ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

Notes

No Verse Added

ਹਿਜ਼ ਕੀ ਐਲ ਅਧਿਆਇ 41

1. ਉਹ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੁੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਦੂਜੇ ਪਾਸੇ, ਇਹੀ ਡੇਹਰੇ ਦੀ ਚੁੜਾਈ ਸੀ 2. ਅਤੇ ਦਰਵੱਜੇ ਦੀ ਚੁੜਾਈ ਦਸ ਹੱਥ ਅਤੇ ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਮਾਈ ਚਾਲੀ ਹੱਥ ਅਤੇ ਚੁੜਾਈ ਵੀਹ ਹੱਥ ਮਿਣੀ 3. ਤਦ ਉਹ ਅੰਦਰ ਗਿਆ ਅਤੇ ਦਰਵੱਜੇ ਦੇ ਹਰੇਕ ਥੰਮ ਨੂੰ, ਦੋ ਹੱਥ, ਮਿਣਿਆ ਅਤੇ ਦਰਵੱਜੇ ਨੂੰ, ਛੇ ਹੱਥ ਅਤੇ ਦਰਵੱਜੇ ਦੀ ਚੁੜਾਈ ਸੱਤ ਹੱਥ ਸੀ 4. ਅਤੇ ਉਸ ਨੇ ਹੈਕਲ ਦੇ ਸਾਹਮਣੇ ਦੀ ਲੰਮਾਈ ਨੂੰ ਵੀਹ ਹੱਥ ਅਤੇ ਚੁੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤ੍ਰ ਅਸਥਾਨ ਹੈ।। 5. ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੁੜਾਈ ਭਵਨ ਦੇ ਚੁਫੇਰੇ ਚਾਰ ਹੱਥ ਸੀ 6. ਅਤੇ ਪਾਸੇ ਦੀਆਂ ਕੋਠੜੀਆਂ ਤਿੰਨ ਛੱਤੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫੇਰੇ ਦੀਆਂ ਕੋਠੜੀਆਂ ਦੇ ਲਈ ਸੀ ਅੰਦਰ ਬਣਾਈਆਂ ਗਈਆਂ ਸਨ ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ 7. ਅਤੇ ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੀਕਰ ਚਾਰੇ ਪਾਸੇ ਬਹੁਤੀਆਂ ਖੁਲ੍ਹੀਆਂ ਹੁੰਦੀਆਂ ਜਾਂਦੀਆਂ ਸਨ ਕਿਉਂ ਜੋ ਭਵਨ ਚੁਫੇਰਿਓਂ ਉੱਚਾ ਹੁੰਦਾ ਚੱਲਾ ਜਾਂਦਾ ਸੀ, ਭਵਨ ਦੀ ਚੁੜਾਈ ਉੱਤੇ ਤੀਕਰ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ 8. ਅਤੇ ਮੈਂ ਭਵਨ ਦੇ ਚੁਫੇਰੇ ਉੱਚਾ ਥੜਾ ਵੇਖਿਆ। ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਵੱਡੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ 9. ਅਤੇ ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੁੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ 10. ਅਤੇ ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫੇਰੇ ਵੀਹ ਹੱਥ ਦੀ ਵਿੱਥ ਸੀ 11. ਅਤੇ ਪਾਸੇ ਦੀਆਂ ਕੋਠੜੀਆਂ ਦੇ ਦਰਵੱਜੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵੱਜਾ ਉੱਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੁੜਾਈ ਚਾਰੇ ਪਾਸੇ ਪੰਜ ਹੱਥ ਸੀ 12. ਅਤੇ ਉਹ ਮਕਾਨ ਜਿਹੜਾ ਵੱਖਰੀ ਥਾਂ ਦੇ ਸਾਹਮਣੇ ਪੱਛਮ ਵੱਲ ਸੀ, ਉਹ ਦੀ ਚੁੜਾਈ ਸੱਤਰ ਹੱਥ ਸੀ ਅਤੇ ਉਸ ਮਕਾਨ ਦੀ ਕੰਧ ਚਾਰੋਂ ਪਾਸੇ ਪੰਜ ਹੱਥ ਮੋਟੀ ਅਤੇ ਨੱਵੇ ਹੱਥ ਲੰਮੀ ਸੀ 13. ਸੋ ਉਹ ਦੇ ਭਵਨ ਨੂੰ ਸੌ ਹੱਥ ਲੰਮਾ ਮਿਣਿਆ ਅਤੇ ਵੱਖਰੀ ਥਾਂ ਅਤੇ ਮਕਾਨ ਉਸ ਦੀਆਂ ਕੰਧਾਂ ਸਣੇ ਸੌ ਹੱਥ ਲੰਮਾ ਸੀ 14. ਅਤੇ ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੁੜਾਈ ਸੌ ਹੱਥ ਸੀ।। 15. ਅਤੇ ਵੱਖਰੀ ਥਾਂ ਦੇ ਸਾਹਮਣੇ ਦੇ ਮਕਾਨ ਦੀ ਲੰਮਾਈ ਨੂੰ ਜੋ ਉਹ ਦੇ ਪਿੱਛੇ ਸੀ ਅਤੇ ਉਸ ਵੱਲ ਦੇ ਬਰਾਂਡੇ ਏਸ ਪਾਸਿਓਂ ਅਤੇ ਉਸ ਪਾਸਿਓਂ ਅਤੇ ਅੰਦਰ ਵੱਲ ਹੈਕਲ ਨੂੰ ਅਤੇ ਵੇਹੜੇ ਦੀ ਡੇਉੜ੍ਹੀ ਨੂੰ ਉਸ ਨੇ ਸੌ ਹੱਥ ਮਿਣਿਆ 16. ਸਰਦਲਾਂ ਅਤੇ ਝਰੋਖਿਆਂ ਅਤੇ ਚੁਫੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਛੱਤੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫੇਰਿਓਂ ਲੱਕੜੀ ਨਾਲ ਮੜ੍ਹੇ ਹੋਏ ਅਤੇ ਧਰਤੀ ਤੋਂ ਬਾਰੀਆਂ ਤੀਕਰ ਅਤੇ ਬਾਰੀਆਂ ਢੱਕੀਆਂ ਹੋਈਆਂ ਸਨ 17. ਦਰਵੱਜੇ ਦੇ ਉੱਪਰ ਤੀਕਰ ਅਤੇ ਅੰਦਰਲੇ ਭਵਨ ਤੀਕਰ ਅਤੇ ਉਹ ਦੇ ਬਾਹਰ ਵੀ ਚੁਫੇਰੇ ਦੀ ਸਾਰੀ ਕੰਧ ਤੀਕਰ ਅੰਦਰ ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ 18. ਅਤੇ ਕਰੂਬੀਆਂ ਅਤੇ ਖਜੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ 19. ਸੋ ਇੱਕ ਪਾਸੇ ਖਜੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬਬਰ ਸ਼ੇਰ ਵਰਗਾ ਚਿਹਰਾ ਵੀ ਖਜੂਰ ਵੱਲ ਸੀ, ਭਵਨ ਦੇ ਚੁਫੇਰੇ ਏਸੇ ਪਰਕਾਰ ਕੰਮ ਕੀਤਾ ਹੋਇਆ ਸੀ 20. ਧਰਤੀ ਤੋਂ ਦਰਵੱਜੇ ਦੇ ਉੱਪਰ ਤੀਕਰ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜੂਰ ਦੇ ਰੁੱਖ ਬਣੇ ਹੋਏ ਸਨ 21. ਅਤੇ ਹੈਕਲ ਦੀ ਚੁਗਾਠ ਚਾਰ ਨੁਕਰੀ ਸੀ ਅਤੇ ਪਵਿੱਤ੍ਰ ਅਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜੇਹੀ ਸੀ 22. ਜਗਵੇਦੀ ਲੱਕੜ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਮਾਈ ਦੋ ਹੱਥ ਸੀ ਅਤੇ ਉਸ ਦੇ ਕੋਣੇ ਅਤੇ ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ 23. ਅਤੇ ਹੈਕਲ ਅਤੇ ਪਵਿੱਤ੍ਰ ਅਸਥਾਨ ਦੇ ਦੋ ਦਰਵੱਜੇ ਸਨ 24. ਅਤੇ ਦਰਵੱਜਿਆਂ ਦੇ ਦੋ ਦੋ ਤਾਕ ਸਨ ਜਿਹੜੇ ਮੁੜ ਸੱਕਦੇ ਸਨ, ਦੋ ਤਾਕ ਇੱਕ ਦਰਵੱਜੇ ਲਈ ਅਤੇ ਦੋ ਦੂਜੇ ਲਈ 25. ਅਤੇ ਉਨ੍ਹਾਂ ਤੇ ਅਰਥਾਤ ਹੈਕਲ ਦੇ ਦਰਵੱਜਿਆਂ ਤੇ ਕਰੂਬੀਆਂ ਅਤੇ ਖੂਜਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਦਾਂ ਕਿ ਕੰਧਾਂ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡੇਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲਗੇ ਹੋਏ ਸਨ 26. ਅਤੇ ਡੇਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।।
1. ਉਹ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੁੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਦੂਜੇ ਪਾਸੇ, ਇਹੀ ਡੇਹਰੇ ਦੀ ਚੁੜਾਈ ਸੀ .::. 2. ਅਤੇ ਦਰਵੱਜੇ ਦੀ ਚੁੜਾਈ ਦਸ ਹੱਥ ਅਤੇ ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਮਾਈ ਚਾਲੀ ਹੱਥ ਅਤੇ ਚੁੜਾਈ ਵੀਹ ਹੱਥ ਮਿਣੀ .::. 3. ਤਦ ਉਹ ਅੰਦਰ ਗਿਆ ਅਤੇ ਦਰਵੱਜੇ ਦੇ ਹਰੇਕ ਥੰਮ ਨੂੰ, ਦੋ ਹੱਥ, ਮਿਣਿਆ ਅਤੇ ਦਰਵੱਜੇ ਨੂੰ, ਛੇ ਹੱਥ ਅਤੇ ਦਰਵੱਜੇ ਦੀ ਚੁੜਾਈ ਸੱਤ ਹੱਥ ਸੀ .::. 4. ਅਤੇ ਉਸ ਨੇ ਹੈਕਲ ਦੇ ਸਾਹਮਣੇ ਦੀ ਲੰਮਾਈ ਨੂੰ ਵੀਹ ਹੱਥ ਅਤੇ ਚੁੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤ੍ਰ ਅਸਥਾਨ ਹੈ।। .::. 5. ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੁੜਾਈ ਭਵਨ ਦੇ ਚੁਫੇਰੇ ਚਾਰ ਹੱਥ ਸੀ .::. 6. ਅਤੇ ਪਾਸੇ ਦੀਆਂ ਕੋਠੜੀਆਂ ਤਿੰਨ ਛੱਤੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫੇਰੇ ਦੀਆਂ ਕੋਠੜੀਆਂ ਦੇ ਲਈ ਸੀ ਅੰਦਰ ਬਣਾਈਆਂ ਗਈਆਂ ਸਨ ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ .::. 