ਪੰਜਾਬੀ ਬਾਈਬਲ
IRVGU
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਹੋ ਸੀਅ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
2
1
2
3
4
5
6
7
8
9
10
11
12
13
14
:
1
2
3
4
5
6
7
8
9
10
11
12
13
14
15
16
17
18
19
20
21
22
23
ਰਿਕਾਰਡ
ਹੋ ਸੀਅ 2:0 (08 24 pm)
Whatsapp
Instagram
Facebook
Linkedin
Pinterest
Tumblr
Reddit
ਹੋ ਸੀਅ ਅਧਿਆਇ 2
1
ਆਪਣੇ ਭਰਾਵਾਂ ਨੂੰ ਅੰਮੀ ਅਤੇ ਆਪਣੀਆਂ ਭੈਣਾ ਨੂੰ ਰੁਹਾਮਾਹ ਆਖੋ।।
2
ਆਪਣੀ ਮਾਂ ਅੱਗੇ ਢੁੱਚਰ ਡਾਹੋ, ਢੁੱਚਰ ਡਾਹੋ! ਉਹ ਤਾਂ ਮੇਰੀ ਤੀਵੀਂ ਨਹੀਂ, ਨਾ ਮੈਂ ਉਹ ਦਾ ਮਨੁੱਖ ਹਾਂ। ਉਹ ਆਪਣੇ ਜ਼ਨਾਹ ਨੂੰ ਆਪਣੇ ਅੱਗਿਓਂ, ਅਤੇ ਆਪਣੇ ਵਿਭਚਾਰ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!
3
ਮਤੇ ਮੈਂ ਉਹ ਨੂੰ ਨੰਗੀ ਕਰ ਸੁੱਟਾਂ, ਅਤੇ ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਤਿਵੇਂ ਫੇਰ ਕਰ ਦਿਆਂ, ਅਤੇ ਉਹ ਨੂੰ ਉਜਾੜ ਵਾਂਙੁ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਙੁ ਠਹਿਰਾ ਦਿਆਂ, ਅਤੇ ਉਹ ਨੂੰ ਤਿਹਾ ਨਾਲ ਮਾਰ ਦਿਆਂ।
4
ਮੈਂ ਉਹ ਦੇ ਬੱਚਿਆਂ ਉੱਤੇ ਰਹਮ ਨਾ ਕਰਾਂਗਾ, ਕਿਉਂ ਜੋ ਓਹ ਜ਼ਨਾਹ ਦੇ ਬੱਚੇ ਹਨ।।
5
ਓਹਨਾਂ ਦੀ ਮਾਂ ਨੇ ਜ਼ਨਾਹ ਕੀਤਾ ਹੈ, ਓਹਨਾਂ ਦੀ ਜਣਨੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਧਗੜਿਆਂ ਦੇ ਮਗਰ ਜਾਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਮੇਰਾ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ!
6
ਏਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਭਈ ਉਹ ਆਪਣੇ ਰਾਹਾਂ ਨੂੰ ਨਾ ਪਾਵੇ।
7
ਉਹ ਆਪਣਿਆਂ ਧਗੜਿਆਂ ਦੇ ਪਿੱਛੇ ਜਾਵੇਗੀ, ਪਰ ਉਹ ਓਹਨਾਂ ਨੂੰ ਨਾ ਪਾਵੇਗੀ, ਉਹ ਓਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਵਾਂਗੀ, ਅਤੇ ਆਪਣੇ ਪਹਿਲੇ ਮਨੁੱਖ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।
8
ਉਹ ਨੇ ਨਾ ਜਾਤਾ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈ ਅਤੇ ਤੇਲ ਦਿੰਦਾ ਸਾਂ, ਅਤੇ ਉਹ ਨੂੰ ਚਾਂਦੀ ਸੋਨਾ ਵਾਫਰ ਦਿੰਦਾ ਰਿਹਾ, ਜਿਹੜਾ ਓਹਨਾਂ ਨੇ ਬਆਲ ਲਈ ਵਰਤਿਆਂ!
