ਪੰਜਾਬੀ ਬਾਈਬਲ
BNV
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਨੂਹ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
1
1
2
3
4
5
:
1
2
3
4
5
6
7
8
9
10
11
12
13
14
15
16
17
18
19
20
21
22
History
੧ ਸਮੋਈਲ 19:0 (11 29 am)
ਨੂਹ 1:0 (11 29 am)
Whatsapp
Instagram
Facebook
Linkedin
Pinterest
Tumblr
Reddit
ਨੂਹ ਅਧਿਆਇ 1
1
ਹਾਇ! ਉਹ ਨਗਰੀ ਇਕਲਵੰਜੀ ਹੋ ਬੈਠੀ ਹੈ, ਜਿਹੜੀ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿੱਧਵਾ ਵਾਂਙੁ ਹੋ ਗਈ, ਜਿਹੜੀ ਕੌਮਾਂ ਵਿੱਚ ਵੱਡੀ ਸੀ! ਉਹ ਸੂਬਿਆਂ ਦੀ ਰਾਜ ਕੁਮਾਰੀ ਸੀ, ਪਰ ਮਾਮਲਾ ਦੇਣ ਵਾਲੀ ਹੋ ਗਈ!
2
ਉਹ ਰਾਤ ਨੂ ਢਾਹਾਂ ਮਾਰ ਮਾਰ ਕੇ ਰੋਂਦੀ ਹੈ, ਉਹ ਦੇ ਅੰਝੂ ਉਹ ਦੀਆਂ ਗੱਲ੍ਹਾਂ ਉੱਤੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਗੁਆਂਢੀਆਂ ਨੇ ਉਹ ਨੂੰ ਧੋਖਾ ਦਿੱਤਾ, ਓਹ ਉਹ ਦੇ ਵੈਰੀ ਬਣ ਗਏ।
3
ਯਹੂਦਾਹ ਦੁਖ ਦੇ ਨਾਲ, ਅਤੇ ਕਠਣ ਸੇਵਾ ਦੇ ਨਾਲ ਅਸੀਰੀ ਵਿੱਚ ਗਈ, ਉਹ ਕੌਮਾਂ ਵਿੱਚ ਵੱਸਦੀ ਹੈ, ਪਰ ਅਰਾਮ ਦਾ ਥਾਂ ਨਹੀਂ ਲੱਭਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਹ ਨੂੰ ਦੁਖ ਵਿੱਚ ਜਾ ਫੜਿਆ।
4
ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਹਾਂ ਭਰਦੇ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ। ਉਹ ਦੀਆਂ ਕੁਆਰੀਆਂ ਦੁੱਖੀ ਹਨ
5
ਉਹ ਦੇ ਵਿਰੋਧੀ ਤਾਂ ਸਿਰ ਨੂੰ ਆਉਂਦੇ ਹਨ, ਉਹ ਦੇ ਵੈਰੀ ਸੌਖੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਵਿੱਚ ਪਾਇਆ, ਉਹ ਦੇ ਨਿਆਣੇ ਵਿਰੋਧੀ ਦੇ ਅੱਗੇ ਅਸੀਰੀ ਵਿੱਚ ਚੱਲੇ ਗਏ।
6
ਸੀਯੋਨ ਦੀ ਧੀ ਤੋਂ ਸਾਰੀ ਸ਼ਾਨ ਬਾਨ ਜਾਂਦੀ ਰਹੀ, ਉਹ ਦੇ ਸਰਦਾਰ ਉਨ੍ਹਾਂ ਹਰਨੀਆਂ ਵਾਂਙੁ ਹੋ ਗਏ, ਜਿਨ੍ਹਾਂ ਨੂੰ ਚਰਾਂਦ ਨਹੀਂ ਲੱਭਦੀ, ਓਹ ਬਿਨਾ ਬਲ ਦੇ ਪਿੱਛਾ ਕਰਨ ਵਾਲੇ ਦੇ ਅੱਗੇ ਤੁਰੇ ਹਨ।
7
ਯਰੂਸ਼ਲਮ ਨੇ ਆਪਣੇ ਦੁਖ ਤੇ ਕਲੇਸ਼ ਦੇ ਦਿਨਾਂ ਵਿੱਚ ਪੁਰਾਣੇ ਸਮਿਆਂ ਦੇ ਆਪਣੇ ਸਾਰੇ ਪਦਾਰਥਾਂ ਨੂੰ ਚੇਤੇ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਵਿਰੋਧੀਆਂ ਨੇ ਉਹ ਨੂੰ ਵੇਖਿਆ, ਉਹ ਦੀ ਬਰਬਾਦੀ ਉੱਤੇ ਠੱਠਾ ਕੀਤਾ।
8
ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਏਸ ਲਈ ਉਹ ਪਲੀਤ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਦੀ ਨਿਰਾਦਰੀ ਕਰਦੇ ਹਨ, ਕਿਉਂ ਜੋ ਓਹਨਾਂ ਨੇ ਉਹ ਦਾ ਨੰਗੇਜ਼ ਵੇਖਿਆ, ਸੋ ਉਹ ਹਾਹਾਂ ਭਰਦੀ ਤੇ ਮੂੰਹ ਫੇਰ ਲੈਂਦੀ ਹੈ।
9
ਉਹ ਦੀ ਪਲੀਤੀ ਉਹ ਦੇ ਪੱਲੇ ਉੱਤੇ ਹੈ, ਓਸ ਆਪਣੇ ਅੰਤ ਨੂੰ ਚੇਤੇ ਨਾ ਕੀਤਾ, ਉਹ ਅਚਰਜਤਾਈ ਨਾਲ ਹੇਠਾਂ ਆਈ, ਅਤੇ ਉਹ ਦਾ ਕੋਈ ਤਸੱਲੀ ਦੇਣ ਵਾਲਾ ਨਹੀਂ। ਹੇ ਯਹੋਵਾਹ, ਮੇਰੇ ਕਲੇਸ਼ ਨੂੰ ਵੇਖ! ਕਿਉਂ ਜੋ ਵੈਰੀ ਨੇ ਆਪ ਨੂੰ ਵੱਡਾ ਬਣਾਇਆ।
10
ਵਿਰੋਧੀ ਨੇ ਆਪਣਾ ਹੱਥ ਉਹ ਦੇ ਪਦਾਰਥਾਂ ਉੱਤੇ ਫੈਲਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤ੍ਰ ਅਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਨੂੰ ਤੈਂ ਹੁਕਮ ਦਿੱਤਾ ਸੀ ਭਈ ਓਹ ਤੇਰੀ ਸਭਾ ਵਿੱਚ ਨਾ ਵੜਨ।
11
ਉਹ ਦੇ ਸਾਰੇ ਲੋਕ ਹਾਹਾਂ ਭਰਦੇ ਹਨ, ਓਹ ਰੋਟੀ ਭਾਲਦੇ ਹਨ, ਓਹਨਾਂ ਨੇ ਆਪਣੇ ਪਦਾਰਥਾਂ ਨੂੰ ਖਾਣ ਲਈ ਦਿੱਤਾ ਹੈ, ਭਈ ਜੀ ਵਿੱਚ ਜੀ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇਹ, ਕਿ ਮੈਂ ਖੱਜਲ ਹੋ ਗਈ ਹਾਂ!।।
12
ਹੇ ਸਾਰੇ ਲੰਘਣ ਵਾਲਿਓ! ਕੀ ਏਹ ਤੁਹਾਡੇ ਲਈ ਕੁਝ ਨਹੀਂॽ ਧਿਆਨ ਦਿਓ ਅਰ ਵੇਖੋ, ਕੀ ਕੋਈ ਦੁਖ ਮੇਰੇ ਦੁਖ ਵਰਗਾ ਹੈ ਜੋ ਮੇਰੇ ਉੱਤੇ ਆ ਪਿਆ ਹੈ, ਜਿਹ ਨੂੰ ਯਹੋਵਾਹ ਨੇ ਆਪਣੇ ਤੇਜ਼ ਕ੍ਰੋਧ ਦੇ ਦਿਨ ਵਿੱਚ ਪਾਇਆ ਹੈॽ
13
ਉੱਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਅਤੇ ਉਹ ਪਰਬਲ ਹੋਈ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜਿਆ, ਅਤੇ ਸਾਰਾ ਦਿਨ ਮੈਨੂੰ ਵਿਰਾਨ ਅਤੇ ਨਿਰਬਲ ਕੀਤਾ।
14
ਮੇਰੇ ਅਪਰਾਧਾਂ ਦਾ ਜੂਲਾ ਉਸ ਦੇ ਹੱਥ ਨਾਲ ਬੰਨ੍ਹਿਆ ਗਿਆ, ਓਹ ਵੱਟੇ ਜਾ ਕੇ ਮੇਰੀ ਧੌਣ ਉੱਤੇ ਚੜ੍ਹ ਗਏ ਹਨ, ਉਹ ਨੇ ਮੇਰਾ ਬਲ ਘਟਾ ਦਿੱਤਾ, ਪ੍ਰਭੁ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਉੱਠ ਨਾ ਸੱਕਿਆ।
15
ਪ੍ਰਭੁ ਨੇ ਮੇਰੇ ਵਿਚਕਾਰ ਮੇਰੇ ਸਾਰਿਆਂ ਸੂਰਮਿਆਂ ਨੂੰ ਤੁੱਛ ਜਾਣਿਆ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ, ਕਿ ਮੇਰੇ ਚੁਗਵਿਆਂ ਨੂੰ ਭੰਨੇ। ਪ੍ਰਭੁ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੀਦਾ ਚੁੱਬਚੇ ਵਿੱਚ ਮਿੱਧਿਆ।
16
