ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

Notes

No Verse Added

ਅਹਬਾਰ ਅਧਿਆਇ 15

1. ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ ਕਿ 2. ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਇਹ ਆਖੋ, ਜੇ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਰੋਗ ਹੋਵੇ ਤਾਂ ਉਸ ਪ੍ਰਮੇਹ ਰੋਗ ਕਰਕੇ ਅਸ਼ੁੱਧ ਹੈ 3. ਅਤੇ ਉਸ ਦੇ ਪ੍ਰਮੇਹ ਵਿੱਚ ਉਸ ਦੀ ਅਸ਼ੁੱਧਤਾਈ ਇਹ ਹੈ,ਭਾਵੇਂ ਉਸ ਦੇ ਸਰੀਰ ਤੋਂ ਪ੍ਰਮੇਹ ਵਗੇ, ਭਾਵੇਂ ਉਸ ਦੇ ਸਰੀਰ ਵਿੱਚ ਬੰਦ ਹੋ ਜਾਏ, ਤਾਂ ਭੀ ਉਸ ਦੀ ਅਸ਼ੁੱਧਤਾਈ ਹੈ, 4. ਸੱਭੇ ਸੇਜਾਂ ਜਿਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੰਮਾ ਪਵੇ ਅਸ਼ੁੱਧ ਹੋਣ ਅਤੇ ਸੱਭੇ ਜਿਨ੍ਹਾਂ ਉੱਤੇ ਉਹ ਬਹੇ ਅਸ਼ੁੱਧ ਹੋਣ 5. ਅਤੇ ਜਿਹੜਾ ਉਸ ਦੀ ਸੇਜ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ 6. ਅਤੇ ਜਿਹੜਾ ਕਿਸੇ ਵਸਤ ਉੱਤੇ ਜਿਸ ਦੇ ਉੱਤੇ ਜਿਹੜਾ ਉਹ ਪ੍ਰਮੇਹ ਵਾਲਾ ਬੈਠਾ ਸੀ, ਬੈਠੇ, ਤਾਂ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ 7. ਅਤੇ ਜਿਹੜਾ ਉਸ ਪ੍ਰਮੇਹ ਵਾਲੇ ਦੇ ਸਰੀਰ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ 8. ਅਤੇ ਜੇ ਕਦੀ ਪ੍ਰਮੇਹ ਵਾਲਾ ਸ਼ੁੱਧ ਵਾਲੇ ਦੇ ਉੱਤੇ ਥੁੱਕੇ ਤਾਂ ਉਹ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ 9. ਅਤੇ ਜਿਹੜੀ ਕਾਠੀ ਉੱਤੇ ਉਹ ਪ੍ਰਮੇਹ ਵਾਲਾ ਬਹਿੰਦਾ ਹੈ ਸੋ ਅਸ਼ੁੱਧ ਹੋਵੇ 10. ਅਤੇ ਜਿਹੜਾ ਕਿਸੇ ਵਸਤ ਨੂੰ ਛੋਹੇ ਜੋ ਉਸ ਦੇ ਹੇਠ ਸੀ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ ਅਤੇ ਜਿਹੜਾ ਉਨ੍ਹਾਂ ਵਸਤਾਂ ਵਿੱਚੋਂ ਕਿਸੇ ਵਸਤ ਨੂੰ ਚੁੱਕੇ ਤਾਂ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ 11. ਅਤੇ ਜਿਸ ਨੂੰ ਪ੍ਰਮੇਹ ਵਾਲਾ ਛੋਹੇ ਅਤੇ ਉਸ ਨੇ ਆਪਣੇ ਹੱਥ ਨਾ ਧੋਤੇ ਹੋਣ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ 