ਪੰਜਾਬੀ ਬਾਈਬਲ
ERVTE
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਲੋਕਾ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
3
1
2
3
4
5
6
7
8
9
10
11
12
13
14
15
16
17
18
19
20
21
22
23
24
:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
ਰਿਕਾਰਡ
ਹਿਜ਼ ਕੀ ਐਲ 17:35 (11 19 am)
ਲੋਕਾ 3:0 (11 19 am)
Whatsapp
Instagram
Facebook
Linkedin
Pinterest
Tumblr
Reddit
ਲੋਕਾ ਅਧਿਆਇ 3
1
ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਵਰਹੇ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਹ ਦਾ ਭਾਈ ਫਿਲਿੱਪੁਸ ਇਤੂਰਿਯਾ ਅਤੇ ਤ੍ਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ
2
ਅੱਨਾਸ ਅਰ ਕਿਯਾਫਾ ਸਰਦਾਰ ਜਾਜਕਾਂ ਦੇ ਸਮੇਂ ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤ੍ਰ ਯੂਹੰਨਾ ਨੂੰ ਪਹੁੰਚਿਆ
3
ਅਤੇ ਉਸ ਨੇ ਯਰਦਨ ਦੇ ਸਾਰੇ ਲਾਂਭ ਛਾਂਭ ਦੇ ਦੇਸ਼ ਵਿੱਚ ਆਣ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ
4
ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ,ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ
5
ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਵਿੰਗ ਤੜਿੰਗ ਸਿੱਧੇ ਅਤੇ ਖੁਰਦਲੇ ਰਾਹ ਪੱਧਰੇ ਹੋ ਜਾਣਗੇ,
6
ਅਤੇ ਸਭ ਸਰੀਰ ਪਰਮੇਸ਼ੁਰ ਦੀ ਮੁਕਤੀ ਵੇਖਣਗੇ
7
ਤਦ ਉਸ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?
8
ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ
9
ਬਿਰਛਾਂ ਦੀ ਜੜ੍ਹ ਪੁਰ ਹੁਣ ਤਾਂ ਕੁਹਾੜਾ ਰੱਖਿਆ ਹੋਇਆ ਹੈ । ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ
10
ਤਦ ਲੋਕਾਂ ਨੇ ਉਸ ਤੋਂ ਪੁੱਛਿਆ ਫਿਰ ਅਸੀਂ ਕੀ ਕਰੀਏ
11
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹਦੇ ਕੋਲ ਨਹੀਂ ਹੈ ਅਤੇ ਜਿਹਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰਾਂ ਕਰੇ
12
ਤਦ ਮਸੂਲੀਏ ਵੀ ਬਪਤਿਸਮਾ ਲੈਣ ਨੂੰ ਆਏ ਅਤੇ ਉਹ ਨੂੰ ਕਿਹਾ, ਗੁਰੂ ਜੀ ਅਸੀ ਕੀ ਕਰੀਏ?
13
ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲ ਵਧੀਕ ਨਾ ਲਓ
14
ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਅਸੀ ਭੀ ਕੀ ਕਰਿਏ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ ।।
15
ਜਾਂ ਲੋਕ ਉਡੀਕਦੇ ਸਨ ਅਤੇ ਸੱਭੋ ਆਪਣੇ ਮਨ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰਦੇ ਸਨ ਭਈ ਕਿਤੇ ਇਹੋ ਮਸੀਹ ਨਾ ਹੋਵੇ?
