ਪੰਜਾਬੀ ਬਾਈਬਲ
LXXEN
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਨੂਹ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
4
1
2
3
4
5
:
1
2
3
4
5
6
7
8
9
10
11
12
13
14
15
16
17
18
19
20
21
22
ਰਿਕਾਰਡ
ਨੂਹ 4:0 (12 17 am)
Whatsapp
Instagram
Facebook
Linkedin
Pinterest
Tumblr
Reddit
ਨੂਹ ਅਧਿਆਇ 4
1
ਸੋਨਾਂ ਕਿਵੇਂ ਬੇਆਬ ਹੋ ਗਿਆ! ਖਰਾ ਸੋਨਾ ਕਿਵੇਂ ਬਦਲ ਗਿਆ। ਪਵਿੱਤ੍ਰ ਅਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖੇਰੂੰ ਖੇਰੂੰ ਪਏ ਹੋਏ ਹਨ।
2
ਸੀਯੋਨ ਦੇ ਲਾਡਲੇ ਪੁੱਤ੍ਰ ਜਿਹੜੇ ਸੋਨੇ ਦੇ ਤੁੱਲ ਹਨ, ਕਿਵੇਂ ਮਿੱਟੀ ਦੇ ਭਾਂਡਿਆਂ ਵਾਂਙੁ ਘੁਮਿਆਰ ਦੀ ਦਸਤਕਾਰੀ ਸਮਝੇ ਜਾਂਦੇ ਹਨ!
3
ਗਿੱਦੜੀਆਂ ਵੀ ਆਪਣੀਆਂ ਛਾਤੀਆਂ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰ-ਮੁਰਗਾਂ ਵਾਂਙੁ ਨਿਰਦਈ ਹੋ ਗਈ ਹੈ!
4
ਦੁੱਧ ਚੁੰਘਣ ਵਾਲੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ, ਨਿਆਣੇ ਰੋਟੀ ਮੰਗਦੇ ਹਨ ਕੋਈ ਓਹਨਾਂ ਨੂੰ ਦਿੰਦਾ ਨਹੀਂ।
5
ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਵਿਰਾਨ ਹਨ, ਜਿਹੜੇ ਕਿਰਮਚੀ ਕੱਪੜਿਆਂ ਵਿੱਚ ਪਲਦੇ ਸਨ, ਗੁਹੀਰਿਆਂ ਨੂੰ ਜੱਫੀਆਂ ਪਾਉਂਦੇ ਹਨ!
6
ਮੇਰੀ ਪਰਜਾ ਦੀ ਧੀ ਦੀ ਬਦੀ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਇੱਕ ਪਲ ਵਿੱਚ ਢਾਹਿਆ ਗਿਆ, ਭਾਵੇਂ ਉਹ ਦੇ ਉੱਤੇ ਕੋਈ ਹੱਥ ਨਹੀਂ ਪਾਇਆ ਗਿਆ।
7
ਉਹ ਦੇ ਪਤਵੰਤ ਬਰਫ ਨਾਲੋਂ ਸਾਫ, ਓਹ ਦੁੱਧ ਨਾਲੋਂ ਚਿੱਟੇ ਸਨ, ਓਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਓਹਨਾਂ ਦੀ ਲਿਸ਼ਕ ਨੀਲਮ ਵਰਗੀ ਸੀ।
8
ਹੁਣ ਓਹਨਾਂ ਦੇ ਚਿਹਰੇ ਕਾਲਖ ਨਾਲੋਂ ਕਾਲੇ ਹਨ, ਓਹ ਬਜ਼ਾਰਾਂ ਵਿੱਚ ਪਛਾਣੇ ਨਹੀਂ ਜਾਂਦੇ, ਓਹਨਾਂ ਦਾ ਚੰਮ ਹੱਡੀਆਂ ਨਾਲ ਸੁੰਗੜ ਗਿਆ ਹੈ, ਉਹ ਸੁੱਕ ਕੇ ਲੱਕੜ ਵਾਂਙੁ ਹੋ ਗਿਆ ਹੈ।
9
ਜਿਹੜੇ ਤਲਵਾਰ ਦੇ ਮਾਰੇ ਹੋਏ ਹਨ, ਓਹ ਓਹਨਾਂ ਨਾਲੋਂ ਚੰਗੇ ਹਨ, ਜਿਹੜੇ ਭੁੱਖ ਦੇ ਮਾਰੇ ਹੋਏ ਹਨ, ਖੇਤ ਦਾ ਫਲ ਨਾ ਮਿਲਣ ਕਰਕੇ ਇਹ ਸੱਲਾਂ ਨਾਲ ਲਿੱਸੇ ਹੁੰਦੇ ਜਾਂਦੇ ਹਨ।
10
ਤਰਸਵਾਨ ਤੀਵੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਰਿੰਨਿਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ ਓਹ ਏਹਨਾਂ ਦਾ ਭੋਜਨ ਸਨ!
