16 |
ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤ੍ਰ ਨਾਲ ਸਾਡੀ ਕੋਈ ਵੰਡ ਵਿਹਾਰ ਨਹੀਂ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੁਣ ਹੇ ਦਾਊਦ, ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚੱਲਾ ਗਿਆ
|