ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਹਿਜ਼ ਕੀ ਐਲ ਅਧਿਆਇ 9

1 ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਉਨ੍ਹਾਂ ਨੂੰ ਜਿਹੜੇ ਸ਼ਹਿਰ ਦੇ ਪ੍ਰਬੰਧਕ ਹਨ ਨੇੜੇ ਬੁਲਾ। ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ ਕਰਨ ਵਾਲਾ ਸ਼ਸਤ੍ਰ ਫੜਿਆ ਹੋਵੇ 2 ਅਤੇ ਵੇਖੋ, ਛੇ ਮਨੁੱਖ ਉੱਪਰ ਦੇ ਦਰਵੱਜੇ ਦੀ ਰਾਹ ਥਾਣੀ ਜੋ ਉੱਤਰ ਵੱਲ ਹੈ ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤ੍ਰ ਸੀ ਅਤੇ ਉਨ੍ਹਾਂ ਦੇ ਵਿੱਚੋਂ ਇੱਕ ਆਦਮੀ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਓਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖਲੋਤੇ 3 ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਸਰਦਲ ਤੇ ਗਿਆ, ਅਤੇ ਉਹ ਨੇ ਉਸ ਮਰਦ ਨੂੰ ਜਿਹ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਪੁਕਾਰਿਆ 4 ਅਤੇ ਯਹੋਵਾਹ ਨੇ ਉਹ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਨ੍ਹਾਂ ਲੋਕਾਂ ਦੇ ਮੱਥੇ ਉੱਤੇ ਜੋ ਓਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ, ਅਤੇ ਰੋਂਦੇ ਹਨ, ਨਿਸ਼ਾਨ ਲਗਾ ਦੇਹ 5 ਅਤੇ ਉਹ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ ਪਿੱਛੇ ਸ਼ਹਿਰ ਵਿੱਚੋਂ ਲੰਘੋ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਲਿਹਾਜ਼ ਨਾ ਕਰਨ, ਨਾ ਤੁਸੀਂ ਤਰਸ ਕਰੋ 6 ਤੁਸੀਂ ਬੁੱਢਿਆਂ, ਗੱਭਰੂਆਂ, ਕੁਆਂਰੀਆਂ, ਨਿੱਕੇ ਬੱਚਿਆਂ ਤੇ ਤੀਵੀਆਂ ਨੂੰ ਉੱਕਾ ਮਾਰ ਸੁੱਟੋ ਪਰ ਜਿਨ੍ਹਾਂ ਉੱਤੇ ਨਿਸ਼ਾਨ ਹੈ ਉਨ੍ਹਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ, ਅਤੇ ਮੇਰੇ ਪਵਿੱਤ੍ਰ ਅਸਥਾਨ ਤੋਂ ਅਰੰਭ ਕਰੋ! ਤਦ ਓਹਨਾਂ ਨੇ ਉਨ੍ਹਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ ਸ਼ੁਰੂ ਕੀਤਾ 7 ਅਤੇ ਉਸ ਨੇ ਉਨ੍ਹਾਂ ਨੂੰ ਫ਼ਰਮਾਇਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆਂ ਹੋਇਆਂ ਨਾਲ ਭਰ ਦਿਓ! ਚੱਲੋ, ਬਾਹਰ ਤੁੱਰੋ! ਸੋ ਓਹ ਤੁਰ ਪਏ ਅਤੇ ਸ਼ਹਿਰ ਵਿੱਚ ਵੱਢਣ ਲਗ ਪਏ 8 ਅਤੇ ਜਦੋਂ ਓਹ ਉਨ੍ਹਾਂ ਨੂੰ ਵੱਢ ਰਹੇ ਸਨ ਅਤੇ ਮੈਂ ਬਚ ਰਿਹਾ ਸਾ ਤਾਂ ਐਉਂ ਹੋਇਆ ਕਿ ਮੈਂ ਮੂੰਹ ਪਰਨੇ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਇ! ਹੇ ਪ੍ਰਭੁ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ।ॽ 9 ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ ਅਤੇ ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਬੇਇਨਸਾਫ਼ੀ ਨਾਲ ਭਰਿਆ ਹੋਇਆ ਹੈ ਕਿਉਂ ਜੋ ਓਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਤੱਕਦਾ 10 ਸੋ ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ ਅਤੇ ਕਦਾ ਚਿੱਤ ਤਰਸ ਨਹੀਂ ਕਰਾਂਗਾ! ਮੈਂ ਉਨ੍ਹਾਂ ਦੀ ਕਰਨੀ ਦਾ ਬਦਲਾ ਉਨ੍ਹਾਂ ਦੇ ਸਿਰਾਂ ਉੱਤੇ ਲਿਆਵਾਂਗਾ 11 ਅਤੇ ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ, ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿੱਦਾਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਓਦਾਂ ਕੀਤਾ।।
1. ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਉਨ੍ਹਾਂ ਨੂੰ ਜਿਹੜੇ ਸ਼ਹਿਰ ਦੇ ਪ੍ਰਬੰਧਕ ਹਨ ਨੇੜੇ ਬੁਲਾ। ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ ਕਰਨ ਵਾਲਾ ਸ਼ਸਤ੍ਰ ਫੜਿਆ ਹੋਵੇ 2. ਅਤੇ ਵੇਖੋ, ਛੇ ਮਨੁੱਖ ਉੱਪਰ ਦੇ ਦਰਵੱਜੇ ਦੀ ਰਾਹ ਥਾਣੀ ਜੋ ਉੱਤਰ ਵੱਲ ਹੈ ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤ੍ਰ ਸੀ ਅਤੇ ਉਨ੍ਹਾਂ ਦੇ ਵਿੱਚੋਂ ਇੱਕ ਆਦਮੀ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਓਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖਲੋਤੇ 3. ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਸਰਦਲ ਤੇ ਗਿਆ, ਅਤੇ ਉਹ ਨੇ ਉਸ ਮਰਦ ਨੂੰ ਜਿਹ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਪੁਕਾਰਿਆ 4. ਅਤੇ ਯਹੋਵਾਹ ਨੇ ਉਹ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਨ੍ਹਾਂ ਲੋਕਾਂ ਦੇ ਮੱਥੇ ਉੱਤੇ ਜੋ ਓਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ, ਅਤੇ ਰੋਂਦੇ ਹਨ, ਨਿਸ਼ਾਨ ਲਗਾ ਦੇਹ 5. ਅਤੇ ਉਹ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ ਪਿੱਛੇ ਸ਼ਹਿਰ ਵਿੱਚੋਂ ਲੰਘੋ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਲਿਹਾਜ਼ ਨਾ ਕਰਨ, ਨਾ ਤੁਸੀਂ ਤਰਸ ਕਰੋ 6. ਤੁਸੀਂ ਬੁੱਢਿਆਂ, ਗੱਭਰੂਆਂ, ਕੁਆਂਰੀਆਂ, ਨਿੱਕੇ ਬੱਚਿਆਂ ਤੇ ਤੀਵੀਆਂ ਨੂੰ ਉੱਕਾ ਮਾਰ ਸੁੱਟੋ ਪਰ ਜਿਨ੍ਹਾਂ ਉੱਤੇ ਨਿਸ਼ਾਨ ਹੈ ਉਨ੍ਹਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ, ਅਤੇ ਮੇਰੇ ਪਵਿੱਤ੍ਰ ਅਸਥਾਨ ਤੋਂ ਅਰੰਭ ਕਰੋ! ਤਦ ਓਹਨਾਂ ਨੇ ਉਨ੍ਹਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ ਸ਼ੁਰੂ ਕੀਤਾ 7. ਅਤੇ ਉਸ ਨੇ ਉਨ੍ਹਾਂ ਨੂੰ ਫ਼ਰਮਾਇਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆਂ ਹੋਇਆਂ ਨਾਲ ਭਰ ਦਿਓ! ਚੱਲੋ, ਬਾਹਰ ਤੁੱਰੋ! ਸੋ ਓਹ ਤੁਰ ਪਏ ਅਤੇ ਸ਼ਹਿਰ ਵਿੱਚ ਵੱਢਣ ਲਗ ਪਏ 8. ਅਤੇ ਜਦੋਂ ਓਹ ਉਨ੍ਹਾਂ ਨੂੰ ਵੱਢ ਰਹੇ ਸਨ ਅਤੇ ਮੈਂ ਬਚ ਰਿਹਾ ਸਾ ਤਾਂ ਐਉਂ ਹੋਇਆ ਕਿ ਮੈਂ ਮੂੰਹ ਪਰਨੇ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਇ! ਹੇ ਪ੍ਰਭੁ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ।ॽ 9. ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ ਅਤੇ ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਬੇਇਨਸਾਫ਼ੀ ਨਾਲ ਭਰਿਆ ਹੋਇਆ ਹੈ ਕਿਉਂ ਜੋ ਓਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਤੱਕਦਾ 10. ਸੋ ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ ਅਤੇ ਕਦਾ ਚਿੱਤ ਤਰਸ ਨਹੀਂ ਕਰਾਂਗਾ! ਮੈਂ ਉਨ੍ਹਾਂ ਦੀ ਕਰਨੀ ਦਾ ਬਦਲਾ ਉਨ੍ਹਾਂ ਦੇ ਸਿਰਾਂ ਉੱਤੇ ਲਿਆਵਾਂਗਾ 11. ਅਤੇ ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ, ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿੱਦਾਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਓਦਾਂ ਕੀਤਾ।।
  • ਹਿਜ਼ ਕੀ ਐਲ ਅਧਿਆਇ 1  
  • ਹਿਜ਼ ਕੀ ਐਲ ਅਧਿਆਇ 2  
  • ਹਿਜ਼ ਕੀ ਐਲ ਅਧਿਆਇ 3  
  • ਹਿਜ਼ ਕੀ ਐਲ ਅਧਿਆਇ 4  
  • ਹਿਜ਼ ਕੀ ਐਲ ਅਧਿਆਇ 5  
  • ਹਿਜ਼ ਕੀ ਐਲ ਅਧਿਆਇ 6  
  • ਹਿਜ਼ ਕੀ ਐਲ ਅਧਿਆਇ 7  
  • ਹਿਜ਼ ਕੀ ਐਲ ਅਧਿਆਇ 8  
  • ਹਿਜ਼ ਕੀ ਐਲ ਅਧਿਆਇ 9  
  • ਹਿਜ਼ ਕੀ ਐਲ ਅਧਿਆਇ 10  
  • ਹਿਜ਼ ਕੀ ਐਲ ਅਧਿਆਇ 11  
  • ਹਿਜ਼ ਕੀ ਐਲ ਅਧਿਆਇ 12  
  • ਹਿਜ਼ ਕੀ ਐਲ ਅਧਿਆਇ 13  
  • ਹਿਜ਼ ਕੀ ਐਲ ਅਧਿਆਇ 14  
  • ਹਿਜ਼ ਕੀ ਐਲ ਅਧਿਆਇ 15  
  • ਹਿਜ਼ ਕੀ ਐਲ ਅਧਿਆਇ 16  
  • ਹਿਜ਼ ਕੀ ਐਲ ਅਧਿਆਇ 17  
  • ਹਿਜ਼ ਕੀ ਐਲ ਅਧਿਆਇ 18  
  • ਹਿਜ਼ ਕੀ ਐਲ ਅਧਿਆਇ 19  
  • ਹਿਜ਼ ਕੀ ਐਲ ਅਧਿਆਇ 20  
  • ਹਿਜ਼ ਕੀ ਐਲ ਅਧਿਆਇ 21  
  • ਹਿਜ਼ ਕੀ ਐਲ ਅਧਿਆਇ 22  
  • ਹਿਜ਼ ਕੀ ਐਲ ਅਧਿਆਇ 23  
  • ਹਿਜ਼ ਕੀ ਐਲ ਅਧਿਆਇ 24  
  • ਹਿਜ਼ ਕੀ ਐਲ ਅਧਿਆਇ 25  
  • ਹਿਜ਼ ਕੀ ਐਲ ਅਧਿਆਇ 26  
  • ਹਿਜ਼ ਕੀ ਐਲ ਅਧਿਆਇ 27  
  • ਹਿਜ਼ ਕੀ ਐਲ ਅਧਿਆਇ 28  
  • ਹਿਜ਼ ਕੀ ਐਲ ਅਧਿਆਇ 29  
  • ਹਿਜ਼ ਕੀ ਐਲ ਅਧਿਆਇ 30  
  • ਹਿਜ਼ ਕੀ ਐਲ ਅਧਿਆਇ 31  
  • ਹਿਜ਼ ਕੀ ਐਲ ਅਧਿਆਇ 32  
  • ਹਿਜ਼ ਕੀ ਐਲ ਅਧਿਆਇ 33  
  • ਹਿਜ਼ ਕੀ ਐਲ ਅਧਿਆਇ 34  
  • ਹਿਜ਼ ਕੀ ਐਲ ਅਧਿਆਇ 35  
  • ਹਿਜ਼ ਕੀ ਐਲ ਅਧਿਆਇ 36  
  • ਹਿਜ਼ ਕੀ ਐਲ ਅਧਿਆਇ 37  
  • ਹਿਜ਼ ਕੀ ਐਲ ਅਧਿਆਇ 38  
  • ਹਿਜ਼ ਕੀ ਐਲ ਅਧਿਆਇ 39  
  • ਹਿਜ਼ ਕੀ ਐਲ ਅਧਿਆਇ 40  
  • ਹਿਜ਼ ਕੀ ਐਲ ਅਧਿਆਇ 41  
  • ਹਿਜ਼ ਕੀ ਐਲ ਅਧਿਆਇ 42  
  • ਹਿਜ਼ ਕੀ ਐਲ ਅਧਿਆਇ 43  
  • ਹਿਜ਼ ਕੀ ਐਲ ਅਧਿਆਇ 44  
  • ਹਿਜ਼ ਕੀ ਐਲ ਅਧਿਆਇ 45  
  • ਹਿਜ਼ ਕੀ ਐਲ ਅਧਿਆਇ 46  
  • ਹਿਜ਼ ਕੀ ਐਲ ਅਧਿਆਇ 47  
  • ਹਿਜ਼ ਕੀ ਐਲ ਅਧਿਆਇ 48  
×

Alert

×

Punjabi Letters Keypad References