ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਅਜ਼ਰਾ ਅਧਿਆਇ 2

1 ਏਹ ਉਸ ਸੂਬੇ ਦੇ ਲੋਕ ਹਨ ਜਿਹੜੇ ਉਨ੍ਹਾਂ ਬੰਧੂਆਂ ਦੀ ਅਸੀਰੀ ਤੋਂ ਜਿਨ੍ਹਾਂ ਨੂੰ ਨਬੂਕਦਨੱਸਰ ਬਾਬਲ ਦਾ ਪਾਤਸ਼ਾਹ ਬਾਬਲ ਵਿੱਚ ਲੈ ਗਿਆ ਸੀ ਯਹੂਦਾਹ ਅਰ ਯਰੂਸ਼ਲਮ ਨੂੰ ਹਰ ਇੱਕ ਆਪਣੇ ਸ਼ਹਿਰ ਨੂੰ ਮੁੜ ਆਏ 2 ਜਿਹੜੇ ਜ਼ਰੂੱਬਾਬਲ ਨਾਲ ਆਏ ਏਹ ਸਨ- ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ, ਬਅਨਾਹ। ਇਸਾਰਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ 3 ਫਰੋਸ਼ ਦੀ ਸੰਤਾਨ, ਦੋ ਹਜ਼ਾਰ ਇੱਕ ਸੌ ਬਹੱਤਰ 4 ਸਫ਼ਟਯਾਹ ਦੀ ਸੰਤਾਨ, ਤਿੰਨ ਸੌ ਬਹੱਤਰ 5 ਆਰਹ ਦੀ ਸੰਤਾਨ, ਸੱਤ ਸੌ ਪੰਜਹੱਤਰ 6 ਫਹਥ-ਮੋਆਬ ਦੀ ਸੰਤਾਨ, ਯੇਸ਼ੂਆ ਯੋਆਬ ਦੇ ਪੁੱਤ੍ਰਾਂ ਵਿੱਚੋਂ, ਦੋ ਹਜ਼ਾਰ ਅੱਠ ਸੌ ਬਾਰਾਂ 7 ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ 8 ਜ਼ੱਤੂ ਦੀ ਸੰਤਾਨ, ਨੌ ਸੌ ਪੈਂਤਾਲੀ 9 ਜ਼ੱਕਈ ਦੀ ਸੰਤਾਨ, ਸੱਤ ਸੌ ਸੱਠ 10 ਬਾਨੀ ਦੀ ਸੰਤਾਨ, ਛੇ ਸੌ ਬਤਾਲੀ 11 ਬੇਬਾਈ ਦੀ ਸੰਤਾਨ, ਛੇ ਸੌ ਤੇਈ 12 ਅਜ਼ਗਾਦ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਬਾਈ 13 ਅਦੋਨੀਕਾਮ ਦੀ ਸੰਤਾਨ, ਛੇ ਸੌ ਛਿਆਹਟ 14 ਬਿਗਵਾਈ ਦੀ ਸੰਤਾਨ, ਦੋ ਹਜ਼ਾਰ ਛਿਵੰਜਾ 15 ਆਦੀਨ ਦੀ ਸੰਤਾਨ, ਚਾਰ ਸੌ ਚੁਰੰਜਾ 16 ਆਟੇਰ ਦੀ ਸੰਤਾਨ, ਹਿਜ਼ਕੀਯਾਹ ਲਈ ਅਠਾਨਵੇਂ 17 ਬੇਸਾਈ ਦੀ ਸੰਤਾਨ, ਤਿੰਨ ਸੌ ਤੇਈ 18 ਯੋਰਾਹ ਦੀ ਸੰਤਾਨ, ਇੱਕ ਸੌ ਬਾਰਾਂ 19 ਹਾਸੁਮ ਦੀ ਸੰਤਾਨ, ਦੋ ਸੌ ਤੇਈ 20 ਗਿੱਬਾਰ ਦੀ ਸੰਤਾਨ, ਪਚਾਨਵੇਂ 21 ਬੈਤਲਹਮ ਦੀ ਸੰਤਾਨ, ਇੱਕ ਸੌ ਤੇਈ 22 ਨਟੋਫਾਹ ਦੇ ਮਨੁੱਖ, ਛਿਵੰਜਾ 23 ਅਨਾਥੋਥ ਦੇ ਮਨੁੱਖ, ਇੱਕ ਸੌ ਅਠਾਈ 24 ਅਜਮਾਵਥ ਦੀ ਸੰਤਾਨ, ਬਤਾਲੀ 25 ਕਿਰਯਥ-ਆਰੀਮ, ਕਫੀਰਾਹ ਤੇ ਬਏਰੋਥ ਦੀ ਸੰਤਾਨ, ਸੱਤ ਸੌ ਤਰਤਾਲੀ 26 ਰਾਮਾਹ ਤੇ ਗਾਬਾ ਦੀ ਸੰਤਾਨ, ਛੇ ਸੌ ਇੱਕੀ 27 ਮਿਕਮਾਸ ਦੇ ਮਨੁੱਖ, ਇੱਕ ਸੌ ਬਾਈ 28 ਬੈਥੇਲ ਤੇ ਆਈ ਦੇ ਮਨੁੱਖ, ਦੋ ਸੌ ਤੇਈ 29 