ਪੰਜਾਬੀ ਬਾਈਬਲ
ERVEN
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਗ਼ਜ਼ਲ ਅਲਗ਼ਜ਼ਲਾਤ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
4
1
2
3
4
5
6
7
8
:
1
2
3
4
5
6
7
8
9
10
11
12
13
14
15
16
ਰਿਕਾਰਡ
ਗ਼ਜ਼ਲ ਅਲਗ਼ਜ਼ਲਾਤ 4:0 (04 06 pm)
Whatsapp
Instagram
Facebook
Linkedin
Pinterest
Tumblr
Reddit
ਗ਼ਜ਼ਲ ਅਲਗ਼ਜ਼ਲਾਤ ਅਧਿਆਇ 4
1
ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ! ਵੇਖ, ਤੂੰ ਰੂਪਵੰਤ ਹੈਂ, ਤੇਰੀਆਂ ਅੱਖਾਂ ਘੁੰਡ ਦੇ ਹੇਠ ਕਬੂਤਰੀਆਂ ਹਨ, ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਗਿਲਆਦ ਪਹਾੜ ਦੇ ਹੇਠਾਂ ਬੈਠੀਆਂ ਹਨ।
2
ਤੇਰੇ ਦੰਦ ਮੁੰਨੀਆਂ ਹੋਈਆਂ ਭੇਡਾਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਨ੍ਹਾਂ ਸਾਰੀਆਂ ਦੇ ਜੌੜੇ ਹਨ, ਤੇ ਕਮੀ ਉਨ੍ਹਾਂ ਵਿੱਚ ਕੋਈ ਨਹੀਂ।
3
ਤੇਰੇ ਬੁੱਲ੍ਹ ਕਿਰਮਚੀ ਡੋਰੇ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਖਾਖਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜੇ ਹਨ।
4
ਤੇਰੀ ਗਰਦਨ ਦਾਊਦ ਦੇ ਬੁਰਜ ਵਾਂਙੁ ਹੈ, ਜਿਹੜਾ ਸ਼ਸਤਰ-ਖ਼ਾਨੇ ਲਈ ਬਣਿਆ ਹੈ, ਜਿਹ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਓਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ।
5
ਤੇਰੀਆਂ ਦੋਨੋਂ ਛਾਤੀਆਂ ਦੋ ਹਰਨੋਟਿਆਂ ਵਾਂਙੁ, ਹਰਨੀ ਦੇ ਜੌੜੇ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।।
6
ਜਦ ਤੀਕ ਦਿਨ ਸਾਹ ਨਾ ਲਵੇ ਅਤੇ ਸਾਯੇ ਹਟ ਨਾ ਜਾਣ, ਮੈਂ ਗੰਧਰਸ ਦੇ ਪਹਾੜ ਤੇ ਲੁਬਾਨ ਦੇ ਟਿੱਲੇ ਉੱਤੇ ਚੱਲਾ ਜਾਵਾਂਗਾ।।
7
ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਕਜ ਨਹੀਂ।
8
ਹੇ ਮੇਰੀ ਬਨਰੀ, ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ, ਅਮਾਨਾਹ ਦੀ ਚੋਟੀ ਤੋਂ ਸ਼ਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦਿਆਂ ਘੁਰਨਿਆਂ ਤੋਂ, ਚਿੱਤ੍ਰਿਆਂ ਦੇ ਪਹਾੜਾਂ ਤੋਂ ਚੱਲੀ ਆ।
9
ਹੇ ਮੇਰੀ ਪਿਆਰੀ, ਮੇਰੀ ਬਨਰੀ, ਤੈਂ ਮੇਰਾ ਮਨ ਲੁੱਟ ਲਿਆ, ਆਪਣੀ ਇੱਕ ਨਜ਼ਰ ਨਾਲ ਤੈਂ ਮੇਰਾ ਮਨ ਲੁੱਟ ਲਿਆ, ਆਪਣੀ ਗਰਦਨ ਦੀ ਮਾਲਾ ਦੀ ਇੱਕ ਜੁਗਨੀ ਨਾਲ!