12. ਅਤੇ ਉਹ ਮਿੱਟੀ ਦਾ ਭਾਂਡਾ ਜਿਸ ਨੂੰ ਪ੍ਰਮੇਹ ਵਾਲਾ ਛੋਹੇ ਸੋ ਭੰਨਿਆਂ ਜਾਏ ਅਤੇ ਸੱਭੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ 13. ਅਤੇ ਜਾਂ ਪ੍ਰਮੇਹ ਵਾਲਾ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਲਈ ਆਪਣੇ ਸ਼ੁੱਧ ਹੋਣ ਕਰਕੇ ਸੱਤ ਦਿਨ ਗਿਣੇ ਅਤੇ ਆਪਣੇ ਲੀੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨ੍ਹਾਵੇ ਅਤੇ ਉਹ ਸ਼ੁੱਧ ਹੋਵੇਗਾ 14. ਅਤੇ ਅੱਠਵੇਂ ਦਿਨ ਉਹ ਦੋ ਘੁੱਗਿਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ 15. ਅਤੇ ਜਾਜਕ ਉਨ੍ਹਾਂ ਨੂੰ ਚੜ੍ਹਾਵੇ, ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜਾ ਹੋਮ ਦੀ ਭੇਟ ਕਰਕੇ ਅਤੇ ਜਾਜਕ ਉਸ ਦੇ ਪ੍ਰੇਮਹ ਕਰਕੇ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ 16. ਅਤੇ ਜੇ ਕਿਸੇ ਮਨੁੱਖ ਦੀ ਬਿੰਦ ਨਿਕੱਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ 17. ਅਤੇ ਸੱਭੇ ਲੀੜੇ ਅਤੇ ਸੱਭੇ ਚੰਮ ਜਿਨ੍ਹਾਂ ਦੇ ਉੱਤੇ ਬਿੰਦ ਪਵੇ ਸੋ ਪਾਣੀ ਨਾਲ ਧੋਤੇ ਜਾਣ ਅਤੇ ਸੰਧਿਆਂ ਤੋੜੀ ਅਸ਼ੁੱਧ ਰਹਿਣ 18. ਉਹ ਤੀਵੀਂ ਭੀ ਜਿਸ ਦੇ ਨਾਲ ਕੋਈ ਮਨੁੱਖ ਸੰਗ ਕਰੇ ਅਤੇ ਉਸ ਤੋਂ ਰਕਤ ਨਿਕੱਲੇ ਤਾਂ ਉਹ ਦੋਵੇਂ ਪਾਣੀ ਵਿੱਚ ਨਹਾਉਣ ਅਤੇ ਸੰਧਿਆਂ ਤੋੜੀ ਅਸ਼ੁੱਧ ਰਹਿਣ।। 19. ਜੇ ਕਿਸੇ ਤੀਵੀਂ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਸਰੀਰ ਦਾ ਪ੍ਰਮੇਹ ਲਹੂ ਹੋਵੇ ਤਾਂ ਉਹ ਸੱਤ ਦਿਨ ਤੋੜੀ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੋਹੇ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ 20. ਅਤੇ ਜਿਹੜੀ ਵਸਤ ਉੱਤੇ ਉਹ ਆਪਣੇ ਵੱਖਰੇ ਹੋਣ ਦੇ ਦਿਨਾਂ ਵਿੱਚ ਲੰਮੀ ਪਵੇ, ਸੋ ਅਸ਼ੁੱਧ ਹੋਵੇ ਅਤੇ ਜਿਹੜੀ ਵਸਤ ਉੱਤੇ ਉਹ ਬਹਿੰਦੀ ਹੈ ਸੋ ਅਸ਼ੁੱਧ ਹੋਵੇ 21. ਅਤੇ ਜਿਹੜਾ ਉਸ ਦੀ ਸੇਜ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ 22. ਅਤੇ ਜਿਸ ਦੇ ਉੱਤੇ ਉਹ ਬੈਠਦੀ ਸੀ ਜੋ ਕੋਈ ਉਸ ਵਸਤ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ 23. ਅਤੇ ਭਾਵੇਂ ਉਸ ਦੀ ਸੇਜ ਹੋਵੇ ਯਾ ਕੋਈ ਵਸਤ ਜਿਸ ਦੇ ਉੱਤੇ ਉਹ ਬਹਿੰਦੀ ਹੈ ਜਿਸ ਵੇਲੇ ਉਹ ਉਸ ਨੂੰ ਛੋਹੇ ਤਾਂ ਉਹ ਸੰਧਿਆਂ ਤੋੜੀ ਅਸ਼ੁੱਧ ਰਹੇ 24. ਅਤੇ ਜੇ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦੀ ਰਿਤੂ ਲੱਗੇ ਤਾਂ ਉਹ ਸੱਤ ਦਿਨ ਤੋੜੀ ਅਸ਼ੁੱਧ ਰਹੇ ਅਤੇ ਹਰ ਸੇਜ ਦੇ ਉੱਤੇ ਉਹ ਲੰਮਾ ਪੈਂਦਾ ਹੈ ਸੋ ਅਸ਼ੁੱਧ ਰਹੇ 25. ਅਤੇ ਜੇ ਕਦੇ ਕਿਸੇ ਤੀਵੀਂ ਨੂੰ ਉਸ ਦੇ ਵੱਖਰੇ ਹੋਣ ਦੇ ਦਿਨਾਂ ਤੋਂ ਵੱਧ, ਲਹੂ ਦਾ ਪ੍ਰਮੇਹ ਕਈ ਦਿਨ ਤੋੜੀ ਵਗੇ, ਯਾ ਜੇ ਉਹ ਉਸ ਤੋਂ ਵੱਖਰੀ ਹੋਣ ਦੇ ਵੇਲੇ ਸਿਰ ਤੋਂ ਵੱਧ ਜਾਏ ਤਾਂ ਉਸ ਦੀ ਅਸ਼ੁੱਧਤਾਈ ਦੇ ਪ੍ਰਮੇਹ ਦੇ ਦਿਨ ਅਜੇਹੇ ਹੋਣ ਜੇਹੇ ਉਸ ਦੇ ਵੱਖਰੇ ਹੋਣ ਦੇ ਦਿਨ ਸਨ, ਉਹ ਅਸ਼ੁੱਧ ਰਹੇ 26. ਸੱਭੇ ਸੇਜਾਂ ਜਿਨ੍ਹਾਂ ਦੇ ਉੱਤੇ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ ਸੋ ਉਸ ਦੇ ਵੱਖਰੇ ਹੋਣ ਦੀ ਸੇਜ ਦੇ ਸਮਾਨ ਹੋਣ ਅਤੇ ਉਸ ਦੀ ਵੱਖਰੀ ਹੋਣ ਦੀ ਅਸ਼ੁੱਧਤਾਈ ਵਰਗੀ ਜਿਹੜੀ ਵਸਤ ਉੱਤੇ ਉਹ ਬਹਿੰਦੀ ਹੈ, ਅਸ਼ੁੱਧ ਹੋਵੇ 27. ਅਤੇ ਜਿਹੜਾ ਉਨ੍ਹਾਂ ਵਸਤਾਂ ਨੂੰ ਛੋਹੇ ਸੋ ਅਸ਼ੁੱਧ ਬਣੇ ਅਤੇ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ 28. ਪਰ ਜੇ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋਈ ਹੋਵੇ ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਦੇ ਪਿੱਛੋਂ ਸ਼ੁੱਧ ਹੋ ਜਾਵੇਗੀ 29. ਅਤੇ ਅੱਠਵੇਂ ਦਿਨ ਉਹ ਦੋ ਘੁਗੀਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਕੋਲ ਲਿਆਵੇ 30. ਅਤੇ ਜਾਜਕ ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦਾ ਅਸ਼ੁੱਧਤਾਈ ਦੇ ਪ੍ਰਮੇਹ ਕਰਕੇ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ 31. ਏਸੇ ਤਰਾਂ ਤੁਸਾਂ ਇਸਰਾਏਲੀਆਂ ਨੂੰ ਆਪਣੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ ਜੋ ਉਹ ਆਪਣੀ ਅਸ਼ੁੱਧਤਾਈ ਵਿੱਚ ਜੋ ਉਨ੍ਹਾਂ ਦੇ ਵਿਚਕਾਰ ਹੈ ਮੇਰੇ ਡੇਹਰੇ ਦੇ ਭ੍ਰਿਸ਼ਟ ਕਰਨ ਵਿੱਚ ਨਾ ਮਰਨ 32. ਜਿਸ ਨੂੰ ਪ੍ਰਮੇਹ ਅਤੇ ਜਿਸ ਦੀ ਬਿੰਦ ਦੇ ਨਿਕੱਲਣ ਨਾਲ ਅਸ਼ੁੱਧ ਹੋਵੇ, ਉਸ ਦੀ ਇਹ ਬਿਵਸਥਾ ਹੈ 33. ਅਤੇ ਉਸ ਦੀ ਜਿਸ ਨੂੰ ਰਿਤੂ ਅਉਸਰ ਆਈ ਹੋਵੇ ਅਤੇ ਉਸ ਦੀ ਜਿਸ ਨੂੰ ਪ੍ਰਮੇਹ ਹੋਵੇ, ਭਾਵੇਂ ਮਨੁੱਖ ਭਾਵੇਂ ਤੀਵੀਂ ਅਤੇ ਉਸ ਦੀ ਜੋ ਅਸ਼ੁੱਧ ਤੀਵੀਂ ਨਾਲ ਸੰਗ ਕਰੇ।।
1. ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ ਕਿ .::. 2. ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਇਹ ਆਖੋ, ਜੇ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਰੋਗ ਹੋਵੇ ਤਾਂ ਉਸ ਪ੍ਰਮੇਹ ਰੋਗ ਕਰਕੇ ਅਸ਼ੁੱਧ ਹੈ .::. 3. ਅਤੇ ਉਸ ਦੇ ਪ੍ਰਮੇਹ ਵਿੱਚ ਉਸ ਦੀ ਅਸ਼ੁੱਧਤਾਈ ਇਹ ਹੈ,ਭਾਵੇਂ ਉਸ ਦੇ ਸਰੀਰ ਤੋਂ ਪ੍ਰਮੇਹ ਵਗੇ, ਭਾਵੇਂ ਉਸ ਦੇ ਸਰੀਰ ਵਿੱਚ ਬੰਦ ਹੋ ਜਾਏ, ਤਾਂ ਭੀ ਉਸ ਦੀ ਅਸ਼ੁੱਧਤਾਈ ਹੈ, .::. 4. ਸੱਭੇ ਸੇਜਾਂ ਜਿਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੰਮਾ ਪਵੇ ਅਸ਼ੁੱਧ ਹੋਣ ਅਤੇ ਸੱਭੇ ਜਿਨ੍ਹਾਂ ਉੱਤੇ ਉਹ ਬਹੇ ਅਸ਼ੁੱਧ ਹੋਣ .::. 5. ਅਤੇ ਜਿਹੜਾ ਉਸ ਦੀ ਸੇਜ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ .::. 6. ਅਤੇ ਜਿਹੜਾ ਕਿਸੇ ਵਸਤ ਉੱਤੇ ਜਿਸ ਦੇ ਉੱਤੇ ਜਿਹੜਾ ਉਹ ਪ੍ਰਮੇਹ ਵਾਲਾ ਬੈਠਾ ਸੀ, ਬੈਠੇ, ਤਾਂ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ .::. 7. ਅਤੇ ਜਿਹੜਾ ਉਸ ਪ੍ਰਮੇਹ ਵਾਲੇ ਦੇ ਸਰੀਰ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ .::. 8. ਅਤੇ ਜੇ ਕਦੀ ਪ੍ਰਮੇਹ ਵਾਲਾ ਸ਼ੁੱਧ ਵਾਲੇ ਦੇ ਉੱਤੇ ਥੁੱਕੇ ਤਾਂ ਉਹ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ .::. 9. ਅਤੇ ਜਿਹੜੀ ਕਾਠੀ ਉੱਤੇ ਉਹ ਪ੍ਰਮੇਹ ਵਾਲਾ ਬਹਿੰਦਾ ਹੈ ਸੋ ਅਸ਼ੁੱਧ ਹੋਵੇ .::. 