ਪੰਜਾਬੀ ਬਾਈਬਲ
ERVTA
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਅੱਯੂਬ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
22
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
ਰਿਕਾਰਡ
ਅੱਯੂਬ 22:0 (02 04 am)
Whatsapp
Instagram
Facebook
Linkedin
Pinterest
Tumblr
Reddit
ਅੱਯੂਬ ਅਧਿਆਇ 22
1
ਫੇਰ ਅਲੀਫ਼ਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
2
ਭਲਾ, ਕੋਈ ਆਦਮੀ ਪਰਮੇਸ਼ੁਰ ਲਈ ਲਾਭਦਾਇਕ ਹੋ ਸੱਕਦਾ ਹੈ? ਸੱਚ ਮੁੱਚ ਸਿਆਣਾ ਆਦਮੀ ਆਪਣੇ ਜੋਗਾ ਹੀ ਹੈ।
3
ਤੇਰੇ ਧਰਮੀ ਹੋਣ ਨਾ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਯਾ ਤੇਰੀਆਂ ਪੂਰਨ ਚਾਲਾਂ ਨਾਲ ਉਹ ਨੂੰ ਕੀ ਲਾਭ ਹੈ?
4
ਭਲਾ, ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?
5
ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਵੀ ਹੈ?
6
ਕਿਉਂਕਿ ਤੈਂ ਆਪਣੇ ਭਰਾਉ ਦੀਆਂ ਵਸਤਾਂ ਧਿਗਾਣੇ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਭੀ ਕੱਪੜੇ ਲਾਹ ਲਏ ਹਨ।
7
ਤੈਂ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਥੋਂ ਰੋਟੀ ਰੋਕ ਰੱਖੀ।
8
ਬਲਵੰਤ ਮਨੁੱਖ ਨੂੰ ਆਪਣਾ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ ਦੰਨਿਆ ਸੀ ਉਹ ਉਸ ਵਿੱਚ ਵੱਸ ਗਿਆ।
9
ਤੈਂ ਵਿਧਵਾ ਨੂੰ ਖਾਲੀ ਮੋੜ ਘੱਲਿਆ, ਅਤੇ ਯਤੀਮਾਂ ਦੀਆਂ ਬਾਂਹਾਂ ਭੰਨੀਆਂ ਗਈਆਂ।
10
ਏਸ ਲਈ ਫੰਦੇ ਤੇਰੇ ਆਲੇ ਦੁਆਲੇ ਹਨ, ਅਤੇ ਅਚਾਣਚੱਕ ਭੈ ਤੈਨੂੰ ਘਬਰਾਉਂਦਾ ਹੈ!
11
ਯਾ ਤੂੰ ਅਨ੍ਹੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ?
12
ਕੀ ਪਰਮੇਸ਼ੁਰ ਅਕਾਸ਼ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਮਹਾਨਤਾ ਵੇਖ ਕਿ ਉਹ ਕੇਡੇ ਉੱਚੇ ਹਨ!
13
ਅਤੇ ਤੂੰ ਆਖਦਾ ਹੈ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਅਨ੍ਹੇਰੇ ਵਿੱਚੋਂ ਨਿਆਉਂ ਕਰ ਸੱਕਦਾ ਹੈ?
14
ਬੱਦਲਾਂ ਦੀਆਂ ਘਟਾਂ ਉਹ ਦਾ ਪੜਦਾ ਹਨ, ਭਈ ਉਹ ਵੇਖ ਨਾ ਸੱਕੇ, ਅਤੇ ਉਹ ਅਕਾਸ਼ ਮੰਡਲ ਉੱਤੇ ਚੱਲਦਾ ਫਿਰਦਾ ਹੈ।
15
ਭਲਾ, ਤੂੰ ਉਸੇ ਪੁਰਾਣੇ ਰਾਹ ਨੂੰ ਫੜ ਛੱਡੇਂਗਾ, ਜਿਹ ਦੇ ਵਿੱਚ ਬੁਰੇ ਆਦਮੀ ਚੱਲਦੇ ਸਨ?
16
ਜਿਹੜੇ ਆਪਣੇ ਵੇਲੇ ਥੋਂ ਪਹਿਲਾਂ ਚੁੱਕੇ ਗਏ, ਜਿਨ੍ਹਾਂ ਦੀ ਨੀਉਂ ਦਰਿਆ ਨਾਲ ਰੁੜ੍ਹ ਗਈ,
17
ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਸਾਡਾ ਕੀ ਕਰੂ?
