ਪੰਜਾਬੀ ਬਾਈਬਲ
IRVML
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਹਬਕੋਕ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
3
1
2
3
:
1
2
3
4
5
6
7
8
9
10
11
12
13
14
15
16
17
18
19
History
ਹਬਕੋਕ 3:0 (01 50 pm)
Whatsapp
Instagram
Facebook
Linkedin
Pinterest
Tumblr
Reddit
ਹਬਕੋਕ ਅਧਿਆਇ 3
1
ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ।।
2
ਹੇ ਯਹੋਵਾਹ, ਮੈਂ ਤੇਰੇ ਵਿਖੇ ਅਵਾਈ ਸੁਣੀ, ਮੈਂ ਡਰ ਗਿਆ। ਹੇ ਯਹੋਵਾਹ, ਵਰ੍ਹਿਆਂ ਦੇ ਵਿਚਕਾਰ ਆਪਣਾ ਕੰਮ ਬਹਾਲ ਕਰ, ਵਰ੍ਹਿਆਂ ਦੇ ਵਿਚਕਾਰ ਉਹ ਨੂੰ ਪਰਗਟ ਕਰ, ਰੋਹ ਵਿੱਚ ਰਹਮ ਨੂੰ ਚੇਤੇ ਕਰ!
3
ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪੁਰਖ ਪਾਰਾਨ ਦੇ ਪਰਬਤ ਤੋਂ।। ਸਲਹ।। ਉਹ ਦੀ ਮਹਿਮਾ ਨੇ ਅਕਾਸ਼ ਨੂੰ ਕੱਜਿਆ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰੀ ਹੋਈ ਸੀ।
4
ਉਹ ਦੀ ਝਲਕ ਜੋਤ ਵਾਂਙੁ ਸੀ, ਕਿਰਨਾਂ ਉਹ ਦੇ ਹੱਥੋਂ ਚਮਕਦੀਆਂ ਸਨ, ਅਤੇ ਉੱਥੇ ਓਸ ਦੀ ਸਮਰੱਥਾ ਲੁਕੀ ਹੋਈ ਸੀ।
5
ਉਹ ਦੇ ਅੱਗੇ ਅੱਗੇ ਬਵਾ ਚੱਲਦੀ ਸੀ, ਉਹ ਦੇ ਪੈਰਾਂ ਤੋਂ ਲਸ਼ਕਾਂ ਨਿੱਕਲਦੀਆਂ ਸਨ!
6
ਉਹ ਖਲੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਵੇਖਿਆ ਅਤੇ ਕੌਮਾਂ ਨੂੰ ਤਰਾਹਿਆ, ਤਾਂ ਸਨਾਤਨ ਪਹਾੜ ਖਿੱਲਰ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦਾ ਚਾਲ ਚਲਣ ਸਦੀਪਕ ਜਿਹਾ ਸੀ।
7
ਮੈਂ ਕੂਸ਼ ਦੇ ਤੰਬੂ ਕਸ਼ਟ ਹੇਠ ਵੇਖੇ, ਮਿਦਯਾਨ ਦੇਸ ਦੇ ਪੜਦੇ ਥਰਥਰਾਏ।।
8
ਕੀ ਯਹੋਵਾਹ ਨਦੀਆਂ ਤੋਂ ਗੁੱਸੇ ਹੋਇਆॽ ਕੀ ਤੇਰਾ ਕ੍ਰੋਧ ਨਦੀਆਂ ਦੇ ਉੱਤੇ, ਯਾ ਤੇਰਾ ਕਹਿਰ ਸਮੁੰਦਰ ਨਾਲ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਆਪਣੇ ਛੁਡਾਉਣ ਵਾਲੇ ਰਥਾਂ ਵਿੱਚ ਸਵਾਰ ਸੈਂॽ
9
ਤੇਰਾ ਧਣੁਖ ਖੋਲ ਤੋਂ ਕੱਢਿਆ ਗਿਆ, ਬਚਨ ਦੇ ਡੰਡੇ ਸੌਂਹਾਂ ਨਾਲ।। ਸਲਾਹ।। ਤੈਂ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ।
10
ਪਹਾੜਾਂ ਨੇ ਤੈਨੂੰ ਵੇਖਿਆ, ਓਹ ਤੜਫਣ ਲੱਗੇ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਨੇ ਆਪਣੀ ਅਵਾਜ਼ ਦਿੱਤੀ, ਆਪਣੇ ਹੱਥ ਉਤਾਹਾਂ ਉਠਾਏ।
11
