ਪੰਜਾਬੀ ਬਾਈਬਲ
ERVBN
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਯਸਈਆਹ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
40
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66
:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
History
ਯਸਈਆਹ 40:0 (02 28 am)
Whatsapp
Instagram
Facebook
Linkedin
Pinterest
Tumblr
Reddit
ਯਸਈਆਹ ਅਧਿਆਇ 40
1
ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।
2
ਯਰੂਸ਼ਲਮ ਦੇ ਦਿਲ ਨਾਲ ਬੋਲੋ ਅਤੇ ਉਹ ਨੂੰ ਪੁਕਾਰ ਕੇ ਆਖੋ, ਭਈ ਉਹ ਦਾ ਜੁੱਧ ਪੂਰਾ ਹੋਇਆ, ਭਈ ਉਹ ਦੀ ਬਦੀ ਦਾ ਡੰਨ ਕਬੂਲ ਹੋਇਆ, ਭਈ ਉਹ ਯਹੋਵਾਹ ਦੇ ਹੱਥੋਂ ਆਪਣੇ ਸਾਰੇ ਪਾਪਾਂ ਦਾ ਦੁਗਣਾ ਡੰਨ ਪਾ ਚੁੱਕਿਆ।।
3
ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬੇਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹ ਰਾਹ ਨੂੰ ਸਿੱਧਾ ਬਣਾਓ।
4
ਹਰੇਕ ਦੂਣ ਉੱਚੀ ਕੀਤੀ ਜਾਵੇਗੀ, ਅਤੇ ਹਰੇਕ ਪਹਾੜ ਅਰ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਲਾ ਪੱਧਰਾ ਅਰ ਬਿਖਰੇ ਥਾਂ ਮਦਾਨ ਹੋਣਗੇ।
5
ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਭ ਬਸ਼ਰ ਇਕੱਠੇ ਵੇਖਣਗੇ, ਯਹੋਵਾਹ ਦਾ ਮੂੰਹ ਜੋ ਇਹ ਬੋਲਿਆ ਹੈ।।
6
ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ? ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁਲ ਵਰਗਾ ਹੈ।
7
ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, - ਸੱਚ ਮੁੱਚ ਲੋਕ ਘਾਹ ਹੀ ਹਨ!
8
ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੀਕ ਕਾਇਮ ਰਹੇਗਾ।।
9
ਹੇ ਸੀਯੋਨ, ਖੁਸ਼ ਖਬਰੀ ਸੁਣਾਉਣ ਵਾਲੀ, ਉੱਚੇ ਪਹਾੜ ਉੱਤੇ ਚੜ੍ਹ ਜਾਹ! ਹੇ ਯਰੂਸ਼ਲਮ, ਖੁਸ਼ ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸਹਿਰਾਂ ਨੂੰ ਆਖ, ਵੇਖੋ, ਤੁਹਾਡਾ ਪਰਮੇਸ਼ੁਰ!
10
ਵੇਖੋ, ਪ੍ਰਭੁ ਯਹੋਵਾਹ ਤਕੜਾਈ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਅਜਰ ਉਹ ਦੇ ਨਾਲ ਹੈ, ਅਤੇ ਉਹ ਦਾ ਵਟਾਂਦਰਾ ਉਹ ਦੇ ਸਨਮੁਖ ਹੈ।
11
ਉਹ ਅਯਾਲੀ ਵਾਂਙੁ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਓਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ ਹੌਲੀ ਤੋਰੇਗਾ।।
12
ਕਿਹ ਨੇ ਆਪਣੀਆ ਚੁਲੀਆਂ ਨਾਲ ਪਾਣੀਆਂ ਨੂੰ ਮਿਣਿਆ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤੱਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਛਾਬਿਆਂ ਵਿੱਚ ਤੋਂਲਿਆ ਹੈ?
13
ਕਿਹ ਨੇ ਯਹੋਵਾਹ ਦਾ ਆਤਮਾ ਮਾਪਿਆ, ਯਾ ਉਹ ਦਾ ਸਲਾਹੀ ਹੋ ਕੇ ਉਹ ਨੂੰ ਸਮਝਾਇਆ?
14
ਉਹ ਨੇ ਕਿਹ ਦੇ ਨਾਲ ਸਲਾਹ ਕੀਤੀ, ਕਿਹ ਨੇ ਉਹ ਨੂੰ ਸਮਝ ਬਖ਼ਸ਼ੀ, ਯਾ ਨਿਆਉਂ ਦਾ ਮਾਰਗ ਉਹ ਨੂੰ ਸਿਖਾਇਆ, ਯਾ ਉਹ ਨੂੰ ਵਿੱਦਿਆ ਸਿਖਾਈ, ਯਾ ਉਹ ਨੂੰ ਗਿਆਨ ਦਾ ਰਾਹ ਸਮਝਾਇਆ?
