ਪੰਜਾਬੀ ਬਾਈਬਲ
GNTBRP
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਯਸਈਆਹ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
55
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66
:
1
2
3
4
5
6
7
8
9
10
11
12
13
History
ਯਸਈਆਹ 55:0 (04 05 pm)
Whatsapp
Instagram
Facebook
Linkedin
Pinterest
Tumblr
Reddit
ਯਸਈਆਹ ਅਧਿਆਇ 55
1
ਓਏ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਹ ਦੇ ਕੋਲ ਚਾਂਦੀ ਨਹੀਂ, ਤੁਸੀਂ ਆਓ, ਲੈ ਲਓ ਅਤੇ ਖਾ ਲਓ, ਆਓ, ਬਿਨਾ ਚਾਂਦੀ, ਬਿਨਾ ਮੁੱਲ ਮਧ ਤੇ ਦੁੱਧ ਲੈ ਲਓ!
2
ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ, ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਥਿੰਧਿਆਈ ਨਾਲ ਤ੍ਰਿਪਤ ਹੋ ਜਾਵੇ।
3
ਕੰਨ ਲਾਓ ਅਰ ਮੇਰੀ ਵੱਲ ਆਓ, ਸੁਣੋ ਤੇ ਤੁਹਾਡੀ ਜਾਨ ਜੀਉਂਦੀ ਰਹੇਗੀ, ਅਤੇ ਮੈਂ ਤੁਹਾਡੇ ਨਾਲ ਇੱਕ ਅਨੰਤ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਦੀਆਂ ਸੱਚੀਆਂ ਦਿਆਲਗੀਆਂ ਦਾ।
4
ਵੇਖ, ਮੈਂ ਉਹ ਨੂੰ ਉੱਮਤਾਂ ਲਈ ਗਵਾਹ ਠਹਿਰਾਇਆ ਹੈ, ਉੱਮਤਾਂ ਲਈ ਪਰਧਾਨ ਅਤੇ ਹਾਕਮ,
5
ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਹ ਨੂੰ ਤੂੰ ਨਹੀਂ ਜਾਣਦਾ, ਅਤੇ ਇੱਕ ਕੌਮ ਜੋ ਤੈਨੂੰ ਨਹੀਂ ਜਾਣਦੀ, ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ, ਜਿਹ ਨੇ ਤੈਨੂੰ ਸਜ਼ਾਇਆ, ਤੇਰੇ ਕੋਲ ਨੱਠੀ ਆਵੇਗੀ।।
6
ਯਹੋਵਾਹ ਨੂੰ ਭਾਲੋ ਜਦ ਤੀਕ ਉਹ ਲੱਭ ਸੱਕੇ, ਉਹ ਨੂੰ ਪੁਕਾਰੋ ਜਦ ਤੀਕ ਉਹ ਨੇੜੇ ਹੈ।
7
ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
8
ਕਿਉਂ ਜੋ ਮੇਰੇ ਖਿਆਲ ਤੁਹਾਡੇ ਖਿਆਲ ਨਹੀਂ, ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।
9
ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖਿਆਲ ਤੁਹਾਡੇ ਖਿਆਲਾਂ ਤੋਂ ਉੱਚੇ ਹਨ।
10
ਜਿਵੇਂ ਤਾਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਨੂੰ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਐਉਂ ਬੀਜਣ ਵਾਲੇ ਨੂੰ ਬੀ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,
11
ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ ਹੋਏਗਾ।।
12
ਤੁਸੀਂ ਨਿੱਕਲੋਗੇ ਤਾਂ ਖੁਸ਼ੀ ਨਾਲ, ਤੁਸੀਂ ਤੋਰੇ ਜਾਓਗੇ ਸ਼ਾਂਤੀ ਨਾਲ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾਲੀਆਂ ਵਜਾਉਣਗੇ।
13
ਕੰਡਿਆਂ ਦੇ ਥਾਂ ਸਰੂ ਉੱਗੇਗਾ, ਮਲ੍ਹੇ ਦੇ ਥਾਂ ਮਹਿੰਦੀ ਉੱਗੇਗੀ, ਏਹ ਯਹੋਵਾਹ ਲਈ ਨਾਮ ਅਤੇ ਸਦੀਪਕ ਨਿਸ਼ਾਨ ਹੋਵੇਗਾ, ਜੋ ਮਿਟੇਗਾ ਨਹੀਂ।।
ਯਸਈਆਹ 55
1
ਓਏ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਹ ਦੇ ਕੋਲ ਚਾਂਦੀ ਨਹੀਂ, ਤੁਸੀਂ ਆਓ, ਲੈ ਲਓ ਅਤੇ ਖਾ ਲਓ, ਆਓ, ਬਿਨਾ ਚਾਂਦੀ, ਬਿਨਾ ਮੁੱਲ ਮਧ ਤੇ ਦੁੱਧ ਲੈ ਲਓ!
