ਪੰਜਾਬੀ ਬਾਈਬਲ
LITV
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਜ਼ਬੂਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
119
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66
67
68
69
70
71
72
73
74
75
76
77
78
79
80
81
82
83
84
85
86
87
88
89
90
91
92
93
94
95
96
97
98
99
100
101
102
103
104
105
106
107
108
109
110
111
112
113
114
115
116
117
118
119
120
121
122
123
124
125
126
127
128
129
130
131
132
133
134
135
136
137
138
139
140
141
142
143
144
145
146
147
148
149
150
:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66
67
68
69
70
71
72
73
74
75
76
77
78
79
80
81
82
83
84
85
86
87
88
89
90
91
92
93
94
95
96
97
98
99
100
101
102
103
104
105
106
107
108
109
110
111
112
113
114
115
116
117
118
119
120
121
122
123
124
125
126
127
128
129
130
131
132
133
134
135
136
137
138
139
140
141
142
143
144
145
146
147
148
149
150
151
152
153
154
155
156
157
158
159
160
161
162
163
164
165
166
167
168
169
170
171
172
173
174
175
176
History
ਪਰਕਾਸ਼ ਦੀ ਪੋਥੀ 8:12 (08 31 pm)
ਜ਼ਬੂਰ 119:0 (08 31 pm)
Whatsapp
Instagram
Facebook
Linkedin
Pinterest
Tumblr
Reddit
ਜ਼ਬੂਰ ਅਧਿਆਇ 119
1
ਧੰਨ ਓਹ ਹਨ ਜਿਹੜੇ ਪਰਮ ਚਾਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ!
2
ਧੰਨ ਓਹ ਹਨ ਜਿਹੜੇ ਉਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਮਨੋਂ ਤਨੋਂ ਉਹ ਨੂੰ ਭਾਲਦੇ ਹਨ!
3
ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।
4
ਤੈਂ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਭਈ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਨਾ ਕਰੀਏ।
5
ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਨਾ ਕਰਨ ਲਈ ਪੱਕੀ ਹੋਵੇ!
6
ਜਦ ਮੈਂ ਤੇਰੇ ਸਾਰੇ ਹੁਕਮਾਂ ਉੱਤੇ ਗੌਹ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ।
7
ਜਦ ਮੈਂ ਤੇਰਿਆਂ ਸੱਚਿਆਂ ਨਿਆਵਾਂ ਨੂੰ ਸਿੱਖ ਲਵਾਂਗਾ। ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।
8
ਮੈਂ ਤੇਰੀਆਂ ਬਿਧੀਆਂ ਦੀ ਪਾਲਨਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇਹ!।।
9
ਜੁਆਨ ਕਿਦਾਂ ਆਪਣੀ ਚਾਲ ਨੂੰ ਸੁੱਧ ਰੱਖੇॽ ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
10
ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇਹ!
11
ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ!
12
ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
13
ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਵਾਂ ਦਾ ਨਿਰਨਾ ਕੀਤਾ।
14
ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ।
15
ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਹ ਕਰਾਂਗਾ।
16
ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਾਰਾਂਗਾ।।
17
ਆਪਣੇ ਸੇਵਕ ਉੱਤੇ ਉਪਕਾਰ ਕਰ ਭਈ ਮੈਂ ਜੀਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਨਾ ਕਰਾਂ।
18
ਮੇਰੀਆਂ ਅੱਖਾਂ ਖੋਲ੍ਹ, ਭਈ ਮੈਂ ਤੇਰੀ ਬਿਵਸਥਾ ਦੀਆਂ ਅਚਰਜ ਗੱਲਾਂ ਨੂੰ ਵੇਖਾਂ!
19
ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ।
20
ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਵਾਂ ਦੀ ਤਾਂਘ ਵਿੱਚ ਟੁੱਟਦੀ ਹੈ।
21
ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ।
22
ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਰੇਹੜ ਦੇਹ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ!
23
ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ।
24
ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ।।
25
ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ!