ਨਬੋ ਦੀ ਸੰਤਾਨ, ਬਵੰਜਾ 30 ਮਗਬੀਸ਼ ਦੀ ਸੰਤਾਨ, ਇੱਕ ਸੌ ਛਿਵੰਜਾ 31 ਦੂਜੇ ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ 32 ਹਾਰੀਮ ਦੀ ਸੰਤਾਨ, ਤਿੰਨ ਸੌ ਵੀਹ 33 ਲੋਦ, ਹਦੀਦ ਤੋਂ ਓਨੋ ਦੀ ਸੰਤਾਨ, ਸੱਤ ਸੌ ਪੰਝੀ 34 ਯਰੇਹੋ ਦੀ ਸੰਤਾਨ, ਤਿੰਨ ਸੌ ਪੈਂਤਾਲੀ 35 ਸਨਾਆਹ ਦੀ ਸੰਤਾਨ, ਤਿੰਨ ਹਜ਼ਾਰ ਛੇ ਸੌ ਤੀਹ ।। 36 ਜਾਜਕ- ਯਦਅਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ 37 ਇੰਮੇਰ ਦੀ ਸੰਤਾਨ, ਇੱਕ ਹਜ਼ਾਰ ਬਵੰਜਾ 38 ਪਸ਼ਹੂਰ ਦੀ ਸੰਤਾਨ,ਇੱਕ ਹਜ਼ਾਰ ਦੋ ਸੌ ਸੈਂਤਾਲੀ 39 ਗਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।। 40 ਲੇਵੀ- ਯੇਸ਼ੂਆ ਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ ।। 41 ਗਵੱਯੇ- ਆਸਾਫ ਦੀ ਸੰਤਾਨ, ਇੱਕ ਸੌ ਅੱਠਾਈ 42 ਦਰਬਾਨਾਂ ਦੀ ਸੰਤਾਨ,-ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਟਲਮੋਨ ਦੀ ਸੰਤਾਨ,ਅਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸੋਬਈ ਦੀ ਸੰਤਾਨ, ਸਾਰੇ ਇੱਕ ਸੌ ਉਣਤਾਲੀ।। 43 ਨਥੀਨੀਮ- ਸੀਹਾ ਦੀ ਸੰਤਾਨ, ਹਸੂਫਾ ਦੀ ਸੰਤਾਨ,ਟੱਬਓਥ ਦੀ ਸੰਤਾਨ, 44 ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ, 45 ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਅੱਕੂਬ ਦੀ ਸੰਤਾਨ, 46 ਹਾਗਾਬ ਦੀ ਸੰਤਾਨ, ਸ਼ਮਲਈ ਦੀ ਸੰਤਾਨ, ਹਾਨਾਨ ਦੀ ਸੰਤਾਨ, 47 ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ, ਰਆਯਾਹ ਦੀ ਸੰਤਾਨ, 48 ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, ਗਜ਼ਾਮ ਦੀ ਸੰਤਾਨ, 49 ਉੱਜ਼ਾ ਦੀ ਸੰਤਾਨ, ਪਾਸੇਅਹ ਦੀ ਸੰਤਾਨ, ਬੇਸਾਈ ਦੀ ਸੰਤਾਨ, 50 ਅਸਨਾਹ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ, 51 ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ, 52 ਬਸਲੂਥ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ, 53 ਬਰਕੋਸ਼ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ, 54 ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।। 