10. ਅਤੇ ਜਿਹੜਾ ਕਿਸੇ ਵਸਤ ਨੂੰ ਛੋਹੇ ਜੋ ਉਸ ਦੇ ਹੇਠ ਸੀ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ ਅਤੇ ਜਿਹੜਾ ਉਨ੍ਹਾਂ ਵਸਤਾਂ ਵਿੱਚੋਂ ਕਿਸੇ ਵਸਤ ਨੂੰ ਚੁੱਕੇ ਤਾਂ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ .::. 11. ਅਤੇ ਜਿਸ ਨੂੰ ਪ੍ਰਮੇਹ ਵਾਲਾ ਛੋਹੇ ਅਤੇ ਉਸ ਨੇ ਆਪਣੇ ਹੱਥ ਨਾ ਧੋਤੇ ਹੋਣ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ .::. 12. ਅਤੇ ਉਹ ਮਿੱਟੀ ਦਾ ਭਾਂਡਾ ਜਿਸ ਨੂੰ ਪ੍ਰਮੇਹ ਵਾਲਾ ਛੋਹੇ ਸੋ ਭੰਨਿਆਂ ਜਾਏ ਅਤੇ ਸੱਭੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ .::. 13. ਅਤੇ ਜਾਂ ਪ੍ਰਮੇਹ ਵਾਲਾ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਲਈ ਆਪਣੇ ਸ਼ੁੱਧ ਹੋਣ ਕਰਕੇ ਸੱਤ ਦਿਨ ਗਿਣੇ ਅਤੇ ਆਪਣੇ ਲੀੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨ੍ਹਾਵੇ ਅਤੇ ਉਹ ਸ਼ੁੱਧ ਹੋਵੇਗਾ .::. 14. ਅਤੇ ਅੱਠਵੇਂ ਦਿਨ ਉਹ ਦੋ ਘੁੱਗਿਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ .::. 15. ਅਤੇ ਜਾਜਕ ਉਨ੍ਹਾਂ ਨੂੰ ਚੜ੍ਹਾਵੇ, ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜਾ ਹੋਮ ਦੀ ਭੇਟ ਕਰਕੇ ਅਤੇ ਜਾਜਕ ਉਸ ਦੇ ਪ੍ਰੇਮਹ ਕਰਕੇ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ .::. 16. ਅਤੇ ਜੇ ਕਿਸੇ ਮਨੁੱਖ ਦੀ ਬਿੰਦ ਨਿਕੱਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ .::. 17. ਅਤੇ ਸੱਭੇ ਲੀੜੇ ਅਤੇ ਸੱਭੇ ਚੰਮ ਜਿਨ੍ਹਾਂ ਦੇ ਉੱਤੇ ਬਿੰਦ ਪਵੇ ਸੋ ਪਾਣੀ ਨਾਲ ਧੋਤੇ ਜਾਣ ਅਤੇ ਸੰਧਿਆਂ ਤੋੜੀ ਅਸ਼ੁੱਧ ਰਹਿਣ .::. 18. ਉਹ ਤੀਵੀਂ ਭੀ ਜਿਸ ਦੇ ਨਾਲ ਕੋਈ ਮਨੁੱਖ ਸੰਗ ਕਰੇ ਅਤੇ ਉਸ ਤੋਂ ਰਕਤ ਨਿਕੱਲੇ ਤਾਂ ਉਹ ਦੋਵੇਂ ਪਾਣੀ ਵਿੱਚ ਨਹਾਉਣ ਅਤੇ ਸੰਧਿਆਂ ਤੋੜੀ ਅਸ਼ੁੱਧ ਰਹਿਣ।। .::. 19. ਜੇ ਕਿਸੇ ਤੀਵੀਂ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਸਰੀਰ ਦਾ ਪ੍ਰਮੇਹ ਲਹੂ ਹੋਵੇ ਤਾਂ ਉਹ ਸੱਤ ਦਿਨ ਤੋੜੀ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੋਹੇ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ .::. 