ਪੰਜਾਬੀ ਬਾਈਬਲ
GNTWHRP
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਗ਼ਜ਼ਲ ਅਲਗ਼ਜ਼ਲਾਤ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
5
1
2
3
4
5
6
7
8
:
1
2
3
4
5
6
7
8
9
10
11
12
13
14
15
16
ਰਿਕਾਰਡ
ਗ਼ਜ਼ਲ ਅਲਗ਼ਜ਼ਲਾਤ 5:0 (07 07 am)
Whatsapp
Instagram
Facebook
Linkedin
Pinterest
Tumblr
Reddit
ਗ਼ਜ਼ਲ ਅਲਗ਼ਜ਼ਲਾਤ ਅਧਿਆਇ 5
1
ਹੇ ਮੇਰੀ ਪਿਆਰੀ, ਮੇਰੀ ਬਨਰੀ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਣੇ ਇਕੱਠਾ ਕਰ ਲਿਆ ਹੈ, ਮੈਂ ਆਪਣਾ ਮਖੀਰ ਸ਼ਹਿਤ ਸਣੇ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਣੇ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!।।
2
ਮੈਂ ਸੁੱਤੀ ਹੋਈ ਸਾਂ ਪਰ ਮੇਰਾ ਮਨ ਜਾਗਦਾ ਸੀ, ਏਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ।
3
ਮੈਂ ਆਪਣਾ ਝੱਗਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂॽ ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂॽ
4
ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
5
ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵੱਜਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬਿੱਲੀ ਦੇ ਦਸਤੇ ਉੱਤੇ ਚੋ ਪਿਆ।
6
ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਲੰਘ ਗਿਆ ਸੀ, ਮੇਰੇ ਪ੍ਰਾਣ ਘੱਟ ਗਏ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।
7
ਪਹਿਰੇ ਵਾਲੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਘਾਇਲ ਕਰ ਸੁੱਟਿਆ, ਸਫ਼ੀਲ ਦੇ ਪਹਿਰੇ ਵਾਲਿਆਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।
8
ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸੁਗੰਦ ਦਿੰਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਕੀ ਤੁਸੀਂ ਉਹ ਨੂੰ ਦੱਸੋਗੀਆਂ ਕਿ ਮੈਂ ਪ੍ਰੀਤ ਦੀ ਰੋਗਣ ਹਾਂॽ।।
9
ਤੇਰਾ ਬਾਲਮ ਦੂਜੇ ਬਾਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤ੍ਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਾਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਇਉਂ ਸੁਗੰਦ ਦਿੰਦੀ ਹੈਂ!।।
10
ਮੇਰਾ ਬਾਲਮ ਗੋਰਾ ਤੇ ਲਾਲ ਹੈ, ਉਹ ਤਾਂ ਹਜ਼ਾਰਾਂ ਵਿੱਚ ਮੰਨਿਆ ਦੰਨਿਆ ਹੈ!
