ਪੰਜਾਬੀ ਬਾਈਬਲ
ERVEN
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਆਮੋਸ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
1
1
2
3
4
5
6
7
8
9
:
1
2
3
4
5
6
7
8
9
10
11
12
13
14
15
ਰਿਕਾਰਡ
ਆਮੋਸ 1:0 (06 11 pm)
Whatsapp
Instagram
Facebook
Linkedin
Pinterest
Tumblr
Reddit
ਆਮੋਸ ਅਧਿਆਇ 1
1
ਆਮੋਸ ਦੀ ਬਾਣੀ ਜਿਹੜੀ ਤਕੋਆ ਦੇ ਚਰਵਾਹਿਆਂ ਵਿੱਚੋਂ ਸੀ ਜਿਹ ਦਾ ਉਹ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਏਹ ਇਸਾਰਏਲ ਦੇ ਪਾਤਸ਼ਾਹ ਊਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਇਸਰਾਏਲ ਦੇ ਪਾਤਸ਼ਾਹ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਵਰ੍ਹੇ ਪਹਿਲਾਂ ਹੋਇਆ
2
ਓਸ ਆਖਿਆ, - ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਤਾਂ ਚਰਵਾਹਿਆਂ ਦੀਆਂ ਜੂਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।।
3
ਯਹੋਵਾਹ ਇਉਂ ਫ਼ਰਮਾਉਂਦਾ ਹੈ, - ਦੰਮਿਸਕ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਨੂੰ ਲੋਹੇ ਦੇ ਫਲ੍ਹਿਆਂ ਨਾਲ ਗਾਹਿਆ ਹੈ।
4
ਸੋ ਮੈਂ ਹਜ਼ਾਏਲ ਦੇ ਮਹਿਲ ਵਿੱਚ ਅੱਗ ਘੱਲਾਂਗਾ, ਅਤੇ ਉਹ ਬਨ-ਹਦਦ ਦੀਆਂ ਮਾੜੀਆਂ ਨੂੰ ਭਸਮ ਕਰੇਗੀ ।
5
ਮੈਂ ਦੰਮਿਸਕ ਦੇ ਅਰਲਾਂ ਨੂੰ ਭੰਨ ਛੱਡਾਂਗਾ, ਅਤੇ ਮੈਂ ਆਵਨ ਦੀ ਦੂਣ ਤੋਂ ਵਾਸੀਆਂ ਨੂੰ, ਅਤੇ ਅਦਨ ਦੇ ਘਰਾਣੇ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਅਤੇ ਅਰਾਮ ਦੇ ਲੋਕ ਅਸੀਰ ਹੋ ਕੇ ਕੀਰ ਨੂੰ ਜਾਣਗੇ, ਯਹੋਵਾਹ ਆਖਦਾ ਹੈ।।
6
ਯਹੋਵਾਹ ਇਉਂ ਫਰਮਾਉਂਦਾ ਹੈ, - ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹ ਅਸੀਰੀ ਵਿੱਚ ਇੱਕ ਪੂਰੀ ਉੱਮਤ ਨੂੰ ਲੈ ਗਏ ਭਈ ਅਦੋਮ ਦੇ ਹਵਾਲੇ ਕਰਨ।
7
ਸੋ ਮੈਂ ਅੱਜ਼ਾਹ ਦੀ ਫ਼ਸੀਲ ਉੱਤੇ ਅੱਗ ਘੱਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ।
8
ਮੈਂ ਅਸ਼ਦੋਦ ਤੋਂ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਮੈਂ ਅਕਰੋਨ ਉੱਤੇ ਆਪਣਾ ਹੱਥ ਚਲਾਵਾਂਗਾ, ਅਤੇ ਫਲਿਸਤੀਆਂ ਦਾ ਬਕੀਆ ਨਾਸ ਹੋ ਜਾਵੇਗਾ, ਪ੍ਰਭੁ ਯਹੋਵਾਹ ਕਹਿੰਦਾ ਹੈ ।।
9
ਯਹੋਵਾਹ ਇਉਂ ਫ਼ਰਮਾਉਂਦਾ ਹੈ, - ਸੂਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਇੱਕ ਪੂਰੀ ਉੱਮਤ ਨੂੰ ਅਦੋਮ ਦੇ ਹਵਾਲੇ ਕੀਤਾ, ਅਤੇ ਭਾਈਚਾਰੇ ਦਾ ਨੇਮ ਚੇਤੇ ਨਾ ਰੱਖਿਆ।
10
ਸੋ ਮੈਂ ਸੂਰ ਦੀ ਸਫ਼ੀਲ ਉੱਤੇ ਅੱਗ ਘੱਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ।।
11
ਯਹੋਵਾਹ ਇਉਂ ਫ਼ਰਮਾਉਂਦਾ ਹੈ, - ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ, ਅਤੇ ਆਪਣੇ ਰਹਮ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਪਾੜਦਾ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।
12
ਸੋ ਮੈਂ ਤੇਮਾਨ ਉੱਤੇ ਅੱਗ ਘੱਲਾਂਗਾ, ਅਤੇ ਉਹ ਬਾਸਰਾਹ ਦੀਆਂ ਮਾੜੀਆਂ ਨੂੰ ਭਸਮ ਕਰੇਗੀ।।
13
ਯਹੋਵਾਹ ਇਉਂ ਫ਼ਰਮਾਉਂਦਾ ਹੈ,- ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਦੀਆਂ ਗਰਭਵੰਤੀਆਂ ਨੂੰ ਚੀਰਿਆ, ਤਾਂ ਜੋ ਓਹ ਆਪਣੀ ਹੱਦ ਵਧਾਉਣ।
14
ਮੈਂ ਰੱਬਾਹ ਦੀ ਫ਼ਸੀਲ ਵਿੱਚ ਅੱਗ ਬਾਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ, ਜੁੱਧ ਦੇ ਦਿਨ ਰੌਲਾ ਹੋਵੇਗਾ, ਅਤੇ ਵਾਵਰੋਲੇ ਦੇ ਦਿਨ ਇੱਕ ਤੁਫਾਨ।
15
ਓਹਨਾਂ ਦਾ ਪਾਤਸ਼ਾਹ ਅਸੀਰੀ ਵਿੱਚ ਜਾਵੇਗਾ, ਉਹ ਅਤੇ ਉਹ ਦੇ ਸਰਦਾਰ ਇਕੱਠੇ, ਯਹੋਵਾਹ ਕਹਿੰਦਾ ਹੈ।।
ਆਮੋਸ 1
1. ਆਮੋਸ ਦੀ ਬਾਣੀ ਜਿਹੜੀ ਤਕੋਆ ਦੇ ਚਰਵਾਹਿਆਂ ਵਿੱਚੋਂ ਸੀ ਜਿਹ ਦਾ ਉਹ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਏਹ ਇਸਾਰਏਲ ਦੇ ਪਾਤਸ਼ਾਹ ਊਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਇਸਰਾਏਲ ਦੇ ਪਾਤਸ਼ਾਹ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਵਰ੍ਹੇ ਪਹਿਲਾਂ ਹੋਇਆ 2. ਓਸ ਆਖਿਆ, - ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਤਾਂ ਚਰਵਾਹਿਆਂ ਦੀਆਂ ਜੂਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।। 3. ਯਹੋਵਾਹ ਇਉਂ ਫ਼ਰਮਾਉਂਦਾ ਹੈ, - ਦੰਮਿਸਕ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਨੂੰ ਲੋਹੇ ਦੇ ਫਲ੍ਹਿਆਂ ਨਾਲ ਗਾਹਿਆ ਹੈ। 4. ਸੋ ਮੈਂ ਹਜ਼ਾਏਲ ਦੇ ਮਹਿਲ ਵਿੱਚ ਅੱਗ ਘੱਲਾਂਗਾ, ਅਤੇ ਉਹ ਬਨ-ਹਦਦ ਦੀਆਂ ਮਾੜੀਆਂ ਨੂੰ ਭਸਮ ਕਰੇਗੀ । 5. ਮੈਂ ਦੰਮਿਸਕ ਦੇ ਅਰਲਾਂ ਨੂੰ ਭੰਨ ਛੱਡਾਂਗਾ, ਅਤੇ ਮੈਂ ਆਵਨ ਦੀ ਦੂਣ ਤੋਂ ਵਾਸੀਆਂ ਨੂੰ, ਅਤੇ ਅਦਨ ਦੇ ਘਰਾਣੇ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਅਤੇ ਅਰਾਮ ਦੇ ਲੋਕ ਅਸੀਰ ਹੋ ਕੇ ਕੀਰ ਨੂੰ ਜਾਣਗੇ, ਯਹੋਵਾਹ ਆਖਦਾ ਹੈ।। 