.::.

ਯਸਈਆਹ ਅਧਿਆਇ 1
ਯਸਈਆਹ ਅਧਿਆਇ 2
ਯਸਈਆਹ ਅਧਿਆਇ 3
ਯਸਈਆਹ ਅਧਿਆਇ 4
ਯਸਈਆਹ ਅਧਿਆਇ 5
ਯਸਈਆਹ ਅਧਿਆਇ 6
ਯਸਈਆਹ ਅਧਿਆਇ 7
ਯਸਈਆਹ ਅਧਿਆਇ 8
ਯਸਈਆਹ ਅਧਿਆਇ 9
ਯਸਈਆਹ ਅਧਿਆਇ 10
ਯਸਈਆਹ ਅਧਿਆਇ 11
ਯਸਈਆਹ ਅਧਿਆਇ 12
ਯਸਈਆਹ ਅਧਿਆਇ 13
ਯਸਈਆਹ ਅਧਿਆਇ 14
ਯਸਈਆਹ ਅਧਿਆਇ 15
ਯਸਈਆਹ ਅਧਿਆਇ 16
ਯਸਈਆਹ ਅਧਿਆਇ 17
ਯਸਈਆਹ ਅਧਿਆਇ 18
ਯਸਈਆਹ ਅਧਿਆਇ 19
ਯਸਈਆਹ ਅਧਿਆਇ 20
ਯਸਈਆਹ ਅਧਿਆਇ 21
ਯਸਈਆਹ ਅਧਿਆਇ 22
ਯਸਈਆਹ ਅਧਿਆਇ 23
ਯਸਈਆਹ ਅਧਿਆਇ 24
ਯਸਈਆਹ ਅਧਿਆਇ 25
ਯਸਈਆਹ ਅਧਿਆਇ 26
ਯਸਈਆਹ ਅਧਿਆਇ 27
ਯਸਈਆਹ ਅਧਿਆਇ 28
ਯਸਈਆਹ ਅਧਿਆਇ 29
ਯਸਈਆਹ ਅਧਿਆਇ 30
ਯਸਈਆਹ ਅਧਿਆਇ 31
ਯਸਈਆਹ ਅਧਿਆਇ 32
ਯਸਈਆਹ ਅਧਿਆਇ 33
ਯਸਈਆਹ ਅਧਿਆਇ 34
ਯਸਈਆਹ ਅਧਿਆਇ 35
ਯਸਈਆਹ ਅਧਿਆਇ 36
ਯਸਈਆਹ ਅਧਿਆਇ 37
ਯਸਈਆਹ ਅਧਿਆਇ 38
ਯਸਈਆਹ ਅਧਿਆਇ 39
ਯਸਈਆਹ ਅਧਿਆਇ 40
ਯਸਈਆਹ ਅਧਿਆਇ 41
ਯਸਈਆਹ ਅਧਿਆਇ 42
ਯਸਈਆਹ ਅਧਿਆਇ 43
ਯਸਈਆਹ ਅਧਿਆਇ 44
ਯਸਈਆਹ ਅਧਿਆਇ 45
ਯਸਈਆਹ ਅਧਿਆਇ 46
ਯਸਈਆਹ ਅਧਿਆਇ 47
ਯਸਈਆਹ ਅਧਿਆਇ 48
ਯਸਈਆਹ ਅਧਿਆਇ 49
ਯਸਈਆਹ ਅਧਿਆਇ 50
ਯਸਈਆਹ ਅਧਿਆਇ 51
ਯਸਈਆਹ ਅਧਿਆਇ 52
ਯਸਈਆਹ ਅਧਿਆਇ 53
ਯਸਈਆਹ ਅਧਿਆਇ 54
ਯਸਈਆਹ ਅਧਿਆਇ 55
ਯਸਈਆਹ ਅਧਿਆਇ 56
ਯਸਈਆਹ ਅਧਿਆਇ 57
ਯਸਈਆਹ ਅਧਿਆਇ 58
ਯਸਈਆਹ ਅਧਿਆਇ 59
ਯਸਈਆਹ ਅਧਿਆਇ 60
ਯਸਈਆਹ ਅਧਿਆਇ 61
ਯਸਈਆਹ ਅਧਿਆਇ 62
ਯਸਈਆਹ ਅਧਿਆਇ 63
ਯਸਈਆਹ ਅਧਿਆਇ 64
ਯਸਈਆਹ ਅਧਿਆਇ 65
ਯਸਈਆਹ ਅਧਿਆਇ 66
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References