11
ਉਸ ਦਾ ਸਿਰ ਕੁੰਦਰ ਸੋਨਾ ਹੈ, ਉਸ ਦੇ ਵਾਲ ਘੁੰਗਰੂਆਂ ਵਾਲੇ ਤੇ ਪਹਾੜੀ ਕਾਂ ਵਾਂਙੁ ਕਾਲੇ ਹਨ।
12
ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਦੇ ਕਬੂਤਰਾਂ ਵਾਂਙੁ ਹਨ, ਜਿਹੜੀਆਂ ਦੁੱਧ ਨਾਲ ਨਹਾ ਕੇ ਪੂਰੇ ਤੌਰ ਤੇ ਬੈਠੀਆਂ ਹਨ ।
13
ਉਸ ਦੀਆਂ ਗੱਲ੍ਹਾਂ ਬਲਸਾਨ ਦੀ ਕਿਆਰੀ, ਅਤੇ ਮੁਸ਼ਕ ਦੀਆਂ ਬੁਰਜੀਆਂ ਵਾਂਙੁ ਹਨ, ਉਸ ਦੇ ਬੁੱਲ੍ਹ ਸੋਸਨ ਹਨ, ਜਿਨ੍ਹਾਂ ਤੋਂ ਪਤਲਾ ਗੰਧਰਸ ਚੋਂਦਾ ਹੈ।
14
ਉਸ ਦੇ ਹੱਥ ਸੋਨੇ ਦੇ ਕੁੰਡਲ ਹਨ, ਜਿਨ੍ਹਾਂ ਵੱਚ ਜ਼ਬਰ ਜਦ ਜੜੇ ਹੋਏ ਹਨ। ਉਹ ਦਾ ਪੇਟ ਹਾਥੀ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਗਚਕਾਰੀ ਹੈ।
15
ਉਸ ਦੀਆਂ ਲੱਤਾਂ ਸੰਗ ਮਰਮਰ ਦੇ ਪੀਲ ਪਾਏ ਹਨ, ਜਿਹੜੀਆਂ ਕੁੰਦਨ ਸੋਨੇ ਦੀਆਂ ਚੀਥੀਆਂ ਉੱਤੇ ਰੱਖੀਆਂ ਹੋਈਆਂ ਹਨ। ਉਸ ਦਾ ਆਕਾਰ ਲਬਾਨੋਨ ਵਰਗਾ, ਦਿਆਰ ਵਾਂਙੁ ਉੱਤਮ ਹੈ।
16
ਉਸ ਦਾ ਮੂੰਹ ਬਹੁਤ ਮਿੱਠਾ, ਅਤੇ ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਏਹ ਮੇਰਾ ਬਾਲਮ ਤੇ ਏਹ ਮੇਰਾ ਪ੍ਰੀਯਾ ਹੈ।।
ਗ਼ਜ਼ਲ ਅਲਗ਼ਜ਼ਲਾਤ 5
1. ਹੇ ਮੇਰੀ ਪਿਆਰੀ, ਮੇਰੀ ਬਨਰੀ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਣੇ ਇਕੱਠਾ ਕਰ ਲਿਆ ਹੈ, ਮੈਂ ਆਪਣਾ ਮਖੀਰ ਸ਼ਹਿਤ ਸਣੇ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਣੇ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!।। 2. ਮੈਂ ਸੁੱਤੀ ਹੋਈ ਸਾਂ ਪਰ ਮੇਰਾ ਮਨ ਜਾਗਦਾ ਸੀ, ਏਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ। 3. ਮੈਂ ਆਪਣਾ ਝੱਗਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂॽ ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂॽ 4. ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ! 5. ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵੱਜਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬਿੱਲੀ ਦੇ ਦਸਤੇ ਉੱਤੇ ਚੋ ਪਿਆ। 6. ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਲੰਘ ਗਿਆ ਸੀ, ਮੇਰੇ ਪ੍ਰਾਣ ਘੱਟ ਗਏ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ। 