23 |
ਫਾਰਸ ਦਾ ਪਾਤਸ਼ਾਹ ਕੋਰਸ ਐਉਂ ਫ਼ਰਮਾਉਂਦਾ ਹੈ ਕਿ ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਤਾਕੀਦ ਕੀਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ ਸੰਗ ਹੋਵੇ।।
|