20. ਅਤੇ ਜਿਹੜੀ ਵਸਤ ਉੱਤੇ ਉਹ ਆਪਣੇ ਵੱਖਰੇ ਹੋਣ ਦੇ ਦਿਨਾਂ ਵਿੱਚ ਲੰਮੀ ਪਵੇ, ਸੋ ਅਸ਼ੁੱਧ ਹੋਵੇ ਅਤੇ ਜਿਹੜੀ ਵਸਤ ਉੱਤੇ ਉਹ ਬਹਿੰਦੀ ਹੈ ਸੋ ਅਸ਼ੁੱਧ ਹੋਵੇ .::. 21. ਅਤੇ ਜਿਹੜਾ ਉਸ ਦੀ ਸੇਜ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ .::. 22. ਅਤੇ ਜਿਸ ਦੇ ਉੱਤੇ ਉਹ ਬੈਠਦੀ ਸੀ ਜੋ ਕੋਈ ਉਸ ਵਸਤ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ .::. 23. ਅਤੇ ਭਾਵੇਂ ਉਸ ਦੀ ਸੇਜ ਹੋਵੇ ਯਾ ਕੋਈ ਵਸਤ ਜਿਸ ਦੇ ਉੱਤੇ ਉਹ ਬਹਿੰਦੀ ਹੈ ਜਿਸ ਵੇਲੇ ਉਹ ਉਸ ਨੂੰ ਛੋਹੇ ਤਾਂ ਉਹ ਸੰਧਿਆਂ ਤੋੜੀ ਅਸ਼ੁੱਧ ਰਹੇ .::. 24. ਅਤੇ ਜੇ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦੀ ਰਿਤੂ ਲੱਗੇ ਤਾਂ ਉਹ ਸੱਤ ਦਿਨ ਤੋੜੀ ਅਸ਼ੁੱਧ ਰਹੇ ਅਤੇ ਹਰ ਸੇਜ ਦੇ ਉੱਤੇ ਉਹ ਲੰਮਾ ਪੈਂਦਾ ਹੈ ਸੋ ਅਸ਼ੁੱਧ ਰਹੇ .::. 25. ਅਤੇ ਜੇ ਕਦੇ ਕਿਸੇ ਤੀਵੀਂ ਨੂੰ ਉਸ ਦੇ ਵੱਖਰੇ ਹੋਣ ਦੇ ਦਿਨਾਂ ਤੋਂ ਵੱਧ, ਲਹੂ ਦਾ ਪ੍ਰਮੇਹ ਕਈ ਦਿਨ ਤੋੜੀ ਵਗੇ, ਯਾ ਜੇ ਉਹ ਉਸ ਤੋਂ ਵੱਖਰੀ ਹੋਣ ਦੇ ਵੇਲੇ ਸਿਰ ਤੋਂ ਵੱਧ ਜਾਏ ਤਾਂ ਉਸ ਦੀ ਅਸ਼ੁੱਧਤਾਈ ਦੇ ਪ੍ਰਮੇਹ ਦੇ ਦਿਨ ਅਜੇਹੇ ਹੋਣ ਜੇਹੇ ਉਸ ਦੇ ਵੱਖਰੇ ਹੋਣ ਦੇ ਦਿਨ ਸਨ, ਉਹ ਅਸ਼ੁੱਧ ਰਹੇ .::. 26. ਸੱਭੇ ਸੇਜਾਂ ਜਿਨ੍ਹਾਂ ਦੇ ਉੱਤੇ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ ਸੋ ਉਸ ਦੇ ਵੱਖਰੇ ਹੋਣ ਦੀ ਸੇਜ ਦੇ ਸਮਾਨ ਹੋਣ ਅਤੇ ਉਸ ਦੀ ਵੱਖਰੀ ਹੋਣ ਦੀ ਅਸ਼ੁੱਧਤਾਈ ਵਰਗੀ ਜਿਹੜੀ ਵਸਤ ਉੱਤੇ ਉਹ ਬਹਿੰਦੀ ਹੈ, ਅਸ਼ੁੱਧ ਹੋਵੇ .::. 27. ਅਤੇ ਜਿਹੜਾ ਉਨ੍ਹਾਂ ਵਸਤਾਂ ਨੂੰ ਛੋਹੇ ਸੋ ਅਸ਼ੁੱਧ ਬਣੇ ਅਤੇ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ .::. 28. ਪਰ ਜੇ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋਈ ਹੋਵੇ ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਦੇ ਪਿੱਛੋਂ ਸ਼ੁੱਧ ਹੋ ਜਾਵੇਗੀ .::. 