10
ਹੇ ਮੇਰੀ ਪਿਆਰੀ, ਮੇਰੀ ਬਨਰੀ ਤੇਰਾ ਪ੍ਰੇਮ ਕਿੰਨਾ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ ਅਤੇ ਤੇਰੇ ਤੇਲਾਂ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
11
ਹੇ ਮੇਰੀ ਬਨਰੀ, ਤੇਰੇ ਬੁੱਲ੍ਹਾਂ ਤੋਂ ਸ਼ਹਿਤ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਤ ਤੇ ਦੁੱਧ ਹੈ, ਅਤੇ ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਙੁ ਹੈ।
12
ਮੇਰੀ ਪਿਆਰੀ, ਮੇਰੀ ਬਨਰੀ ਇੱਕ ਬੰਦ ਕੀਤੀ ਹੋਈ ਬਾੜੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ।
13
ਤੇਰੀਆਂ ਟਹਿਣੀਆਂ ਅਨਾਰਾਂ ਦਾ ਬਾਗ਼ ਹਨ, ਮਿੱਠੇ ਫਲਾਂ ਨਾਲ, ਮਹਿੰਦੀ ਤੇ ਜਟਾ ਮਾਸੀ,
14
ਜਟਾਮਾਸੀ ਅਤੇ ਕੇਸਰ, ਬੇਦ ਮੁਸ਼ਕ ਅਤੇ ਦਾਲ ਚੀਨੀ, ਲੁਬਾਨ ਦੇ ਸਾਰੇ ਬਿਰਛਾਂ ਨਾਲ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲਿਆਂ ਨਾਲ।
15
ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ, ਅਤੇ ਲਬਾਨੋਨ ਤੋਂ ਵਗਦੀਆਂ ਹੋਈਆਂ ਨਦੀਆਂ ਹੈਂ।।
16
ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਏਹ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ, ਤੇ ਆਪਣੇ ਮਿੱਠੇ ਫਲ ਖਾਵੇ।।
ਗ਼ਜ਼ਲ ਅਲਗ਼ਜ਼ਲਾਤ 4
1
ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ! ਵੇਖ, ਤੂੰ ਰੂਪਵੰਤ ਹੈਂ, ਤੇਰੀਆਂ ਅੱਖਾਂ ਘੁੰਡ ਦੇ ਹੇਠ ਕਬੂਤਰੀਆਂ ਹਨ, ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਗਿਲਆਦ ਪਹਾੜ ਦੇ ਹੇਠਾਂ ਬੈਠੀਆਂ ਹਨ।
.::.
2
ਤੇਰੇ ਦੰਦ ਮੁੰਨੀਆਂ ਹੋਈਆਂ ਭੇਡਾਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਨ੍ਹਾਂ ਸਾਰੀਆਂ ਦੇ ਜੌੜੇ ਹਨ, ਤੇ ਕਮੀ ਉਨ੍ਹਾਂ ਵਿੱਚ ਕੋਈ ਨਹੀਂ।
.::.
3
ਤੇਰੇ ਬੁੱਲ੍ਹ ਕਿਰਮਚੀ ਡੋਰੇ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਖਾਖਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜੇ ਹਨ।
.::.
4
ਤੇਰੀ ਗਰਦਨ ਦਾਊਦ ਦੇ ਬੁਰਜ ਵਾਂਙੁ ਹੈ, ਜਿਹੜਾ ਸ਼ਸਤਰ-ਖ਼ਾਨੇ ਲਈ ਬਣਿਆ ਹੈ, ਜਿਹ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਓਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ।
.::.
5
ਤੇਰੀਆਂ ਦੋਨੋਂ ਛਾਤੀਆਂ ਦੋ ਹਰਨੋਟਿਆਂ ਵਾਂਙੁ, ਹਰਨੀ ਦੇ ਜੌੜੇ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।।
.::.
6
ਜਦ ਤੀਕ ਦਿਨ ਸਾਹ ਨਾ ਲਵੇ ਅਤੇ ਸਾਯੇ ਹਟ ਨਾ ਜਾਣ, ਮੈਂ ਗੰਧਰਸ ਦੇ ਪਹਾੜ ਤੇ ਲੁਬਾਨ ਦੇ ਟਿੱਲੇ ਉੱਤੇ ਚੱਲਾ ਜਾਵਾਂਗਾ।।
.::.
7
ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਕਜ ਨਹੀਂ।
.::.
