ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਜ਼ਬੂਰ 131

Notes

No Verse Added

ਜ਼ਬੂਰ 131

1
ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘੁਮੰਡ ਦੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖਲ ਨਹੀਂ ਦਿੰਦਾ
2
ਨਿਸੰਗ ਮੈਂ ਆਪਣੀ ਜਾਨ ਨੂੰ ਠੰਡਾ ਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਨਾਲ ਹੈ, ਹਾਂ, ਦੁੱਧ ਛੁਡਾਏ ਹੋਏ ਬਾਲਕ ਵਾਂਙੁ ਮੇਰੀ ਜਾਨ ਮੇਰੇ ਅੰਦਰ ਹੈ।
3
ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪ ਕਾਲ ਤਾਈਂ!।।
×

Alert

×

punjabi Letters Keypad References