16
ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ
17
ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮਾ ਕਰੇ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਜਿਹੜੀ ਬੁੱਝਣ ਵਾਲੀ ਨਹੀਂ ਫੂਕ ਦੇਊਗਾ
18
ਫਿਰ ਉਹ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਰਿਹਾ
19
ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ
20
ਸਭ ਤੋਂ ਵੱਧ ਇਹ ਭੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।।
21
ਜਾਂ ਸਾਰੇ ਲੋਕ ਬਪਤਿਸਮਾ ਲੈ ਹਟੇ ਅਰ ਯਿਸੂ ਵੀ ਬਪਤਿਸਮਾ ਲੈਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਐਉਂ ਹੋਇਆ ਜੋ ਅਕਾਸ਼ ਖੁਲ੍ਹ ਗਿਆ
22
ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉਤਰਿਆ ਅਤੇ ਇਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ,ਤੈਥੋਂ ਮੈਂ ਪਰਸਿੰਨ ਹਾਂ।।
23
ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ
24
ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ,ਉਹ ਯੰਨਾਈ ਦਾ,ਉਹ ਯੂਸੁਫ ਦਾ
25
ਉਹ ਮੱਤਿਥਯਾਹ ਦਾ, ਉਹ ਆਮੋਸ ਦਾ,ਉਹ ਨਹੂਮ ਦਾ,ਉਹ ਹਸਲੀ ਦਾ, ਉਹ ਨੱਗਈ ਦਾ,
26
ਉਹ ਮਾਹਥ ਦਾ, ਉਹ ਮੱਤਿਥਯਾਹ ਦਾ,ਉਹ ਸ਼ਿਮਈ ਦਾ, ਉਹ ਯੋਸੇਕ ਦਾ,ਉਹ ਯਹੂਦਾਹ ਦਾ,
27
ਉਹ ਯੋਹਾਨਾਨ ਦਾ,ਉਹ ਰੇਸਹ ਦਾ,ਉਹ ਜ਼ਰੁੱਬਾਬਲ ਦਾ,ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,
28
ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ
29
ਉਹ ਯੋਸੇ ਦਾ,ਉਹ ਅਲੀਅਜ਼ਰ ਦਾ,ਉਹ ਯੋਰਾਮ ਦਾ, ਉਹ ਮੱਤਾਥ ਦਾ,ਉਹ ਲੇਵੀ ਦਾ,
30
ਉਹ ਸਿਮਓਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ,
31
ਉਹ ਮਲਯੇ ਦਾ,ਉਹ ਮੇਨਾਨ ਦਾ,ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ
32
ਉਹ ਯੱਸੀ ਦਾ,ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ,ਉਹ ਨਹਸ਼ੋਨ ਦਾ
33
ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਪਰਸ ਦਾ, ਉਹ ਯਹੂਦਾਹ ਦਾ
34
ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ
35
ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ,
36
ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ,
37
ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ,
38
ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤ੍ਰ ਸੀ।।
ਲੋਕਾ 3
1. ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਵਰਹੇ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਹ ਦਾ ਭਾਈ ਫਿਲਿੱਪੁਸ ਇਤੂਰਿਯਾ ਅਤੇ ਤ੍ਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ 2. ਅੱਨਾਸ ਅਰ ਕਿਯਾਫਾ ਸਰਦਾਰ ਜਾਜਕਾਂ ਦੇ ਸਮੇਂ ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤ੍ਰ ਯੂਹੰਨਾ ਨੂੰ ਪਹੁੰਚਿਆ 3. ਅਤੇ ਉਸ ਨੇ ਯਰਦਨ ਦੇ ਸਾਰੇ ਲਾਂਭ ਛਾਂਭ ਦੇ ਦੇਸ਼ ਵਿੱਚ ਆਣ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ 4. ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ,ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ 5. ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਵਿੰਗ ਤੜਿੰਗ ਸਿੱਧੇ ਅਤੇ ਖੁਰਦਲੇ ਰਾਹ ਪੱਧਰੇ ਹੋ ਜਾਣਗੇ, 6. ਅਤੇ ਸਭ ਸਰੀਰ ਪਰਮੇਸ਼ੁਰ ਦੀ ਮੁਕਤੀ ਵੇਖਣਗੇ 7. ਤਦ ਉਸ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ? 8. ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ 9. ਬਿਰਛਾਂ ਦੀ ਜੜ੍ਹ ਪੁਰ ਹੁਣ ਤਾਂ ਕੁਹਾੜਾ ਰੱਖਿਆ ਹੋਇਆ ਹੈ । ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ 10. ਤਦ ਲੋਕਾਂ ਨੇ ਉਸ ਤੋਂ ਪੁੱਛਿਆ ਫਿਰ ਅਸੀਂ ਕੀ ਕਰੀਏ 11. ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹਦੇ ਕੋਲ ਨਹੀਂ ਹੈ ਅਤੇ ਜਿਹਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰਾਂ ਕਰੇ 12. ਤਦ ਮਸੂਲੀਏ ਵੀ ਬਪਤਿਸਮਾ ਲੈਣ ਨੂੰ ਆਏ ਅਤੇ ਉਹ ਨੂੰ ਕਿਹਾ, ਗੁਰੂ ਜੀ ਅਸੀ ਕੀ ਕਰੀਏ? 13. ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲ ਵਧੀਕ ਨਾ ਲਓ 14. ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਅਸੀ ਭੀ ਕੀ ਕਰਿਏ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ ।। 15. ਜਾਂ ਲੋਕ ਉਡੀਕਦੇ ਸਨ ਅਤੇ ਸੱਭੋ ਆਪਣੇ ਮਨ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰਦੇ ਸਨ ਭਈ ਕਿਤੇ ਇਹੋ ਮਸੀਹ ਨਾ ਹੋਵੇ? 16. ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ 17. ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮਾ ਕਰੇ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਜਿਹੜੀ ਬੁੱਝਣ ਵਾਲੀ ਨਹੀਂ ਫੂਕ ਦੇਊਗਾ 18. ਫਿਰ ਉਹ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਰਿਹਾ 19. ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ 20. ਸਭ ਤੋਂ ਵੱਧ ਇਹ ਭੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।। 21. ਜਾਂ ਸਾਰੇ ਲੋਕ ਬਪਤਿਸਮਾ ਲੈ ਹਟੇ ਅਰ ਯਿਸੂ ਵੀ ਬਪਤਿਸਮਾ ਲੈਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਐਉਂ ਹੋਇਆ ਜੋ ਅਕਾਸ਼ ਖੁਲ੍ਹ ਗਿਆ 22. ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉਤਰਿਆ ਅਤੇ ਇਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ,ਤੈਥੋਂ ਮੈਂ ਪਰਸਿੰਨ ਹਾਂ।। 23. ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ 24. ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ,ਉਹ ਯੰਨਾਈ ਦਾ,ਉਹ ਯੂਸੁਫ ਦਾ 25. ਉਹ ਮੱਤਿਥਯਾਹ ਦਾ, ਉਹ ਆਮੋਸ ਦਾ,ਉਹ ਨਹੂਮ ਦਾ,ਉਹ ਹਸਲੀ ਦਾ, ਉਹ ਨੱਗਈ ਦਾ, 26. ਉਹ ਮਾਹਥ ਦਾ, ਉਹ ਮੱਤਿਥਯਾਹ ਦਾ,ਉਹ ਸ਼ਿਮਈ ਦਾ, ਉਹ ਯੋਸੇਕ ਦਾ,ਉਹ ਯਹੂਦਾਹ ਦਾ, 27. ਉਹ ਯੋਹਾਨਾਨ ਦਾ,ਉਹ ਰੇਸਹ ਦਾ,ਉਹ ਜ਼ਰੁੱਬਾਬਲ ਦਾ,ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ, 28. ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ 29. ਉਹ ਯੋਸੇ ਦਾ,ਉਹ ਅਲੀਅਜ਼ਰ ਦਾ,ਉਹ ਯੋਰਾਮ ਦਾ, ਉਹ ਮੱਤਾਥ ਦਾ,ਉਹ ਲੇਵੀ ਦਾ, 30. ਉਹ ਸਿਮਓਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ, 31. ਉਹ ਮਲਯੇ ਦਾ,ਉਹ ਮੇਨਾਨ ਦਾ,ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ 32. ਉਹ ਯੱਸੀ ਦਾ,ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ,ਉਹ ਨਹਸ਼ੋਨ ਦਾ 33. ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਪਰਸ ਦਾ, ਉਹ ਯਹੂਦਾਹ ਦਾ 34. ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ 35. ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ, 36. ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ, 37. ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ, 38. ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤ੍ਰ ਸੀ।।
ਲੋਕਾ ਅਧਿਆਇ 1
ਲੋਕਾ ਅਧਿਆਇ 2
ਲੋਕਾ ਅਧਿਆਇ 3
ਲੋਕਾ ਅਧਿਆਇ 4
ਲੋਕਾ ਅਧਿਆਇ 5
ਲੋਕਾ ਅਧਿਆਇ 6
ਲੋਕਾ ਅਧਿਆਇ 7
ਲੋਕਾ ਅਧਿਆਇ 8
ਲੋਕਾ ਅਧਿਆਇ 9
ਲੋਕਾ ਅਧਿਆਇ 10
ਲੋਕਾ ਅਧਿਆਇ 11
ਲੋਕਾ ਅਧਿਆਇ 12
ਲੋਕਾ ਅਧਿਆਇ 13
ਲੋਕਾ ਅਧਿਆਇ 14
ਲੋਕਾ ਅਧਿਆਇ 15
ਲੋਕਾ ਅਧਿਆਇ 16
ਲੋਕਾ ਅਧਿਆਇ 17
ਲੋਕਾ ਅਧਿਆਇ 18
ਲੋਕਾ ਅਧਿਆਇ 19
ਲੋਕਾ ਅਧਿਆਇ 20
ਲੋਕਾ ਅਧਿਆਇ 21
ਲੋਕਾ ਅਧਿਆਇ 22
ਲੋਕਾ ਅਧਿਆਇ 23
ਲੋਕਾ ਅਧਿਆਇ 24
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References