55 ਸੁਲੇਮਾਨ ਦੇ ਟਹਿਲੂਆਂ ਦੀ ਸੰਤਾਨ,- ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੂਦਾ ਦੀ ਸੰਤਾਨ, 56 ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, 57 ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ, ਆਮੀ ਦੀ ਸੰਤਾਨ, 58 ਸਾਰੇ ਨਥੀਨੀਮ ਤੇ ਸੁਲੇਮਾਨ ਦੇ ਟਹਿਲੂਆਂ ਦੀ ਸੰਤਾਨ ਤਿੰਨ ਸੌ ਬਾਨਵੇਂ ਸਨ।। 59 ਅਤੇ ਏਹ ਓਹ ਹਨ ਜਿਹੜੇ ਤੇਲ-ਮੇਲਹ, ਤੇਲ- ਹਰਸਾ, ਕਰੂਬ, ਅੱਦਾਨ, ਇੰਮੇਰ ਤੋਂ ਉਤਾਹਾਂ ਗਏ ਪਰ ਓਹ ਆਪਣੇ ਪਿੱਤ੍ਰਾਂ ਦੇ ਘਰਾਣੇ ਤੇ ਆਪਣੀ ਨਸਲ ਨੂੰ ਨਾ ਦੱਸ ਸੱਕੇ ਭਈ ਓਹ ਇਸਰਾਏਲ ਦੇ ਸਨ ਕਿ ਨਹੀਂ 60 ਦਲਾਯਾਹ ਦੀ ਸੰਤਾਨ, ਟੋਬੀਯਾਹ ਦੀ ਸੰਤਾਨ, ਨਕੋਦਾ ਦੀ ਸੰਤਾਨ, ਛੇ ਸੌ ਬਵੰਜਾ 61 ਅਤੇ ਜਾਜਕਾਂ ਦੀ ਸੰਤਾਨ ਤੋਂ- ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਵਹੁਟੀ ਲਈ ਅਤੇ ਉਨ੍ਹਾਂ ਦੇ ਨਾਉਂ ਉੱਤੇ ਸੱਦਿਆ ਗਿਆ 62 ਏਹਨਾਂ ਨੇ ਆਪਣੀਆਂ ਲਿਖਤਾਂ ਨੂੰ ਵੰਸਾਓਲੀਆਂ ਵਾਲਿਆਂ ਵਿੱਚੋਂ ਭਾਲਿਆ ਪਰ ਜਦ ਓਹ ਨਾ ਮਿਲੀਆਂ ਤਦ ਓਹ ਅਸ਼ੁੱਧ ਠਹਿਰ ਕੇ ਜਾਜਕਾਈ ਵਿੱਚੋਂ ਕੱਢੇ ਗਏ 63 ਅਤੇ ਪਰਧਾਨ ਨੇ ਆਖਿਆ ਕਿ ਜਦ ਤਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ ਤਦ ਤਕ ਓਹ ਅੱਤ ਪਵਿੱਤ੍ਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਪਾਉਣ 64 ਸਾਰੀ ਦੀ ਸਾਰੀ ਸਭਾ ਬੈਤਾਲੀ ਹਜ਼ਾਰ ਤਿੰਨ ਸੌ ਸੱਠ ਸੀ 65 ਇਹ ਉਨ੍ਹਾਂ ਦੇ ਟਹਿਲੂਆਂ ਤੇ ਟਹਿਲਣਾਂ ਤੋਂ ਬਿਨਾ ਸੀ ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਤੇ ਰਾਗਣਾਂ ਸਨ 66 ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ ਸਨ, ਉਨ੍ਹਾਂ ਦੀਆਂ ਖੱਚਰਾਂ ਦੋ ਸੌ ਪੈਂਤਾਲੀ 67 ਉਨ੍ਹਾਂ ਦੇ ਊਠ ਚਾਰ ਸੌ ਪੈਂਤੀ, ਉਨ੍ਹਾਂ ਦੇ ਖੋਤੇ ਛੇ ਹਜ਼ਾਰ ਸੱਤ ਸੌ ਵੀਹ ।। 