29. ਅਤੇ ਅੱਠਵੇਂ ਦਿਨ ਉਹ ਦੋ ਘੁਗੀਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਕੋਲ ਲਿਆਵੇ .::. 30. ਅਤੇ ਜਾਜਕ ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦਾ ਅਸ਼ੁੱਧਤਾਈ ਦੇ ਪ੍ਰਮੇਹ ਕਰਕੇ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ .::. 31. ਏਸੇ ਤਰਾਂ ਤੁਸਾਂ ਇਸਰਾਏਲੀਆਂ ਨੂੰ ਆਪਣੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ ਜੋ ਉਹ ਆਪਣੀ ਅਸ਼ੁੱਧਤਾਈ ਵਿੱਚ ਜੋ ਉਨ੍ਹਾਂ ਦੇ ਵਿਚਕਾਰ ਹੈ ਮੇਰੇ ਡੇਹਰੇ ਦੇ ਭ੍ਰਿਸ਼ਟ ਕਰਨ ਵਿੱਚ ਨਾ ਮਰਨ .::. 32. ਜਿਸ ਨੂੰ ਪ੍ਰਮੇਹ ਅਤੇ ਜਿਸ ਦੀ ਬਿੰਦ ਦੇ ਨਿਕੱਲਣ ਨਾਲ ਅਸ਼ੁੱਧ ਹੋਵੇ, ਉਸ ਦੀ ਇਹ ਬਿਵਸਥਾ ਹੈ .::. 33. ਅਤੇ ਉਸ ਦੀ ਜਿਸ ਨੂੰ ਰਿਤੂ ਅਉਸਰ ਆਈ ਹੋਵੇ ਅਤੇ ਉਸ ਦੀ ਜਿਸ ਨੂੰ ਪ੍ਰਮੇਹ ਹੋਵੇ, ਭਾਵੇਂ ਮਨੁੱਖ ਭਾਵੇਂ ਤੀਵੀਂ ਅਤੇ ਉਸ ਦੀ ਜੋ ਅਸ਼ੁੱਧ ਤੀਵੀਂ ਨਾਲ ਸੰਗ ਕਰੇ।। .::.
  • ਅਹਬਾਰ ਅਧਿਆਇ 1  
  • ਅਹਬਾਰ ਅਧਿਆਇ 2  
  • ਅਹਬਾਰ ਅਧਿਆਇ 3  
  • ਅਹਬਾਰ ਅਧਿਆਇ 4  
  • ਅਹਬਾਰ ਅਧਿਆਇ 5  
  • ਅਹਬਾਰ ਅਧਿਆਇ 6  
  • ਅਹਬਾਰ ਅਧਿਆਇ 7  
  • ਅਹਬਾਰ ਅਧਿਆਇ 8  
  • ਅਹਬਾਰ ਅਧਿਆਇ 9  
  • ਅਹਬਾਰ ਅਧਿਆਇ 10  
  • ਅਹਬਾਰ ਅਧਿਆਇ 11  
  • ਅਹਬਾਰ ਅਧਿਆਇ 12  
  • ਅਹਬਾਰ ਅਧਿਆਇ 13  
  • ਅਹਬਾਰ ਅਧਿਆਇ 14  
  • ਅਹਬਾਰ ਅਧਿਆਇ 15  
  • ਅਹਬਾਰ ਅਧਿਆਇ 16  
  • ਅਹਬਾਰ ਅਧਿਆਇ 17  
  • ਅਹਬਾਰ ਅਧਿਆਇ 18  
  • ਅਹਬਾਰ ਅਧਿਆਇ 19  
  • ਅਹਬਾਰ ਅਧਿਆਇ 20  
  • ਅਹਬਾਰ ਅਧਿਆਇ 21  
  • ਅਹਬਾਰ ਅਧਿਆਇ 22  
  • ਅਹਬਾਰ ਅਧਿਆਇ 23  
  • ਅਹਬਾਰ ਅਧਿਆਇ 24  
  • ਅਹਬਾਰ ਅਧਿਆਇ 25  
  • ਅਹਬਾਰ ਅਧਿਆਇ 26  
  • ਅਹਬਾਰ ਅਧਿਆਇ 27  
Common Bible Languages
West Indian Languages
×

Alert

×

punjabi Letters Keypad References