7. ਅਤੇ ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੀਕਰ ਚਾਰੇ ਪਾਸੇ ਬਹੁਤੀਆਂ ਖੁਲ੍ਹੀਆਂ ਹੁੰਦੀਆਂ ਜਾਂਦੀਆਂ ਸਨ ਕਿਉਂ ਜੋ ਭਵਨ ਚੁਫੇਰਿਓਂ ਉੱਚਾ ਹੁੰਦਾ ਚੱਲਾ ਜਾਂਦਾ ਸੀ, ਭਵਨ ਦੀ ਚੁੜਾਈ ਉੱਤੇ ਤੀਕਰ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ .::. 8. ਅਤੇ ਮੈਂ ਭਵਨ ਦੇ ਚੁਫੇਰੇ ਉੱਚਾ ਥੜਾ ਵੇਖਿਆ। ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਵੱਡੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ .::. 9. ਅਤੇ ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੁੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ .::. 10. ਅਤੇ ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫੇਰੇ ਵੀਹ ਹੱਥ ਦੀ ਵਿੱਥ ਸੀ .::. 11. ਅਤੇ ਪਾਸੇ ਦੀਆਂ ਕੋਠੜੀਆਂ ਦੇ ਦਰਵੱਜੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵੱਜਾ ਉੱਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੁੜਾਈ ਚਾਰੇ ਪਾਸੇ ਪੰਜ ਹੱਥ ਸੀ .::. 12. ਅਤੇ ਉਹ ਮਕਾਨ ਜਿਹੜਾ ਵੱਖਰੀ ਥਾਂ ਦੇ ਸਾਹਮਣੇ ਪੱਛਮ ਵੱਲ ਸੀ, ਉਹ ਦੀ ਚੁੜਾਈ ਸੱਤਰ ਹੱਥ ਸੀ ਅਤੇ ਉਸ ਮਕਾਨ ਦੀ ਕੰਧ ਚਾਰੋਂ ਪਾਸੇ ਪੰਜ ਹੱਥ ਮੋਟੀ ਅਤੇ ਨੱਵੇ ਹੱਥ ਲੰਮੀ ਸੀ .::. 13. ਸੋ ਉਹ ਦੇ ਭਵਨ ਨੂੰ ਸੌ ਹੱਥ ਲੰਮਾ ਮਿਣਿਆ ਅਤੇ ਵੱਖਰੀ ਥਾਂ ਅਤੇ ਮਕਾਨ ਉਸ ਦੀਆਂ ਕੰਧਾਂ ਸਣੇ ਸੌ ਹੱਥ ਲੰਮਾ ਸੀ .::. 14. ਅਤੇ ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੁੜਾਈ ਸੌ ਹੱਥ ਸੀ।। .::. 15. ਅਤੇ ਵੱਖਰੀ ਥਾਂ ਦੇ ਸਾਹਮਣੇ ਦੇ ਮਕਾਨ ਦੀ ਲੰਮਾਈ ਨੂੰ ਜੋ ਉਹ ਦੇ ਪਿੱਛੇ ਸੀ ਅਤੇ ਉਸ ਵੱਲ ਦੇ ਬਰਾਂਡੇ ਏਸ ਪਾਸਿਓਂ ਅਤੇ ਉਸ ਪਾਸਿਓਂ ਅਤੇ ਅੰਦਰ ਵੱਲ ਹੈਕਲ ਨੂੰ ਅਤੇ ਵੇਹੜੇ ਦੀ ਡੇਉੜ੍ਹੀ ਨੂੰ ਉਸ ਨੇ ਸੌ ਹੱਥ ਮਿਣਿਆ .::. 