ਪੰਜਾਬੀ ਬਾਈਬਲ
IRVKN
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਹੋ ਸੀਅ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
13
1
2
3
4
5
6
7
8
9
10
11
12
13
14
:
1
2
3
4
5
6
7
8
9
10
11
12
13
14
15
16
History
ਪੈਦਾਇਸ਼ - 6:12 (12 54 am)
ਰੋਮੀਆਂ 2:23 (12 54 am)
ਹੋ ਸੀਅ 13:0 (12 54 am)
Whatsapp
Instagram
Facebook
Linkedin
Pinterest
Tumblr
Reddit
ਹੋ ਸੀਅ ਅਧਿਆਇ 13
1
ਜਦ ਅਫ਼ਰਾਈਮ ਬੋਲਦਾ ਸੀ, ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਬਆਲ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।
2
ਹੁਣ ਓਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਓਹ ਉਨ੍ਹਾਂ ਦੇ ਵਿਖੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਏਹਨਾਂ ਵੱਛਿਆਂ ਨੂੰ ਚੁੰਮਣ!
3
ਏਸ ਲਈ ਓਹ ਸਵੇਰ ਦੇ ਬੱਦਲ ਵਾਂਙੁ ਹੋਣਗੇ, ਅਤੇ ਤ੍ਰੇਲ ਵਾਂਙੁ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਙੁ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਙੁ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ।।
4
ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਤੂੰ ਮੈਥੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, ਅਤੇ ਮੈਥੋਂ ਬਿਨਾ ਕੋਈ ਬਚਾਉਣ ਵਾਲਾ ਨਹੀਂ।
5
ਮੈਂ ਤੈਨੂੰ ਉਜਾੜ ਵਿੱਚ, ਔੜ ਦੀ ਧਰਤੀ ਵਿੱਚ ਜਾਣਿਆ ਸੀ।
6
ਓਹ ਆਪਣੀਆਂ ਚਰਾਂਦਾਂ ਦੇ ਵਿਤ ਅਨੁਸਾਰ ਰੱਜ ਗਏ, ਓਹ ਰੱਜ ਗਏ ਅਤੇ ਓਹਨਾਂ ਦਾ ਦਿਲ ਉੱਚਾ ਹੋ ਗਿਆ, ਏਸ ਲਈ ਓਹ ਮੈਨੂੰ ਭੁੱਲ ਗਏ।
7
ਸੋ ਮੈਂ ਓਹਨਾਂ ਲਈ ਬਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚਿੱਤੇ ਵਾਂਙੁ ਰਾਹ ਉੱਤੇ ਘਾਤ ਵਿੱਚ ਬੈਠਾਂਗਾ,
8
ਮੈਂ ਰਿੱਛਣੀ ਵਾਂਙੁ ਜਿਹ ਦੇ ਬੱਚੇ ਖੋਹ ਗਏ ਹੋਣ ਓਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਙੁ ਉੱਥੇ ਓਹਨਾਂ ਨੂੰ ਖਾ ਜਾਵਾਂਗਾ, ਰੜ ਦੇ ਦਰਿੰਦੇ ਓਹਨਾਂ ਨੂੰ ਨੋਚ ਲੈਣਗੇ।।
9
ਹੇ ਇਸਰਾਏਲ, ਏਹ ਤੇਰੀ ਬਰਬਾਦੀ ਹੈ ਕਿ ਤੂੰ ਮੇਰੇ ਵਿਰੁੱਧ ਹੋਇਆ, ਆਪਣੇ ਸਹਾਇਕ ਦੇ ਵਿਰੁੱਧ।
10
ਹੁਣ ਤੇਰਾ ਪਾਤਸ਼ਾਹ ਕਿੱਥੇ ਹੈ, ਭਈ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇॽ ਅਤੇ ਤੇਰੇ ਨਿਆਈ, ਜਿਨ੍ਹਾਂ ਦੇ ਵਿਖੇ ਤੈਂ ਆਖਿਆ, ਮੈਨੂੰ ਪਾਤਸ਼ਾਹ ਅਤੇ ਸਰਦਾਰ ਦੇਹॽ
11
ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਪਾਤਸ਼ਾਹ ਦਿੱਤਾ, ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ।
12
ਅਫ਼ਰਾਈਮ ਦੀ ਬਦੀ ਬੰਨ੍ਹੀ ਹੋਈ ਹੈ, ਉਹ ਦਾ ਪਾਪ ਰੱਖਿਆ ਹੋਇਆ ਹੈ।
13
ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, ਉਹ ਬੁੱਧਹੀਣ ਪੁੱਤ੍ਰ ਹੈ, ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ।।
14
ਕੀ ਮੈਂ ਪਤਾਲ ਦੇ ਕਾਬੂ ਤੋਂ ਓਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾॽ ਕੀ ਮੈਂ ਮੌਤ ਤੋਂ ਓਹਨਾਂ ਦਾ ਨਿਸਤਾਰਾ ਦਿਆਂਗਾॽ ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨॽ ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!।।
15
ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ।
16
ਸਾਮਰਿਯਾ ਆਪਣੇ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਿਆ ਹੈ, ਓਹ ਤਲਵਾਰ ਨਾਲ ਡਿੱਗਣਗੇ, ਓਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਓਹਨਾਂ ਦੀਆਂ ਗਰਭਵੰਤੀਆਂ ਚੀਰੀਆਂ ਜਾਣਗੀਆਂ!।।
ਹੋ ਸੀਅ 13
1
ਜਦ ਅਫ਼ਰਾਈਮ ਬੋਲਦਾ ਸੀ, ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਬਆਲ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।
.::.

ਹੋ ਸੀਅ ਅਧਿਆਇ 1
ਹੋ ਸੀਅ ਅਧਿਆਇ 2
ਹੋ ਸੀਅ ਅਧਿਆਇ 3
ਹੋ ਸੀਅ ਅਧਿਆਇ 4
ਹੋ ਸੀਅ ਅਧਿਆਇ 5
ਹੋ ਸੀਅ ਅਧਿਆਇ 6
ਹੋ ਸੀਅ ਅਧਿਆਇ 7
ਹੋ ਸੀਅ ਅਧਿਆਇ 8
ਹੋ ਸੀਅ ਅਧਿਆਇ 9
ਹੋ ਸੀਅ ਅਧਿਆਇ 10
ਹੋ ਸੀਅ ਅਧਿਆਇ 11
ਹੋ ਸੀਅ ਅਧਿਆਇ 12
ਹੋ ਸੀਅ ਅਧਿਆਇ 13
ਹੋ ਸੀਅ ਅਧਿਆਇ 14
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References