68 ਜਦ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਆਪਣੇ ਥਾਂ ਤੇ ਖੜਾ ਕੀਤਾ ਜਾਵੇ 69 ਉਨ੍ਹਾਂ ਨੇ ਆਪਣੀ ਵਿੱਤ ਅਨੁਸਾਰ ਉਸ ਕੰਮ ਦੇ ਖਜ਼ਾਨੇ ਵਿੱਚ ਇਕਾਹਟ ਹਜ਼ਾਰ ਸੋਨੇ ਦੇ ਦਾਰਕ ਤੇ ਪੰਜ ਹਜ਼ਾਰ ਮਨਹ ਚਾਂਦੀ ਤੇ ਇੱਕ ਸੌ ਜਾਜਕਾਂ ਦੇ ਚੋਗੇ ਦੇ ਦਿੱਤੇ ।। 70 ਸੋ ਜਾਜਕ ਤੇ ਲੇਵੀ ਤੇ ਪਰਜਾ ਵਿੱਚੋਂ ਕੁਝ ਤੇ ਗਵੱਯੇ ਤੇ ਦਰਬਾਨ ਤੇ ਨਥੀਨੀਮ ਆਪਣੇ ਸ਼ਹਿਰਾਂ ਵਿੱਚ ਅਤੇ ਸਾਰੇ ਇਸਰਾਏਲੀ ਆਪਣੇ ਸ਼ਹਿਰਾਂ ਵਿੱਚ ਵੱਸੇ।।
1 ਏਹ ਉਸ ਸੂਬੇ ਦੇ ਲੋਕ ਹਨ ਜਿਹੜੇ ਉਨ੍ਹਾਂ ਬੰਧੂਆਂ ਦੀ ਅਸੀਰੀ ਤੋਂ ਜਿਨ੍ਹਾਂ ਨੂੰ ਨਬੂਕਦਨੱਸਰ ਬਾਬਲ ਦਾ ਪਾਤਸ਼ਾਹ ਬਾਬਲ ਵਿੱਚ ਲੈ ਗਿਆ ਸੀ ਯਹੂਦਾਹ ਅਰ ਯਰੂਸ਼ਲਮ ਨੂੰ ਹਰ ਇੱਕ ਆਪਣੇ ਸ਼ਹਿਰ ਨੂੰ ਮੁੜ ਆਏ .::. 2 ਜਿਹੜੇ ਜ਼ਰੂੱਬਾਬਲ ਨਾਲ ਆਏ ਏਹ ਸਨ- ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ, ਬਅਨਾਹ। ਇਸਾਰਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ .::. 3 ਫਰੋਸ਼ ਦੀ ਸੰਤਾਨ, ਦੋ ਹਜ਼ਾਰ ਇੱਕ ਸੌ ਬਹੱਤਰ .::. 4 ਸਫ਼ਟਯਾਹ ਦੀ ਸੰਤਾਨ, ਤਿੰਨ ਸੌ ਬਹੱਤਰ .::. 5 ਆਰਹ ਦੀ ਸੰਤਾਨ, ਸੱਤ ਸੌ ਪੰਜਹੱਤਰ .::. 6 ਫਹਥ-ਮੋਆਬ ਦੀ ਸੰਤਾਨ, ਯੇਸ਼ੂਆ ਯੋਆਬ ਦੇ ਪੁੱਤ੍ਰਾਂ ਵਿੱਚੋਂ, ਦੋ ਹਜ਼ਾਰ ਅੱਠ ਸੌ ਬਾਰਾਂ .::. 7 ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ .::. 8 ਜ਼ੱਤੂ ਦੀ ਸੰਤਾਨ, ਨੌ ਸੌ ਪੈਂਤਾਲੀ .::. 9 ਜ਼ੱਕਈ ਦੀ ਸੰਤਾਨ, ਸੱਤ ਸੌ ਸੱਠ .::. 10 ਬਾਨੀ ਦੀ ਸੰਤਾਨ, ਛੇ ਸੌ ਬਤਾਲੀ .::. 11 ਬੇਬਾਈ ਦੀ ਸੰਤਾਨ, ਛੇ ਸੌ ਤੇਈ .::. 12 ਅਜ਼ਗਾਦ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਬਾਈ .::. 13 ਅਦੋਨੀਕਾਮ ਦੀ ਸੰਤਾਨ, ਛੇ ਸੌ ਛਿਆਹਟ .::. 14 ਬਿਗਵਾਈ ਦੀ ਸੰਤਾਨ, ਦੋ ਹਜ਼ਾਰ ਛਿਵੰਜਾ .::. 15 ਆਦੀਨ ਦੀ ਸੰਤਾਨ, ਚਾਰ ਸੌ ਚੁਰੰਜਾ .::. 