38 |
ਤਾਂ ਐਉਂ ਹੋਵੇਗਾ ਭਈ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇਂ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਓਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇਂ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ
|