ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਜ਼ਬੂਰ ਅਧਿਆਇ 91

1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ। 2 ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ। 3 ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ, ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ। 4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ। 5 ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ, 6 ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜਦੀ ਹੈ। 7 ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ। 8 ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।। 9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਹ ਹੈਂ, - ਤੈਂ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ। 10 ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਅੱਪੜੇਗੀ। 11 ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਭਈ ਓਹ ਤੇਰੀਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਛਿਆ ਕਰਨ। 12 ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ। 13 ਤੂੰ ਸ਼ੀਂਹ ਅਤੇ ਸੱਪ ਨੂੰ ਮਿਧੇਂਗਾ, ਤੂੰ ਜੁਆਨ ਸ਼ੀਂਹ ਅਤੇ ਨਾਗ ਨੂੰ ਲਤਾੜੇਂਗਾ।। 14 ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ। 15 ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁਖ ਵਿੱਚ ਮੈਂ ਉਹ ਦੇ ਅੰਗ ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ 16 ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।।
1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ। .::. 2 ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ। .::. 3 ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ, ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ। .::. 4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ। .::. 5 ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ, .::. 6 ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜਦੀ ਹੈ। .::. 7 ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ। .::. 8 ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।। .::. 9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਹ ਹੈਂ, - ਤੈਂ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ। .::. 10 ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਅੱਪੜੇਗੀ। .::. 11 ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਭਈ ਓਹ ਤੇਰੀਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਛਿਆ ਕਰਨ। .::. 12 ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ। .::. 13 ਤੂੰ ਸ਼ੀਂਹ ਅਤੇ ਸੱਪ ਨੂੰ ਮਿਧੇਂਗਾ, ਤੂੰ ਜੁਆਨ ਸ਼ੀਂਹ ਅਤੇ ਨਾਗ ਨੂੰ ਲਤਾੜੇਂਗਾ।। .::. 14 ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ। .::. 15 ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁਖ ਵਿੱਚ ਮੈਂ ਉਹ ਦੇ ਅੰਗ ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ .::. 16 ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।। .::.
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
×

Alert

×

Punjabi Letters Keypad References