15
ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਛਾਬਿਆਂ ਦੀ ਧੂੜ ਜਿਹੀਆਂ ਗਿਣੀਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਇੱਕ ਕਣੀ ਵਾਂਙੁ ਚੁੱਕ ਲੈਂਦਾ ਹੈ।
16
ਲਬਾਨੋਨ ਬਾਲਣ ਲਈ ਥੋੜਾ ਹੈ, ਅਤੇ ਉਹ ਦੇ ਦਰਿੰਦੇ ਹੋਮ ਬਲੀ ਲਈ ਵੀ ਥੋੜੇ ਹਨ।
17
ਸਾਰੀਆਂ ਕੌਮਾਂ ਉਹ ਦੇ ਹਜ਼ੂਰ ਨਾ ਹੋਈਆਂ ਜਿਹੀਆਂ ਹਨ, ਓਹ ਉਸ ਤੋਂ ਨੇਸ਼ਤੀ ਤੋਂ ਘੱਟ ਅਤੇ ਫੋਕਟ ਗਿਣੀਦੀਆਂ ਹਨ।।
18
ਤੁਸੀਂ ਪਰਮੇਸ਼ੁਰ ਨੂੰ ਕਿਹ ਦੇ ਵਰਗਾ ਦੱਸੋਗੇ, ਯਾ ਕਿਹੜੀ ਚੀਜ਼ ਨਾਲ ਉਹ ਨੂੰ ਉਪਮਾ ਦੇਓਗੇ?
19
ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜੀਰਾਂ ਘੜਦਾ ਹੈ।
20
ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਚਤਰ ਕਾਰੀਗਰ ਭਾਲਦਾ ਹੈ, ਭਈ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ।।
21
ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ? ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ? ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ?
22
ਉਹੋ ਹੈ ਜਿਹੜਾ ਧਰਤੀ ਦੇ ਕੁੰਡਲ ਉੱਪਰ ਬਹਿੰਦਾ ਹੈ, ਅਤੇ ਉਹ ਦੇ ਵਾਸੀ ਟਿੱਡੀਆਂ ਵਾਂਙੁ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਙੁ ਤਾਣਦਾ ਹੈ, ਅਤੇ ਵੱਸਣ ਲਈ ਓਹਨਾਂ ਨੂੰ ਤੰਬੂ ਵਾਂਙੁ ਫੈਲਾਉਂਦਾ ਹੈ,
23
ਜਿਹੜਾ ਇਖ਼ਤਿਆਰ ਵਾਲਿਆਂ ਨੂੰ ਨਾ ਹੋਇਆਂ ਜੇਹੇ ਕਰ ਦਿੰਦਾ ਹੈ, ਅਤੇ ਧਰਤੀ ਦੇ ਨਿਆਈਆਂ ਨੂੰ ਫੋਕਟ ਬਣਾ ਦਿੰਦਾ ਹੈ।
24
ਓਹ ਅਜੇ ਲਾਏ ਹੀ ਹਨ, ਓਹ ਅਜੇ ਬੀਜੇ ਹੀ ਹਨ, ਓਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜੀ ਹੈ, ਕਿ ਉਹ ਓਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਓਹ ਕੁਮਲਾ ਜਾਂਦੇ ਅਤੇ ਤੂਫ਼ਾਨ ਓਹਨਾਂ ਨੂੰ ਭੋਹ ਵਾਂਙੁ ਉਡਾ ਲੈ ਜਾਂਦਾ ਹੈ।
25
ਤੁਸੀਂ ਮੈਨੂੰ ਕਿਹ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਹਾਂ? ਪਵਿੱਤਰ ਪੁਰਖ ਆਖਦਾ ਹੈ।
26
ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ ਭਈ ਕਿਹਨੇ ਏਹਨਾਂ ਨੂੰ ਸਾਜਿਆ, ਜਿਹੜਾ ਏਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਏਹਨਾਂ ਸਾਰਿਆਂ ਨੂੰ ਨਾਉਂ ਲੈ ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।।
27
ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ?
28
ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ, ਧਰਤੀ ਦਿਆਂ ਬੰਨਿਆਂ ਦਾ ਕਰਤਾ, ਨਾ ਹੁੱਸਦਾ ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
29
ਉਹ ਹੁੱਸੇ ਹੋਏ ਨੂੰ ਬਲ ਦਿੰਦਾ ਹੈ, ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
30
ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ,
31
ਪਰ ਯਹੋਵਾਹ ਦੇ ਉੱਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਓਹ ਉਕਾਬਾਂ ਵਾਂਙੁ ਖੰਭਾਂ ਉੱਤੇ ਉੱਡਣਗੇ, ਓਹ ਦੌੜਨਗੇ ਤੇ ਨਾ ਥੱਕਣਗੇ, ਓਹ ਫਿਰਨਗੇ ਅਰ ਹੁੱਸਣਗੇ ਨਹੀਂ।।
ਯਸਈਆਹ 40
1
ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।
.::.

