ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)

ਇਬਰਾਨੀਆਂ ਅਧਿਆਇ 9

1 ਪਹਿਲੇ ਕਰਾਰ ਵਿੱਚ, ਉਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ। 2 ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚਢ਼ਾਈ ਖਾਸ ਰੋਟੀ ਸੀ। 3 ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ। 4 ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮਢ਼ਿਆ ਹੋਇਆ ਸੀ। ਸੰਦੂਕ ਵਿੱਚ, ਉਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਆਰੋਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪਤ੍ਤੇ ਉਗ੍ਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ। 5 ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸਕਦੇ। 6 ਤੰਬੂ ਵਿਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ। 7 ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹਡ਼ੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ। 8 ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ। 9 [This verse may not be a part of this translation] 10 ਇਹ ਚਢ਼ਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸ਼ਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ। 11 ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹਡ਼ੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ। 12 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹਡ਼ਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿਡ਼ਕਿਆਂ ਦਾ ਲਹੂ ਲੈਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਅਜ਼ਾਦੀ ਲਿਆਇਆ। 13 ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿਡ਼ਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸ਼ਰੀਰਾਂ ਨੂੰ। 14 ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵਧ ਕਰ ਸਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮੇ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਹੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸਕੀਏ। 15 ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹਡ਼ੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸਕਣ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਦੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ। 16 ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀ ਅਤ ਨੂੰ ਲਿਖਣ ਵਾਲਾ ਮਰ ਚੁਕਿਆ ਹੈ। 17 ਜਿਸ ਵਿਅਕਤੀ ਨੇ ਵਸੀਅਤ ਲਿਖੀ ਜਿੰਨਾ ਚਿਰ ਜਿਉਂਦਾ ਹੈ ਓਨਾ ਚਿਰ ਤੱਕ ਉਸ ਵਸੀਅਤ ਦਾ ਕੋਈ ਅਰਥ ਨਹੀਂ। ਵਸੀ ਅਤ ਨੂੰ ਕੇਵਲ ਉਦੋਂ ਹੀ ਇਸਤੇਮਾਲ ਕੀਤਾ ਜਾ ਸਕਦਾ ਹੈ ਜਦੋਂ ਉਹ ਵਿਅਕਤੀ ਮਰ ਜਾਂਦਾ ਹੈ। 18 ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸਦੇ ਲੋਕਾਂ ਵਿਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ। 19 ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦਸਿਆ। ਫ਼ੇਰ ਉਸਨੇ ਵਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉਤ੍ਤੋਂ ਦੀ ਛਿਡ਼ਕਿਆ। 20 ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹਡ਼ਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।” 21 ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿਟ੍ਟਾ ਦਿੱਤਾ ਉਸਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿਟ੍ਟਾ ਦਿੱਤਾ। 22 ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸਕਦਾ। 23 ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋਡ਼ੀਂਦੀਆਂ ਹਨ। 24 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹਡ਼ਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ। 25 ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉਚ੍ਚ-ਜਾਜਕ ਵਾਂਗ ਜਿਹਡ਼ਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ। 26 ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈਕੇ ਹੁਣ ਤੱਕ ਬਹੁਤ ਵਾਰੀ ਦੁਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ ‘ਇੱਕੋ ਵਾਰੀ’ ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ। 27 ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰਖਿਆ ਜਾਂਦਾ ਹੈ। 28 ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹਡ਼ੇ ਉਸਦਾ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