16 ਆਟੇਰ ਦੀ ਸੰਤਾਨ, ਹਿਜ਼ਕੀਯਾਹ ਲਈ ਅਠਾਨਵੇਂ .::. 17 ਬੇਸਾਈ ਦੀ ਸੰਤਾਨ, ਤਿੰਨ ਸੌ ਤੇਈ .::. 18 ਯੋਰਾਹ ਦੀ ਸੰਤਾਨ, ਇੱਕ ਸੌ ਬਾਰਾਂ .::. 19 ਹਾਸੁਮ ਦੀ ਸੰਤਾਨ, ਦੋ ਸੌ ਤੇਈ .::. 20 ਗਿੱਬਾਰ ਦੀ ਸੰਤਾਨ, ਪਚਾਨਵੇਂ .::. 21 ਬੈਤਲਹਮ ਦੀ ਸੰਤਾਨ, ਇੱਕ ਸੌ ਤੇਈ .::. 22 ਨਟੋਫਾਹ ਦੇ ਮਨੁੱਖ, ਛਿਵੰਜਾ .::. 23 ਅਨਾਥੋਥ ਦੇ ਮਨੁੱਖ, ਇੱਕ ਸੌ ਅਠਾਈ .::. 24 ਅਜਮਾਵਥ ਦੀ ਸੰਤਾਨ, ਬਤਾਲੀ .::. 25 ਕਿਰਯਥ-ਆਰੀਮ, ਕਫੀਰਾਹ ਤੇ ਬਏਰੋਥ ਦੀ ਸੰਤਾਨ, ਸੱਤ ਸੌ ਤਰਤਾਲੀ .::. 26 ਰਾਮਾਹ ਤੇ ਗਾਬਾ ਦੀ ਸੰਤਾਨ, ਛੇ ਸੌ ਇੱਕੀ .::. 27 ਮਿਕਮਾਸ ਦੇ ਮਨੁੱਖ, ਇੱਕ ਸੌ ਬਾਈ .::. 28 ਬੈਥੇਲ ਤੇ ਆਈ ਦੇ ਮਨੁੱਖ, ਦੋ ਸੌ ਤੇਈ .::. 29 ਨਬੋ ਦੀ ਸੰਤਾਨ, ਬਵੰਜਾ .::. 30 ਮਗਬੀਸ਼ ਦੀ ਸੰਤਾਨ, ਇੱਕ ਸੌ ਛਿਵੰਜਾ .::. 31 ਦੂਜੇ ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ .::. 32 ਹਾਰੀਮ ਦੀ ਸੰਤਾਨ, ਤਿੰਨ ਸੌ ਵੀਹ .::. 33 ਲੋਦ, ਹਦੀਦ ਤੋਂ ਓਨੋ ਦੀ ਸੰਤਾਨ, ਸੱਤ ਸੌ ਪੰਝੀ .::. 34 ਯਰੇਹੋ ਦੀ ਸੰਤਾਨ, ਤਿੰਨ ਸੌ ਪੈਂਤਾਲੀ .::. 35 ਸਨਾਆਹ ਦੀ ਸੰਤਾਨ, ਤਿੰਨ ਹਜ਼ਾਰ ਛੇ ਸੌ ਤੀਹ ।। .::. 36 ਜਾਜਕ- ਯਦਅਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ .::. 37 ਇੰਮੇਰ ਦੀ ਸੰਤਾਨ, ਇੱਕ ਹਜ਼ਾਰ ਬਵੰਜਾ .::. 38 ਪਸ਼ਹੂਰ ਦੀ ਸੰਤਾਨ,ਇੱਕ ਹਜ਼ਾਰ ਦੋ ਸੌ ਸੈਂਤਾਲੀ .::. 39 ਗਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।। .::. 40 ਲੇਵੀ- ਯੇਸ਼ੂਆ ਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ ।। .::. 41 ਗਵੱਯੇ- ਆਸਾਫ ਦੀ ਸੰਤਾਨ, ਇੱਕ ਸੌ ਅੱਠਾਈ .::. 42 ਦਰਬਾਨਾਂ ਦੀ ਸੰਤਾਨ,-ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਟਲਮੋਨ ਦੀ ਸੰਤਾਨ,ਅਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸੋਬਈ ਦੀ ਸੰਤਾਨ, ਸਾਰੇ ਇੱਕ ਸੌ ਉਣਤਾਲੀ।। .::. 43 ਨਥੀਨੀਮ- ਸੀਹਾ ਦੀ ਸੰਤਾਨ, ਹਸੂਫਾ ਦੀ ਸੰਤਾਨ,ਟੱਬਓਥ ਦੀ ਸੰਤਾਨ, .::. 