ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

Notes

No Verse Added

ਜ਼ਬੂਰ ਅਧਿਆਇ 33

1. ਹੇ ਧਰਮੀਓ, ਯਹੋਵਾਹ ਦੀ ਜੈ ਜੈ ਕਾਰ ਕਰੋ, ਸਿੱਧਿਆਂ ਨੂੰ ਉਸਤਤ ਕਰਨੀ ਫੱਬਦੀ ਹੈ। 2. ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਾਜਾ ਕੇ ਉਹ ਦੀ ਉਸਤਤ ਗਾਓ। 3. ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਨ ਨਾਲ ਵਜਾਓ।। 4. ਯਹੋਵਾਹ ਦਾ ਬਚਨ ਸਤ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ। 5. ਉਹ ਧਰਮ ਅਤੇ ਨਿਆਉਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ। 6. ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਨ੍ਹਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ। 7. ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇੱਕਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰਾਂ ਵਿੱਚ ਰੱਖਦਾ ਹੈ। 8. ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਭੈ ਮੰਨਣ, 9. ਕਿਉਂ ਜੋ ਉਸ ਨੇ ਆਖਿਆ ਤਾਂ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ। 10. ਯਹੋਵਾਹ ਕੌਮਾਂ ਦੀ ਸਲਾਹ ਨੂੰ ਅਵਿਰਥਾ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਅਕਾਰਥ ਕਰ ਦਿੰਦਾ ਹੈ। 11. ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓ ਪੀੜ੍ਹੀ।। 12. ਧੰਨ ਉਹ ਕੌਮ ਹੈ ਜਿਹ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਹ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ! 13. ਯਹੋਵਾਹ ਸੁਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਆਦਮ ਵੰਸੀਆਂ ਨੂੰ ਵੇਖਦਾ ਹੈ। 14. ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ। 15. ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ। 16. ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸੱਕਦਾ ਹੈ। 17. ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸੱਕਦਾ ਹੈ।। 18. ਵੇਖੋ, ਯਹੋਵਾਹ ਦੀ ਨਿਗਾਹ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, 19. ਭਈ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਨ੍ਹਾਂ ਨੂੰ ਜੀਉਂਦਿਆਂ ਰੱਖੇ। 20. ਸਾਡਾ ਜੀ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ ਹੈ। 21. ਸਾਡਾ ਮਨ ਤਾਂ ਉਸ ਵਿੱਚ ਅਨੰਦ ਰਹੇਗਾ, ਕਿਉਂ ਜੋ ਅਸਾਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ। 22. ਜਿਵੇਂ ਅਸਾਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।।
1. ਹੇ ਧਰਮੀਓ, ਯਹੋਵਾਹ ਦੀ ਜੈ ਜੈ ਕਾਰ ਕਰੋ, ਸਿੱਧਿਆਂ ਨੂੰ ਉਸਤਤ ਕਰਨੀ ਫੱਬਦੀ ਹੈ। .::. 2. ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਾਜਾ ਕੇ ਉਹ ਦੀ ਉਸਤਤ ਗਾਓ। .::. 3. ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਨ ਨਾਲ ਵਜਾਓ।। .::. 4. ਯਹੋਵਾਹ ਦਾ ਬਚਨ ਸਤ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ। .::. 5. ਉਹ ਧਰਮ ਅਤੇ ਨਿਆਉਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ। .::. 6. ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਨ੍ਹਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ। .::. 7. ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇੱਕਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰਾਂ ਵਿੱਚ ਰੱਖਦਾ ਹੈ। .::. 8. ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਭੈ ਮੰਨਣ, .::. 9. ਕਿਉਂ ਜੋ ਉਸ ਨੇ ਆਖਿਆ ਤਾਂ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ। .::. 10. ਯਹੋਵਾਹ ਕੌਮਾਂ ਦੀ ਸਲਾਹ ਨੂੰ ਅਵਿਰਥਾ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਅਕਾਰਥ ਕਰ ਦਿੰਦਾ ਹੈ। .::. 11. ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓ ਪੀੜ੍ਹੀ।। .::. 12. ਧੰਨ ਉਹ ਕੌਮ ਹੈ ਜਿਹ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਹ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ! .::. 13. ਯਹੋਵਾਹ ਸੁਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਆਦਮ ਵੰਸੀਆਂ ਨੂੰ ਵੇਖਦਾ ਹੈ। .::. 14. ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ। .::. 15. ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ। .::. 16. ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸੱਕਦਾ ਹੈ। .::. 17. ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸੱਕਦਾ ਹੈ।। .::. 18. ਵੇਖੋ, ਯਹੋਵਾਹ ਦੀ ਨਿਗਾਹ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, .::. 19. ਭਈ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਨ੍ਹਾਂ ਨੂੰ ਜੀਉਂਦਿਆਂ ਰੱਖੇ। .::. 20. ਸਾਡਾ ਜੀ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ ਹੈ। .::. 21. ਸਾਡਾ ਮਨ ਤਾਂ ਉਸ ਵਿੱਚ ਅਨੰਦ ਰਹੇਗਾ, ਕਿਉਂ ਜੋ ਅਸਾਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ। .::. 22. ਜਿਵੇਂ ਅਸਾਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।। .::.
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
Common Bible Languages
West Indian Languages
×

Alert

×

punjabi Letters Keypad References