ਪੰਜਾਬੀ ਬਾਈਬਲ
IRVOR
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਯਰਮਿਆਹ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
10
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
:
1
2
3
4
5
6
7
8
9
10
11
12
13
14
15
16
17
18
19
20
21
22
23
24
25
History
ਯਰਮਿਆਹ 10:0 (12 57 am)
Whatsapp
Instagram
Facebook
Linkedin
Pinterest
Tumblr
Reddit
ਯਰਮਿਆਹ ਅਧਿਆਇ 10
1
ਹੇ ਇਸਰਾਏਲ ਦੇ ਘਰਾਣੇ, ਏਸ ਬਚਨ ਨੂੰ ਸੁਣੋ ਜਿਹੜਾ ਯਹੋਵਾਹ ਬੋਲਦਾ ਹੈ,
2
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦਿਆਂ ਨਿਸ਼ਾਨਾਂ ਤੋਂ ਘਾਬਰੋ, ਕਿਉਂ ਜੋ ਕੌਮਾਂ ਓਹਨਾਂ ਤੋਂ ਘਾਬਰਦੀਆਂ ਹਨ।
3
ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਏਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।
4
ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜ਼ਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸੱਕੇ।
5
ਓਹ ਖਜੂਰ ਵਾਂਙੁ ਸਖ਼ਤ ਹਨ, ਓਹ ਬੋਲ ਨਹੀਂ ਸੱਕਦੇ, ਓਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਓਹ ਤੁਰ ਨਹੀਂ ਸੱਕਦੇ! ਓਹਨਾਂ ਤੋਂ ਨਾ ਡਰੋ, ਕਿਉਂ ਜੋ ਓਹ ਬੁਰਿਆਈ ਨਹੀਂ ਕਰ ਸੱਕਦੇ, ਨਾ ਹੀ ਓਹ ਭਲਿਆਈ ਕਰ ਸੱਕਦੇ ਹਨ।
6
ਹੇ ਯਹੋਵਾਹ, ਤੇਰੇ ਜੇਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।
7
ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰਾ ਜਿਹਾ ਕੋਈ ਨਹੀਂ।
8
ਓਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿਖਿਆ ਲਈ ਲੱਕੜੀ ਹੀ ਹੈ।
9
ਤਰਸ਼ੀਸ਼ ਤੋਂ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ ਅਤੇ ਸਰਾਫ਼ ਦੇ ਹੱਥਾਂ ਦਾ ਕੰਮ ਹੈ, ਓਹਨਾਂ ਦੀ ਪੋਸ਼ਾਕ ਨੀਲੀ ਅਤੇ ਬੈਂਗਣੀ ਹੈ, ਓਹ ਸਾਰੇ ਬੁੱਧਵਾਨਾਂ ਦਾ ਕੰਮ ਹੈ!
10
ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪ ਕਾਲ ਦਾ ਪਾਤਸ਼ਾਹ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ।।
11
ਤੁਸੀਂ ਓਹਨਾਂ ਨੂੰ ਏਸ ਤਰਾਂ ਦੱਸੋ, ਓਹ ਦਿਉਤੇ ਜਿਨ੍ਹਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਓਹ ਧਰਤੀ ਤੋਂ ਅਤੇ ਅਕਾਸ਼ ਦੇ ਹੋਠੋਂ ਮਿਟ ਜਾਣਗੇ।
12
ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ ਹੈ, ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।
13
ਜਦ ਉਹ ਆਪਣੀ ਅਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣੇ ਖ਼ਜਾਨਿਆਂ ਵਿੱਚੋਂ ਹਵਾ ਬਾਹਰ ਕੱਢਦਾ ਹੈ।
14
ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।
15
ਓਹ ਵਿਅਰਥ ਹਨ, ਓਹ ਧੋਖੇ ਦਾ ਕੰਮ ਹਨ, ਓਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।
16
ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਏਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਾਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
17
ਧਰਤੀ ਤੋਂ ਆਪਣੀ ਗਠੜੀ ਇਕੱਠੀ ਕਰ ਲੈ, ਤੂੰ ਜਿਹੜੀ ਘੇਰੇ ਵਿੱਚ ਰਹਿੰਦੀ ਹੈਂ।
18
ਯਹੋਵਾਹ ਤਾਂ ਐਉਂ ਆਖਦਾ ਹੈ, ਵੇਖੋ, ਮੈਂ ਏਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਓਹਨਾਂ ਨੂੰ ਦੁਖ ਦਿਆਂਗਾ, ਭਈ ਓਹ ਸਮਝਣ।।
19
ਮੇਰੇ ਘਾਉ ਦੇ ਕਾਰਨ ਮੇਰੇ ਉੱਤੇ ਅਫ਼ਸੋਸ! ਮੇਰਾ ਫੱਟ ਬਹੁਤ ਸਖ਼ਤ ਹੈ, ਪਰ ਮੈਂ ਆਖਿਆ ਸੀ ਕਿ ਏਹ ਮੇਰਾ ਦੁਖ ਹੈ, ਮੈਂ ਏਸ ਨੂੰ ਝੱਲਾਂਗਾ।
20
ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤ੍ਰ ਮੇਰੇ ਕੋਲੋਂ ਤੁਰ ਗਏ, ਅਤੇ ਓਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ।
21
ਆਜੜੀ ਤਾਂ ਬੇਦਰਦ ਹਨ, ਓਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਏਸ ਲਈ ਓਹ ਸਫਲ ਨਾ ਹੋਏ, ਓਹਨਾਂ ਦੇ ਸਾਰੇ ਇੱਜੜ ਖੇਰੂੰ ਖੇਰੂੰ ਹੋ ਗਏ।।
22
ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੋਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਓਹ ਗਿੱਦੜਾਂ ਦੇ ਘੁਰਨੇ ਬਣਨ।।
23
ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਹ ਦੇ ਵੱਸ ਵਿੱਚ ਨਹੀਂ ਹੈ, ਏਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।
24
ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ।
25
ਤੂੰ ਆਪਣਾ ਗੁੱਸਾ ਓਹਨਾਂ ਕੌਮਾਂ ਉੱਤੇ ਪਾ ਦਿਹ ਜਿਹੜੀਆ ਤੈਨੂੰ ਨਹੀਂ ਜਾਣਦੀਆਂ, ਓਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਓਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।।
ਯਰਮਿਆਹ 10
1
ਹੇ ਇਸਰਾਏਲ ਦੇ ਘਰਾਣੇ, ਏਸ ਬਚਨ ਨੂੰ ਸੁਣੋ ਜਿਹੜਾ ਯਹੋਵਾਹ ਬੋਲਦਾ ਹੈ,
.::.

