ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

੧ ਪਤਰਸ ਅਧਿਆਇ 2

1 ਇਸ ਲਈ ਹੋਰਾਂ ਨੂੰ ਦੁਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕਢ ਦਿਉ। 2 ਨਵੇਂ ਜਨਮੇ ਬਚਿਆਂ ਵਰਗੇ ਹੋਵੋ ਅਤੇ ਸ਼ੁਧ ਆਤਮਕ ਦੁਧ੍ਧ ਦੀ ਇੱਛਾ ਕਰੋ ਜਿਹਡ਼ਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵਧਣ ਲਈ ਮਦਦ ਕਰੇਗਾ। 3 ਤੁਸੀਂ ਪਹਿਲਾਂ ਹੀ ਪ੍ਰਭੂ ਦੀ ਚੰਗਿਆਈ ਦਾ ਸਵਾਦ ਚਖ੍ਖ ਲਿਆ ਹੈ। 4 ਪ੍ਰਭੂ ਉਹ “ਪਥ੍ਥਰ” ਹੈ ਜਿਹਡ਼ਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਣ ਕੀਤਾ ਸੀ ਕਿ ਉਹ ਉਸ ਪਥ੍ਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪਥ੍ਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ। 5 ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹਡ਼ੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ। 6 ਪੋਥੀ ਆਖਦੀ ਹੈ; “ਦੇਖੋ, ਮੈਂ ਇੱਕ ਅਨਮੋਲ ਖੂਂਜੇ ਦਾ ਪਥ੍ਥਰ ਚੁਣਿਆ ਹੈ। ਅਤੇ ਮੈਂ ਉਸ ਪਥ੍ਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹਡ਼ਾ ਵਿਅਕਤੀ ਉਸ ਵਿੱਚ ਭਰੋਸਾ ਰਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।” ਯਸਾਯਾਹ 28:16 7 ਇਹ ਪਥ੍ਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹਡ਼ੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪਥ੍ਥਰ ਹੈ; “ਜਿਸ ਪਥ੍ਥਰ ਨੂੰ ਉਸਾਰੀਆਂ ਨੇ ਰਦਿਆ, ਸ੍ਸੋਈ ਖੂਂਜੇ ਦਾ ਸਿਰਾ ਹੋ ਗਿਆ।” ਜ਼ਬੂਰ 118:22 8 ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ; “ਇੱਕ ਪਥ੍ਥਰ ਜਿਹਡ਼ਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪਥ੍ਥਰ ਜਿਹਡ਼ਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਯਸਾਯਾਹ 8:14 ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂਕਿ ਉਹ ਉਸਦੀ ਅਵਗਿਆ ਕ੍ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ। 9 ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨ੍ਨੁਕ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸਨੇ ਤੁਹਾਨੂੰ ਹਨੇਰੇ ਵਿੱਚੋਂ ਕਢਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ। 10 ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ। 11 ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤੁਹਆਨੂੰ ਆਪਣੇ ਸ਼ਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲਡ਼ਦੀਆਂ ਹਨ। 12 ਜਿਹਡ਼ੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ। 13 ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ। 14 ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹਡ਼ੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ। 15 ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ। 16 ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ। 17 ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ। 18 ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ। 19 ਕਿਸੇ ਵਿਅਕਤੀ ਨੂੰ ਉਦੋਂ ਵੀ ਦੁਖ ਝੱਲਣਾ ਪੈ ਸਕਦਾ ਹੈ ਜਦੋਂ ਉਸਨੇ ਕੁਝ ਵੀ ਗਲਤ ਨਹੀਂ ਕੀਤਾ ਹੁੰਦਾ। ਜੇਕਰ ਉਹ ਵਿਅਕਤੀ ਉਸ ਕਸ਼ਟ ਨੂੰ ਪਰਮੇਸ਼ੁਰ ਦਾ ਸਮਝਕੇ ਸਹਿਨ ਕਰ ਲੈਂਦਾ ਹੈ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰੇਗਾ। 20 ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋਡ਼ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। 21 ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝਲਿਆ, ਅਤੇ ਅਜਿਹਾ ਕਰਕੇ ਉਸਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ। 22 “ਉਸ ਨੇ ਕੋਈ ਵੀ ਪਾਪ ਨਹੀਂ ਕੀਤਾ, ਅਤੇ ਨਾ ਹੀ ਉਸਨੇ ਕਦੇ ਕੋਈ ਝੂਠ ਬੋਲਿਆ।” ਯਸਾਯਾਹ 53:9 23 ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁਖ ਸਹਾਰੇ, ਪਰ ਉਸਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹਡ਼ਾ ਸਹੀ ਨਿਆਂ ਦਿੰਦਾ ਹੈ। 24 ਮਸੀਹ ਨੇ ਸਲੀਬ ਉੱਪਰ ਆਪਣੇ ਸ਼ਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ। 25 [This verse may not be a part of this translation]
