13 |
ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਰ ਗਵੰਤਰੀ ਮਿਲ ਗਏ ਭਈ ਯਹੋਵਾਹ ਦੀ ਉਸਤਤ ਅਰ ਧੰਨਵਾਦ ਕਰਨ ਵਿੱਚ ਉਨ੍ਹਾਂ ਦਾ ਸੁਰ ਇੱਕੋ ਹੀ ਸੁਣਾਈ ਦੇਵੇ ਅਰ ਜਦ ਤੁਰ੍ਹੀਆਂ ਅਰ ਖੰਜਰੀਆਂ ਅਰ ਗਾਉਣ ਦਿਆਂ ਸਾਜ਼ਾ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ
|