44 ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ, .::. 45 ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਅੱਕੂਬ ਦੀ ਸੰਤਾਨ, .::. 46 ਹਾਗਾਬ ਦੀ ਸੰਤਾਨ, ਸ਼ਮਲਈ ਦੀ ਸੰਤਾਨ, ਹਾਨਾਨ ਦੀ ਸੰਤਾਨ, .::. 47 ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ, ਰਆਯਾਹ ਦੀ ਸੰਤਾਨ, .::. 48 ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, ਗਜ਼ਾਮ ਦੀ ਸੰਤਾਨ, .::. 49 ਉੱਜ਼ਾ ਦੀ ਸੰਤਾਨ, ਪਾਸੇਅਹ ਦੀ ਸੰਤਾਨ, ਬੇਸਾਈ ਦੀ ਸੰਤਾਨ, .::. 50 ਅਸਨਾਹ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ, .::. 51 ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ, .::. 52 ਬਸਲੂਥ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ, .::. 53 ਬਰਕੋਸ਼ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ, .::. 54 ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।। .::. 55 ਸੁਲੇਮਾਨ ਦੇ ਟਹਿਲੂਆਂ ਦੀ ਸੰਤਾਨ,- ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੂਦਾ ਦੀ ਸੰਤਾਨ, .::. 56 ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, .::. 57 ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ, ਆਮੀ ਦੀ ਸੰਤਾਨ, .::. 58 ਸਾਰੇ ਨਥੀਨੀਮ ਤੇ ਸੁਲੇਮਾਨ ਦੇ ਟਹਿਲੂਆਂ ਦੀ ਸੰਤਾਨ ਤਿੰਨ ਸੌ ਬਾਨਵੇਂ ਸਨ।। .::. 59 ਅਤੇ ਏਹ ਓਹ ਹਨ ਜਿਹੜੇ ਤੇਲ-ਮੇਲਹ, ਤੇਲ- ਹਰਸਾ, ਕਰੂਬ, ਅੱਦਾਨ, ਇੰਮੇਰ ਤੋਂ ਉਤਾਹਾਂ ਗਏ ਪਰ ਓਹ ਆਪਣੇ ਪਿੱਤ੍ਰਾਂ ਦੇ ਘਰਾਣੇ ਤੇ ਆਪਣੀ ਨਸਲ ਨੂੰ ਨਾ ਦੱਸ ਸੱਕੇ ਭਈ ਓਹ ਇਸਰਾਏਲ ਦੇ ਸਨ ਕਿ ਨਹੀਂ .::. 60 ਦਲਾਯਾਹ ਦੀ ਸੰਤਾਨ, ਟੋਬੀਯਾਹ ਦੀ ਸੰਤਾਨ, ਨਕੋਦਾ ਦੀ ਸੰਤਾਨ, ਛੇ ਸੌ ਬਵੰਜਾ .::. 