ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

੨ ਸਲਾਤੀਨ ਅਧਿਆਇ 24

1 ਉਹ ਦੇ ਦਿਨੀਂ ਬੁਕਦ-ਨੱਸਰ ਬਾਬਲ ਦਾ ਪਾਤਸ਼ਾਹ ਚੜ੍ਹ ਆਇਆ ਅਰ ਯਹੋਯਾਕੀਮ ਤਿੰਨ ਵਰ੍ਹੇ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬੇ ਮੁਖ ਹੋ ਗਿਆ 2 ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਰ ਅਰਾਮ ਦੇ ਜੱਥੇ ਅਰ ਮੋਆਬ ਦੇ ਜੱਥੇ ਅਰ ਅੰਮੋਨੀਆਂ ਦੇ ਜੱਥੇ ਘੱਲੇ ਅਰ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਘੱਲਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ 3 ਸੱਚ ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦਿਆਂ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਓਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ 4 ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਭੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਰ ਯਹੋਵਾਹ ਖਿਮਾ ਕਰਨ ਨਹੀਂ ਸੀ ਚਾਹੁੰਦਾ 5 ਅਤੇ ਯਹੋਯਾਕੀਮ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? 6 ਸੋ ਯਹੋਯਾਕੀਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਰ ਉਹ ਦਾ ਪੁੱਤ੍ਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ 7 ਅਤੇ ਮਿਸਰ ਦਾ ਪਾਤਸ਼ਾਹ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਪਾਤਸ਼ਾਹ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫਰਾਤ ਦੇ ਦਰਿਆ ਤਾਈਂ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ ਲੈ ਲਿਆ।। 8 ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ 9 ਅਤੇ ਜਿਵੇਂ ਉਸ ਦੇ ਪਿਉ ਦਾਦਿਆਂ ਨੇ ਸੱਭੇ ਕੁਝ ਕੀਤਾ ਉਵੇਂ ਉਸ ਨੇ ਭੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ 10 ਉਸ ਵੇਲੇ ਬਾਬਲ ਦੇ ਪਾਤਸ਼ਾਹ ਨਬੂਕਦ-ਨਸੱਰ ਦੇ ਚਾਕਰਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਰ ਸ਼ਹਿਰ ਨੂੰ ਘੇਰਿਆ ਗਿਆ 11 ਅਤੇ ਬਾਬਾਲ ਦਾ ਪਾਤਸ਼ਾਹ ਨਬੂਕਦ-ਨਸੱਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ 12 ਤਦ ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਪਾਤਸ਼ਾਹ ਕੋਲ ਆਇਆ ਅਰ ਬਾਬਲ ਦੇ ਪਾਤਸ਼ਾਹ ਨੇ ਆਪਣੇ ਰਾਜ ਦੇ ਅੱਠਵੇਂ ਵਰਹੇ ਉਹ ਨੂੰ ਫੜ ਲਿਆ 13 ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਅਰ ਪਾਤਸ਼ਾਹ ਦੇ ਮਹਿਲ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਰ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਹ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ ਟੁੱਕੜੇ ਕਰ ਦਿੱਤੇ 14 ਅਰ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ ਨੂੰ, ਸਾਰਿਆਂ ਬਲਵੰਤ ਜੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਧੂਏ ਨਾਲੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਅਸੀਰ ਕਰ ਕੇ ਲੈ ਗਿਆ ਅਰ ਦੇਸ ਦਿਆਂ ਅਤੀ ਕੰਗਾਲਾਂ ਤੋਂ ਬਿਨਾ ਹੋਰ ਕੋਈ ਬਾਕੀ ਨਾ ਰਿਹਾ 15 ਨਾਲੇ ਉਹ ਯਹੋਯਾਕੀਨ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਅਰ ਪਾਤਸ਼ਾਹ ਦੀ ਮਾਤਾ, ਪਾਤਸ਼ਾਹ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦਿਆਂ ਮਹਾ ਪੁਰਸ਼ਾਂ ਨੂੰ ਅਸੀਰ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ 16 ਅਤੇ ਸਾਰੇ ਸੂਰ ਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੋਹਾਰਾਂ ਨੂੰ ਜੋ ਇੱਕ ਹਜ਼ਾਰ ਸਨ, ਅਤੇ ਸਾਰੇ ਗੁਣੀ ਜੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਅਸੀਰ ਕਰ ਕੇ ਬਾਬਲ ਵਿੱਚ ਲੈ ਆਇਆ 17 ਅਤੇ ਬਾਬਲ ਦੇ ਪਾਤਸ਼ਾਹ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਅਰ ਉਹ ਦੇ ਨਾਉਂ ਬਦਲ ਕੇ ਸਿਦਕੀਯਾਹ ਰੱਖ ਦਿੱਤਾ।। 18 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਵਰੇਹ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ 19 ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉੱਸੇ ਦੇ ਅਨੁਸਾਰ ਉਸ ਨੇ ਭੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ 20 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਰ ਯਹੂਦਾਹ ਦੇ ਉੱਤੇ ਸੀ ਏਹ ਹੋਇਆ ਭਈ ਅੰਤ ਨੂੰ ਉਸ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਰ ਸਿਦਕੀਯਾਹ ਬਾਬਲ ਦੇ ਪਾਤਸ਼ਾਹ ਤੋਂ ਬੇਮੁਖ ਹੋ ਗਿਆ।।
1 ਉਹ ਦੇ ਦਿਨੀਂ ਬੁਕਦ-ਨੱਸਰ ਬਾਬਲ ਦਾ ਪਾਤਸ਼ਾਹ ਚੜ੍ਹ ਆਇਆ ਅਰ ਯਹੋਯਾਕੀਮ ਤਿੰਨ ਵਰ੍ਹੇ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬੇ ਮੁਖ ਹੋ ਗਿਆ .::. 2 ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਰ ਅਰਾਮ ਦੇ ਜੱਥੇ ਅਰ ਮੋਆਬ ਦੇ ਜੱਥੇ ਅਰ ਅੰਮੋਨੀਆਂ ਦੇ ਜੱਥੇ ਘੱਲੇ ਅਰ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਘੱਲਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ .::. 3 ਸੱਚ ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦਿਆਂ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਓਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ .::. 4 ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਭੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਰ ਯਹੋਵਾਹ ਖਿਮਾ ਕਰਨ ਨਹੀਂ ਸੀ ਚਾਹੁੰਦਾ .::. 5 ਅਤੇ ਯਹੋਯਾਕੀਮ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? .::. 6 ਸੋ ਯਹੋਯਾਕੀਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਰ ਉਹ ਦਾ ਪੁੱਤ੍ਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ .::. 7 ਅਤੇ ਮਿਸਰ ਦਾ ਪਾਤਸ਼ਾਹ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਪਾਤਸ਼ਾਹ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫਰਾਤ ਦੇ ਦਰਿਆ ਤਾਈਂ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ ਲੈ ਲਿਆ।। .::. 8 ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ .::. 9 ਅਤੇ ਜਿਵੇਂ ਉਸ ਦੇ ਪਿਉ ਦਾਦਿਆਂ ਨੇ ਸੱਭੇ ਕੁਝ ਕੀਤਾ ਉਵੇਂ ਉਸ ਨੇ ਭੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ .::. 10 ਉਸ ਵੇਲੇ ਬਾਬਲ ਦੇ ਪਾਤਸ਼ਾਹ ਨਬੂਕਦ-ਨਸੱਰ ਦੇ ਚਾਕਰਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਰ ਸ਼ਹਿਰ ਨੂੰ ਘੇਰਿਆ ਗਿਆ .::. 11 ਅਤੇ ਬਾਬਾਲ ਦਾ ਪਾਤਸ਼ਾਹ ਨਬੂਕਦ-ਨਸੱਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ .::. 