ਪੰਜਾਬੀ ਬਾਈਬਲ
ERVEN
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਵਾਈਜ਼
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
12
1
2
3
4
5
6
7
8
9
10
11
12
:
1
2
3
4
5
6
7
8
9
10
11
12
13
14
ਰਿਕਾਰਡ
ਵਾਈਜ਼ 12:0 (02 21 pm)
Whatsapp
Instagram
Facebook
Linkedin
Pinterest
Tumblr
Reddit
ਵਾਈਜ਼ ਅਧਿਆਇ 12
1
ਆਪਣੀ ਜੁਆਨੀ ਦੇ ਦਿਨੀਂ ਆਪਣੇ ਕਰਤਾਰ ਨੂੰ ਚੇਤੇ ਰੱਖ, ਜਦ ਕਿ ਓਹ ਮਾੜੇ ਦਿਨ ਅਜੇ ਨਹੀਂ ਆਏ, ਅਤੇ ਓਹ ਵਰਹੇ ਅਜੇ ਨੇੜੇ ਨਹੀਂ ਪੁੱਜੇ ਜਿੰਨ੍ਹਾਂ ਵਿੱਚ ਤੂੰ ਆਖੇਂਗਾ, ਏਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਹੈ,
2
ਜਦ ਤੀਕਰ ਸੂਰਜ ਅਤੇ ਚਾਨਣ, ਅਤੇ ਚੰਦਰਮਾ ਅਤੇ ਤਾਰੇ ਅਨ੍ਹੇਰੇ ਨਹੀਂ ਹੁੰਦੇ, ਅਤੇ ਬੱਦਲ ਵਰ੍ਹਨ ਦੇ ਪਿੱਛੋਂ ਫੇਰ ਨਹੀਂ ਮੁੜਦੇ,-
3
ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ, ਅਤੇ ਤਕੜੇ ਲੋਕ ਕੁੱਬੇ ਹੋ ਜਾਣ, ਅਤੇ ਪੀਹਣਵਾਲੀਆਂ ਥੋੜੀਆਂ ਹੋਣ ਦੇ ਕਾਰਨ ਖੁੱਟ ਜਾਣ, ਅਤੇ ਓਹ ਜੋ ਬਾਰੀਆਂ ਵਿੱਚੋਂ ਦੀ ਤੱਕਦੀਆਂ ਹਨ ਧੁੰਧਲੀਆਂ ਹੋ ਜਾਣ,
4
ਅਤੇ ਗਲੀ ਦੇ ਬੂਹੇ ਬੰਦ ਹੋ ਜਾਣ,- ਜਦ ਚੱਕੀ ਦੀ ਅਵਾਜ਼ ਹੌਲੀ ਹੋ ਜਾਵੇ, ਅਤੇ ਪੰਛੀ ਦੀ ਅਵਾਜ਼ ਤੋਂ ਓਹ ਚੌਂਕ ਉੱਠਣ, ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,-
5
ਓਹ ਉਚਿਆਈ ਤੋਂ ਵੀ ਡਰਨਗੇ, ਅਤੇ ਰਾਹ ਵਿੱਚ ਭੈਜਲ ਹੋਣਗੇ, ਅਤੇ ਬਦਾਮ ਦਾ ਬੂਟਾ ਲਹਿ ਲਹਿ ਕਰੇਗਾ, ਅਤੇ ਟਿੱਡੀ ਵੀ ਭਾਰੀ ਲੱਗੇਗੀ, ਅਤੇ ਇੱਛਿਆ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕ ਦੇ ਟਿਕਾਣੇ ਨੂੰ ਤੁਰ ਜਾਂਦਾ, ਅਤੇ ਸੋਗ ਕਰਨ ਵਾਲੇ ਗਲੀ ਗਲੀ ਭੌਂਦੇ ਹਨ,-
6
ਇਸ ਤੋਂ ਪਹਿਲਾਂ ਜੋ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ, ਯਾ ਸੋਨੇ ਦਾ ਕਟੋਰਾ ਟੁੱਟ ਜਾਵੇ, ਯਾ ਘੜਾ ਸੁੰਬ ਦੇ ਕੋਲ ਭੰਨਿਆ ਜਾਵੇ, ਯਾ ਤਲਾਉ ਦੇ ਕੋਲ ਚਰਖੜੀ ਟੁੱਟ ਜਾਵੇ,
7
ਅਤੇ ਖਾਕ ਮਿੱਟੀ ਨਾਲ ਪਹਿਲਾਂ ਵਾਂਙੁ ਜਾ ਰਲੇ, ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
8
ਵਿਅਰਥਾਂ ਦਾ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਵਿਅਰਥ ਹੈ!।।