26
ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੈਂ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
27
ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ ਕੰਮਾਂ ਉੱਤੇ ਧਿਆਨ ਲਾਵਾਂਗਾ।
28
ਮੇਰੀ ਜਾਨ ਉਦਾਸੀ ਦੇ ਕਾਰਨ ਢਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!
29
ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖ਼ਸ਼ ਦੇਹ!
30
ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਵਾਂ ਨੂੰ ਆਪਣੇ ਸਨਮੁਖ ਰੱਖਿਆ।
31
ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ!
32
ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈਂ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਵਾਂਗਾ!।।
33
ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੀਕ ਉਹ ਨੂੰ ਸੰਭਾਲੀ ਰੱਖਾਂਗਾ।
34
ਮੈਨੂੰ ਸਮਝ ਦੇਹ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਨਾ ਕਰਾਂਗਾ।
35
ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
36
ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ, -
37
ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇਹ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
38
ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈ ਮੰਨਣ ਵਾਲਿਆਂ ਦੇ ਲਈ ਹੈ।
39
ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇਹ, ਤੇਰੇ ਨਿਆਉਂ ਭਲੇ ਹਨ!
40
ਵੇਖ, ਮੈਂ ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!।।
41
ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
42
ਤਾਂ ਮੈਂ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
43
ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਵਾਂ ਉੱਤੇ ਮੇਰੀ ਆਸ ਹੈ,
44
ਤਾਂ ਮੈਂ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੀਕ ਪਾਲਨਾ ਕਰਾਂਗਾ,
45
ਅਤੇ ਮੈਂ ਖੁਲ੍ਹਮਖੁਲ੍ਹਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
46
ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
47
ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
48
ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।।
49
ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੈਂ ਮੈਨੂੰ ਆਸ ਦੁਆਈ ਹੈ!
50
ਏਹੀ ਮੇਰੇ ਦੁਖ ਵਿੱਚ ਮੇਰੀ ਤਸੱਲੀ ਹੈ, ਭਈ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
51
ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁਖ ਨਾ ਹੋਇਆ।
52
ਹੇ ਯਹੋਵਾਹ, ਮੈਂ ਤੇਰੇ ਪਰਾਚੀਨ ਨਿਆਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
53
ਮੇਰਾ ਗੁੱਸਾ ਭਖ ਉੱਠਿਆ ਹੈ, ਭਈ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
54
ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
55
ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਨਾ ਕੀਤੀ।
56
ਇਹ ਮੈਨੂੰ ਏਸ ਲਈ ਹੋਇਆ, ਭਈ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।।
57
ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਨਾ ਕਰਾਂਗਾ।
58
ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ!
59
ਮੈਂ ਆਪਣੇ ਚਾਲ ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
60
ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਭਈ ਤੇਰੇ ਹੁਕਮਾਂ ਦੀ ਪਾਲਨਾ ਕਰਾਂ।
61
ਦੁਸ਼ਟਾਂ ਦੇ ਬੰਨ੍ਹਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ ।
62
ਤੇਰੇ ਧਰਮ ਦਿਆਂ ਨਿਆਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
63
ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਨਾ ਕਰਦੇ ਹਨ।
64
ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆੰ ਮੈਨੂੰ ਸਿੱਖਲਾ!।।
65
ਆਪਣੇ ਸੇਵਕ ਨਾਲ ਤੈਂ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ।
66
ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
67
ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸਾਂ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਨਾ ਕਰਦਾ ਹਾਂ।