ਏਹਨਾਂ ਗੱਲਾਂ ਦੇ ਕਾਰਨ ਮੈਂ ਰੋਂਦਾ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਡਿੱਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਂਥੋਂ ਦੂਰ ਹੈ, ਜਿਹੜਾ ਮੇਰੀ ਜਾਨ ਵਿੱਚ ਜਾਨ ਪਾਵੇ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂਕਿ ਵੈਰੀ ਪਰਬਲ ਪੈ ਗਿਆ ਹੈ।
17
ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਤੱਸਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ, ਭਈ ਉਹ ਦੇ ਆਲੇ ਦੁਆਲੇ ਦੇ ਉਹ ਦੇ ਵਿਰੋਧੀ ਹੋਣ, ਯਰੂਸ਼ਲਮ ਓਹਨਾਂ ਦੇ ਵਿੱਚ ਪਲੀਤੀ ਵਾਂਙੁ ਹੋ ਗਈ ਹੈ।
18
ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮ ਤੋਂ ਆਕੀ ਹੋ ਗਈ, ਹੇ ਸਾਰੇ ਲੋਕੋ, ਸੁਣੋ ਨਾ, ਅਤੇ ਮੇਰੇ ਦੁਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਚੁਗਵੇਂ ਅਸੀਰੀ ਵਿੱਚ ਚੱਲੇ ਗਏ।
19
ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਓਹਨਾਂ ਨੇ ਮੈਨੂੰ ਜੁੱਲ ਦਿੱਤਾ, ਮੇਰੇ ਜਾਜਕਾਂ ਅਤੇ ਮੇਰੇ ਬਜ਼ੁਰਗਾਂ ਨੇ ਸ਼ਹਿਰ ਵਿੱਚ ਪ੍ਰਾਣ ਛੱਡੇ, ਜਦੋਂ ਓਹਨਾਂ ਨੇ ਖਾਣਾ ਲੱਭਿਆ ਭਈ ਓਹਨਾਂ ਦੀ ਜਾਨ ਵਿੱਚ ਜਾਨ ਆਵੇ।।
20
ਵੇਖ, ਹੇ ਯਹੋਵਾਹ, ਮੈਂ ਦੁਖੀ ਹਾਂॽ ਮੇਰਾ ਅੰਦਰ ਉੱਬਲ ਰਿਹਾ ਹੈਂ, ਮੇਰਾ ਦਿਲ ਮੇਰੇ ਅੰਦਰ ਮਰੋੜੇ ਖਾਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਔਂਤਰੇ ਬਣਾਉਂਦੀ ਹੈ, ਘਰ ਵਿੱਚ, ਜਾਣੀਦਾ, ਮੌਤ ਹੈ!
21
ਉਨ੍ਹਾਂ ਨੇ ਸੁਣਿਆ ਕਿ ਮੈਂ ਹਾਹਾਂ ਭਰਦੀ ਹਾਂ, ਅਤੇ ਮੇਰੀ ਤਸੱਲੀ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਸੁਣੀ, ਓਹ ਖੁਸ਼ ਹਨ ਕਿ ਤੈਂ ਏਹ ਕੀਤਾ। ਤੂੰ ਉਹ ਦਿਨ ਲਿਆਵੇਂਗਾ ਜਿਹ ਦਾ ਤੈਂ ਪਰਚਾਰ ਕੀਤਾ, ਤਾਂ ਓਹ ਮੇਰੇ ਵਰਗੇ ਹੋ ਜਾਣਗੇ।
22
ਉਨ੍ਹਾਂ ਦੀ ਸਾਰੀ ਬਦੀ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲੇ ਓਵੇਂ ਵਰਤ ਜਿਵੇਂ ਤੈਂ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਵਰਤਿਆਂ, ਮੇਰੀਆਂ ਹਾਹਾਂ ਤਾਂ ਬਹੁਤੀਆਂ ਹਨ, ਮੇਰਾ ਦਿਲ ਨਢਾਲ ਹੈ।।
ਨੂਹ 1

.::.

ਨੂਹ ਅਧਿਆਇ 2
ਨੂਹ ਅਧਿਆਇ 3
ਨੂਹ ਅਧਿਆਇ 4
ਨੂਹ ਅਧਿਆਇ 5
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References