9
ਉਪਰੰਤ ਉਪਦੇਸ਼ਕ ਬੁੱਧਵਾਨ ਜੋ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ,— ਹਾਂ, ਉਸ ਨੇ ਚੰਗੀ ਤਰ੍ਹਾਂ ਕੰਨ ਲਾਇਆ ਅਤੇ ਭਾਲ ਭਾਲ ਕੇ ਬਾਹਲੀਆਂ ਕਹਾਉਤਾਂ ਰਚੀਆਂ
10
ਉਪਦੇਸ਼ਕ ਮਨ ਭਾਉਂਦੀਆਂ ਗੱਲਾਂ ਦੀ ਭਾਲ ਵਿੱਚ ਰਿਹਾ ਅਤੇ ਜੋ ਕੁਝ ਲਿਖਿਆ ਗਿਆ ਸਿੱਧਾ ਅਰ ਸਚਿਆਈ ਦੀਆਂ ਗੱਲਾਂ ਸੀ
11
ਬੁੱਧਵਾਨਾਂ ਦੇ ਬਚਨ ਪਰਾਣੀਆਂ ਵਰਗੇ ਹਨ ਅਤੇ ਇਕੱਠੇ ਬੋਲ ਲੱਗਿਆਂ ਹੋਇਆਂ ਕਿੱਲਾਂ ਵਰਗੇ ਜਿਹੜੇ ਇੱਕ ਅਯਾਲੀ ਕੋਲੋਂ ਦਿੱਤੇ ਗਏ ਹਨ
12
ਸੋ ਹੁਣ, ਹੇ ਮੇਰੇ ਪੁੱਤ੍ਰ, ਤੂੰ ਏਹਨਾਂ ਤੋਂ ਹੁਸ਼ਿਆਰੀ ਸਿੱਖ,— ਬਹੁਤ ਪੋਥੀਆਂ ਦੇ ਰਚਨ ਦਾ ਅੰਤ ਨਹੀਂ ਅਤੇ ਬਹੁਤ ਪੜ੍ਹਨਾ ਥਕਾਉਂਦਾ ਹੈ
13
ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ,— ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੀਆਂ ਆਗਿਆਂ ਨੂੰ ਮੰਨ ਕਿਉਂ ਜੋ ਇਨਸਾਨ ਦਾ ਇਹੋ ਰਿਣ ਹੈ
14
ਪਰਮੇਸ਼ੁਰ ਤਾਂ ਇੱਕ ਇੱਕ ਕੰਮ ਦਾ ਅਤੇ ਇੱਕ ਇੱਕ ਗੁੱਝੀ ਗੱਲ ਦਾ ਨਿਆਉਂ ਕਰੇਗਾ ਭਾਵੇਂ ਚੰਗੀ ਹੋਵੇ ਭਾਵੇਂ ਮਾੜੀ।।
ਵਾਈਜ਼ 12
1. ਆਪਣੀ ਜੁਆਨੀ ਦੇ ਦਿਨੀਂ ਆਪਣੇ ਕਰਤਾਰ ਨੂੰ ਚੇਤੇ ਰੱਖ, ਜਦ ਕਿ ਓਹ ਮਾੜੇ ਦਿਨ ਅਜੇ ਨਹੀਂ ਆਏ, ਅਤੇ ਓਹ ਵਰਹੇ ਅਜੇ ਨੇੜੇ ਨਹੀਂ ਪੁੱਜੇ ਜਿੰਨ੍ਹਾਂ ਵਿੱਚ ਤੂੰ ਆਖੇਂਗਾ, ਏਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਹੈ, 2. ਜਦ ਤੀਕਰ ਸੂਰਜ ਅਤੇ ਚਾਨਣ, ਅਤੇ ਚੰਦਰਮਾ ਅਤੇ ਤਾਰੇ ਅਨ੍ਹੇਰੇ ਨਹੀਂ ਹੁੰਦੇ, ਅਤੇ ਬੱਦਲ ਵਰ੍ਹਨ ਦੇ ਪਿੱਛੋਂ ਫੇਰ ਨਹੀਂ ਮੁੜਦੇ,- 3. ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ, ਅਤੇ ਤਕੜੇ ਲੋਕ ਕੁੱਬੇ ਹੋ ਜਾਣ, ਅਤੇ ਪੀਹਣਵਾਲੀਆਂ ਥੋੜੀਆਂ ਹੋਣ ਦੇ ਕਾਰਨ ਖੁੱਟ ਜਾਣ, ਅਤੇ ਓਹ ਜੋ ਬਾਰੀਆਂ ਵਿੱਚੋਂ ਦੀ ਤੱਕਦੀਆਂ ਹਨ ਧੁੰਧਲੀਆਂ ਹੋ ਜਾਣ, 4. ਅਤੇ ਗਲੀ ਦੇ ਬੂਹੇ ਬੰਦ ਹੋ ਜਾਣ,- ਜਦ ਚੱਕੀ ਦੀ ਅਵਾਜ਼ ਹੌਲੀ ਹੋ ਜਾਵੇ, ਅਤੇ ਪੰਛੀ ਦੀ ਅਵਾਜ਼ ਤੋਂ ਓਹ ਚੌਂਕ ਉੱਠਣ, ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,- 5. ਓਹ ਉਚਿਆਈ ਤੋਂ ਵੀ ਡਰਨਗੇ, ਅਤੇ ਰਾਹ ਵਿੱਚ ਭੈਜਲ ਹੋਣਗੇ, ਅਤੇ ਬਦਾਮ ਦਾ ਬੂਟਾ ਲਹਿ ਲਹਿ ਕਰੇਗਾ, ਅਤੇ ਟਿੱਡੀ ਵੀ ਭਾਰੀ ਲੱਗੇਗੀ, ਅਤੇ ਇੱਛਿਆ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕ ਦੇ ਟਿਕਾਣੇ ਨੂੰ ਤੁਰ ਜਾਂਦਾ, ਅਤੇ ਸੋਗ ਕਰਨ ਵਾਲੇ ਗਲੀ ਗਲੀ ਭੌਂਦੇ ਹਨ,- 6. ਇਸ ਤੋਂ ਪਹਿਲਾਂ ਜੋ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ, ਯਾ ਸੋਨੇ ਦਾ ਕਟੋਰਾ ਟੁੱਟ ਜਾਵੇ, ਯਾ ਘੜਾ ਸੁੰਬ ਦੇ ਕੋਲ ਭੰਨਿਆ ਜਾਵੇ, ਯਾ ਤਲਾਉ ਦੇ ਕੋਲ ਚਰਖੜੀ ਟੁੱਟ ਜਾਵੇ, 7. ਅਤੇ ਖਾਕ ਮਿੱਟੀ ਨਾਲ ਪਹਿਲਾਂ ਵਾਂਙੁ ਜਾ ਰਲੇ, ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ। 8. ਵਿਅਰਥਾਂ ਦਾ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਵਿਅਰਥ ਹੈ!।। 9. ਉਪਰੰਤ ਉਪਦੇਸ਼ਕ ਬੁੱਧਵਾਨ ਜੋ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ,— ਹਾਂ, ਉਸ ਨੇ ਚੰਗੀ ਤਰ੍ਹਾਂ ਕੰਨ ਲਾਇਆ ਅਤੇ ਭਾਲ ਭਾਲ ਕੇ ਬਾਹਲੀਆਂ ਕਹਾਉਤਾਂ ਰਚੀਆਂ 10. ਉਪਦੇਸ਼ਕ ਮਨ ਭਾਉਂਦੀਆਂ ਗੱਲਾਂ ਦੀ ਭਾਲ ਵਿੱਚ ਰਿਹਾ ਅਤੇ ਜੋ ਕੁਝ ਲਿਖਿਆ ਗਿਆ ਸਿੱਧਾ ਅਰ ਸਚਿਆਈ ਦੀਆਂ ਗੱਲਾਂ ਸੀ 11. ਬੁੱਧਵਾਨਾਂ ਦੇ ਬਚਨ ਪਰਾਣੀਆਂ ਵਰਗੇ ਹਨ ਅਤੇ ਇਕੱਠੇ ਬੋਲ ਲੱਗਿਆਂ ਹੋਇਆਂ ਕਿੱਲਾਂ ਵਰਗੇ ਜਿਹੜੇ ਇੱਕ ਅਯਾਲੀ ਕੋਲੋਂ ਦਿੱਤੇ ਗਏ ਹਨ 12. ਸੋ ਹੁਣ, ਹੇ ਮੇਰੇ ਪੁੱਤ੍ਰ, ਤੂੰ ਏਹਨਾਂ ਤੋਂ ਹੁਸ਼ਿਆਰੀ ਸਿੱਖ,— ਬਹੁਤ ਪੋਥੀਆਂ ਦੇ ਰਚਨ ਦਾ ਅੰਤ ਨਹੀਂ ਅਤੇ ਬਹੁਤ ਪੜ੍ਹਨਾ ਥਕਾਉਂਦਾ ਹੈ 13. ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ,— ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੀਆਂ ਆਗਿਆਂ ਨੂੰ ਮੰਨ ਕਿਉਂ ਜੋ ਇਨਸਾਨ ਦਾ ਇਹੋ ਰਿਣ ਹੈ 14. ਪਰਮੇਸ਼ੁਰ ਤਾਂ ਇੱਕ ਇੱਕ ਕੰਮ ਦਾ ਅਤੇ ਇੱਕ ਇੱਕ ਗੁੱਝੀ ਗੱਲ ਦਾ ਨਿਆਉਂ ਕਰੇਗਾ ਭਾਵੇਂ ਚੰਗੀ ਹੋਵੇ ਭਾਵੇਂ ਮਾੜੀ।।
ਵਾਈਜ਼ ਅਧਿਆਇ 1
ਵਾਈਜ਼ ਅਧਿਆਇ 2
ਵਾਈਜ਼ ਅਧਿਆਇ 3
ਵਾਈਜ਼ ਅਧਿਆਇ 4
ਵਾਈਜ਼ ਅਧਿਆਇ 5
ਵਾਈਜ਼ ਅਧਿਆਇ 6
ਵਾਈਜ਼ ਅਧਿਆਇ 7
ਵਾਈਜ਼ ਅਧਿਆਇ 8
ਵਾਈਜ਼ ਅਧਿਆਇ 9
ਵਾਈਜ਼ ਅਧਿਆਇ 10
ਵਾਈਜ਼ ਅਧਿਆਇ 11
ਵਾਈਜ਼ ਅਧਿਆਇ 12
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References