14 |
ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਤੀਵੀਂ ਦਾ ਪੁੱਤ੍ਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਰ ਚਾਂਦੀ ਅਰ ਪਿੱਤਲ ਅਰ ਲੋਹੇ ਅਰ ਪੱਥਰ ਅਰ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਰ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ
|