7. ਪਹਿਰੇ ਵਾਲੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਘਾਇਲ ਕਰ ਸੁੱਟਿਆ, ਸਫ਼ੀਲ ਦੇ ਪਹਿਰੇ ਵਾਲਿਆਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ। 8. ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸੁਗੰਦ ਦਿੰਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਕੀ ਤੁਸੀਂ ਉਹ ਨੂੰ ਦੱਸੋਗੀਆਂ ਕਿ ਮੈਂ ਪ੍ਰੀਤ ਦੀ ਰੋਗਣ ਹਾਂॽ।। 9. ਤੇਰਾ ਬਾਲਮ ਦੂਜੇ ਬਾਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤ੍ਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਾਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਇਉਂ ਸੁਗੰਦ ਦਿੰਦੀ ਹੈਂ!।। 10. ਮੇਰਾ ਬਾਲਮ ਗੋਰਾ ਤੇ ਲਾਲ ਹੈ, ਉਹ ਤਾਂ ਹਜ਼ਾਰਾਂ ਵਿੱਚ ਮੰਨਿਆ ਦੰਨਿਆ ਹੈ! 11. ਉਸ ਦਾ ਸਿਰ ਕੁੰਦਰ ਸੋਨਾ ਹੈ, ਉਸ ਦੇ ਵਾਲ ਘੁੰਗਰੂਆਂ ਵਾਲੇ ਤੇ ਪਹਾੜੀ ਕਾਂ ਵਾਂਙੁ ਕਾਲੇ ਹਨ। 12. ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਦੇ ਕਬੂਤਰਾਂ ਵਾਂਙੁ ਹਨ, ਜਿਹੜੀਆਂ ਦੁੱਧ ਨਾਲ ਨਹਾ ਕੇ ਪੂਰੇ ਤੌਰ ਤੇ ਬੈਠੀਆਂ ਹਨ । 13. ਉਸ ਦੀਆਂ ਗੱਲ੍ਹਾਂ ਬਲਸਾਨ ਦੀ ਕਿਆਰੀ, ਅਤੇ ਮੁਸ਼ਕ ਦੀਆਂ ਬੁਰਜੀਆਂ ਵਾਂਙੁ ਹਨ, ਉਸ ਦੇ ਬੁੱਲ੍ਹ ਸੋਸਨ ਹਨ, ਜਿਨ੍ਹਾਂ ਤੋਂ ਪਤਲਾ ਗੰਧਰਸ ਚੋਂਦਾ ਹੈ। 14. ਉਸ ਦੇ ਹੱਥ ਸੋਨੇ ਦੇ ਕੁੰਡਲ ਹਨ, ਜਿਨ੍ਹਾਂ ਵੱਚ ਜ਼ਬਰ ਜਦ ਜੜੇ ਹੋਏ ਹਨ। ਉਹ ਦਾ ਪੇਟ ਹਾਥੀ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਗਚਕਾਰੀ ਹੈ। 15. ਉਸ ਦੀਆਂ ਲੱਤਾਂ ਸੰਗ ਮਰਮਰ ਦੇ ਪੀਲ ਪਾਏ ਹਨ, ਜਿਹੜੀਆਂ ਕੁੰਦਨ ਸੋਨੇ ਦੀਆਂ ਚੀਥੀਆਂ ਉੱਤੇ ਰੱਖੀਆਂ ਹੋਈਆਂ ਹਨ। ਉਸ ਦਾ ਆਕਾਰ ਲਬਾਨੋਨ ਵਰਗਾ, ਦਿਆਰ ਵਾਂਙੁ ਉੱਤਮ ਹੈ। 16. ਉਸ ਦਾ ਮੂੰਹ ਬਹੁਤ ਮਿੱਠਾ, ਅਤੇ ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਏਹ ਮੇਰਾ ਬਾਲਮ ਤੇ ਏਹ ਮੇਰਾ ਪ੍ਰੀਯਾ ਹੈ।।
ਗ਼ਜ਼ਲ ਅਲਗ਼ਜ਼ਲਾਤ ਅਧਿਆਇ 1
ਗ਼ਜ਼ਲ ਅਲਗ਼ਜ਼ਲਾਤ ਅਧਿਆਇ 2
ਗ਼ਜ਼ਲ ਅਲਗ਼ਜ਼ਲਾਤ ਅਧਿਆਇ 3
ਗ਼ਜ਼ਲ ਅਲਗ਼ਜ਼ਲਾਤ ਅਧਿਆਇ 4
ਗ਼ਜ਼ਲ ਅਲਗ਼ਜ਼ਲਾਤ ਅਧਿਆਇ 5
ਗ਼ਜ਼ਲ ਅਲਗ਼ਜ਼ਲਾਤ ਅਧਿਆਇ 6
ਗ਼ਜ਼ਲ ਅਲਗ਼ਜ਼ਲਾਤ ਅਧਿਆਇ 7
ਗ਼ਜ਼ਲ ਅਲਗ਼ਜ਼ਲਾਤ ਅਧਿਆਇ 8
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References