ਪੰਜਾਬੀ ਬਾਈਬਲ
GNTBRP
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਮੀਕਾਹ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
4
1
2
3
4
5
6
7
:
1
2
3
4
5
6
7
8
9
10
11
12
13
ਰਿਕਾਰਡ
ਮੀਕਾਹ 4:0 (07 26 pm)
Whatsapp
Instagram
Facebook
Linkedin
Pinterest
Tumblr
Reddit
ਮੀਕਾਹ ਅਧਿਆਇ 4
1
ਆਖਰੀ ਦਿਨਾਂ ਵਿੱਚ ਇਉਂ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰ ਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਉੱਮਤਾਂ ਉਸ ਦੀ ਵੱਲ ਵਗਣਗੀਆਂ ।
2
ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਚੜ੍ਹੀਏ, ਭਈ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।
3
ਉਹ ਬਹੁਤੀਆਂ ਉੱਮਤਾਂ ਵਿੱਚ ਨਿਆਉਂ ਕਰੇਗਾ, ਅਤੇ ਤਕੜੀਆਂ ਦੁਰੇਡੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛਿਆਂ ਨੂੰ ਦਾਤ। ਕੌਮ ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਓਹ ਲੜਾਈ ਫੇਰ ਕਦੀ ਨਾ ਸਿੱਖਣਗੇ।
4
ਪਰ ਓਹ ਆਪੋ ਆਪਣੀਆਂ ਅੰਗੂਰੀ ਬੇਲਾਂ ਅਤੇ ਹਜੀਰ ਦੇ ਬਿਰਛੇ ਹੇਠ ਬੈਠਣਗੇ, ਅਤੇ ਕੋਈ ਓਹਨਾਂ ਨੂੰ ਨਹੀਂ ਡਰਾਏਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦਾ ਮੁਖ ਵਾਕ ਹੈ।।
5
ਸਾਰੀਆਂ ਉੱਮਤਾਂ ਆਪੋ ਆਪਣੇ ਦਿਓਤਿਆਂ ਦੇ ਨਾਉਂ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪ ਕਾਲ ਤੀਕੁਰ ਚੱਲਾਂਗੇ।।
6
ਉਸ ਦਿਨ, ਯਹੋਵਾਹ ਦਾ ਵਾਕ ਹੈ, ਮੈਂ ਲੰਙਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾ ਕਰਾਂਗਾ, ਨਾਲੇ ਓਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖੀ ਕੀਤਾ।
7
ਮੈਂ ਲੰਙਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਵਿੱਚ ਓਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੀਕ।।
8
ਤੂੰ, ਹੇ ਏਦਰ ਦੇ ਬੁਰਜ, ਸੀਯੋਨ ਦੀ ਧੀ ਦੇ ਪਰਬਤ, ਤੇਰੇ ਕੋਲ ਉਹ ਆਵੇਗੀ, ਹਾਂ ਪਹਿਲੀ ਹਕੂਮਤ, ਯਰੂਸ਼ਲਮ ਦੀ ਧੀ ਦੀ ਪਾਤਸ਼ਾਹੀ ਆਵੇਗੀ।।
9
ਹੁਣ ਤੂੰ ਕਿਉਂ ਚਿੱਲਾਉਂਦੀ ਹੈਂॽ ਕੀ ਤੇਰੇ ਵਿੱਚ ਕੋਈ ਕੋਈ ਪਾਤਸ਼ਾਹ ਨਹੀਂॽ ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਕਿ ਜਣਨ ਵਾਲੀ ਵਾਂਙੁ ਪੀੜਾਂ ਤੈਨੂੰ ਲੱਗੀਆਂॽ
10
ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਙੁ ਜਨਮ ਦੇਹ! ਹੁਣ ਤਾਂ ਤੂੰ ਨਗਰੋਂ ਬਾਹਰ ਜਾਵੇਂਗੀ, ਅਤੇ ਰੜ ਵਿੱਚ ਰਹੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਤੂੰ ਛੁਡਾਈ ਜਾਵੇਂਗੀ, ਉੱਥੋਂ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।।
11
ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ, ਓਹ ਕਹਿੰਦੀਆਂ ਹਨ, ਉਹ ਭਿੱਟੀ ਜਾਵੇ, ਅਤੇ ਸਾਡੀਆਂ ਡੇਲੀਆਂ ਸੀਯੋਨ ਵੱਲ ਟੱਡੀਆਂ ਰਹਿਣ!
12
ਪਰ ਓਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਹ ਦੀ ਸਲਾਹ ਸਮਝਦੇ ਹਨ, ਕਿਉਂ ਜੋ ਉਹ ਨੇ ਓਹਨਾਂ ਨੂੰ ਭਰੀਆਂ ਵਾਂਙੁ ਖਲਵਾੜੇ ਵਿੱਚ ਇਕੱਠਿਆਂ ਕੀਤਾ।
13
ਹੇ ਸੀਯੋਨ ਦੀਏ ਧੀਏ, ਉੱਠ, ਗਾਹ! ਮੈਂ ਤੇਰਾ ਸਿੰਙ ਲੋਹਾ ਅਤੇ ਤੇਰੇ ਖੁਰ ਪਿੱਤਲ ਬਣਾਵਾਂਗਾ। ਤੂੰ ਬਹੁਤੀਆਂ ਉੱਮਤਾਂ ਨੂੰ ਚੂਰ ਚੂਰ ਕਰੇਂਗੀ, ਅਤੇ ਮੈਂ ਓਹਨਾਂ ਦੀ ਅਜੋਗ ਕਮਾਈ ਯਹੋਵਾਹ ਲਈ, ਓਹਨਾਂ ਦਾ ਮਾਲ ਧਨ ਧਰਤੀ ਦੇ ਪ੍ਰਭੁ ਲਈ ਅਰਪਣ ਕਰਾਂਗਾ।।
ਮੀਕਾਹ 4
1. ਆਖਰੀ ਦਿਨਾਂ ਵਿੱਚ ਇਉਂ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰ ਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਉੱਮਤਾਂ ਉਸ ਦੀ ਵੱਲ ਵਗਣਗੀਆਂ । 2. ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਚੜ੍ਹੀਏ, ਭਈ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ। 3. ਉਹ ਬਹੁਤੀਆਂ ਉੱਮਤਾਂ ਵਿੱਚ ਨਿਆਉਂ ਕਰੇਗਾ, ਅਤੇ ਤਕੜੀਆਂ ਦੁਰੇਡੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛਿਆਂ ਨੂੰ ਦਾਤ। ਕੌਮ ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਓਹ ਲੜਾਈ ਫੇਰ ਕਦੀ ਨਾ ਸਿੱਖਣਗੇ। 4. ਪਰ ਓਹ ਆਪੋ ਆਪਣੀਆਂ ਅੰਗੂਰੀ ਬੇਲਾਂ ਅਤੇ ਹਜੀਰ ਦੇ ਬਿਰਛੇ ਹੇਠ ਬੈਠਣਗੇ, ਅਤੇ ਕੋਈ ਓਹਨਾਂ ਨੂੰ ਨਹੀਂ ਡਰਾਏਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦਾ ਮੁਖ ਵਾਕ ਹੈ।। 5. ਸਾਰੀਆਂ ਉੱਮਤਾਂ ਆਪੋ ਆਪਣੇ ਦਿਓਤਿਆਂ ਦੇ ਨਾਉਂ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪ ਕਾਲ ਤੀਕੁਰ ਚੱਲਾਂਗੇ।। 6. ਉਸ ਦਿਨ, ਯਹੋਵਾਹ ਦਾ ਵਾਕ ਹੈ, ਮੈਂ ਲੰਙਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾ ਕਰਾਂਗਾ, ਨਾਲੇ ਓਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖੀ ਕੀਤਾ। 