8
ਹੇ ਮੇਰੀ ਬਨਰੀ, ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ, ਅਮਾਨਾਹ ਦੀ ਚੋਟੀ ਤੋਂ ਸ਼ਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦਿਆਂ ਘੁਰਨਿਆਂ ਤੋਂ, ਚਿੱਤ੍ਰਿਆਂ ਦੇ ਪਹਾੜਾਂ ਤੋਂ ਚੱਲੀ ਆ।
.::.
9
ਹੇ ਮੇਰੀ ਪਿਆਰੀ, ਮੇਰੀ ਬਨਰੀ, ਤੈਂ ਮੇਰਾ ਮਨ ਲੁੱਟ ਲਿਆ, ਆਪਣੀ ਇੱਕ ਨਜ਼ਰ ਨਾਲ ਤੈਂ ਮੇਰਾ ਮਨ ਲੁੱਟ ਲਿਆ, ਆਪਣੀ ਗਰਦਨ ਦੀ ਮਾਲਾ ਦੀ ਇੱਕ ਜੁਗਨੀ ਨਾਲ!
.::.
10
ਹੇ ਮੇਰੀ ਪਿਆਰੀ, ਮੇਰੀ ਬਨਰੀ ਤੇਰਾ ਪ੍ਰੇਮ ਕਿੰਨਾ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ ਅਤੇ ਤੇਰੇ ਤੇਲਾਂ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
.::.
11
ਹੇ ਮੇਰੀ ਬਨਰੀ, ਤੇਰੇ ਬੁੱਲ੍ਹਾਂ ਤੋਂ ਸ਼ਹਿਤ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਤ ਤੇ ਦੁੱਧ ਹੈ, ਅਤੇ ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਙੁ ਹੈ।
.::.
12
ਮੇਰੀ ਪਿਆਰੀ, ਮੇਰੀ ਬਨਰੀ ਇੱਕ ਬੰਦ ਕੀਤੀ ਹੋਈ ਬਾੜੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ।
.::.
13
ਤੇਰੀਆਂ ਟਹਿਣੀਆਂ ਅਨਾਰਾਂ ਦਾ ਬਾਗ਼ ਹਨ, ਮਿੱਠੇ ਫਲਾਂ ਨਾਲ, ਮਹਿੰਦੀ ਤੇ ਜਟਾ ਮਾਸੀ,
.::.
14
ਜਟਾਮਾਸੀ ਅਤੇ ਕੇਸਰ, ਬੇਦ ਮੁਸ਼ਕ ਅਤੇ ਦਾਲ ਚੀਨੀ, ਲੁਬਾਨ ਦੇ ਸਾਰੇ ਬਿਰਛਾਂ ਨਾਲ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲਿਆਂ ਨਾਲ।
.::.
15
ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ, ਅਤੇ ਲਬਾਨੋਨ ਤੋਂ ਵਗਦੀਆਂ ਹੋਈਆਂ ਨਦੀਆਂ ਹੈਂ।।
.::.
16
ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਏਹ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ, ਤੇ ਆਪਣੇ ਮਿੱਠੇ ਫਲ ਖਾਵੇ।।
.::.
ਗ਼ਜ਼ਲ ਅਲਗ਼ਜ਼ਲਾਤ ਅਧਿਆਇ 1
ਗ਼ਜ਼ਲ ਅਲਗ਼ਜ਼ਲਾਤ ਅਧਿਆਇ 2
ਗ਼ਜ਼ਲ ਅਲਗ਼ਜ਼ਲਾਤ ਅਧਿਆਇ 3
ਗ਼ਜ਼ਲ ਅਲਗ਼ਜ਼ਲਾਤ ਅਧਿਆਇ 4
ਗ਼ਜ਼ਲ ਅਲਗ਼ਜ਼ਲਾਤ ਅਧਿਆਇ 5
ਗ਼ਜ਼ਲ ਅਲਗ਼ਜ਼ਲਾਤ ਅਧਿਆਇ 6
ਗ਼ਜ਼ਲ ਅਲਗ਼ਜ਼ਲਾਤ ਅਧਿਆਇ 7
ਗ਼ਜ਼ਲ ਅਲਗ਼ਜ਼ਲਾਤ ਅਧਿਆਇ 8
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References