ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯਸਈਆਹ ਅਧਿਆਇ 61

1 ਪ੍ਰਭੁ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਏਸ ਲਈ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ, ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ, ਓਸ ਮੈਨੂੰ ਘੱਲਿਆ ਹੈ, ਭਈ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਧੂਆਂ ਨੂੰ ਛੁੱਟਣ ਦਾ ਅਤੇ ਅਸੀਰਾਂ ਨੂੰ ਖੁਲ੍ਹਣ ਦਾ ਪਰਚਾਰ ਕਰਾਂ, 2 ਭਈ ਮੈਂ ਯਹੋਵਾਹ ਦੇ ਮਨ ਭਾਉਂਦੇ ਵਰ੍ਹੇ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ, 3 ਭਈ ਸੀਯੋਨ ਦੇ ਸੋਗੀਆਂ ਲਈ ਏਹ ਕਰਾਂ, - ਓਹਨਾਂ ਨੂੰ ਸੁਆਹ ਦੇ ਥਾਂ ਸਿਹਰਾ, ਸੋਗ ਦੇ ਥਾਂ ਖੁਸ਼ੀ ਦਾ ਤੇਲ, ਨਿਮ੍ਹੇ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂਗਾ, ਅਤੇ ਓਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਭਈ ਉਸ ਦੀ ਸਜ਼ਾਵਟ ਹੋਵੇ।। 4 ਓਹ ਪਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਓਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਓਹ ਬਰਬਾਦ ਸ਼ਹਿਰਾਂ ਨੂੰ, ਅਤੇ ਬਹੁਤ ਪੀੜ੍ਹੀਆਂ ਦਿਆਂ ਵਿਰਾਨਿਆਂ ਨੂੰ ਮਰੰਮਤ ਕਰਨਗੇ। 5 ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲੀ ਤੇ ਮਾਲੀ ਹੋਣਗੇ, 6 ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਾਦਾਰ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਓਹਨਾਂ ਦੇ ਮਾਲ ਮਤੇ ਉੱਤੇ ਅਭਮਾਨ ਕਰੋਗੇ।। 7 ਤੁਹਾਡੀ ਲਾਜ ਦੇ ਥਾਂ, ਦੁਗਣਾ, ਬੇਪਤੀ ਦੇ ਥਾਂ ਓਹ ਆਪਣੇ ਹਿੱਸੇ ਵਿੱਚ ਮੌਜ ਮਾਨਣਗੇ, ਏਸ ਲਈ ਓਹ ਆਪਣੇ ਦੇਸ ਵਿੱਚ ਦੁਗਣੇ ਉੱਤੇ ਕਬਜ਼ਾ ਕਰਨਗੇ, ਓਹਨਾਂ ਨੂੰ ਸਦੀਪਕ ਅਨੰਦ ਹੋਵੇਗਾ। 8 ਮੈਂ ਯਹੋਵਾਹ ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਤੋਂ ਬੁਰਿਆਈ ਸਣੇ ਘਿਣ ਕਰਦਾ ਹਾਂ, ਮੈਂ ਓਹਨਾਂ ਨੂੰ ਸਚਿਆਈ ਨਾਲ ਓਹਨਾਂ ਦਾ ਵੱਟਾ ਦਿਆਂਗਾ, ਮੈਂ ਓਹਨਾਂ ਦੇ ਨਾਲ ਇੱਕ ਅਨੰਤ ਨੇਮ ਬਨ੍ਹਾਂਗਾ। 9 ਓਹਨਾਂ ਦੀ ਅੰਸ ਕੌਮਾਂ ਵਿੱਚ, ਅਤੇ ਓਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਓਹਨਾਂ ਦੇ ਸਾਰੇ ਵੇਖਣ ਵਾਲੇ ਸਿਆਣਨਗੇ, ਭਈ ਓਹ ਯਹੋਵਾਹ ਦੀ ਮੁਬਾਰਕ ਅੰਸ ਹੈ।। 10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਜੀ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਓਸ ਮੈਨੂੰ ਮੁਕਤੀ ਦੇ ਬਸਤ੍ਰ ਪਵਾਏ, ਓਸ ਧਰਮ ਦੇ ਚੋਗੇ ਨਾਲ ਮੈਨੂੰ ਕੱਜਿਆ, ਜਿਵੇਂ ਲਾੜਾ ਸਿਹਰੇ ਨਾਲ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪ ਨੂੰ ਸਿੰਗਾਰਦੀ ਹੈ। 11 ਤਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ ਦੀਆਂ ਨੂੰ ਉਪਜਾਉਂਦਾ ਹੈ, ਤਿਵੇਂ ਪ੍ਰਭੁ ਯਹੋਵਾਹ ਧਰਮ ਅਰ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।।
