ਪੰਜਾਬੀ ਬਾਈਬਲ
GNTERP
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਹਬਕੋਕ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
2
1
2
3
:
1
2
3
4
5
6
7
8
9
10
11
12
13
14
15
16
17
18
19
20
ਰਿਕਾਰਡ
ਹਬਕੋਕ 2:0 (06 41 pm)
Whatsapp
Instagram
Facebook
Linkedin
Pinterest
Tumblr
Reddit
ਹਬਕੋਕ ਅਧਿਆਇ 2
1
ਮੈਂ ਆਪਣੇ ਪਹਿਰੇ ਉੱਤੇ ਖਲੋਵਾਂਗਾ, ਅਤੇ ਬੁਰਜ ਉੱਤੇ ਖੜਾ ਰਹਾਂਗਾ, ਅਤੇ ਤੱਕਾਂਗਾ ਭਈ ਮੈਂ ਵੇਖਾਂ ਕਿ ਉਹ ਮੈਨੂੰ ਕੀ ਆਖੇ, ਅਤੇ ਮੈਂ ਆਪਣੇ ਉਲਾਹਮੇ ਦਾ ਕੀ ਉੱਤਰ ਦਿਆਂ।
2
ਤਾਂ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਨੂੰ ਲਿਖ, ਪੱਟੀਆਂ ਉੱਤੇ ਸਾਫ਼ ਲਿਖ, ਭਈ ਕੋਈ ਪੜ੍ਹਦਾ ਪੜ੍ਹਦਾ ਦੌੜ ਵੀ ਸਕੇ।
3
ਏਹ ਰੋਇਆ ਤਾਂ ਇੱਕ ਠਹਿਰਾਏ ਹੋਏ ਸਮੇਂ ਲਈ ਅਜੇ ਪੂਰੀ ਹੋਣ ਵਾਲੀ ਹੈ, ਉਹ ਅੰਤ ਵੱਲ ਕਾਹਲੀ ਕਰਦੀ ਹੈ, ਓਹ ਝੂਠੀ ਨਹੀਂ, ਭਾਵੇਂ ਉਹ ਠਹਿਰਿਆ ਰਹੇ, ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।
4
ਵੇਖ, ਉਹ ਮਨ ਵਿੱਚ ਫੁਲਿਆ ਹੋਇਆ ਹੈ, ਉਹ ਉਸ ਦੇ ਵਿੱਚ ਸਿੱਧਾ ਨਹੀਂ, ਪਰ ਧਰਮੀ ਆਪਣੀ ਵਫ਼ਾਦਾਰੀ ਨਾਲ ਜੀਵੇਗਾ।
5
ਨਾਲੇ ਦਾਖ ਰਸ ਖੋਟਾ ਹੈ, ਇੱਕ ਹੰਕਾਰੀ, ਉਹ ਕਾਇਮ ਨਾ ਰਹੇਗਾ, ਜੋ ਪਤਾਲ ਵਾਂਙੁ ਆਪਣੀ ਲਾਲਸਾ ਵਧਾਉਂਦਾ ਹੈ, ਅਤੇ ਮੌਤ ਵਰਗਾ ਹੈ, ਜੋ ਰੱਜਦਾ ਨਹੀਂ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ, ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦਾ ਢੇਰ ਲਾਉਂਦਾ ਹੈ।।
6
ਕੀ ਏਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ, ਅਤੇ ਉਹ ਦੇ ਵਿਰੁੱਧ ਇੱਕ ਮੇਹਣਾ ਨਾ ਦੇਣਗੇॽ ਓਹ ਆਖਣਗੇ, ਹਾਇ ਉਹ ਨੂੰ ਜੋ ਉਸ ਨੂੰ ਵਧਾਉਂਦਾ ਹੈ ਜਿਹੜਾ ਆਪਣਾ ਨਹੀਂ ਹੈ! ਕਦ ਤੀਕॽ ਅਤੇ ਜੋ ਗਹਿਣਿਆਂ ਦਾ ਭਾਰ ਆਪਣੇ ਉੱਤੇ ਲੱਦਦਾ ਹੈ!
7
ਕੀ ਤੇਰੇ ਦੇਣਦਾਰ ਅਚਾਣਕ ਨਾ ਉੱਠਣਗੇ, ਅਤੇ ਓਹ ਜੋ ਤੈਨੂੰ ਧਰਲੀ ਮਾਰਦੇ ਹਨ ਨਾ ਜਾਗਣਗੇॽ ਕੀ ਤੂੰ ਓਹਨਾਂ ਲਈ ਲੁੱਟ ਦਾ ਮਾਲ ਨਾ ਹੋਵੇਂਗਾॽ
8
ਏਸ ਲਈ ਕੀ ਤੈਂ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਉੱਮਤਾਂ ਦਾ ਸਾਰਾ ਬਕੀਆ ਤੈਨੂੰ ਵੀ ਲੁੱਟ ਲਵੇਗਾ, ਆਦਮੀਆਂ ਦੇ ਖ਼ੂਨ ਅਤੇ ਉਸ ਜ਼ੁਲਮ ਦੇ ਕਾਰਨ ਜਿਹੜਾ ਦੇਸ, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।।
9
ਹਾਇ ਉਹ ਨੂੰ ਜੋ ਆਪਣੇ ਘਰਾਣੇ ਲਈ ਬੁਰਾ ਲਾਭ ਖੱਟ ਲਵੇ, ਭਈ ਉਹ ਆਪਣਾ ਆਹਲਣਾ ਉੱਚਿਆਈ ਤੇ ਰੱਖੇ, ਤਾਂ ਜੋ ਉਹ ਬਿਪਤਾ ਦੇ ਵੱਸ ਤੋਂ ਛੁਡਾਇਆ ਜਾਵੇ!