68
ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
69
ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
70
ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
71
ਮੇਰੇ ਲਈ ਭਲਾ ਹੈ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
72
ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਾਂ ਤੋਂ ਚੰਗੀ ਹੈ!।।
73
ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇਹ ਭਈ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
74
ਜਿਹੜੇ ਤੇਰਾ ਭੈ ਮੰਨਦੇ ਹਨ ਓਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
75
ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਉਂ ਧਰਮ ਦੇ ਹਨ, ਸੋ ਤੈਂ ਵਫ਼ਾਦਾਰੀ ਨਾਲ ਮੈਨੂੰ ਦੁਖ ਦਿੱਤਾ।
76
ਤੇਰੀ ਦਯਾ ਮੈਨੂੰ ਸ਼ਾਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
77
ਤੇਰੀਆਂ ਦਿਆਲਗੀਆਂ ਮੈਨੂੰ ਮਿਲ ਜਾਣ ਭਈ ਮੈਂ ਜੀਉਂਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
78
ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
79
ਤੇਰੇ ਭੈ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਓਹ ਜੋ ਤੇਰੀਆਂ ਸਾਖੀਆਂ ਨੂੰ ਜਾਣਦੇ ਹਨ।
80
ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ, ਭਈ ਮੈਂ ਲੱਜਿਆਵਾਨ ਨਾ ਹੋਵਾਂ!।।
81
ਮੈਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
82
ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ
83
ਮੈਂ ਤਾਂ ਧੂੰਏਂ ਵਿੱਚ ਦੀ ਮਸ਼ਕ ਵਾਂਙੁ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
84
ਤੇਰੇ ਸੇਵਕ ਦੇ ਦਿਨ ਕਿੰਨੇਕੁ ਹਨॽ ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਉਂ ਕਰੇਂਗਾॽ
85
ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
86
ਤੇਰੇ ਸਾਰੇ ਹੁਕਮ ਸੱਚੇ ਹਨ, ਓਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
87
ਓਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88
ਆਪਣੀ ਦਯਾ ਦੇ ਅਨੁਸਾਰ ਮੈਨੂੰ ਜੀਉਂਦਾ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਨਾ ਕਰਾਂਗਾ।।
89
ਹੇ ਯਹੋਵਾਹ, ਸਦਾ ਤੀਕ ਤੇਰਾ ਬਚਨ ਅਕਾਸ਼ ਉੱਤੇ ਇਸਥਿਰ ਹੈ!
90
ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੈਂ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
91
ਓਹ ਤੇਰੇ ਨਿਆਵਾਂ ਅਨੁਸਾਰ ਅੱਜ ਤੀਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
92
ਜੇ ਤੇਰੇ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁਖ ਵਿੱਚ ਨਾਸ ਹੋ ਜਾਂਦਾ।
93
ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੈਂ ਮੈਨੂੰ ਜੀਉਂਦਿਆਂ ਰੱਖਿਆ ਹੈ।
94
ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਬਿਲ ਰਿਹਾ!
95
ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
96
ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰਾ ਹੁਕਮਨਾਮਾ ਬਹੁਤ ਲੰਮਾ ਚੌੜਾ ਹੈ।।
97
ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
98
ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
99
ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
100
ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
101
ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਤੇਰੇ ਬਚਨ ਦੀ ਪਾਲਨਾ ਕਰਾਂ।
102
ਤੇਰਿਆਂ ਨਿਆਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੈਂ ਮੈਨੂੰ ਸਿੱਖਿਆ ਦਿੱਤੀ ਹੈ।
103
ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਤ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿਠੇ!
104
ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਏਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।।
105
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
106
ਮੈਂ ਸੌਂਹ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਭਈ ਮੈਂ ਤੇਰੇ ਧਰਮ ਦੇ ਨਿਆਵਾਂ ਦੀ ਪਾਲਨਾ ਕਰਾਂਗਾ।
107
ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜੀਉਂਦਾ ਰੱਖ!