12 ਤਦ ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਪਾਤਸ਼ਾਹ ਕੋਲ ਆਇਆ ਅਰ ਬਾਬਲ ਦੇ ਪਾਤਸ਼ਾਹ ਨੇ ਆਪਣੇ ਰਾਜ ਦੇ ਅੱਠਵੇਂ ਵਰਹੇ ਉਹ ਨੂੰ ਫੜ ਲਿਆ .::. 13 ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਅਰ ਪਾਤਸ਼ਾਹ ਦੇ ਮਹਿਲ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਰ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਹ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ ਟੁੱਕੜੇ ਕਰ ਦਿੱਤੇ .::. 14 ਅਰ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ ਨੂੰ, ਸਾਰਿਆਂ ਬਲਵੰਤ ਜੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਧੂਏ ਨਾਲੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਅਸੀਰ ਕਰ ਕੇ ਲੈ ਗਿਆ ਅਰ ਦੇਸ ਦਿਆਂ ਅਤੀ ਕੰਗਾਲਾਂ ਤੋਂ ਬਿਨਾ ਹੋਰ ਕੋਈ ਬਾਕੀ ਨਾ ਰਿਹਾ .::. 15 ਨਾਲੇ ਉਹ ਯਹੋਯਾਕੀਨ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਅਰ ਪਾਤਸ਼ਾਹ ਦੀ ਮਾਤਾ, ਪਾਤਸ਼ਾਹ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦਿਆਂ ਮਹਾ ਪੁਰਸ਼ਾਂ ਨੂੰ ਅਸੀਰ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ .::. 16 ਅਤੇ ਸਾਰੇ ਸੂਰ ਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੋਹਾਰਾਂ ਨੂੰ ਜੋ ਇੱਕ ਹਜ਼ਾਰ ਸਨ, ਅਤੇ ਸਾਰੇ ਗੁਣੀ ਜੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਅਸੀਰ ਕਰ ਕੇ ਬਾਬਲ ਵਿੱਚ ਲੈ ਆਇਆ .::. 17 ਅਤੇ ਬਾਬਲ ਦੇ ਪਾਤਸ਼ਾਹ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਅਰ ਉਹ ਦੇ ਨਾਉਂ ਬਦਲ ਕੇ ਸਿਦਕੀਯਾਹ ਰੱਖ ਦਿੱਤਾ।। .::. 18 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਵਰੇਹ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ .::. 19 ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉੱਸੇ ਦੇ ਅਨੁਸਾਰ ਉਸ ਨੇ ਭੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ .::. 20 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਰ ਯਹੂਦਾਹ ਦੇ ਉੱਤੇ ਸੀ ਏਹ ਹੋਇਆ ਭਈ ਅੰਤ ਨੂੰ ਉਸ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਰ ਸਿਦਕੀਯਾਹ ਬਾਬਲ ਦੇ ਪਾਤਸ਼ਾਹ ਤੋਂ ਬੇਮੁਖ ਹੋ ਗਿਆ।। .::.
  • ੨ ਸਲਾਤੀਨ ਅਧਿਆਇ 1  
  • ੨ ਸਲਾਤੀਨ ਅਧਿਆਇ 2  
  • ੨ ਸਲਾਤੀਨ ਅਧਿਆਇ 3  
  • ੨ ਸਲਾਤੀਨ ਅਧਿਆਇ 4  
  • ੨ ਸਲਾਤੀਨ ਅਧਿਆਇ 5  
  • ੨ ਸਲਾਤੀਨ ਅਧਿਆਇ 6  
  • ੨ ਸਲਾਤੀਨ ਅਧਿਆਇ 7  
  • ੨ ਸਲਾਤੀਨ ਅਧਿਆਇ 8  
  • ੨ ਸਲਾਤੀਨ ਅਧਿਆਇ 9  
  • ੨ ਸਲਾਤੀਨ ਅਧਿਆਇ 10  
  • ੨ ਸਲਾਤੀਨ ਅਧਿਆਇ 11  
  • ੨ ਸਲਾਤੀਨ ਅਧਿਆਇ 12  
  • ੨ ਸਲਾਤੀਨ ਅਧਿਆਇ 13  
  • ੨ ਸਲਾਤੀਨ ਅਧਿਆਇ 14  
  • ੨ ਸਲਾਤੀਨ ਅਧਿਆਇ 15  
  • ੨ ਸਲਾਤੀਨ ਅਧਿਆਇ 16  
  • ੨ ਸਲਾਤੀਨ ਅਧਿਆਇ 17  
  • ੨ ਸਲਾਤੀਨ ਅਧਿਆਇ 18  
  • ੨ ਸਲਾਤੀਨ ਅਧਿਆਇ 19  
  • ੨ ਸਲਾਤੀਨ ਅਧਿਆਇ 20  
  • ੨ ਸਲਾਤੀਨ ਅਧਿਆਇ 21  
  • ੨ ਸਲਾਤੀਨ ਅਧਿਆਇ 22  
  • ੨ ਸਲਾਤੀਨ ਅਧਿਆਇ 23  
  • ੨ ਸਲਾਤੀਨ ਅਧਿਆਇ 24  
  • ੨ ਸਲਾਤੀਨ ਅਧਿਆਇ 25  
×

Alert

×

Punjabi Letters Keypad References