ਤੇਰੇ ਬਾਣਾਂ ਦੀ ਲਸ਼ਕ ਦੇ ਕਾਰਨ ਜਦ ਓਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਭੜਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਅਸਥਾਨ ਤੇ ਖਰੇ ਰਹੇ।।
12
ਤੂੰ ਗਜ਼ਬ ਨਾਲ ਧਰਤੀ ਵਿੱਚੋਂ ਤੁਰ ਪਿਆ, ਤੈਂ ਕੌਮਾਂ ਨੂੰ ਕ੍ਰੋਧ ਵਿੱਚ ਗਾਹ ਸੁੱਟਿਆ।
13
ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ। ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੈਂ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਛੱਡਿਆ, ਤੈਂ ਗਲੇ ਤੀਕ ਨੀਂਹ ਨੂੰ ਨੰਗਾ ਕੀਤਾ।। ਸਲਾਹ।।
14
ਤੈਂ ਉਸੇ ਦੀਆਂ ਬਰਛੀਆਂ ਨਾਲ ਉਸ ਦੇ ਮਹਾਇਣ ਦਾ ਸਿਰ ਵਿੰਨ੍ਹਿਆ, ਓਹ ਤੁਫ਼ਾਨ ਵਾਂਙੁ ਮੈਨੂੰ ਉਡਾਉਣ ਲਈ ਆਏ, ਓਹ ਬਾਗ ਬਾਗ ਹੋਏ ਜਿਵੇਂ ਓਹ ਮਸਕੀਨ ਨੂੰ ਚੁੱਪ ਕਰ ਕੇ ਖਾ ਜਾਣ।
15
ਤੈਂ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ, ਵੱਡੇ ਪਾਣੀ ਉੱਛਲ ਪਏ।।
16
ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਅਵਾਜ਼ ਤੋਂ ਮੇਰੀਆਂ ਬੁੱਲ੍ਹੀਆਂ ਥਰਥਰਾਈਆਂ, ਵਿਸਾਂਧ ਮੇਰੀਆਂ ਹੱਡੀਆਂ ਵਿੱਚ ਆਈ, ਮੈਂ ਆਪਣੇ ਥਾਂ ਤੇ ਕੰਬਦਾ ਹਾਂ, ਕਿਉਂ ਜੋ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਤੱਕਾਗਾਂ, ਭਈ ਉਹ ਓਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।।
17
ਭਾਵੇਂ ਹਜੀਰ ਦਾ ਬਿਰਛ ਨਾ ਫਲੇ ਫੁੱਲੇ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਬਿਰਛ ਦਾ ਹਾਸਲ ਘਟੇ, ਅਤੇ ਖੇਤ ਅੰਨ ਨਾ ਦੇਣ, ਭਾਵੇਂ ਇੱਜੜ ਵਾੜੇ ਵਿੱਚੋਂ ਕੱਟੇ ਜਾਣ, ਅਤੇ ਵੱਗ ਕੁਰ੍ਹਾਂ ਵਿੱਚ ਨਾ ਹੋਣ,
18
ਤਾਂ ਵੀ ਮੈਂ ਯਹੋਵਾਹ ਵਿੱਚ ਬਾਗ ਬਾਗ ਹੋਵਾਂਗਾ, ਮੈਂ ਆਪਣੇ ਮੁਕਤੀ ਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।
19
ਪ੍ਰਭੁ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਮੇਰੀਆਂ ਉੱਚਿਆਈਆਂ ਉੱਤੇ ਤੋਰਦਾ ਹੈ!।। (ਸੁਰ ਪਤੀ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ। )
ਹਬਕੋਕ 3
1
ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ।।
.::.

ਹਬਕੋਕ ਅਧਿਆਇ 1
ਹਬਕੋਕ ਅਧਿਆਇ 2
ਹਬਕੋਕ ਅਧਿਆਇ 3
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References