10
ਤੈਂ ਆਪਣੇ ਘਰਾਣੇ ਲਈ ਨਮੋਸ਼ੀ ਦੀ ਜੁਗਤ ਕੀਤੀ, ਤੈਂ ਬਹੁਤੀਆਂ ਉੱਮਤਾਂ ਨੂੰ ਵੱਢ ਸੁੱਟਿਆ, ਸੋ ਤੈਂ ਆਪਣੀ ਹੀ ਜਾਨ ਦਾ ਪਾਪ ਕੀਤਾ!
11
ਪੱਥਰ ਕੰਧ ਤੋਂ ਦੁਹਾਈ ਦੇਵੇਗਾ, ਅਤੇ ਲੱਕੜੀ ਤੋਂ ਸ਼ਤੀਰ ਉੱਤਰ ਦੇਵੇਗਾ।।
12
ਹਾਇ ਉਹ ਨੂੰ ਜੋ ਸ਼ਹਿਰ ਖ਼ੂਨ ਨਾਲ ਬਣਾਉਂਦਾ ਹੈ, ਅਤੇ ਨਗਰ ਬਦੀ ਨਾਲ ਕਾਇਮ ਕਰਦਾ ਹੈ!
13
ਵੇਖੋ, ਕੀ ਏਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੈ, ਕਿ ਲੋਕੀਂ ਅੱਗ ਲਈ ਮਿਹਨਤ ਕਰਦੇ ਹਨ, ਅਤੇ ਉੱਮਤਾਂ ਵਿਅਰਥ ਲਈ ਥੱਕ ਜਾਂਦੀਆਂ ਹਨॽ
14
ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।।
15
ਹਾਇ ਉਹ ਨੂੰ ਜੋ ਆਪਣੇ ਗੁਆਂਢੀ ਨੂੰ ਆਪਣੇ ਗੁੱਸੇ ਦੇ ਕਟੋਰੇ ਤੋਂ ਪਿਲਾਉਂਦਾ ਹੈ, ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਭਈ ਤੂੰ ਓਹਨਾਂ ਦੇ ਨੰਗੇਜ਼ ਉੱਤੇ ਤੱਕੇ!
16
ਤੂੰ ਅਨਾਦਰ ਨਾਲ ਰੱਜੇਂਗਾ, ਨਾ ਪਰਤਾਪ ਨਾਲ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ, ਅਤੇ ਅੱਤ ਅਨਾਦਰ ਤੇਰੇ ਪਰਤਾਪ ਉੱਤੇ ਹੋਵੇਗਾ,
17
ਕਿਉਂ ਜੋ ਉਹ ਜ਼ੁਲਮ ਜਿਹੜਾ ਲਬਾਨੋਨ ਨਾਲ ਹੋਇਆ ਤੈਨੂੰ ਕੱਜੇਗਾ, ਨਾਲੇ ਡੰਗਰਾਂ ਦੀ ਬਰਬਾਦੀ ਓਹਨਾਂ ਨੂੰ ਡਰਾਵੇਗੀ ਆਦਮੀਆਂ ਦੇ ਲਹੂ ਅਤੇ ਉਸ ਜ਼ੁਲਮ ਦੇ ਕਾਰਨ, ਜਿਹੜਾ ਦੇਸ, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।।
18
ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਕਿ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈॽ ਇੱਕ ਢਲੀ ਹੋਈ ਮੂਰਤ, ਝੂਠ ਦਾ ਉਸਤਾਦ, ਕਿ ਉਸ ਦਾ ਸਾਜਣ ਵਾਲਾ ਆਪਣੀ ਕਾਰੀਗਰੀ ਉੱਤੇ ਭਰੋਸਾ ਰੱਖਦਾ ਹੈ, ਜਦ ਉਹ ਗੁੰਗੇ ਬੁੱਤ ਬਣਾਵੇॽ।।
19
ਹਾਇ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਏਹ ਸਲਾਹ ਦੇ ਸੱਕਦਾ ਹੈॽ ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ।
20
ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਹ ਦੇ ਅੱਗੇ ਚੁੱਪ ਰਹੇ।।
ਹਬਕੋਕ 2

.::.

ਹਬਕੋਕ ਅਧਿਆਇ 1
ਹਬਕੋਕ ਅਧਿਆਇ 2
ਹਬਕੋਕ ਅਧਿਆਇ 3
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References