ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

Notes

No Verse Added

ਯਰਮਿਆਹ ਅਧਿਆਇ 28

1. ਤਾਂ ਐਉਂ ਹੋਇਆ ਕਿ ਉੱਸੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਵਰ੍ਹੇ ਦੇ ਪੰਜਵੇ ਮਹੀਨੇ ਅੱਜ਼ੂਰ ਦੇ ਪੁੱਤ੍ਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ, 2. ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੈਂ ਬਾਬਲ ਦੇ ਪਾਤਸ਼ਾਹ ਦੇ ਜੂਲੇ ਨੂੰ ਭੰਨ ਦਿੱਤਾ ਹੈ! 3. ਪੂਰੇ ਦੋਂਹੁ ਵਰਿਹਾਂ ਤੀਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਏਸ ਅਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਏਸ ਅਸਥਾਨ ਨੂੰ ਮੁੜ ਲਿਆਵਾਂਗਾ 4. ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਅਸੀਰਾਂ ਨੂੰ ਜਿਹੜੇ ਬਾਬਲ ਨੂੰ ਗਏ ਤਾਂ ਮੈਂ ਮੁੜ ਏਸ ਅਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਪਾਤਸ਼ਾਹ ਦੇ ਜੂਲੇ ਨੂੰ ਭੰਨ ਦਿਆਂਗਾ।। 5. ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ 6. ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਏਵੇਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਤੈਂ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਅਸੀਰਾਂ ਨੂੰ ਬਾਬਲ ਵਿੱਚੋਂ ਏਸ ਅਸਥਾਨ ਨੂੰ ਮੋੜ ਲੈ ਆਵੇ! 7. ਤਦ ਵੀ ਏਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਅਤੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਆਖਾਂ 8. ਓਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸ਼ਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ 9. ਉਹ ਨਬੀ ਜਿਹੜੇ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ ਮੁੱਚ ਯਹੋਵਾਹ ਨੇ ਘੱਲਿਆ ਸੀ 10. ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਨ ਨੂੰ ਭੰਨ ਦਿੱਤਾ 11. ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਏਵੇਂ ਮੈਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋਂਹੁ ਵਰਿਹਾਂ ਵਿੱਚ ਭੰਨ ਦਿਆਂਗਾ! ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।। 12. ਤਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਭੰਨ ਦਿੱਤਾਂ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ 13. ਜਾਹ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਐਉਂ ਆਖਦਾ ਹੈ, ਤੈਂ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੈਂ ਉਨ੍ਹਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ 14. ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਨ੍ਹਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਓਹ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਕਰਨ ਅਤੇ ਓਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸੂ ਵੀ ਦੇ ਦਿੱਤੇ ਹਨ 15. ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਘੱਲਿਆ, ਤੂੰ ਤਾਂ ਏਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ 16. ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਏਸ ਵਰ੍ਹੇ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀ ਪੁਣੇ ਨਾਲ ਬੋਲਿਆ ਹੈਂ! 17. ਸੋ ਹਨਨਯਾਹ ਨਬੀ ਉਸੇ ਵਰ੍ਹੇ ਦੇ ਸੱਤਵੇਂ ਮਹੀਨੇ ਮਰ ਗਿਆ।।
1. ਤਾਂ ਐਉਂ ਹੋਇਆ ਕਿ ਉੱਸੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਵਰ੍ਹੇ ਦੇ ਪੰਜਵੇ ਮਹੀਨੇ ਅੱਜ਼ੂਰ ਦੇ ਪੁੱਤ੍ਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ, .::. 2. ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੈਂ ਬਾਬਲ ਦੇ ਪਾਤਸ਼ਾਹ ਦੇ ਜੂਲੇ ਨੂੰ ਭੰਨ ਦਿੱਤਾ ਹੈ! .::. 3. ਪੂਰੇ ਦੋਂਹੁ ਵਰਿਹਾਂ ਤੀਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਏਸ ਅਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਏਸ ਅਸਥਾਨ ਨੂੰ ਮੁੜ ਲਿਆਵਾਂਗਾ .::. 4. ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਅਸੀਰਾਂ ਨੂੰ ਜਿਹੜੇ ਬਾਬਲ ਨੂੰ ਗਏ ਤਾਂ ਮੈਂ ਮੁੜ ਏਸ ਅਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਪਾਤਸ਼ਾਹ ਦੇ ਜੂਲੇ ਨੂੰ ਭੰਨ ਦਿਆਂਗਾ।। .::. 5. ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ .::. 6. ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਏਵੇਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਤੈਂ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਅਸੀਰਾਂ ਨੂੰ ਬਾਬਲ ਵਿੱਚੋਂ ਏਸ ਅਸਥਾਨ ਨੂੰ ਮੋੜ ਲੈ ਆਵੇ! .::. 7. ਤਦ ਵੀ ਏਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਅਤੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਆਖਾਂ .::. 8. ਓਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸ਼ਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ .::. 9. ਉਹ ਨਬੀ ਜਿਹੜੇ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ ਮੁੱਚ ਯਹੋਵਾਹ ਨੇ ਘੱਲਿਆ ਸੀ .::. 10. ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਨ ਨੂੰ ਭੰਨ ਦਿੱਤਾ .::. 11. ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਏਵੇਂ ਮੈਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋਂਹੁ ਵਰਿਹਾਂ ਵਿੱਚ ਭੰਨ ਦਿਆਂਗਾ! ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।। .::. 12. ਤਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਭੰਨ ਦਿੱਤਾਂ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ .::. 13. ਜਾਹ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਐਉਂ ਆਖਦਾ ਹੈ, ਤੈਂ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੈਂ ਉਨ੍ਹਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ .::. 14. ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਨ੍ਹਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਓਹ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਕਰਨ ਅਤੇ ਓਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸੂ ਵੀ ਦੇ ਦਿੱਤੇ ਹਨ .::. 15. ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਘੱਲਿਆ, ਤੂੰ ਤਾਂ ਏਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ .::. 16. ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਏਸ ਵਰ੍ਹੇ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀ ਪੁਣੇ ਨਾਲ ਬੋਲਿਆ ਹੈਂ! .::. 17. ਸੋ ਹਨਨਯਾਹ ਨਬੀ ਉਸੇ ਵਰ੍ਹੇ ਦੇ ਸੱਤਵੇਂ ਮਹੀਨੇ ਮਰ ਗਿਆ।। .::.
  • ਯਰਮਿਆਹ ਅਧਿਆਇ 1  
  • ਯਰਮਿਆਹ ਅਧਿਆਇ 2  
  • ਯਰਮਿਆਹ ਅਧਿਆਇ 3  
  • ਯਰਮਿਆਹ ਅਧਿਆਇ 4  
  • ਯਰਮਿਆਹ ਅਧਿਆਇ 5  
  • ਯਰਮਿਆਹ ਅਧਿਆਇ 6  
  • ਯਰਮਿਆਹ ਅਧਿਆਇ 7  
  • ਯਰਮਿਆਹ ਅਧਿਆਇ 8  
  • ਯਰਮਿਆਹ ਅਧਿਆਇ 9  
  • ਯਰਮਿਆਹ ਅਧਿਆਇ 10  
  • ਯਰਮਿਆਹ ਅਧਿਆਇ 11  
  • ਯਰਮਿਆਹ ਅਧਿਆਇ 12  
  • ਯਰਮਿਆਹ ਅਧਿਆਇ 13  
  • ਯਰਮਿਆਹ ਅਧਿਆਇ 14  
  • ਯਰਮਿਆਹ ਅਧਿਆਇ 15  
  • ਯਰਮਿਆਹ ਅਧਿਆਇ 16  
  • ਯਰਮਿਆਹ ਅਧਿਆਇ 17  
  • ਯਰਮਿਆਹ ਅਧਿਆਇ 18  
  • ਯਰਮਿਆਹ ਅਧਿਆਇ 19  
  • ਯਰਮਿਆਹ ਅਧਿਆਇ 20  
  • ਯਰਮਿਆਹ ਅਧਿਆਇ 21  
  • ਯਰਮਿਆਹ ਅਧਿਆਇ 22  
  • ਯਰਮਿਆਹ ਅਧਿਆਇ 23  
  • ਯਰਮਿਆਹ ਅਧਿਆਇ 24  
  • ਯਰਮਿਆਹ ਅਧਿਆਇ 25  
  • ਯਰਮਿਆਹ ਅਧਿਆਇ 26  
  • ਯਰਮਿਆਹ ਅਧਿਆਇ 27  
  • ਯਰਮਿਆਹ ਅਧਿਆਇ 28  
  • ਯਰਮਿਆਹ ਅਧਿਆਇ 29  
  • ਯਰਮਿਆਹ ਅਧਿਆਇ 30  
  • ਯਰਮਿਆਹ ਅਧਿਆਇ 31  
  • ਯਰਮਿਆਹ ਅਧਿਆਇ 32  
  • ਯਰਮਿਆਹ ਅਧਿਆਇ 33  
  • ਯਰਮਿਆਹ ਅਧਿਆਇ 34  
  • ਯਰਮਿਆਹ ਅਧਿਆਇ 35  
  • ਯਰਮਿਆਹ ਅਧਿਆਇ 36  
  • ਯਰਮਿਆਹ ਅਧਿਆਇ 37  
  • ਯਰਮਿਆਹ ਅਧਿਆਇ 38  
  • ਯਰਮਿਆਹ ਅਧਿਆਇ 39  
  • ਯਰਮਿਆਹ ਅਧਿਆਇ 40  
  • ਯਰਮਿਆਹ ਅਧਿਆਇ 41  
  • ਯਰਮਿਆਹ ਅਧਿਆਇ 42  
  • ਯਰਮਿਆਹ ਅਧਿਆਇ 43  
  • ਯਰਮਿਆਹ ਅਧਿਆਇ 44  
  • ਯਰਮਿਆਹ ਅਧਿਆਇ 45  
  • ਯਰਮਿਆਹ ਅਧਿਆਇ 46  
  • ਯਰਮਿਆਹ ਅਧਿਆਇ 47  
  • ਯਰਮਿਆਹ ਅਧਿਆਇ 48  
  • ਯਰਮਿਆਹ ਅਧਿਆਇ 49  
  • ਯਰਮਿਆਹ ਅਧਿਆਇ 50  
  • ਯਰਮਿਆਹ ਅਧਿਆਇ 51  
  • ਯਰਮਿਆਹ ਅਧਿਆਇ 52  
Common Bible Languages
West Indian Languages
×

Alert

×

punjabi Letters Keypad References