18
ਤਾਂ ਭੀ ਓਸ ਉਨ੍ਹਾਂ ਦੇ ਘਰਾਂ ਨੂੰ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ!
19
ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ, -
20
ਸੱਚ ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਨ੍ਹਾਂ ਦੀ ਰਹਿੰਦ ਖੂੰਧ ਨੂੰ ਭੱਖ ਲੀਤਾ!।।
21
ਉਹ ਦੇ ਨਾਲ ਮਿਲਿਆ ਰਹੁ ਅਤੇ ਸੁਖੀ ਰਹੁ, ਨੇਕੀ ਤੇਰੇ ਉੱਤੇ ਆਏਗੀ।
22
ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦਿਆਂ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।
23
ਜੇ ਤੂੰ ਸਰਬ ਸ਼ਕਤੀਮਾਨ ਵੱਲ ਮੁੜੇਂ ਤਾਂ ਤੂੰ ਬਣਿਆ ਰਹੇਂਗਾ, ਜੇ ਤੂੰ ਬਦੀ ਆਪਣੇ ਤੰਬੂਆਂ ਥੋਂ ਦੂਰ ਕਰੇਂ, -
24
ਜੇ ਤੂੰ ਸੋਨਾ ਖੇਹ ਵਿੱਚ, ਸਗੋਂ ਓਫ਼ੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ, -
25
ਜੇ ਸਰਬ ਸ਼ਕਤੀਮਾਨ ਤੇਰਾ ਸੋਨਾ ਅਤੇ ਤੇਰੀ ਅਣਮੁੱਲ ਚਾਂਦੀ ਹੋਵੇ,
26
ਤਦ ਤਾਂ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।
27
ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੂਗਾ, ਅਤੇ ਤੂੰ ਆਪਣੀਆਂ ਸੁੱਖਣਾਂ ਪੂਰੀਆਂ ਕਰੇਂਗਾ।
28
ਜਿਸ ਗੱਲ ਲਈ ਤੇਰਾ ਮਨਸ਼ਾ ਹੋਏਗਾ, ਉਹ ਤੇਰੇ ਲਈ ਠਹਿਰਾਈ ਜਾਏਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।
29
ਜਦ ਓਹ ਤੈਨੂੰ ਨੀਚਾ ਕਰਨ ਤਾਂ ਤੂੰ ਆਖੇਂਗਾ ਭਈ ਏਹ ਤਾਂ ਉੱਚਾ ਹੋਣਾ ਹੈ! ਅਤੇ ਉਹ ਨੀਵੀਆਂ ਅੱਖਾਂ ਵਾਲੇ ਨੂੰ ਬਚਾਵੇਗਾ।
30
ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਭੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸਫਾਈ ਨਾਲ ਤੂੰ ਬਚਾਇਆ ਜਾਵੇਂਗਾ।।
ਅੱਯੂਬ 22
1. ਫੇਰ ਅਲੀਫ਼ਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ, 2. ਭਲਾ, ਕੋਈ ਆਦਮੀ ਪਰਮੇਸ਼ੁਰ ਲਈ ਲਾਭਦਾਇਕ ਹੋ ਸੱਕਦਾ ਹੈ? ਸੱਚ ਮੁੱਚ ਸਿਆਣਾ ਆਦਮੀ ਆਪਣੇ ਜੋਗਾ ਹੀ ਹੈ। 3. ਤੇਰੇ ਧਰਮੀ ਹੋਣ ਨਾ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਯਾ ਤੇਰੀਆਂ ਪੂਰਨ ਚਾਲਾਂ ਨਾਲ ਉਹ ਨੂੰ ਕੀ ਲਾਭ ਹੈ? 4. ਭਲਾ, ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ? 5. ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਵੀ ਹੈ? 6. ਕਿਉਂਕਿ ਤੈਂ ਆਪਣੇ ਭਰਾਉ ਦੀਆਂ ਵਸਤਾਂ ਧਿਗਾਣੇ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਭੀ ਕੱਪੜੇ ਲਾਹ ਲਏ ਹਨ। 7. ਤੈਂ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਥੋਂ ਰੋਟੀ ਰੋਕ ਰੱਖੀ। 8. ਬਲਵੰਤ ਮਨੁੱਖ ਨੂੰ ਆਪਣਾ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ ਦੰਨਿਆ ਸੀ ਉਹ ਉਸ ਵਿੱਚ ਵੱਸ ਗਿਆ। 9. ਤੈਂ ਵਿਧਵਾ ਨੂੰ ਖਾਲੀ ਮੋੜ ਘੱਲਿਆ, ਅਤੇ ਯਤੀਮਾਂ ਦੀਆਂ ਬਾਂਹਾਂ ਭੰਨੀਆਂ ਗਈਆਂ। 10. ਏਸ ਲਈ ਫੰਦੇ ਤੇਰੇ ਆਲੇ ਦੁਆਲੇ ਹਨ, ਅਤੇ ਅਚਾਣਚੱਕ ਭੈ ਤੈਨੂੰ ਘਬਰਾਉਂਦਾ ਹੈ! 11. ਯਾ ਤੂੰ ਅਨ੍ਹੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ? 12. ਕੀ ਪਰਮੇਸ਼ੁਰ ਅਕਾਸ਼ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਮਹਾਨਤਾ ਵੇਖ ਕਿ ਉਹ ਕੇਡੇ ਉੱਚੇ ਹਨ! 13. ਅਤੇ ਤੂੰ ਆਖਦਾ ਹੈ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਅਨ੍ਹੇਰੇ ਵਿੱਚੋਂ ਨਿਆਉਂ ਕਰ ਸੱਕਦਾ ਹੈ? 14. ਬੱਦਲਾਂ ਦੀਆਂ ਘਟਾਂ ਉਹ ਦਾ ਪੜਦਾ ਹਨ, ਭਈ ਉਹ ਵੇਖ ਨਾ ਸੱਕੇ, ਅਤੇ ਉਹ ਅਕਾਸ਼ ਮੰਡਲ ਉੱਤੇ ਚੱਲਦਾ ਫਿਰਦਾ ਹੈ। 15. ਭਲਾ, ਤੂੰ ਉਸੇ ਪੁਰਾਣੇ ਰਾਹ ਨੂੰ ਫੜ ਛੱਡੇਂਗਾ, ਜਿਹ ਦੇ ਵਿੱਚ ਬੁਰੇ ਆਦਮੀ ਚੱਲਦੇ ਸਨ? 16. ਜਿਹੜੇ ਆਪਣੇ ਵੇਲੇ ਥੋਂ ਪਹਿਲਾਂ ਚੁੱਕੇ ਗਏ, ਜਿਨ੍ਹਾਂ ਦੀ ਨੀਉਂ ਦਰਿਆ ਨਾਲ ਰੁੜ੍ਹ ਗਈ, 17. ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਸਾਡਾ ਕੀ ਕਰੂ? 18. ਤਾਂ ਭੀ ਓਸ ਉਨ੍ਹਾਂ ਦੇ ਘਰਾਂ ਨੂੰ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ! 19. ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ, - 20. ਸੱਚ ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਨ੍ਹਾਂ ਦੀ ਰਹਿੰਦ ਖੂੰਧ ਨੂੰ ਭੱਖ ਲੀਤਾ!।। 21. ਉਹ ਦੇ ਨਾਲ ਮਿਲਿਆ ਰਹੁ ਅਤੇ ਸੁਖੀ ਰਹੁ, ਨੇਕੀ ਤੇਰੇ ਉੱਤੇ ਆਏਗੀ। 22. ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦਿਆਂ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ। 