23 |
ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਸਮਾਨ ਕਿਹੜੀ ਕੌਮ ਹੈ ਜਿਹ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ, ਨਾਲੇ ਆਪਣੇ ਲਈ ਇੱਕ ਨਾਮ ਬਣਾਵੇ ਅਤੇ ਤੁਹਾਡੇ ਲਈ ਅਤੇ ਤੇਰੇ ਦੇਸ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ ਜਿਹ ਨੂੰ ਤੂੰ ਮਿਸਰ ਤੋਂ, ਕੌਮਾਂ ਤੋਂ ਅਤੇ ਉਨ੍ਹਾਂ ਦਿਆਂ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ ਹੈ?
|