61 ਅਤੇ ਜਾਜਕਾਂ ਦੀ ਸੰਤਾਨ ਤੋਂ- ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਵਹੁਟੀ ਲਈ ਅਤੇ ਉਨ੍ਹਾਂ ਦੇ ਨਾਉਂ ਉੱਤੇ ਸੱਦਿਆ ਗਿਆ .::. 62 ਏਹਨਾਂ ਨੇ ਆਪਣੀਆਂ ਲਿਖਤਾਂ ਨੂੰ ਵੰਸਾਓਲੀਆਂ ਵਾਲਿਆਂ ਵਿੱਚੋਂ ਭਾਲਿਆ ਪਰ ਜਦ ਓਹ ਨਾ ਮਿਲੀਆਂ ਤਦ ਓਹ ਅਸ਼ੁੱਧ ਠਹਿਰ ਕੇ ਜਾਜਕਾਈ ਵਿੱਚੋਂ ਕੱਢੇ ਗਏ .::. 63 ਅਤੇ ਪਰਧਾਨ ਨੇ ਆਖਿਆ ਕਿ ਜਦ ਤਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ ਤਦ ਤਕ ਓਹ ਅੱਤ ਪਵਿੱਤ੍ਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਪਾਉਣ .::. 64 ਸਾਰੀ ਦੀ ਸਾਰੀ ਸਭਾ ਬੈਤਾਲੀ ਹਜ਼ਾਰ ਤਿੰਨ ਸੌ ਸੱਠ ਸੀ .::. 65 ਇਹ ਉਨ੍ਹਾਂ ਦੇ ਟਹਿਲੂਆਂ ਤੇ ਟਹਿਲਣਾਂ ਤੋਂ ਬਿਨਾ ਸੀ ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਤੇ ਰਾਗਣਾਂ ਸਨ .::. 66 ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ ਸਨ, ਉਨ੍ਹਾਂ ਦੀਆਂ ਖੱਚਰਾਂ ਦੋ ਸੌ ਪੈਂਤਾਲੀ .::. 67 ਉਨ੍ਹਾਂ ਦੇ ਊਠ ਚਾਰ ਸੌ ਪੈਂਤੀ, ਉਨ੍ਹਾਂ ਦੇ ਖੋਤੇ ਛੇ ਹਜ਼ਾਰ ਸੱਤ ਸੌ ਵੀਹ ।। .::. 68 ਜਦ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਆਪਣੇ ਥਾਂ ਤੇ ਖੜਾ ਕੀਤਾ ਜਾਵੇ .::. 69 ਉਨ੍ਹਾਂ ਨੇ ਆਪਣੀ ਵਿੱਤ ਅਨੁਸਾਰ ਉਸ ਕੰਮ ਦੇ ਖਜ਼ਾਨੇ ਵਿੱਚ ਇਕਾਹਟ ਹਜ਼ਾਰ ਸੋਨੇ ਦੇ ਦਾਰਕ ਤੇ ਪੰਜ ਹਜ਼ਾਰ ਮਨਹ ਚਾਂਦੀ ਤੇ ਇੱਕ ਸੌ ਜਾਜਕਾਂ ਦੇ ਚੋਗੇ ਦੇ ਦਿੱਤੇ ।। .::. 70 ਸੋ ਜਾਜਕ ਤੇ ਲੇਵੀ ਤੇ ਪਰਜਾ ਵਿੱਚੋਂ ਕੁਝ ਤੇ ਗਵੱਯੇ ਤੇ ਦਰਬਾਨ ਤੇ ਨਥੀਨੀਮ ਆਪਣੇ ਸ਼ਹਿਰਾਂ ਵਿੱਚ ਅਤੇ ਸਾਰੇ ਇਸਰਾਏਲੀ ਆਪਣੇ ਸ਼ਹਿਰਾਂ ਵਿੱਚ ਵੱਸੇ।। .::.
  • ਅਜ਼ਰਾ ਅਧਿਆਇ 1  
  • ਅਜ਼ਰਾ ਅਧਿਆਇ 2  
  • ਅਜ਼ਰਾ ਅਧਿਆਇ 3  
  • ਅਜ਼ਰਾ ਅਧਿਆਇ 4  
  • ਅਜ਼ਰਾ ਅਧਿਆਇ 5  
  • ਅਜ਼ਰਾ ਅਧਿਆਇ 6  
  • ਅਜ਼ਰਾ ਅਧਿਆਇ 7  
  • ਅਜ਼ਰਾ ਅਧਿਆਇ 8  
  • ਅਜ਼ਰਾ ਅਧਿਆਇ 9  
  • ਅਜ਼ਰਾ ਅਧਿਆਇ 10  
×

Alert

×

Punjabi Letters Keypad References