ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਅੱਯੂਬ ਅਧਿਆਇ 35

1 ਅਲੀਹੂ ਨੇ ਉੱਤਰ ਦੇ ਕੇ ਫੇਰ ਆਖਿਆ, 2 ਭਲਾ, ਤੂੰ ਏਸ ਨੂੰ ਠੀਕ ਸਮਝਦਾ ਹੈ, ਭਈ ਤੈਂ ਆਖਿਆ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵਧੀਕ ਹੈਗਾ? 3 ਕਿਉਂ ਜੋ ਤੂੰ ਕਹਿੰਦਾ ਹੈਂ ਕਿ ਮੈਨੂੰ ਕੀ ਲਾਭ ਹੈ? ਮੈਨੂੰ ਪਾਪ ਕਰਨ ਨਾਲੋਂ ਹੁਣ ਕੀ ਫੈਦਾ ਹੈਗਾ? 4 ਮੈਂ ਗੱਲਾਂ ਦਾ ਤੈਨੂੰ ਮੋੜ ਦਿਆਂਗਾ, ਤੇਰੇ ਨਾਲ ਤੇਰੇ ਸੱਜਣਾਂ ਨੂੰ ਵੀ। 5 ਅਕਾਸ਼ ਵੱਲ ਤੱਕ ਅਤੇ ਵੇਖ, ਅਤੇ ਬੱਦਲਾਂ ਵੱਲ ਧਿਆਨ ਦੇਹ ਜੋ ਤੇਰੇ ਨਾਲੋਂ ਉੱਚੇ ਹਨ! 6 ਜੇ ਤੈਂ ਪਾਪ ਕੀਤਾ, ਤਾਂ ਤੂੰ ਉਸ ਉੱਤੇ ਕੀ ਅਸਰ ਪਾਉਂਦਾ ਹੈ, ਅਤੇ ਜੇ ਤੇਰੇ ਅਪਰਾਧ ਵਧ ਜਾਣ ਤਾਂ ਉਹ ਦੇ ਲਈ ਕੀ ਕਰਦਾ ਹੈ? 7 ਜੇ ਤੂੰ ਧਰਮੀ ਹੈਂ ਤਾਂ ਤੂੰ ਉਹ ਨੂੰ ਕੀ ਦਿੰਦਾ ਹੈਂ, ਯਾ ਉਹ ਤੇਰੇ ਹੱਥੋਂ ਕੀ ਲੈਂਦਾ ਹੈ? 8 ਤੇਰੀ ਬਦੀ ਤੇਰੇ ਜਿਹੇ ਮਨੁੱਖ ਲਈ ਹੈ, ਅਤੇ ਤੇਰਾ ਧਰਮ ਆਦਮ ਵੰਸ ਲਈ।। 9 ਬਹੁਤੇ ਦਾਬਿਆਂ ਦੇ ਕਾਰਨ ਓਹ ਚਿੱਲਾਉਂਦੇ ਹਨ, ਜੁਰਵਾਣਿਆਂ ਦੀ ਭੁਜਾ ਦੇ ਕਾਰਨ ਉਹ ਦੁਹਾਈ ਦਿੰਦੇ ਹਨ। 10 ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਕਰਤਾਰ ਕਿੱਥੇ ਹੈ, ਜਿਹੜਾ ਰਾਤ ਨੂੰ ਬਿਹਾਗ ਦਾ ਰਾਗ ਬਖ਼ਸ਼ਦਾ ਹੈ? 11 ਜਿਹੜਾ ਸਾਨੂੰ ਧਰਤੀ ਦੇ ਡੰਗਰਾਂ ਨਾਲੋਂ, ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ? 12 ਉੱਥੇ ਓਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ, ਬੁਰਿਆਰ ਦੇ ਹੰਕਾਰ ਦੇ ਕਾਰਨ। 13 ਪਰਮੇਸ਼ੁਰ ਸੱਚ ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ, 14 ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈਂ ਕਿ ਮੈਂ ਉਹ ਨੂੰ ਨਹੀਂ ਵੇਖਦਾ, - ਮੁੱਕਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ। 15 ਪਰ ਹੁਣ ਏਸ ਲਈ ਭਈ ਉਹ ਆਪਣੇ ਕ੍ਰੋਧ ਵਿੱਚ ਨਹੀਂ ਆਇਆ, ਅਤੇ ਹੰਕਾਰ ਉੱਤੇ ਬਹੁਤ ਚਿੱਤ ਨਹੀਂ ਲਾਇਆ, 16 ਤਾਂ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬੁੱਧਹੀਨ ਗੱਲਾਂ ਨੂੰ ਵਧਾਉਂਦਾ ਹੈ! ।।