1. ਪਹਿਲੇ ਕਰਾਰ ਵਿੱਚ, ਉਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ। 2. ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚਢ਼ਾਈ ਖਾਸ ਰੋਟੀ ਸੀ। 3. ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ। 4. ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮਢ਼ਿਆ ਹੋਇਆ ਸੀ। ਸੰਦੂਕ ਵਿੱਚ, ਉਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਆਰੋਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪਤ੍ਤੇ ਉਗ੍ਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ। 5. ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸਕਦੇ। 6. ਤੰਬੂ ਵਿਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ। 7. ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹਡ਼ੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ। 8. ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ। 9. [This verse may not be a part of this translation] 10. ਇਹ ਚਢ਼ਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸ਼ਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ। 11. ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹਡ਼ੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ। 12. ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹਡ਼ਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿਡ਼ਕਿਆਂ ਦਾ ਲਹੂ ਲੈਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਅਜ਼ਾਦੀ ਲਿਆਇਆ। 13. ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿਡ਼ਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸ਼ਰੀਰਾਂ ਨੂੰ। 14. ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵਧ ਕਰ ਸਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮੇ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਹੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸਕੀਏ। 15. ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹਡ਼ੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸਕਣ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਦੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ। 16. ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀ ਅਤ ਨੂੰ ਲਿਖਣ ਵਾਲਾ ਮਰ ਚੁਕਿਆ ਹੈ। 17. ਜਿਸ ਵਿਅਕਤੀ ਨੇ ਵਸੀਅਤ ਲਿਖੀ ਜਿੰਨਾ ਚਿਰ ਜਿਉਂਦਾ ਹੈ ਓਨਾ ਚਿਰ ਤੱਕ ਉਸ ਵਸੀਅਤ ਦਾ ਕੋਈ ਅਰਥ ਨਹੀਂ। ਵਸੀ ਅਤ ਨੂੰ ਕੇਵਲ ਉਦੋਂ ਹੀ ਇਸਤੇਮਾਲ ਕੀਤਾ ਜਾ ਸਕਦਾ ਹੈ ਜਦੋਂ ਉਹ ਵਿਅਕਤੀ ਮਰ ਜਾਂਦਾ ਹੈ। 18. ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸਦੇ ਲੋਕਾਂ ਵਿਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ। 19. ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦਸਿਆ। ਫ਼ੇਰ ਉਸਨੇ ਵਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉਤ੍ਤੋਂ ਦੀ ਛਿਡ਼ਕਿਆ। 20. ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹਡ਼ਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।” 21. ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿਟ੍ਟਾ ਦਿੱਤਾ ਉਸਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿਟ੍ਟਾ ਦਿੱਤਾ। 22. ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸਕਦਾ। 23. ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋਡ਼ੀਂਦੀਆਂ ਹਨ। 24. ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹਡ਼ਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ। 25. ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉਚ੍ਚ-ਜਾਜਕ ਵਾਂਗ ਜਿਹਡ਼ਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ। 26. ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈਕੇ ਹੁਣ ਤੱਕ ਬਹੁਤ ਵਾਰੀ ਦੁਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ ‘ਇੱਕੋ ਵਾਰੀ’ ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ। 27. ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰਖਿਆ ਜਾਂਦਾ ਹੈ। 28. ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹਡ਼ੇ ਉਸਦਾ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
  • ਇਬਰਾਨੀਆਂ ਅਧਿਆਇ 1  
  • ਇਬਰਾਨੀਆਂ ਅਧਿਆਇ 2  
  • ਇਬਰਾਨੀਆਂ ਅਧਿਆਇ 3  
  • ਇਬਰਾਨੀਆਂ ਅਧਿਆਇ 4  
  • ਇਬਰਾਨੀਆਂ ਅਧਿਆਇ 5  
  • ਇਬਰਾਨੀਆਂ ਅਧਿਆਇ 6  
  • ਇਬਰਾਨੀਆਂ ਅਧਿਆਇ 7  
  • ਇਬਰਾਨੀਆਂ ਅਧਿਆਇ 8  
  • ਇਬਰਾਨੀਆਂ ਅਧਿਆਇ 9  
  • ਇਬਰਾਨੀਆਂ ਅਧਿਆਇ 10  
  • ਇਬਰਾਨੀਆਂ ਅਧਿਆਇ 11  
  • ਇਬਰਾਨੀਆਂ ਅਧਿਆਇ 12  
  • ਇਬਰਾਨੀਆਂ ਅਧਿਆਇ 13  
×

Alert

×

Punjabi Letters Keypad References