23. ਜੇ ਤੂੰ ਸਰਬ ਸ਼ਕਤੀਮਾਨ ਵੱਲ ਮੁੜੇਂ ਤਾਂ ਤੂੰ ਬਣਿਆ ਰਹੇਂਗਾ, ਜੇ ਤੂੰ ਬਦੀ ਆਪਣੇ ਤੰਬੂਆਂ ਥੋਂ ਦੂਰ ਕਰੇਂ, - 24. ਜੇ ਤੂੰ ਸੋਨਾ ਖੇਹ ਵਿੱਚ, ਸਗੋਂ ਓਫ਼ੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ, - 25. ਜੇ ਸਰਬ ਸ਼ਕਤੀਮਾਨ ਤੇਰਾ ਸੋਨਾ ਅਤੇ ਤੇਰੀ ਅਣਮੁੱਲ ਚਾਂਦੀ ਹੋਵੇ, 26. ਤਦ ਤਾਂ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ। 27. ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੂਗਾ, ਅਤੇ ਤੂੰ ਆਪਣੀਆਂ ਸੁੱਖਣਾਂ ਪੂਰੀਆਂ ਕਰੇਂਗਾ। 28. ਜਿਸ ਗੱਲ ਲਈ ਤੇਰਾ ਮਨਸ਼ਾ ਹੋਏਗਾ, ਉਹ ਤੇਰੇ ਲਈ ਠਹਿਰਾਈ ਜਾਏਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ। 29. ਜਦ ਓਹ ਤੈਨੂੰ ਨੀਚਾ ਕਰਨ ਤਾਂ ਤੂੰ ਆਖੇਂਗਾ ਭਈ ਏਹ ਤਾਂ ਉੱਚਾ ਹੋਣਾ ਹੈ! ਅਤੇ ਉਹ ਨੀਵੀਆਂ ਅੱਖਾਂ ਵਾਲੇ ਨੂੰ ਬਚਾਵੇਗਾ। 30. ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਭੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸਫਾਈ ਨਾਲ ਤੂੰ ਬਚਾਇਆ ਜਾਵੇਂਗਾ।।
ਜ਼ਬੂਰ ਅਧਿਆਇ 1
ਜ਼ਬੂਰ ਅਧਿਆਇ 2
ਜ਼ਬੂਰ ਅਧਿਆਇ 3
ਜ਼ਬੂਰ ਅਧਿਆਇ 4
ਜ਼ਬੂਰ ਅਧਿਆਇ 5
ਜ਼ਬੂਰ ਅਧਿਆਇ 6
ਜ਼ਬੂਰ ਅਧਿਆਇ 7
ਜ਼ਬੂਰ ਅਧਿਆਇ 8
ਜ਼ਬੂਰ ਅਧਿਆਇ 9
ਜ਼ਬੂਰ ਅਧਿਆਇ 10
ਜ਼ਬੂਰ ਅਧਿਆਇ 11
ਜ਼ਬੂਰ ਅਧਿਆਇ 12
ਜ਼ਬੂਰ ਅਧਿਆਇ 13
ਜ਼ਬੂਰ ਅਧਿਆਇ 14
ਜ਼ਬੂਰ ਅਧਿਆਇ 15
ਜ਼ਬੂਰ ਅਧਿਆਇ 16
ਜ਼ਬੂਰ ਅਧਿਆਇ 17
ਜ਼ਬੂਰ ਅਧਿਆਇ 18
ਜ਼ਬੂਰ ਅਧਿਆਇ 19
ਜ਼ਬੂਰ ਅਧਿਆਇ 20
ਜ਼ਬੂਰ ਅਧਿਆਇ 21
ਜ਼ਬੂਰ ਅਧਿਆਇ 22
ਜ਼ਬੂਰ ਅਧਿਆਇ 23
ਜ਼ਬੂਰ ਅਧਿਆਇ 24
ਜ਼ਬੂਰ ਅਧਿਆਇ 25
ਜ਼ਬੂਰ ਅਧਿਆਇ 26
ਜ਼ਬੂਰ ਅਧਿਆਇ 27
ਜ਼ਬੂਰ ਅਧਿਆਇ 28
ਜ਼ਬੂਰ ਅਧਿਆਇ 29
ਜ਼ਬੂਰ ਅਧਿਆਇ 30
ਜ਼ਬੂਰ ਅਧਿਆਇ 31
ਜ਼ਬੂਰ ਅਧਿਆਇ 32
ਜ਼ਬੂਰ ਅਧਿਆਇ 33
ਜ਼ਬੂਰ ਅਧਿਆਇ 34
ਜ਼ਬੂਰ ਅਧਿਆਇ 35
ਜ਼ਬੂਰ ਅਧਿਆਇ 36
ਜ਼ਬੂਰ ਅਧਿਆਇ 37
ਜ਼ਬੂਰ ਅਧਿਆਇ 38
ਜ਼ਬੂਰ ਅਧਿਆਇ 39
ਜ਼ਬੂਰ ਅਧਿਆਇ 40
ਜ਼ਬੂਰ ਅਧਿਆਇ 41
ਜ਼ਬੂਰ ਅਧਿਆਇ 42
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References