9
ਏਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਨਾਲੇ ਨਵੀਂ ਮੈਂ ਉਸ ਦੀ ਰੁਤ ਸਿਰ, ਮੈਂ ਆਪਣੀ ਉੱਨ ਅਰ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਦੇ ਕੱਜਣ ਲਈ ਸੀ।
10
ਹੁਣ ਮੈਂ ਉਹ ਦਾ ਲੱਛਪੁਣਾ ਉਹ ਦੇ ਧਗੜਿਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ!
11
ਮੈਂ ਉਹ ਦੀ ਸਾਰੀ ਖੁਸ਼ੀ ਮੁਕਾ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅੱਮਸਿਆਂ, ਉਹ ਦੇ ਸਬਤ, ਅਤੇ ਉਹ ਦੇ ਸਭ ਮਿਥੇ ਹੋਏ ਪਰਬ ।
12
ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹਜੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਵਿਖੇ ਉਸ ਆਖਿਆ, ਏਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਧਗੜਿਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਦਰਿੰਦੇ ਉਨ੍ਹਾਂ ਨੂੰ ਖਾਣਗੇ।
13
ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਧੂਪ ਧੁਖਾਈ, ਅਤੇ ਬਾਲੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਧਗੜਿਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।।
14
ਏਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ।
15
ਮੈਂ ਉਹ ਨੂੰ ਉੱਥੋਂ ਉਹ ਦੇ ਬਾਗ ਦਿਆਂਗਾ, ਨਾਲੇ ਆਕੋਰ ਦੀ ਖੱਡ ਵੀ ਆਸਾ ਦੇ ਦਰਵੱਜੇ ਲਈ। ਉੱਥੇ ਉਹ ਉੱਤਰ ਦੇਵੇਗੀ ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।।
16
ਅਤੇ ਉਸ ਦਿਨ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਤੂੰ ਮੈਨੂੰ ਮੇਰਾ ਪਤੀ ਆਖੇਂਗੀ, ਅਤੇ ਫੇਰ ਮੈਨੂੰ ਮੇਰਾ ਬਆਲ ਨਾ ਆਖੇਂਗੀ।
17
ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਉਂ ਦੂਰ ਕਰਾਂਗਾ, ਅਤੇ ਓਹ ਫੇਰ ਆਪਣੇ ਨਾਉਂ ਤੇ ਚੇਤੇ ਨਾ ਕੀਤੇ ਜਾਣਗੇ।
18
ਮੈਂ ਉਸ ਦਿਨ ਵਿੱਚ ਦਰਿੰਦਿਆਂ ਨਾਲ, ਅਕਾਸ਼ ਦੇ ਪੰਛੀਆਂ ਨਾਲ, ਜ਼ਮੀਨ ਦੇ ਘਿਸਰਨ ਵਾਲਿਆਂ ਨਾਲ ਓਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁਖ, ਤਲਵਾਰ ਅਤੇ ਜੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਓਹਨਾਂ ਨੂੰ ਚੈਨ ਵਿੱਚ ਲਿਟਾਵਾਂਗਾ।।
19
ਮੈਂ ਤੈਨੂੰ ਸਦਾ ਲਈ ਆਪਣੀ ਮੰਗੇਤਰ ਬਣਾਵਾਂਗਾ, ਹਾਂ, ਧਰਮ ਇਨਸਾਫ਼, ਦਯਾ ਅਤੇ ਰਹਮ ਨਾਲ ਮੈਂ ਤੈਨੂੰ ਆਪਣੀ ਮੰਗੇਤਰ ਬਣਾਵਾਂਗਾ,
20
ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਮੰਗੇਤਰ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਗੀ।।
21
ਉਸ ਦਿਨ ਐਉਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਰ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਓਹ ਧਰਤੀ ਨੂੰ ਉੱਤਰ ਦੇਣਗੇ ।