1. ਪ੍ਰਭੁ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਏਸ ਲਈ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ, ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ, ਓਸ ਮੈਨੂੰ ਘੱਲਿਆ ਹੈ, ਭਈ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਧੂਆਂ ਨੂੰ ਛੁੱਟਣ ਦਾ ਅਤੇ ਅਸੀਰਾਂ ਨੂੰ ਖੁਲ੍ਹਣ ਦਾ ਪਰਚਾਰ ਕਰਾਂ, 2. ਭਈ ਮੈਂ ਯਹੋਵਾਹ ਦੇ ਮਨ ਭਾਉਂਦੇ ਵਰ੍ਹੇ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ, 3. ਭਈ ਸੀਯੋਨ ਦੇ ਸੋਗੀਆਂ ਲਈ ਏਹ ਕਰਾਂ, - ਓਹਨਾਂ ਨੂੰ ਸੁਆਹ ਦੇ ਥਾਂ ਸਿਹਰਾ, ਸੋਗ ਦੇ ਥਾਂ ਖੁਸ਼ੀ ਦਾ ਤੇਲ, ਨਿਮ੍ਹੇ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂਗਾ, ਅਤੇ ਓਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਭਈ ਉਸ ਦੀ ਸਜ਼ਾਵਟ ਹੋਵੇ।। 4. ਓਹ ਪਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਓਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਓਹ ਬਰਬਾਦ ਸ਼ਹਿਰਾਂ ਨੂੰ, ਅਤੇ ਬਹੁਤ ਪੀੜ੍ਹੀਆਂ ਦਿਆਂ ਵਿਰਾਨਿਆਂ ਨੂੰ ਮਰੰਮਤ ਕਰਨਗੇ। 5. ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲੀ ਤੇ ਮਾਲੀ ਹੋਣਗੇ, 6. ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਾਦਾਰ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਓਹਨਾਂ ਦੇ ਮਾਲ ਮਤੇ ਉੱਤੇ ਅਭਮਾਨ ਕਰੋਗੇ।। 7. ਤੁਹਾਡੀ ਲਾਜ ਦੇ ਥਾਂ, ਦੁਗਣਾ, ਬੇਪਤੀ ਦੇ ਥਾਂ ਓਹ ਆਪਣੇ ਹਿੱਸੇ ਵਿੱਚ ਮੌਜ ਮਾਨਣਗੇ, ਏਸ ਲਈ ਓਹ ਆਪਣੇ ਦੇਸ ਵਿੱਚ ਦੁਗਣੇ ਉੱਤੇ ਕਬਜ਼ਾ ਕਰਨਗੇ, ਓਹਨਾਂ ਨੂੰ ਸਦੀਪਕ ਅਨੰਦ ਹੋਵੇਗਾ। 8. ਮੈਂ ਯਹੋਵਾਹ ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਤੋਂ ਬੁਰਿਆਈ ਸਣੇ ਘਿਣ ਕਰਦਾ ਹਾਂ, ਮੈਂ ਓਹਨਾਂ ਨੂੰ ਸਚਿਆਈ ਨਾਲ ਓਹਨਾਂ ਦਾ ਵੱਟਾ ਦਿਆਂਗਾ, ਮੈਂ ਓਹਨਾਂ ਦੇ ਨਾਲ ਇੱਕ ਅਨੰਤ ਨੇਮ ਬਨ੍ਹਾਂਗਾ। 9. ਓਹਨਾਂ ਦੀ ਅੰਸ ਕੌਮਾਂ ਵਿੱਚ, ਅਤੇ ਓਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਓਹਨਾਂ ਦੇ ਸਾਰੇ ਵੇਖਣ ਵਾਲੇ ਸਿਆਣਨਗੇ, ਭਈ ਓਹ ਯਹੋਵਾਹ ਦੀ ਮੁਬਾਰਕ ਅੰਸ ਹੈ।। 10. ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਜੀ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਓਸ ਮੈਨੂੰ ਮੁਕਤੀ ਦੇ ਬਸਤ੍ਰ ਪਵਾਏ, ਓਸ ਧਰਮ ਦੇ ਚੋਗੇ ਨਾਲ ਮੈਨੂੰ ਕੱਜਿਆ, ਜਿਵੇਂ ਲਾੜਾ ਸਿਹਰੇ ਨਾਲ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪ ਨੂੰ ਸਿੰਗਾਰਦੀ ਹੈ। 11. ਤਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ ਦੀਆਂ ਨੂੰ ਉਪਜਾਉਂਦਾ ਹੈ, ਤਿਵੇਂ ਪ੍ਰਭੁ ਯਹੋਵਾਹ ਧਰਮ ਅਰ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।।
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References