ਪੰਜਾਬੀ ਬਾਈਬਲ
IRVKN
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਅਮਸਾਲ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
11
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
ਰਿਕਾਰਡ
ਅਮਸਾਲ 11:0 (03 56 am)
Whatsapp
Instagram
Facebook
Linkedin
Pinterest
Tumblr
Reddit
ਅਮਸਾਲ ਅਧਿਆਇ 11
1
ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰੰਸਨ ਹੁੰਦਾ ਹੈ।
2
ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ।
3
ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ ਕਰੇਗੀ, ਪਰ ਛਲੀਆਂ ਦੀ ਟੇਢ ਉਨ੍ਹਾਂ ਦਾ ਨਾਸ ਕਰੇਗੀ।
4
ਕ੍ਰੋਧ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾਂ ਹੈ।
5
ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ ਰੱਖੇਗਾ, ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪਵੇਗਾ।
6
ਸਿੱਧਿਆਂ ਦਾ ਧਰਮ ਓਹਨਾਂ ਨੂੰ ਛੁਡਾਉਂਦਾ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
7
ਜਦ ਦੁਸ਼ਟ ਜਨ ਮਰਦਾ ਹੈ ਤਦ ਉਹ ਦੀ ਉਡੀਕ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
8
ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਓਸੇ ਵਿੱਚ ਆ ਪੈਂਦਾ ਹੈ।
9
ਬੇਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
10
ਜਦ ਧਰਮੀਆਂ ਨੂੰ ਸੁਖ ਹੁੰਦਾ ਹੈ ਤਦ ਨਗਰ ਬਾਗ਼ ਬਾਗ਼ ਹੁੰਦਾ ਹੈ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
11
ਸਚਿਆਰਾ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹੀ ਜਾਂਦਾ ਹੈ।
12
ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਬੁੱਧ ਵਾਲਾ ਪੁਰਸ਼ ਚੁੱਪ ਕਰ ਰਹਿੰਦਾ ਹੈ।
13
ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ, ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁੱਕੋ ਰੱਖਦਾ ਹੈ।
14
ਜਦੋਂ ਅਗਵਾਈ ਨਹੀਂ ਤਾਂ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹੁਆਂ ਨਾਲ ਬਚਾਉ ਹੈ।
15
ਜਿਹੜਾ ਪਰਾਏ ਮਨੁੱਖ ਦਾ ਜਾਮਨ ਬਣੇ, ਉਹ ਵੱਡਾ ਦੁੱਖੀ ਹੋਵੇਗਾ, ਪਰ ਜਿਹੜਾ ਜ਼ਾਮਨੀ ਤੋਂ ਘਿਣ ਕਰਦਾ ਹੈ ਉਹ ਸੁਖੀ ਰਹੇਗਾ।
16
ਦਯਾਵਾਨ ਤੀਵੀਂ ਦਾ ਆਦਰ ਹੁੰਦਾ ਹੈ, ਅਤੇ ਭਿਆਣਕ ਪੁਰਸ਼ਾਂ ਨੂੰ ਧਨ ਹੀ ਪ੍ਰਾਪਤ ਹੁੰਦਾ ਹੈ।
17
ਦਿਆਲੂ ਮਨੁੱਖ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
18
ਦੁਸ਼ਟ ਝੂਠੀ ਮਜੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ ਉਹ ਨੂੰ ਸੱਚਾ ਫਲ ਮਿਲਦਾ ਹੈ।
19
ਧਰਮ ਸੱਚ ਮੁੱਚ ਜੀਉਣ ਦੇ ਲਈ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ ਆਪਣੀ ਮੌਤ ਲਈ ਕਰਦਾ ਹੈ।
20
ਜਿਹੜੇ ਮਨ ਦੇ ਟੇਢੇ ਹਨ ਓਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
21
ਇਹ ਪੱਕ ਮੰਨੋ ਭਈ ਡੰਨ ਬਿਨਾ ਦੁਸ਼ਟ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