108
ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰ ਕੇ ਗਰਹਿਣ ਕਰ, ਅਤੇ ਆਪਣੇ ਨਿਆਉਂ ਮੈਨੂੰ ਸਿਖਲਾ।
109
ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
110
ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਅਵਾਰਾ ਨਹੀਂ ਹੋਇਆ।
111
ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਓਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
112
ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਭਈ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੀਕ ਸਦਾ ਹੀ ਪੂਰਾ ਕਰਾਂ।।
113
ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
114
ਤੂੰ ਮੇਰੀ ਪਨਾਹਗਾਹ ਤੇ ਮੇਰੀ ਢਾਲ ਹੈ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
115
ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਭਈ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
116
ਆਪਣੇ ਬਚਨ ਅਨੁਸਾਰ ਮੈਨੂੰ ਥਮ੍ਹ ਭਈ ਮੈਂ ਜੀਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
117
ਮੈਨੂੰ ਸਾਂਭ ਤਾਂ ਮੈਂ ਬਚ ਜਾਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਹ ਕਰਾਂਗਾ।
118
ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੈਂ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
119
ਧਰਤੀ ਦੇ ਸਾਰੇ ਦੁਸ਼ਟਾਂ ਨੂੰ ਤੂੰ ਖੋਟ ਵਾਂਙੁ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
120
ਤੇਰੇ ਭੈ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰਿਆਂ ਨਿਆਵਾਂ ਤੋਂ ਡਰਦਾ ਹਾਂ।।
121
ਮੈਂ ਨਿਆਉਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
122
ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
123
ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
124
ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
125
ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖ਼ਸ਼, ਭਈ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
126
ਏਹ ਯਹੋਵਾਹ ਦੇ ਕੰਮ ਦਾ ਵੇਲਾ ਹੈ, - ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
127
ਏਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
128
ਏਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹੈਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।।
129
ਤੇਰੀਆਂ ਸਾਖੀਆਂ ਅਚਰਜ ਹਨ, ਏਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਨਾ ਕਰਦੀ ਹੈ!
130
ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖ਼ਸ਼ਦਾ ਹੈ।
131
ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸਾਂ।
132
ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੈਂ।
133
ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾ ਦੇਹ, ਭਈ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
134
ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਭਈ ਮੈਂ ਤੇਰੇ ਫ਼ਰਮਾਨਾਂ ਦੀ ਪਾਲਨਾ ਕਰਾਂ।
135
ਆਪਣੇ ਮੁਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
136
ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਨਾ ਨਹੀਂ ਕਰਦੀਆਂ।
137
ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਉਂ ਸਿੱਧੇ ਹਨ।
138
ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
139
ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
140
ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
141
ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
142
ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸਤ ਹੈ।
143
ਦੁਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
144
ਤੇਰੀਆਂ ਸਾਖੀਆਂ ਸਦਾ ਤੀਕ ਧਰਮ ਦੀਆਂ ਹਨ, ਮੈਨੂੰ ਸਮਝ ਦੇਹ ਤਾਂ ਮੈਂ ਜੀਉਂਦਾ ਰਹਾਂਗਾ।।
145
ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇਹ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
146
ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਨਾ ਕਰਾਂਗਾ!
147
ਮੈਂ ਪੌਹ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
148
ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁਲ੍ਹੀਆਂ ਰਹੀਆਂ, ਭਈ ਤੇਰੇ ਬਚਨ ਵਿੱਚ ਲੀਨ ਹੋਵਾਂ।
149
ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਉਂ ਅਨੁਸਾਰ ਮੈਨੂੰ ਜੀਉਂਦਾ ਰੱਖ!
150
ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।
151
ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
152
ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਭਈ ਤੈਂ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।। ਰੇਸ਼
153
ਮੇਰੇ ਦੁਖ ਨੂੰ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
154
ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇਹ, ਆਪਣੇ ਬਚਨ ਨਾਲ ਮੈਨੂੰ ਜੀਉਂਦਾ ਰੱਖ!
155
ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਭਈ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
156
ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਵਾਂ ਅਨੁਸਾਰ ਮੈਨੂੰ ਜੀਉਂਦਾ ਰੱਖ!
157
ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
158
ਮੈਂ ਚਾਲ ਬਾਜ਼ਾਂ ਨੂੰ ਵੇਖਿਆ ਅਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਨਾ ਨਹੀਂ ਕਰਦੇ।
159
ਵੇਖ, ਭਈ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜੀਉਂਦਾ ਰੱਖ!
