ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਹੋ ਸੀਅ ਅਧਿਆਇ 3

1 ਤਾਂ ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾਹ, ਇੱਕ ਤੀਵੀਂ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇ ਓਹ ਦੂਜੇ ਤਿਓਤਿਆਂ ਵੱਲ ਮੁੜਦੇ ਹਨ ਅਤੇ ਸੌਗੀ ਦੇ ਕੁਲਚਿਆਂ ਨੂੰ ਪਿਆਰ ਕਰਦੇ ਹਨ 2 ਸੋ ਮੈਂ ਉਹ ਨੂੰ ਪੰਦਰਾ ਰੁਪਏ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ 3 ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤਿਆਂ ਦਿਨਾਂ ਤੀਕ ਮੇਰੇ ਨਾਲ ਵੱਸੇਂਗੀ, ਤੂੰ ਜ਼ਨਾਹ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਤੀਵੀਂ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ 4 ਇਉਂ ਇਸਰਾਏਲੀ ਵੀ ਬਹੁਤ ਦਿਨਾਂ ਤੀਕ ਬਿਨਾ ਪਾਤਸ਼ਾਹ ਤੇ ਸਰਦਾਰ ਦੇ, ਬਿਨਾ ਭੇਟ ਤੇ ਥੰਮ੍ਹ ਦੇ, ਬਿਨਾ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ 5 ਏਹ ਦੇ ਮਗਰੋ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਪਾਤਸ਼ਾਹ ਨੂੰ ਭਾਲਣਗੇ ਅਤੇ ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ।।
1. ਤਾਂ ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾਹ, ਇੱਕ ਤੀਵੀਂ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇ ਓਹ ਦੂਜੇ ਤਿਓਤਿਆਂ ਵੱਲ ਮੁੜਦੇ ਹਨ ਅਤੇ ਸੌਗੀ ਦੇ ਕੁਲਚਿਆਂ ਨੂੰ ਪਿਆਰ ਕਰਦੇ ਹਨ 2. ਸੋ ਮੈਂ ਉਹ ਨੂੰ ਪੰਦਰਾ ਰੁਪਏ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ 3. ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤਿਆਂ ਦਿਨਾਂ ਤੀਕ ਮੇਰੇ ਨਾਲ ਵੱਸੇਂਗੀ, ਤੂੰ ਜ਼ਨਾਹ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਤੀਵੀਂ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ 4. ਇਉਂ ਇਸਰਾਏਲੀ ਵੀ ਬਹੁਤ ਦਿਨਾਂ ਤੀਕ ਬਿਨਾ ਪਾਤਸ਼ਾਹ ਤੇ ਸਰਦਾਰ ਦੇ, ਬਿਨਾ ਭੇਟ ਤੇ ਥੰਮ੍ਹ ਦੇ, ਬਿਨਾ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ 5. ਏਹ ਦੇ ਮਗਰੋ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਪਾਤਸ਼ਾਹ ਨੂੰ ਭਾਲਣਗੇ ਅਤੇ ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ।।
  • ਹੋ ਸੀਅ ਅਧਿਆਇ 1  
  • ਹੋ ਸੀਅ ਅਧਿਆਇ 2  
  • ਹੋ ਸੀਅ ਅਧਿਆਇ 3  
  • ਹੋ ਸੀਅ ਅਧਿਆਇ 4  
  • ਹੋ ਸੀਅ ਅਧਿਆਇ 5  
  • ਹੋ ਸੀਅ ਅਧਿਆਇ 6  
  • ਹੋ ਸੀਅ ਅਧਿਆਇ 7  
  • ਹੋ ਸੀਅ ਅਧਿਆਇ 8  
  • ਹੋ ਸੀਅ ਅਧਿਆਇ 9  
  • ਹੋ ਸੀਅ ਅਧਿਆਇ 10  
  • ਹੋ ਸੀਅ ਅਧਿਆਇ 11  
  • ਹੋ ਸੀਅ ਅਧਿਆਇ 12  
  • ਹੋ ਸੀਅ ਅਧਿਆਇ 13  
  • ਹੋ ਸੀਅ ਅਧਿਆਇ 14  
×

Alert

×

Punjabi Letters Keypad References