16. ਸਰਦਲਾਂ ਅਤੇ ਝਰੋਖਿਆਂ ਅਤੇ ਚੁਫੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਛੱਤੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫੇਰਿਓਂ ਲੱਕੜੀ ਨਾਲ ਮੜ੍ਹੇ ਹੋਏ ਅਤੇ ਧਰਤੀ ਤੋਂ ਬਾਰੀਆਂ ਤੀਕਰ ਅਤੇ ਬਾਰੀਆਂ ਢੱਕੀਆਂ ਹੋਈਆਂ ਸਨ .::. 17. ਦਰਵੱਜੇ ਦੇ ਉੱਪਰ ਤੀਕਰ ਅਤੇ ਅੰਦਰਲੇ ਭਵਨ ਤੀਕਰ ਅਤੇ ਉਹ ਦੇ ਬਾਹਰ ਵੀ ਚੁਫੇਰੇ ਦੀ ਸਾਰੀ ਕੰਧ ਤੀਕਰ ਅੰਦਰ ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ .::. 18. ਅਤੇ ਕਰੂਬੀਆਂ ਅਤੇ ਖਜੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ .::. 19. ਸੋ ਇੱਕ ਪਾਸੇ ਖਜੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬਬਰ ਸ਼ੇਰ ਵਰਗਾ ਚਿਹਰਾ ਵੀ ਖਜੂਰ ਵੱਲ ਸੀ, ਭਵਨ ਦੇ ਚੁਫੇਰੇ ਏਸੇ ਪਰਕਾਰ ਕੰਮ ਕੀਤਾ ਹੋਇਆ ਸੀ .::. 20. ਧਰਤੀ ਤੋਂ ਦਰਵੱਜੇ ਦੇ ਉੱਪਰ ਤੀਕਰ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜੂਰ ਦੇ ਰੁੱਖ ਬਣੇ ਹੋਏ ਸਨ .::. 21. ਅਤੇ ਹੈਕਲ ਦੀ ਚੁਗਾਠ ਚਾਰ ਨੁਕਰੀ ਸੀ ਅਤੇ ਪਵਿੱਤ੍ਰ ਅਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜੇਹੀ ਸੀ .::. 22. ਜਗਵੇਦੀ ਲੱਕੜ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਮਾਈ ਦੋ ਹੱਥ ਸੀ ਅਤੇ ਉਸ ਦੇ ਕੋਣੇ ਅਤੇ ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ .::. 23. ਅਤੇ ਹੈਕਲ ਅਤੇ ਪਵਿੱਤ੍ਰ ਅਸਥਾਨ ਦੇ ਦੋ ਦਰਵੱਜੇ ਸਨ .::. 24. ਅਤੇ ਦਰਵੱਜਿਆਂ ਦੇ ਦੋ ਦੋ ਤਾਕ ਸਨ ਜਿਹੜੇ ਮੁੜ ਸੱਕਦੇ ਸਨ, ਦੋ ਤਾਕ ਇੱਕ ਦਰਵੱਜੇ ਲਈ ਅਤੇ ਦੋ ਦੂਜੇ ਲਈ .::. 25. ਅਤੇ ਉਨ੍ਹਾਂ ਤੇ ਅਰਥਾਤ ਹੈਕਲ ਦੇ ਦਰਵੱਜਿਆਂ ਤੇ ਕਰੂਬੀਆਂ ਅਤੇ ਖੂਜਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਦਾਂ ਕਿ ਕੰਧਾਂ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡੇਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲਗੇ ਹੋਏ ਸਨ .::. 26. ਅਤੇ ਡੇਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।। .::.