160
ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਉਂ ਸਦਾ ਤੀਕ ਹੈ।।
161
ਸਰਦਾਰਾਂ ਨੇ ਧਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈ ਰੱਖਦਾ ਹੈ।
162
ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਦਾਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
163
ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
164
ਤੇਰੇ ਧਰਮ ਦੇ ਨਿਆਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਤ ਵਾਰ ਤੇਰੀ ਉਸਤਤ ਕਰਦਾ ਹਾਂ।
165
ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
166
ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
167
ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਨਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
168
ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਨਾ ਕੀਤੀ, ਏਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।।
169
ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇਹ!
170
ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
171
ਮੇਰੇ ਬੁੱਲ੍ਹ ਤੇਰੇ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਲਾਉਂਦਾ ਹੈਂ।
172
ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
173
ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
174
ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
175
ਮੇਰੀ ਜਾਨ ਜੀਉਂਦੀ ਰਹੇ ਭਈ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਉਂ ਮੇਰੀ ਸਹਾਇਤਾ ਕਰਨ।
176
ਮੈਂ ਗੁਆਚੀ ਹੋਈ ਭੇਡ ਵਾਂਙੁ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।।
ਜ਼ਬੂਰ 119
1
ਧੰਨ ਓਹ ਹਨ ਜਿਹੜੇ ਪਰਮ ਚਾਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ!
.::.

ਜ਼ਬੂਰ ਅਧਿਆਇ 1
ਜ਼ਬੂਰ ਅਧਿਆਇ 2
ਜ਼ਬੂਰ ਅਧਿਆਇ 3
ਜ਼ਬੂਰ ਅਧਿਆਇ 4
ਜ਼ਬੂਰ ਅਧਿਆਇ 5
ਜ਼ਬੂਰ ਅਧਿਆਇ 6
ਜ਼ਬੂਰ ਅਧਿਆਇ 7
ਜ਼ਬੂਰ ਅਧਿਆਇ 8
ਜ਼ਬੂਰ ਅਧਿਆਇ 9
ਜ਼ਬੂਰ ਅਧਿਆਇ 10
ਜ਼ਬੂਰ ਅਧਿਆਇ 11
ਜ਼ਬੂਰ ਅਧਿਆਇ 12
ਜ਼ਬੂਰ ਅਧਿਆਇ 13
ਜ਼ਬੂਰ ਅਧਿਆਇ 14
ਜ਼ਬੂਰ ਅਧਿਆਇ 15
ਜ਼ਬੂਰ ਅਧਿਆਇ 16
ਜ਼ਬੂਰ ਅਧਿਆਇ 17
ਜ਼ਬੂਰ ਅਧਿਆਇ 18
ਜ਼ਬੂਰ ਅਧਿਆਇ 19
ਜ਼ਬੂਰ ਅਧਿਆਇ 20
ਜ਼ਬੂਰ ਅਧਿਆਇ 21
ਜ਼ਬੂਰ ਅਧਿਆਇ 22
ਜ਼ਬੂਰ ਅਧਿਆਇ 23
ਜ਼ਬੂਰ ਅਧਿਆਇ 24
ਜ਼ਬੂਰ ਅਧਿਆਇ 25
ਜ਼ਬੂਰ ਅਧਿਆਇ 26
ਜ਼ਬੂਰ ਅਧਿਆਇ 27
ਜ਼ਬੂਰ ਅਧਿਆਇ 28
ਜ਼ਬੂਰ ਅਧਿਆਇ 29
ਜ਼ਬੂਰ ਅਧਿਆਇ 30
ਜ਼ਬੂਰ ਅਧਿਆਇ 31
ਜ਼ਬੂਰ ਅਧਿਆਇ 32
ਜ਼ਬੂਰ ਅਧਿਆਇ 33
ਜ਼ਬੂਰ ਅਧਿਆਇ 34
ਜ਼ਬੂਰ ਅਧਿਆਇ 35
ਜ਼ਬੂਰ ਅਧਿਆਇ 36
ਜ਼ਬੂਰ ਅਧਿਆਇ 37
ਜ਼ਬੂਰ ਅਧਿਆਇ 38
ਜ਼ਬੂਰ ਅਧਿਆਇ 39
ਜ਼ਬੂਰ ਅਧਿਆਇ 40
ਜ਼ਬੂਰ ਅਧਿਆਇ 41
ਜ਼ਬੂਰ ਅਧਿਆਇ 42
ਜ਼ਬੂਰ ਅਧਿਆਇ 43
ਜ਼ਬੂਰ ਅਧਿਆਇ 44
ਜ਼ਬੂਰ ਅਧਿਆਇ 45
ਜ਼ਬੂਰ ਅਧਿਆਇ 46
ਜ਼ਬੂਰ ਅਧਿਆਇ 47
ਜ਼ਬੂਰ ਅਧਿਆਇ 48
ਜ਼ਬੂਰ ਅਧਿਆਇ 49
ਜ਼ਬੂਰ ਅਧਿਆਇ 50
ਜ਼ਬੂਰ ਅਧਿਆਇ 51
ਜ਼ਬੂਰ ਅਧਿਆਇ 52
ਜ਼ਬੂਰ ਅਧਿਆਇ 53
ਜ਼ਬੂਰ ਅਧਿਆਇ 54
ਜ਼ਬੂਰ ਅਧਿਆਇ 55
ਜ਼ਬੂਰ ਅਧਿਆਇ 56
ਜ਼ਬੂਰ ਅਧਿਆਇ 57
ਜ਼ਬੂਰ ਅਧਿਆਇ 58
ਜ਼ਬੂਰ ਅਧਿਆਇ 59
ਜ਼ਬੂਰ ਅਧਿਆਇ 60
ਜ਼ਬੂਰ ਅਧਿਆਇ 61
ਜ਼ਬੂਰ ਅਧਿਆਇ 62
ਜ਼ਬੂਰ ਅਧਿਆਇ 63
ਜ਼ਬੂਰ ਅਧਿਆਇ 64
ਜ਼ਬੂਰ ਅਧਿਆਇ 65
ਜ਼ਬੂਰ ਅਧਿਆਇ 66
ਜ਼ਬੂਰ ਅਧਿਆਇ 67
ਜ਼ਬੂਰ ਅਧਿਆਇ 68
ਜ਼ਬੂਰ ਅਧਿਆਇ 69
ਜ਼ਬੂਰ ਅਧਿਆਇ 70
ਜ਼ਬੂਰ ਅਧਿਆਇ 71
ਜ਼ਬੂਰ ਅਧਿਆਇ 72
ਜ਼ਬੂਰ ਅਧਿਆਇ 73