22
ਅਤੇ ਧਰਤੀ ਅੰਨ, ਨਵੀਂ ਮੈ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ।
23
ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ!।।
ਹੋ ਸੀਅ 2
1. ਆਪਣੇ ਭਰਾਵਾਂ ਨੂੰ ਅੰਮੀ ਅਤੇ ਆਪਣੀਆਂ ਭੈਣਾ ਨੂੰ ਰੁਹਾਮਾਹ ਆਖੋ।। 2. ਆਪਣੀ ਮਾਂ ਅੱਗੇ ਢੁੱਚਰ ਡਾਹੋ, ਢੁੱਚਰ ਡਾਹੋ! ਉਹ ਤਾਂ ਮੇਰੀ ਤੀਵੀਂ ਨਹੀਂ, ਨਾ ਮੈਂ ਉਹ ਦਾ ਮਨੁੱਖ ਹਾਂ। ਉਹ ਆਪਣੇ ਜ਼ਨਾਹ ਨੂੰ ਆਪਣੇ ਅੱਗਿਓਂ, ਅਤੇ ਆਪਣੇ ਵਿਭਚਾਰ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ! 3. ਮਤੇ ਮੈਂ ਉਹ ਨੂੰ ਨੰਗੀ ਕਰ ਸੁੱਟਾਂ, ਅਤੇ ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਤਿਵੇਂ ਫੇਰ ਕਰ ਦਿਆਂ, ਅਤੇ ਉਹ ਨੂੰ ਉਜਾੜ ਵਾਂਙੁ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਙੁ ਠਹਿਰਾ ਦਿਆਂ, ਅਤੇ ਉਹ ਨੂੰ ਤਿਹਾ ਨਾਲ ਮਾਰ ਦਿਆਂ। 4. ਮੈਂ ਉਹ ਦੇ ਬੱਚਿਆਂ ਉੱਤੇ ਰਹਮ ਨਾ ਕਰਾਂਗਾ, ਕਿਉਂ ਜੋ ਓਹ ਜ਼ਨਾਹ ਦੇ ਬੱਚੇ ਹਨ।। 5. ਓਹਨਾਂ ਦੀ ਮਾਂ ਨੇ ਜ਼ਨਾਹ ਕੀਤਾ ਹੈ, ਓਹਨਾਂ ਦੀ ਜਣਨੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਧਗੜਿਆਂ ਦੇ ਮਗਰ ਜਾਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਮੇਰਾ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ! 6. ਏਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਭਈ ਉਹ ਆਪਣੇ ਰਾਹਾਂ ਨੂੰ ਨਾ ਪਾਵੇ। 7. ਉਹ ਆਪਣਿਆਂ ਧਗੜਿਆਂ ਦੇ ਪਿੱਛੇ ਜਾਵੇਗੀ, ਪਰ ਉਹ ਓਹਨਾਂ ਨੂੰ ਨਾ ਪਾਵੇਗੀ, ਉਹ ਓਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਵਾਂਗੀ, ਅਤੇ ਆਪਣੇ ਪਹਿਲੇ ਮਨੁੱਖ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ। 8. ਉਹ ਨੇ ਨਾ ਜਾਤਾ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈ ਅਤੇ ਤੇਲ ਦਿੰਦਾ ਸਾਂ, ਅਤੇ ਉਹ ਨੂੰ ਚਾਂਦੀ ਸੋਨਾ ਵਾਫਰ ਦਿੰਦਾ ਰਿਹਾ, ਜਿਹੜਾ ਓਹਨਾਂ ਨੇ ਬਆਲ ਲਈ ਵਰਤਿਆਂ! 9. ਏਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਨਾਲੇ ਨਵੀਂ ਮੈਂ ਉਸ ਦੀ ਰੁਤ ਸਿਰ, ਮੈਂ ਆਪਣੀ ਉੱਨ ਅਰ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਦੇ ਕੱਜਣ ਲਈ ਸੀ। 10. ਹੁਣ ਮੈਂ ਉਹ ਦਾ ਲੱਛਪੁਣਾ ਉਹ ਦੇ ਧਗੜਿਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ! 11. ਮੈਂ ਉਹ ਦੀ ਸਾਰੀ ਖੁਸ਼ੀ ਮੁਕਾ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅੱਮਸਿਆਂ, ਉਹ ਦੇ ਸਬਤ, ਅਤੇ ਉਹ ਦੇ ਸਭ ਮਿਥੇ ਹੋਏ ਪਰਬ । 12. ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹਜੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਵਿਖੇ ਉਸ ਆਖਿਆ, ਏਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਧਗੜਿਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਦਰਿੰਦੇ ਉਨ੍ਹਾਂ ਨੂੰ ਖਾਣਗੇ। 13. ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਧੂਪ ਧੁਖਾਈ, ਅਤੇ ਬਾਲੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਧਗੜਿਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।। 14. ਏਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ। 15. ਮੈਂ ਉਹ ਨੂੰ ਉੱਥੋਂ ਉਹ ਦੇ ਬਾਗ ਦਿਆਂਗਾ, ਨਾਲੇ ਆਕੋਰ ਦੀ ਖੱਡ ਵੀ ਆਸਾ ਦੇ ਦਰਵੱਜੇ ਲਈ। ਉੱਥੇ ਉਹ ਉੱਤਰ ਦੇਵੇਗੀ ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।। 16. ਅਤੇ ਉਸ ਦਿਨ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਤੂੰ ਮੈਨੂੰ ਮੇਰਾ ਪਤੀ ਆਖੇਂਗੀ, ਅਤੇ ਫੇਰ ਮੈਨੂੰ ਮੇਰਾ ਬਆਲ ਨਾ ਆਖੇਂਗੀ। 17. ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਉਂ ਦੂਰ ਕਰਾਂਗਾ, ਅਤੇ ਓਹ ਫੇਰ ਆਪਣੇ ਨਾਉਂ ਤੇ ਚੇਤੇ ਨਾ ਕੀਤੇ ਜਾਣਗੇ। 18. ਮੈਂ ਉਸ ਦਿਨ ਵਿੱਚ ਦਰਿੰਦਿਆਂ ਨਾਲ, ਅਕਾਸ਼ ਦੇ ਪੰਛੀਆਂ ਨਾਲ, ਜ਼ਮੀਨ ਦੇ ਘਿਸਰਨ ਵਾਲਿਆਂ ਨਾਲ ਓਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁਖ, ਤਲਵਾਰ ਅਤੇ ਜੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਓਹਨਾਂ ਨੂੰ ਚੈਨ ਵਿੱਚ ਲਿਟਾਵਾਂਗਾ।। 19. ਮੈਂ ਤੈਨੂੰ ਸਦਾ ਲਈ ਆਪਣੀ ਮੰਗੇਤਰ ਬਣਾਵਾਂਗਾ, ਹਾਂ, ਧਰਮ ਇਨਸਾਫ਼, ਦਯਾ ਅਤੇ ਰਹਮ ਨਾਲ ਮੈਂ ਤੈਨੂੰ ਆਪਣੀ ਮੰਗੇਤਰ ਬਣਾਵਾਂਗਾ, 20. ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਮੰਗੇਤਰ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਗੀ।। 21. ਉਸ ਦਿਨ ਐਉਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਰ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਓਹ ਧਰਤੀ ਨੂੰ ਉੱਤਰ ਦੇਣਗੇ । 22. ਅਤੇ ਧਰਤੀ ਅੰਨ, ਨਵੀਂ ਮੈ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ। 23. ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ!।।
ਹੋ ਸੀਅ ਅਧਿਆਇ 1
ਹੋ ਸੀਅ ਅਧਿਆਇ 2
ਹੋ ਸੀਅ ਅਧਿਆਇ 3
ਹੋ ਸੀਅ ਅਧਿਆਇ 4
ਹੋ ਸੀਅ ਅਧਿਆਇ 5
ਹੋ ਸੀਅ ਅਧਿਆਇ 6
ਹੋ ਸੀਅ ਅਧਿਆਇ 7
ਹੋ ਸੀਅ ਅਧਿਆਇ 8
ਹੋ ਸੀਅ ਅਧਿਆਇ 9
ਹੋ ਸੀਅ ਅਧਿਆਇ 10
ਹੋ ਸੀਅ ਅਧਿਆਇ 11
ਹੋ ਸੀਅ ਅਧਿਆਇ 12
ਹੋ ਸੀਅ ਅਧਿਆਇ 13
ਹੋ ਸੀਅ ਅਧਿਆਇ 14
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References