  • ਹਿਜ਼ ਕੀ ਐਲ ਅਧਿਆਇ 1  
  • ਹਿਜ਼ ਕੀ ਐਲ ਅਧਿਆਇ 2  
  • ਹਿਜ਼ ਕੀ ਐਲ ਅਧਿਆਇ 3  
  • ਹਿਜ਼ ਕੀ ਐਲ ਅਧਿਆਇ 4  
  • ਹਿਜ਼ ਕੀ ਐਲ ਅਧਿਆਇ 5  
  • ਹਿਜ਼ ਕੀ ਐਲ ਅਧਿਆਇ 6  
  • ਹਿਜ਼ ਕੀ ਐਲ ਅਧਿਆਇ 7  
  • ਹਿਜ਼ ਕੀ ਐਲ ਅਧਿਆਇ 8  
  • ਹਿਜ਼ ਕੀ ਐਲ ਅਧਿਆਇ 9  
  • ਹਿਜ਼ ਕੀ ਐਲ ਅਧਿਆਇ 10  
  • ਹਿਜ਼ ਕੀ ਐਲ ਅਧਿਆਇ 11  
  • ਹਿਜ਼ ਕੀ ਐਲ ਅਧਿਆਇ 12  
  • ਹਿਜ਼ ਕੀ ਐਲ ਅਧਿਆਇ 13  
  • ਹਿਜ਼ ਕੀ ਐਲ ਅਧਿਆਇ 14  
  • ਹਿਜ਼ ਕੀ ਐਲ ਅਧਿਆਇ 15  
  • ਹਿਜ਼ ਕੀ ਐਲ ਅਧਿਆਇ 16  
  • ਹਿਜ਼ ਕੀ ਐਲ ਅਧਿਆਇ 17  
  • ਹਿਜ਼ ਕੀ ਐਲ ਅਧਿਆਇ 18  
  • ਹਿਜ਼ ਕੀ ਐਲ ਅਧਿਆਇ 19  
  • ਹਿਜ਼ ਕੀ ਐਲ ਅਧਿਆਇ 20  
  • ਹਿਜ਼ ਕੀ ਐਲ ਅਧਿਆਇ 21  
  • ਹਿਜ਼ ਕੀ ਐਲ ਅਧਿਆਇ 22  
  • ਹਿਜ਼ ਕੀ ਐਲ ਅਧਿਆਇ 23  
  • ਹਿਜ਼ ਕੀ ਐਲ ਅਧਿਆਇ 24  
  • ਹਿਜ਼ ਕੀ ਐਲ ਅਧਿਆਇ 25  
  • ਹਿਜ਼ ਕੀ ਐਲ ਅਧਿਆਇ 26  
  • ਹਿਜ਼ ਕੀ ਐਲ ਅਧਿਆਇ 27  
  • ਹਿਜ਼ ਕੀ ਐਲ ਅਧਿਆਇ 28  
  • ਹਿਜ਼ ਕੀ ਐਲ ਅਧਿਆਇ 29  
  • ਹਿਜ਼ ਕੀ ਐਲ ਅਧਿਆਇ 30  
  • ਹਿਜ਼ ਕੀ ਐਲ ਅਧਿਆਇ 31  
  • ਹਿਜ਼ ਕੀ ਐਲ ਅਧਿਆਇ 32  
  • ਹਿਜ਼ ਕੀ ਐਲ ਅਧਿਆਇ 33  
  • ਹਿਜ਼ ਕੀ ਐਲ ਅਧਿਆਇ 34  
  • ਹਿਜ਼ ਕੀ ਐਲ ਅਧਿਆਇ 35  
  • ਹਿਜ਼ ਕੀ ਐਲ ਅਧਿਆਇ 36  
  • ਹਿਜ਼ ਕੀ ਐਲ ਅਧਿਆਇ 37  
  • ਹਿਜ਼ ਕੀ ਐਲ ਅਧਿਆਇ 38  
  • ਹਿਜ਼ ਕੀ ਐਲ ਅਧਿਆਇ 39  
  • ਹਿਜ਼ ਕੀ ਐਲ ਅਧਿਆਇ 40  
  • ਹਿਜ਼ ਕੀ ਐਲ ਅਧਿਆਇ 41  
  • ਹਿਜ਼ ਕੀ ਐਲ ਅਧਿਆਇ 42  
  • ਹਿਜ਼ ਕੀ ਐਲ ਅਧਿਆਇ 43  
  • ਹਿਜ਼ ਕੀ ਐਲ ਅਧਿਆਇ 44  
  • ਹਿਜ਼ ਕੀ ਐਲ ਅਧਿਆਇ 45  
  • ਹਿਜ਼ ਕੀ ਐਲ ਅਧਿਆਇ 46  
  • ਹਿਜ਼ ਕੀ ਐਲ ਅਧਿਆਇ 47  
  • ਹਿਜ਼ ਕੀ ਐਲ ਅਧਿਆਇ 48  
Common Bible Languages
West Indian Languages
×

Alert

×

punjabi Letters Keypad References