ਯਸਈਆਹ ਅਧਿਆਇ 1
ਯਸਈਆਹ ਅਧਿਆਇ 2
ਯਸਈਆਹ ਅਧਿਆਇ 3
ਯਸਈਆਹ ਅਧਿਆਇ 4
ਯਸਈਆਹ ਅਧਿਆਇ 5
ਯਸਈਆਹ ਅਧਿਆਇ 6
ਯਸਈਆਹ ਅਧਿਆਇ 7
ਯਸਈਆਹ ਅਧਿਆਇ 8
ਯਸਈਆਹ ਅਧਿਆਇ 9
ਯਸਈਆਹ ਅਧਿਆਇ 10
ਯਸਈਆਹ ਅਧਿਆਇ 11
ਯਸਈਆਹ ਅਧਿਆਇ 12
ਯਸਈਆਹ ਅਧਿਆਇ 13
ਯਸਈਆਹ ਅਧਿਆਇ 14
ਯਸਈਆਹ ਅਧਿਆਇ 15
ਯਸਈਆਹ ਅਧਿਆਇ 16
ਯਸਈਆਹ ਅਧਿਆਇ 17
ਯਸਈਆਹ ਅਧਿਆਇ 18
ਯਸਈਆਹ ਅਧਿਆਇ 19
ਯਸਈਆਹ ਅਧਿਆਇ 20
ਯਸਈਆਹ ਅਧਿਆਇ 21
ਯਸਈਆਹ ਅਧਿਆਇ 22
ਯਸਈਆਹ ਅਧਿਆਇ 23
ਯਸਈਆਹ ਅਧਿਆਇ 24
ਯਸਈਆਹ ਅਧਿਆਇ 25
ਯਸਈਆਹ ਅਧਿਆਇ 26
ਯਸਈਆਹ ਅਧਿਆਇ 27
ਯਸਈਆਹ ਅਧਿਆਇ 28
ਯਸਈਆਹ ਅਧਿਆਇ 29
ਯਸਈਆਹ ਅਧਿਆਇ 30
ਯਸਈਆਹ ਅਧਿਆਇ 31
ਯਸਈਆਹ ਅਧਿਆਇ 32
ਯਸਈਆਹ ਅਧਿਆਇ 33
ਯਸਈਆਹ ਅਧਿਆਇ 34
ਯਸਈਆਹ ਅਧਿਆਇ 35
ਯਸਈਆਹ ਅਧਿਆਇ 36
ਯਸਈਆਹ ਅਧਿਆਇ 37
ਯਸਈਆਹ ਅਧਿਆਇ 38
ਯਸਈਆਹ ਅਧਿਆਇ 39
ਯਸਈਆਹ ਅਧਿਆਇ 40
ਯਸਈਆਹ ਅਧਿਆਇ 41
ਯਸਈਆਹ ਅਧਿਆਇ 42
ਯਸਈਆਹ ਅਧਿਆਇ 43
ਯਸਈਆਹ ਅਧਿਆਇ 44
ਯਸਈਆਹ ਅਧਿਆਇ 45
ਯਸਈਆਹ ਅਧਿਆਇ 46
ਯਸਈਆਹ ਅਧਿਆਇ 47
ਯਸਈਆਹ ਅਧਿਆਇ 48
ਯਸਈਆਹ ਅਧਿਆਇ 49
ਯਸਈਆਹ ਅਧਿਆਇ 50
ਯਸਈਆਹ ਅਧਿਆਇ 51
ਯਸਈਆਹ ਅਧਿਆਇ 52
ਯਸਈਆਹ ਅਧਿਆਇ 53
ਯਸਈਆਹ ਅਧਿਆਇ 54
ਯਸਈਆਹ ਅਧਿਆਇ 55
ਯਸਈਆਹ ਅਧਿਆਇ 56
ਯਸਈਆਹ ਅਧਿਆਇ 57
ਯਸਈਆਹ ਅਧਿਆਇ 58
ਯਸਈਆਹ ਅਧਿਆਇ 59
ਯਸਈਆਹ ਅਧਿਆਇ 60
ਯਸਈਆਹ ਅਧਿਆਇ 61
ਯਸਈਆਹ ਅਧਿਆਇ 62
ਯਸਈਆਹ ਅਧਿਆਇ 63
ਯਸਈਆਹ ਅਧਿਆਇ 64
ਯਸਈਆਹ ਅਧਿਆਇ 65
ਯਸਈਆਹ ਅਧਿਆਇ 66
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References