ਜ਼ਬੂਰ ਅਧਿਆਇ 74
ਜ਼ਬੂਰ ਅਧਿਆਇ 75
ਜ਼ਬੂਰ ਅਧਿਆਇ 76
ਜ਼ਬੂਰ ਅਧਿਆਇ 77
ਜ਼ਬੂਰ ਅਧਿਆਇ 78
ਜ਼ਬੂਰ ਅਧਿਆਇ 79
ਜ਼ਬੂਰ ਅਧਿਆਇ 80
ਜ਼ਬੂਰ ਅਧਿਆਇ 81
ਜ਼ਬੂਰ ਅਧਿਆਇ 82
ਜ਼ਬੂਰ ਅਧਿਆਇ 83
ਜ਼ਬੂਰ ਅਧਿਆਇ 84
ਜ਼ਬੂਰ ਅਧਿਆਇ 85
ਜ਼ਬੂਰ ਅਧਿਆਇ 86
ਜ਼ਬੂਰ ਅਧਿਆਇ 87
ਜ਼ਬੂਰ ਅਧਿਆਇ 88
ਜ਼ਬੂਰ ਅਧਿਆਇ 89
ਜ਼ਬੂਰ ਅਧਿਆਇ 90
ਜ਼ਬੂਰ ਅਧਿਆਇ 91
ਜ਼ਬੂਰ ਅਧਿਆਇ 92
ਜ਼ਬੂਰ ਅਧਿਆਇ 93
ਜ਼ਬੂਰ ਅਧਿਆਇ 94
ਜ਼ਬੂਰ ਅਧਿਆਇ 95
ਜ਼ਬੂਰ ਅਧਿਆਇ 96
ਜ਼ਬੂਰ ਅਧਿਆਇ 97
ਜ਼ਬੂਰ ਅਧਿਆਇ 98
ਜ਼ਬੂਰ ਅਧਿਆਇ 99
ਜ਼ਬੂਰ ਅਧਿਆਇ 100
ਜ਼ਬੂਰ ਅਧਿਆਇ 101
ਜ਼ਬੂਰ ਅਧਿਆਇ 102
ਜ਼ਬੂਰ ਅਧਿਆਇ 103
ਜ਼ਬੂਰ ਅਧਿਆਇ 104
ਜ਼ਬੂਰ ਅਧਿਆਇ 105
ਜ਼ਬੂਰ ਅਧਿਆਇ 106
ਜ਼ਬੂਰ ਅਧਿਆਇ 107
ਜ਼ਬੂਰ ਅਧਿਆਇ 108
ਜ਼ਬੂਰ ਅਧਿਆਇ 109
ਜ਼ਬੂਰ ਅਧਿਆਇ 110
ਜ਼ਬੂਰ ਅਧਿਆਇ 111
ਜ਼ਬੂਰ ਅਧਿਆਇ 112
ਜ਼ਬੂਰ ਅਧਿਆਇ 113
ਜ਼ਬੂਰ ਅਧਿਆਇ 114
ਜ਼ਬੂਰ ਅਧਿਆਇ 115
ਜ਼ਬੂਰ ਅਧਿਆਇ 116
ਜ਼ਬੂਰ ਅਧਿਆਇ 117
ਜ਼ਬੂਰ ਅਧਿਆਇ 118
ਜ਼ਬੂਰ ਅਧਿਆਇ 119
ਜ਼ਬੂਰ ਅਧਿਆਇ 120
ਜ਼ਬੂਰ ਅਧਿਆਇ 121
ਜ਼ਬੂਰ ਅਧਿਆਇ 122
ਜ਼ਬੂਰ ਅਧਿਆਇ 123
ਜ਼ਬੂਰ ਅਧਿਆਇ 124
ਜ਼ਬੂਰ ਅਧਿਆਇ 125
ਜ਼ਬੂਰ ਅਧਿਆਇ 126
ਜ਼ਬੂਰ ਅਧਿਆਇ 127
ਜ਼ਬੂਰ ਅਧਿਆਇ 128
ਜ਼ਬੂਰ ਅਧਿਆਇ 129
ਜ਼ਬੂਰ ਅਧਿਆਇ 130
ਜ਼ਬੂਰ ਅਧਿਆਇ 131
ਜ਼ਬੂਰ ਅਧਿਆਇ 132
ਜ਼ਬੂਰ ਅਧਿਆਇ 133
ਜ਼ਬੂਰ ਅਧਿਆਇ 134
ਜ਼ਬੂਰ ਅਧਿਆਇ 135
ਜ਼ਬੂਰ ਅਧਿਆਇ 136
ਜ਼ਬੂਰ ਅਧਿਆਇ 137
ਜ਼ਬੂਰ ਅਧਿਆਇ 138
ਜ਼ਬੂਰ ਅਧਿਆਇ 139
ਜ਼ਬੂਰ ਅਧਿਆਇ 140
ਜ਼ਬੂਰ ਅਧਿਆਇ 141
ਜ਼ਬੂਰ ਅਧਿਆਇ 142
ਜ਼ਬੂਰ ਅਧਿਆਇ 143
ਜ਼ਬੂਰ ਅਧਿਆਇ 144
ਜ਼ਬੂਰ ਅਧਿਆਇ 145
ਜ਼ਬੂਰ ਅਧਿਆਇ 146
ਜ਼ਬੂਰ ਅਧਿਆਇ 147
ਜ਼ਬੂਰ ਅਧਿਆਇ 148
ਜ਼ਬੂਰ ਅਧਿਆਇ 149
ਜ਼ਬੂਰ ਅਧਿਆਇ 150
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References