1 ਇਸ ਲਈ ਹੋਰਾਂ ਨੂੰ ਦੁਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕਢ ਦਿਉ। .::. 2 ਨਵੇਂ ਜਨਮੇ ਬਚਿਆਂ ਵਰਗੇ ਹੋਵੋ ਅਤੇ ਸ਼ੁਧ ਆਤਮਕ ਦੁਧ੍ਧ ਦੀ ਇੱਛਾ ਕਰੋ ਜਿਹਡ਼ਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵਧਣ ਲਈ ਮਦਦ ਕਰੇਗਾ। .::. 3 ਤੁਸੀਂ ਪਹਿਲਾਂ ਹੀ ਪ੍ਰਭੂ ਦੀ ਚੰਗਿਆਈ ਦਾ ਸਵਾਦ ਚਖ੍ਖ ਲਿਆ ਹੈ। .::. 4 ਪ੍ਰਭੂ ਉਹ “ਪਥ੍ਥਰ” ਹੈ ਜਿਹਡ਼ਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਣ ਕੀਤਾ ਸੀ ਕਿ ਉਹ ਉਸ ਪਥ੍ਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪਥ੍ਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ। .::. 5 ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹਡ਼ੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ। .::. 6 ਪੋਥੀ ਆਖਦੀ ਹੈ; “ਦੇਖੋ, ਮੈਂ ਇੱਕ ਅਨਮੋਲ ਖੂਂਜੇ ਦਾ ਪਥ੍ਥਰ ਚੁਣਿਆ ਹੈ। ਅਤੇ ਮੈਂ ਉਸ ਪਥ੍ਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹਡ਼ਾ ਵਿਅਕਤੀ ਉਸ ਵਿੱਚ ਭਰੋਸਾ ਰਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।” ਯਸਾਯਾਹ 28:16 .::. 7 ਇਹ ਪਥ੍ਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹਡ਼ੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪਥ੍ਥਰ ਹੈ; “ਜਿਸ ਪਥ੍ਥਰ ਨੂੰ ਉਸਾਰੀਆਂ ਨੇ ਰਦਿਆ, ਸ੍ਸੋਈ ਖੂਂਜੇ ਦਾ ਸਿਰਾ ਹੋ ਗਿਆ।” ਜ਼ਬੂਰ 118:22 .::. 8 ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ; “ਇੱਕ ਪਥ੍ਥਰ ਜਿਹਡ਼ਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪਥ੍ਥਰ ਜਿਹਡ਼ਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਯਸਾਯਾਹ 8:14 ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂਕਿ ਉਹ ਉਸਦੀ ਅਵਗਿਆ ਕ੍ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ। .::. 9 ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨ੍ਨੁਕ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸਨੇ ਤੁਹਾਨੂੰ ਹਨੇਰੇ ਵਿੱਚੋਂ ਕਢਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ। .::. 10 ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ। .::. 11 ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤੁਹਆਨੂੰ ਆਪਣੇ ਸ਼ਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲਡ਼ਦੀਆਂ ਹਨ। .::. 12 ਜਿਹਡ਼ੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ। .::. 13 ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ। .::. 14 ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹਡ਼ੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ। .::. 15 ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ। .::. 16 ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ। .::. 17 ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ। .::. 18 ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ। .::. 19 ਕਿਸੇ ਵਿਅਕਤੀ ਨੂੰ ਉਦੋਂ ਵੀ ਦੁਖ ਝੱਲਣਾ ਪੈ ਸਕਦਾ ਹੈ ਜਦੋਂ ਉਸਨੇ ਕੁਝ ਵੀ ਗਲਤ ਨਹੀਂ ਕੀਤਾ ਹੁੰਦਾ। ਜੇਕਰ ਉਹ ਵਿਅਕਤੀ ਉਸ ਕਸ਼ਟ ਨੂੰ ਪਰਮੇਸ਼ੁਰ ਦਾ ਸਮਝਕੇ ਸਹਿਨ ਕਰ ਲੈਂਦਾ ਹੈ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰੇਗਾ। .::. 20 ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋਡ਼ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। .::. 21 ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝਲਿਆ, ਅਤੇ ਅਜਿਹਾ ਕਰਕੇ ਉਸਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ। .::. 22 “ਉਸ ਨੇ ਕੋਈ ਵੀ ਪਾਪ ਨਹੀਂ ਕੀਤਾ, ਅਤੇ ਨਾ ਹੀ ਉਸਨੇ ਕਦੇ ਕੋਈ ਝੂਠ ਬੋਲਿਆ।” ਯਸਾਯਾਹ 53:9 .::. 23 ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁਖ ਸਹਾਰੇ, ਪਰ ਉਸਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹਡ਼ਾ ਸਹੀ ਨਿਆਂ ਦਿੰਦਾ ਹੈ। .::. 24 ਮਸੀਹ ਨੇ ਸਲੀਬ ਉੱਪਰ ਆਪਣੇ ਸ਼ਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ। .::. 25 [This verse may not be a part of this translation] .::.
  • ੧ ਪਤਰਸ ਅਧਿਆਇ 1  
  • ੧ ਪਤਰਸ ਅਧਿਆਇ 2  
  • ੧ ਪਤਰਸ ਅਧਿਆਇ 3  
  • ੧ ਪਤਰਸ ਅਧਿਆਇ 4  
  • ੧ ਪਤਰਸ ਅਧਿਆਇ 5  
×

Alert

×

Punjabi Letters Keypad References