11 |
ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਕਿ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਾਹਰਾਜ ਦੇ ਟਹਿਲੂਏ ਖੁਲ੍ਹੇ ਰੜੇ ਵਿੱਚ ਪਏ ਹੋਏ ਹਨ, ਫੇਰ ਮੈਂ ਕਿੱਕਰ ਆਪਣੇ ਘਰ ਵਿੱਚ ਜਾ ਕੇ ਖਾਵਾਂ ਪੀਵਾਂ ਅਤੇ ਆਪਣੀ ਤੀਵੀਂ ਨਾਲ ਸੌਂ ਰਹਾਂ? ਤੇਰੀ ਜਿੰਦ ਅਤੇ ਤੇਰੇ ਪ੍ਰਾਣਾਂ ਦੀ ਸੌਂਹ ਇਹ ਗੱਲ ਮੈਂ ਕਦੀ ਨਾ ਕਰਾਂਗਾ!
|