22
ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ,- ਰੂਪਵੰਤ ਇਸਤ੍ਰੀ ਜੋ ਬਿਬੇਕਹੀਨ ਹੈ ਇਹੋ ਜਿਹੀ ਹੈ।
23
ਧਰਮੀ ਦਾ ਮਨੋਰਥ ਨੇਕ ਹੀ ਹੈ, ਪਰ ਦੁਸ਼ਟ ਦੀ ਉਡੀਕ ਕਹਿਰ ਹੈ।
24
ਕੋਈ ਤਾਂ ਵੰਡਦਾ ਹੈ ਫੇਰ ਵੀ ਉਹ ਦਾ ਮਾਲ ਵਧਦਾ ਹੈ, ਅਤੇ ਕੋਈ ਜੋਗ ਖਰਚ ਤੋਂ ਸਰਫਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
25
ਸਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ।
26
ਜਿਹੜਾ ਅਨਾਜ ਨੂੰ ਦੱਬ ਛੱਡਦਾ ਹੈ ਉਹ ਨੂੰ ਤਾਂ ਲੋਕ ਫਿਟਕਾਰ ਦਿੰਦੇ ਹਨ, ਪਰ ਜਿਹੜਾ ਵੇਚ ਛੱਡਦਾ ਹੈ ਉਹ ਦੇ ਸਿਰ ਨੂੰ ਅਸੀਸਾਂ ਦਿੰਦੇ ਹਨ।
27
ਜਿਹੜਾ ਉੱਦਮ ਨਾਲ ਭਲਿਆਈ ਨੂੰ ਭਾਲਦਾ, ਉਹ ਪਰਸੰਨਤਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਢੂੰਡਦਾ ਹੈ, ਉਹੀ ਉਸ ਉੱਤੇ ਆ ਪਵੇਗੀ।
28
ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਙੁ ਲਹਿਲਹਾਉਣਗੇ।।
29
ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਗੋੱਲਾ ਹੋਵੇਗਾ।
30
ਧਰਮੀ ਦਾ ਫਲ ਜੀਉਣ ਦਾ ਬਿਰਛ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
31
ਵੇਖੋ, ਧਰਮੀ ਵੀ ਇਸ ਲੋਕ ਵਿੱਚ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ!।।
ਅਮਸਾਲ 11
1. ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰੰਸਨ ਹੁੰਦਾ ਹੈ। 2. ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ। 3. ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ ਕਰੇਗੀ, ਪਰ ਛਲੀਆਂ ਦੀ ਟੇਢ ਉਨ੍ਹਾਂ ਦਾ ਨਾਸ ਕਰੇਗੀ। 4. ਕ੍ਰੋਧ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾਂ ਹੈ। 5. ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ ਰੱਖੇਗਾ, ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪਵੇਗਾ। 6. ਸਿੱਧਿਆਂ ਦਾ ਧਰਮ ਓਹਨਾਂ ਨੂੰ ਛੁਡਾਉਂਦਾ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ। 7. ਜਦ ਦੁਸ਼ਟ ਜਨ ਮਰਦਾ ਹੈ ਤਦ ਉਹ ਦੀ ਉਡੀਕ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ। 8. ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਓਸੇ ਵਿੱਚ ਆ ਪੈਂਦਾ ਹੈ। 9. ਬੇਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। 10. ਜਦ ਧਰਮੀਆਂ ਨੂੰ ਸੁਖ ਹੁੰਦਾ ਹੈ ਤਦ ਨਗਰ ਬਾਗ਼ ਬਾਗ਼ ਹੁੰਦਾ ਹੈ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! 11. ਸਚਿਆਰਾ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹੀ ਜਾਂਦਾ ਹੈ। 12. ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਬੁੱਧ ਵਾਲਾ ਪੁਰਸ਼ ਚੁੱਪ ਕਰ ਰਹਿੰਦਾ ਹੈ। 13. ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ, ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁੱਕੋ ਰੱਖਦਾ ਹੈ। 