ਯਰਮਿਆਹ ਅਧਿਆਇ 1
ਯਰਮਿਆਹ ਅਧਿਆਇ 2
ਯਰਮਿਆਹ ਅਧਿਆਇ 3
ਯਰਮਿਆਹ ਅਧਿਆਇ 4
ਯਰਮਿਆਹ ਅਧਿਆਇ 5
ਯਰਮਿਆਹ ਅਧਿਆਇ 6
ਯਰਮਿਆਹ ਅਧਿਆਇ 7
ਯਰਮਿਆਹ ਅਧਿਆਇ 8
ਯਰਮਿਆਹ ਅਧਿਆਇ 9
ਯਰਮਿਆਹ ਅਧਿਆਇ 10
ਯਰਮਿਆਹ ਅਧਿਆਇ 11
ਯਰਮਿਆਹ ਅਧਿਆਇ 12
ਯਰਮਿਆਹ ਅਧਿਆਇ 13
ਯਰਮਿਆਹ ਅਧਿਆਇ 14
ਯਰਮਿਆਹ ਅਧਿਆਇ 15
ਯਰਮਿਆਹ ਅਧਿਆਇ 16
ਯਰਮਿਆਹ ਅਧਿਆਇ 17
ਯਰਮਿਆਹ ਅਧਿਆਇ 18
ਯਰਮਿਆਹ ਅਧਿਆਇ 19
ਯਰਮਿਆਹ ਅਧਿਆਇ 20
ਯਰਮਿਆਹ ਅਧਿਆਇ 21
ਯਰਮਿਆਹ ਅਧਿਆਇ 22
ਯਰਮਿਆਹ ਅਧਿਆਇ 23
ਯਰਮਿਆਹ ਅਧਿਆਇ 24
ਯਰਮਿਆਹ ਅਧਿਆਇ 25
ਯਰਮਿਆਹ ਅਧਿਆਇ 26
ਯਰਮਿਆਹ ਅਧਿਆਇ 27
ਯਰਮਿਆਹ ਅਧਿਆਇ 28
ਯਰਮਿਆਹ ਅਧਿਆਇ 29
ਯਰਮਿਆਹ ਅਧਿਆਇ 30
ਯਰਮਿਆਹ ਅਧਿਆਇ 31
ਯਰਮਿਆਹ ਅਧਿਆਇ 32
ਯਰਮਿਆਹ ਅਧਿਆਇ 33
ਯਰਮਿਆਹ ਅਧਿਆਇ 34
ਯਰਮਿਆਹ ਅਧਿਆਇ 35
ਯਰਮਿਆਹ ਅਧਿਆਇ 36
ਯਰਮਿਆਹ ਅਧਿਆਇ 37
ਯਰਮਿਆਹ ਅਧਿਆਇ 38
ਯਰਮਿਆਹ ਅਧਿਆਇ 39
ਯਰਮਿਆਹ ਅਧਿਆਇ 40
ਯਰਮਿਆਹ ਅਧਿਆਇ 41
ਯਰਮਿਆਹ ਅਧਿਆਇ 42
ਯਰਮਿਆਹ ਅਧਿਆਇ 43
ਯਰਮਿਆਹ ਅਧਿਆਇ 44
ਯਰਮਿਆਹ ਅਧਿਆਇ 45
ਯਰਮਿਆਹ ਅਧਿਆਇ 46
ਯਰਮਿਆਹ ਅਧਿਆਇ 47
ਯਰਮਿਆਹ ਅਧਿਆਇ 48
ਯਰਮਿਆਹ ਅਧਿਆਇ 49
ਯਰਮਿਆਹ ਅਧਿਆਇ 50
ਯਰਮਿਆਹ ਅਧਿਆਇ 51
ਯਰਮਿਆਹ ਅਧਿਆਇ 52
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References