ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਜ਼ਬੂਰ ਅਧਿਆਇ 14

1 ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ, 2 ਯਹੋਵਾਹ ਨੇ ਸੁਰਗ ਉੱਤੋਂ ਆਦਮ ਵੰਸ ਉੱਤੇ ਦਰਿਸ਼ਟੀ ਕਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ, ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂॽ 3 ਓਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ — ਇੱਕ ਵੀ ਨਹੀਂ!।। 4 ਕੀ ਏਹ ਸਾਰੇ ਕੁਰਕਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇॽ 5 ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।। 6 ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ। 7 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਯਹੋਵਾਹ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ!।।
1. ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ, 2. ਯਹੋਵਾਹ ਨੇ ਸੁਰਗ ਉੱਤੋਂ ਆਦਮ ਵੰਸ ਉੱਤੇ ਦਰਿਸ਼ਟੀ ਕਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ, ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂॽ 3. ਓਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ — ਇੱਕ ਵੀ ਨਹੀਂ!।। 4. ਕੀ ਏਹ ਸਾਰੇ ਕੁਰਕਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇॽ 5. ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।। 6. ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ। 7. ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਯਹੋਵਾਹ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ!।।
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
×

Alert

×

Punjabi Letters Keypad References