14. ਜਦੋਂ ਅਗਵਾਈ ਨਹੀਂ ਤਾਂ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹੁਆਂ ਨਾਲ ਬਚਾਉ ਹੈ। 15. ਜਿਹੜਾ ਪਰਾਏ ਮਨੁੱਖ ਦਾ ਜਾਮਨ ਬਣੇ, ਉਹ ਵੱਡਾ ਦੁੱਖੀ ਹੋਵੇਗਾ, ਪਰ ਜਿਹੜਾ ਜ਼ਾਮਨੀ ਤੋਂ ਘਿਣ ਕਰਦਾ ਹੈ ਉਹ ਸੁਖੀ ਰਹੇਗਾ। 16. ਦਯਾਵਾਨ ਤੀਵੀਂ ਦਾ ਆਦਰ ਹੁੰਦਾ ਹੈ, ਅਤੇ ਭਿਆਣਕ ਪੁਰਸ਼ਾਂ ਨੂੰ ਧਨ ਹੀ ਪ੍ਰਾਪਤ ਹੁੰਦਾ ਹੈ। 17. ਦਿਆਲੂ ਮਨੁੱਖ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ। 18. ਦੁਸ਼ਟ ਝੂਠੀ ਮਜੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ ਉਹ ਨੂੰ ਸੱਚਾ ਫਲ ਮਿਲਦਾ ਹੈ। 19. ਧਰਮ ਸੱਚ ਮੁੱਚ ਜੀਉਣ ਦੇ ਲਈ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ ਆਪਣੀ ਮੌਤ ਲਈ ਕਰਦਾ ਹੈ। 20. ਜਿਹੜੇ ਮਨ ਦੇ ਟੇਢੇ ਹਨ ਓਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ। 21. ਇਹ ਪੱਕ ਮੰਨੋ ਭਈ ਡੰਨ ਬਿਨਾ ਦੁਸ਼ਟ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ। 22. ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ,- ਰੂਪਵੰਤ ਇਸਤ੍ਰੀ ਜੋ ਬਿਬੇਕਹੀਨ ਹੈ ਇਹੋ ਜਿਹੀ ਹੈ। 23. ਧਰਮੀ ਦਾ ਮਨੋਰਥ ਨੇਕ ਹੀ ਹੈ, ਪਰ ਦੁਸ਼ਟ ਦੀ ਉਡੀਕ ਕਹਿਰ ਹੈ। 24. ਕੋਈ ਤਾਂ ਵੰਡਦਾ ਹੈ ਫੇਰ ਵੀ ਉਹ ਦਾ ਮਾਲ ਵਧਦਾ ਹੈ, ਅਤੇ ਕੋਈ ਜੋਗ ਖਰਚ ਤੋਂ ਸਰਫਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ। 25. ਸਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ। 26. ਜਿਹੜਾ ਅਨਾਜ ਨੂੰ ਦੱਬ ਛੱਡਦਾ ਹੈ ਉਹ ਨੂੰ ਤਾਂ ਲੋਕ ਫਿਟਕਾਰ ਦਿੰਦੇ ਹਨ, ਪਰ ਜਿਹੜਾ ਵੇਚ ਛੱਡਦਾ ਹੈ ਉਹ ਦੇ ਸਿਰ ਨੂੰ ਅਸੀਸਾਂ ਦਿੰਦੇ ਹਨ। 27. ਜਿਹੜਾ ਉੱਦਮ ਨਾਲ ਭਲਿਆਈ ਨੂੰ ਭਾਲਦਾ, ਉਹ ਪਰਸੰਨਤਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਢੂੰਡਦਾ ਹੈ, ਉਹੀ ਉਸ ਉੱਤੇ ਆ ਪਵੇਗੀ। 28. ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਙੁ ਲਹਿਲਹਾਉਣਗੇ।। 29. ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਗੋੱਲਾ ਹੋਵੇਗਾ। 30. ਧਰਮੀ ਦਾ ਫਲ ਜੀਉਣ ਦਾ ਬਿਰਛ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ। 31. ਵੇਖੋ, ਧਰਮੀ ਵੀ ਇਸ ਲੋਕ ਵਿੱਚ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ!।।
ਅਮਸਾਲ ਅਧਿਆਇ 1
ਅਮਸਾਲ ਅਧਿਆਇ 2
ਅਮਸਾਲ ਅਧਿਆਇ 3
ਅਮਸਾਲ ਅਧਿਆਇ 4
ਅਮਸਾਲ ਅਧਿਆਇ 5
ਅਮਸਾਲ ਅਧਿਆਇ 6
ਅਮਸਾਲ ਅਧਿਆਇ 7
ਅਮਸਾਲ ਅਧਿਆਇ 8
ਅਮਸਾਲ ਅਧਿਆਇ 9
ਅਮਸਾਲ ਅਧਿਆਇ 10
ਅਮਸਾਲ ਅਧਿਆਇ 11
ਅਮਸਾਲ ਅਧਿਆਇ 12
ਅਮਸਾਲ ਅਧਿਆਇ 13
ਅਮਸਾਲ ਅਧਿਆਇ 14
ਅਮਸਾਲ ਅਧਿਆਇ 15
ਅਮਸਾਲ ਅਧਿਆਇ 16
ਅਮਸਾਲ ਅਧਿਆਇ 17
ਅਮਸਾਲ ਅਧਿਆਇ 18
ਅਮਸਾਲ ਅਧਿਆਇ 19
ਅਮਸਾਲ ਅਧਿਆਇ 20
ਅਮਸਾਲ ਅਧਿਆਇ 21
ਅਮਸਾਲ ਅਧਿਆਇ 22
ਅਮਸਾਲ ਅਧਿਆਇ 23
ਅਮਸਾਲ ਅਧਿਆਇ 24
ਅਮਸਾਲ ਅਧਿਆਇ 25
ਅਮਸਾਲ ਅਧਿਆਇ 26
ਅਮਸਾਲ ਅਧਿਆਇ 27
ਅਮਸਾਲ ਅਧਿਆਇ 28
ਅਮਸਾਲ ਅਧਿਆਇ 29
ਅਮਸਾਲ ਅਧਿਆਇ 30
ਅਮਸਾਲ ਅਧਿਆਇ 31
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References