6. ਯਹੋਵਾਹ ਇਉਂ ਫਰਮਾਉਂਦਾ ਹੈ, - ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹ ਅਸੀਰੀ ਵਿੱਚ ਇੱਕ ਪੂਰੀ ਉੱਮਤ ਨੂੰ ਲੈ ਗਏ ਭਈ ਅਦੋਮ ਦੇ ਹਵਾਲੇ ਕਰਨ। 7. ਸੋ ਮੈਂ ਅੱਜ਼ਾਹ ਦੀ ਫ਼ਸੀਲ ਉੱਤੇ ਅੱਗ ਘੱਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ। 8. ਮੈਂ ਅਸ਼ਦੋਦ ਤੋਂ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਮੈਂ ਅਕਰੋਨ ਉੱਤੇ ਆਪਣਾ ਹੱਥ ਚਲਾਵਾਂਗਾ, ਅਤੇ ਫਲਿਸਤੀਆਂ ਦਾ ਬਕੀਆ ਨਾਸ ਹੋ ਜਾਵੇਗਾ, ਪ੍ਰਭੁ ਯਹੋਵਾਹ ਕਹਿੰਦਾ ਹੈ ।। 9. ਯਹੋਵਾਹ ਇਉਂ ਫ਼ਰਮਾਉਂਦਾ ਹੈ, - ਸੂਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਇੱਕ ਪੂਰੀ ਉੱਮਤ ਨੂੰ ਅਦੋਮ ਦੇ ਹਵਾਲੇ ਕੀਤਾ, ਅਤੇ ਭਾਈਚਾਰੇ ਦਾ ਨੇਮ ਚੇਤੇ ਨਾ ਰੱਖਿਆ। 10. ਸੋ ਮੈਂ ਸੂਰ ਦੀ ਸਫ਼ੀਲ ਉੱਤੇ ਅੱਗ ਘੱਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ।। 11. ਯਹੋਵਾਹ ਇਉਂ ਫ਼ਰਮਾਉਂਦਾ ਹੈ, - ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ, ਅਤੇ ਆਪਣੇ ਰਹਮ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਪਾੜਦਾ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ। 12. ਸੋ ਮੈਂ ਤੇਮਾਨ ਉੱਤੇ ਅੱਗ ਘੱਲਾਂਗਾ, ਅਤੇ ਉਹ ਬਾਸਰਾਹ ਦੀਆਂ ਮਾੜੀਆਂ ਨੂੰ ਭਸਮ ਕਰੇਗੀ।। 13. ਯਹੋਵਾਹ ਇਉਂ ਫ਼ਰਮਾਉਂਦਾ ਹੈ,- ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਦੀਆਂ ਗਰਭਵੰਤੀਆਂ ਨੂੰ ਚੀਰਿਆ, ਤਾਂ ਜੋ ਓਹ ਆਪਣੀ ਹੱਦ ਵਧਾਉਣ। 14. ਮੈਂ ਰੱਬਾਹ ਦੀ ਫ਼ਸੀਲ ਵਿੱਚ ਅੱਗ ਬਾਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ, ਜੁੱਧ ਦੇ ਦਿਨ ਰੌਲਾ ਹੋਵੇਗਾ, ਅਤੇ ਵਾਵਰੋਲੇ ਦੇ ਦਿਨ ਇੱਕ ਤੁਫਾਨ। 15. ਓਹਨਾਂ ਦਾ ਪਾਤਸ਼ਾਹ ਅਸੀਰੀ ਵਿੱਚ ਜਾਵੇਗਾ, ਉਹ ਅਤੇ ਉਹ ਦੇ ਸਰਦਾਰ ਇਕੱਠੇ, ਯਹੋਵਾਹ ਕਹਿੰਦਾ ਹੈ।।
ਆਮੋਸ ਅਧਿਆਇ 1
ਆਮੋਸ ਅਧਿਆਇ 2
ਆਮੋਸ ਅਧਿਆਇ 3
ਆਮੋਸ ਅਧਿਆਇ 4
ਆਮੋਸ ਅਧਿਆਇ 5
ਆਮੋਸ ਅਧਿਆਇ 6
ਆਮੋਸ ਅਧਿਆਇ 7
ਆਮੋਸ ਅਧਿਆਇ 8
ਆਮੋਸ ਅਧਿਆਇ 9
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References