ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਜ਼ਬੂਰ ਅਧਿਆਇ 75

ਪਰਮੇਸ਼ੁਰ ਦਾ ਨਿਆਂ 1 *ਪ੍ਰਧਾਨ ਵਜਾਉਣ ਵਾਲੇ ਦੇ ਲਈ: ਅਲਤਸ਼ਹੇਤ ਦੇ ਰਾਗ ਵਿੱਚ ਆਸਾਫ਼ ਦਾ ਭਜਨ। ਗੀਤ। *ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ। 2 ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ। 3 ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ। 4 ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ! 5 ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ! 6 ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ। 7 ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ। 8 ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ! 9 ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ। 10 ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ।
ਪਰਮੇਸ਼ੁਰ ਦਾ ਨਿਆਂ 1 *ਪ੍ਰਧਾਨ ਵਜਾਉਣ ਵਾਲੇ ਦੇ ਲਈ: ਅਲਤਸ਼ਹੇਤ ਦੇ ਰਾਗ ਵਿੱਚ ਆਸਾਫ਼ ਦਾ ਭਜਨ। ਗੀਤ। *ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ। .::. 2 ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ। .::. 3 ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ। .::. 4 ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ! .::. 5 ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ! .::. 6 ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ। .::. 7 ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ। .::. 8 ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ! .::. 9 ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ। .::. 10 ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ।
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
×

Alert

×

Punjabi Letters Keypad References