16 |
ਕਾਰੇਅਹ ਦਾ ਪੁੱਤ੍ਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਹ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਨ੍ਹਾਂ ਨੂੰ ਉਹ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਤੋਂ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਜੋਧਿਆਂ ਨੂੰ, ਤੀਵੀਆਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਨ੍ਹਾਂ ਨੂੰ ਓਹ ਗਿਬਓਨ ਤੋਂ ਮੋੜ ਲਿਆਇਆ ਸੀ
|