11 |
ਹੇ ਮੇਰੇ ਪਿਤਾ, ਵੇਖ, ਹਾਂ ਇਹ ਵੀ ਵੇਖ, ਤੇਰੀ ਚੱਦਰ ਦਾ ਪੱਲਾ ਮੇਰੇ ਹੱਥ ਵਿੱਚ ਹੈ ਮੈਂ ਜੋ ਤੇਰੀ ਚੱਦਰ ਦਾ ਪੱਲਾ ਕੱਟ ਲਿਆ ਪਰ ਤੈਨੂੰ ਨਾ ਮਾਰਿਆ। ਸੋ ਹੁਣ ਤੂੰ ਐਥੋਂ ਹੀ ਲੱਭ ਅਤੇ ਵੇਖ ਜੋ ਨਾ ਮੇਰੇ ਹੱਥ ਵਿੱਚ ਖੋਟ ਹੈ ਅਤੇ ਨਾ ਹੀ ਦੋਸ਼ ਹੈ ਅਤੇ ਮੈਂ ਤੇਰਾ ਕੋਈ ਪਾਪ ਨਹੀਂ ਕੀਤਾ ਤਾਂ ਵੀ ਤੂੰ ਮੇਰੀ ਜਿੰਦ ਦੇ ਲੈਣ ਨੂੰ ਛਹਿ ਵਿੱਚ ਲੱਗਾ ਰਹਿੰਦਾ ਹੈਂ
|