1. ਅਲੀਹੂ ਨੇ ਉੱਤਰ ਦੇ ਕੇ ਫੇਰ ਆਖਿਆ, 2. ਭਲਾ, ਤੂੰ ਏਸ ਨੂੰ ਠੀਕ ਸਮਝਦਾ ਹੈ, ਭਈ ਤੈਂ ਆਖਿਆ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵਧੀਕ ਹੈਗਾ? 3. ਕਿਉਂ ਜੋ ਤੂੰ ਕਹਿੰਦਾ ਹੈਂ ਕਿ ਮੈਨੂੰ ਕੀ ਲਾਭ ਹੈ? ਮੈਨੂੰ ਪਾਪ ਕਰਨ ਨਾਲੋਂ ਹੁਣ ਕੀ ਫੈਦਾ ਹੈਗਾ? 4. ਮੈਂ ਗੱਲਾਂ ਦਾ ਤੈਨੂੰ ਮੋੜ ਦਿਆਂਗਾ, ਤੇਰੇ ਨਾਲ ਤੇਰੇ ਸੱਜਣਾਂ ਨੂੰ ਵੀ। 5. ਅਕਾਸ਼ ਵੱਲ ਤੱਕ ਅਤੇ ਵੇਖ, ਅਤੇ ਬੱਦਲਾਂ ਵੱਲ ਧਿਆਨ ਦੇਹ ਜੋ ਤੇਰੇ ਨਾਲੋਂ ਉੱਚੇ ਹਨ! 6. ਜੇ ਤੈਂ ਪਾਪ ਕੀਤਾ, ਤਾਂ ਤੂੰ ਉਸ ਉੱਤੇ ਕੀ ਅਸਰ ਪਾਉਂਦਾ ਹੈ, ਅਤੇ ਜੇ ਤੇਰੇ ਅਪਰਾਧ ਵਧ ਜਾਣ ਤਾਂ ਉਹ ਦੇ ਲਈ ਕੀ ਕਰਦਾ ਹੈ? 7. ਜੇ ਤੂੰ ਧਰਮੀ ਹੈਂ ਤਾਂ ਤੂੰ ਉਹ ਨੂੰ ਕੀ ਦਿੰਦਾ ਹੈਂ, ਯਾ ਉਹ ਤੇਰੇ ਹੱਥੋਂ ਕੀ ਲੈਂਦਾ ਹੈ? 8. ਤੇਰੀ ਬਦੀ ਤੇਰੇ ਜਿਹੇ ਮਨੁੱਖ ਲਈ ਹੈ, ਅਤੇ ਤੇਰਾ ਧਰਮ ਆਦਮ ਵੰਸ ਲਈ।। 9. ਬਹੁਤੇ ਦਾਬਿਆਂ ਦੇ ਕਾਰਨ ਓਹ ਚਿੱਲਾਉਂਦੇ ਹਨ, ਜੁਰਵਾਣਿਆਂ ਦੀ ਭੁਜਾ ਦੇ ਕਾਰਨ ਉਹ ਦੁਹਾਈ ਦਿੰਦੇ ਹਨ। 10. ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਕਰਤਾਰ ਕਿੱਥੇ ਹੈ, ਜਿਹੜਾ ਰਾਤ ਨੂੰ ਬਿਹਾਗ ਦਾ ਰਾਗ ਬਖ਼ਸ਼ਦਾ ਹੈ? 11. ਜਿਹੜਾ ਸਾਨੂੰ ਧਰਤੀ ਦੇ ਡੰਗਰਾਂ ਨਾਲੋਂ, ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ? 12. ਉੱਥੇ ਓਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ, ਬੁਰਿਆਰ ਦੇ ਹੰਕਾਰ ਦੇ ਕਾਰਨ। 13. ਪਰਮੇਸ਼ੁਰ ਸੱਚ ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ, 14. ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈਂ ਕਿ ਮੈਂ ਉਹ ਨੂੰ ਨਹੀਂ ਵੇਖਦਾ, - ਮੁੱਕਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ। 15. ਪਰ ਹੁਣ ਏਸ ਲਈ ਭਈ ਉਹ ਆਪਣੇ ਕ੍ਰੋਧ ਵਿੱਚ ਨਹੀਂ ਆਇਆ, ਅਤੇ ਹੰਕਾਰ ਉੱਤੇ ਬਹੁਤ ਚਿੱਤ ਨਹੀਂ ਲਾਇਆ, 16. ਤਾਂ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬੁੱਧਹੀਨ ਗੱਲਾਂ ਨੂੰ ਵਧਾਉਂਦਾ ਹੈ! ।।
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
×

Alert

×

Punjabi Letters Keypad References