7. ਮੈਂ ਲੰਙਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਵਿੱਚ ਓਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੀਕ।। 8. ਤੂੰ, ਹੇ ਏਦਰ ਦੇ ਬੁਰਜ, ਸੀਯੋਨ ਦੀ ਧੀ ਦੇ ਪਰਬਤ, ਤੇਰੇ ਕੋਲ ਉਹ ਆਵੇਗੀ, ਹਾਂ ਪਹਿਲੀ ਹਕੂਮਤ, ਯਰੂਸ਼ਲਮ ਦੀ ਧੀ ਦੀ ਪਾਤਸ਼ਾਹੀ ਆਵੇਗੀ।। 9. ਹੁਣ ਤੂੰ ਕਿਉਂ ਚਿੱਲਾਉਂਦੀ ਹੈਂॽ ਕੀ ਤੇਰੇ ਵਿੱਚ ਕੋਈ ਕੋਈ ਪਾਤਸ਼ਾਹ ਨਹੀਂॽ ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਕਿ ਜਣਨ ਵਾਲੀ ਵਾਂਙੁ ਪੀੜਾਂ ਤੈਨੂੰ ਲੱਗੀਆਂॽ 10. ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਙੁ ਜਨਮ ਦੇਹ! ਹੁਣ ਤਾਂ ਤੂੰ ਨਗਰੋਂ ਬਾਹਰ ਜਾਵੇਂਗੀ, ਅਤੇ ਰੜ ਵਿੱਚ ਰਹੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਤੂੰ ਛੁਡਾਈ ਜਾਵੇਂਗੀ, ਉੱਥੋਂ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।। 11. ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ, ਓਹ ਕਹਿੰਦੀਆਂ ਹਨ, ਉਹ ਭਿੱਟੀ ਜਾਵੇ, ਅਤੇ ਸਾਡੀਆਂ ਡੇਲੀਆਂ ਸੀਯੋਨ ਵੱਲ ਟੱਡੀਆਂ ਰਹਿਣ! 12. ਪਰ ਓਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਹ ਦੀ ਸਲਾਹ ਸਮਝਦੇ ਹਨ, ਕਿਉਂ ਜੋ ਉਹ ਨੇ ਓਹਨਾਂ ਨੂੰ ਭਰੀਆਂ ਵਾਂਙੁ ਖਲਵਾੜੇ ਵਿੱਚ ਇਕੱਠਿਆਂ ਕੀਤਾ। 13. ਹੇ ਸੀਯੋਨ ਦੀਏ ਧੀਏ, ਉੱਠ, ਗਾਹ! ਮੈਂ ਤੇਰਾ ਸਿੰਙ ਲੋਹਾ ਅਤੇ ਤੇਰੇ ਖੁਰ ਪਿੱਤਲ ਬਣਾਵਾਂਗਾ। ਤੂੰ ਬਹੁਤੀਆਂ ਉੱਮਤਾਂ ਨੂੰ ਚੂਰ ਚੂਰ ਕਰੇਂਗੀ, ਅਤੇ ਮੈਂ ਓਹਨਾਂ ਦੀ ਅਜੋਗ ਕਮਾਈ ਯਹੋਵਾਹ ਲਈ, ਓਹਨਾਂ ਦਾ ਮਾਲ ਧਨ ਧਰਤੀ ਦੇ ਪ੍ਰਭੁ ਲਈ ਅਰਪਣ ਕਰਾਂਗਾ।।
ਮੀਕਾਹ ਅਧਿਆਇ 1
ਮੀਕਾਹ ਅਧਿਆਇ 2
ਮੀਕਾਹ ਅਧਿਆਇ 3
ਮੀਕਾਹ ਅਧਿਆਇ 4
ਮੀਕਾਹ ਅਧਿਆਇ 5
ਮੀਕਾਹ ਅਧਿਆਇ 6
ਮੀਕਾਹ ਅਧਿਆਇ 7
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References