17 |
ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹਰੇਕ ਪਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਰਬਤਾਂ ਉੱਤੇ ਇੱਕ ਵੱਡੀ ਬਲੀ ਕੋਲ ਤਾਂ ਜੋ ਤੁਸੀਂ ਮਾਸ ਖਾਓ, ਅਤੇ ਲਹੂ ਪੀਓ
|