11
ਯਹੋਵਾਹ ਨੇ ਆਪਣਾ ਗੁੱਸਾ ਪੂਰਾ ਕੀਤਾ, ਉਸ ਨੇ ਆਪਣਾ ਤੇਜ਼ ਕ੍ਰੋਧ ਡੋਹਲ ਦਿੱਤਾ, ਅਤੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਹੜੀ ਉਹ ਦੀਆਂ ਨੀਹਾਂ ਨੂੰ ਖਾ ਗਈ।
12
ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਸਨੀਕ ਪਰਤੀਤ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜਨਗੇ।
13
ਏਹ ਉਹ ਦੇ ਨਬੀਆਂ ਦੇ ਪਾਪ ਅਤੇ ਉਹ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿੱਚਕਾਰ ਧਰਮੀਆਂ ਦਾ ਲਹੂ ਵਗਾਇਆ।
14
ਓਹ ਅੰਨ੍ਹੇ ਹੋ ਕੇ ਗਲੀਆਂ ਵਿੱਚ ਫਿਰਦੇ ਸਨ, ਓਹ ਲਹੂ ਨਾਲ ਇੰਨੇ ਪਲੀਤ ਹੋ ਗਏ ਭਈ ਕੋਈ ਓਹਨਾਂ ਦੇ ਕੱਪੜੇ ਛੂਹ ਨਹੀਂ ਸੱਕਦਾ।
15
“ਦੂਰ ਹੋਵੋ, ਭ੍ਰਿਸ਼ਟੇ ਹੋਇਓ!” ਲੋਕ ਪੁਕਾਰਦੇ ਹਨ, “ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਸੋ ਓਹ ਭੱਜ ਗਏ ਅਤੇ ਮਾਰੇ ਮਾਰੇ ਫਿਰਨ ਲੱਗੇ, ਕੌਮਾਂ ਵਿੱਚ ਓਹ ਆਖਦੇ ਸਨ,“ਓਹ ਫੇਰ ਐਥੇ ਨਾ ਟਿਕਣਗੇ!”
16
ਯਹੋਵਾਹ ਦੇ ਹੁਕਮ ਨੇ ਓਹਨਾਂ ਨੂੰ ਖਿੰਡਾ ਦਿੱਤਾ, ਉਹ ਓਹਨਾਂ ਉੱਤੇ ਫੇਰ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਓਹਨਾਂ ਨੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।।
17
ਸਾਡੀਆਂ ਅੱਖਾਂ ਹੁਣ ਤੀਕਰ ਨਿਕੰਮੀ ਸਹਾਇਤਾ ਦੀ ਉਡੀਕ ਵਿੱਚ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸੱਕਦੀ।
18
ਓਹ ਸਾਡੀ ਪੈੜ ਦੇ ਪਿੱਛੇ ਇਉਂ ਫਿਰਦੇ ਸਨ, ਭਈ ਅਸੀਂ ਆਪਣੇ ਚੌਂਕਾਂ ਦੇ ਵਿੱਚ ਨਾ ਜਾ ਸੱਕੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਹਾੜੇ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ।
19
ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਓਹ ਪਹਾੜਾਂ ਦੇ ਉੱਤੇ ਸਾਡੇ ਮਗਰ ਭੱਜੇ, ਓਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।
20
ਸਾਡੀਆਂ ਨਾਸਾਂ ਦਾ ਸਾਹ, ਯਹੋਵਾਹ ਦਾ ਮਸਹ ਹੋਇਆ, ਓਹਨਾਂ ਦੇ ਟੋਇਆਂ ਵਿੱਚ ਫੜਿਆ ਗਿਆ, ਉਹ ਜਿਹ ਦੇ ਵਿਖੇ ਅਸੀਂ ਕਹਿੰਦੇ ਸਾਂ, ਉਹ ਦੇ ਸਾਏ ਹੇਠ ਅਸੀਂ ਕਹਿੰਦੇ ਸਾਂ, ਉਹ ਦੇ ਸਾਏ ਹੇਠ ਅਸੀ ਕੌਮਾਂ ਦੇ ਵਿੱਚ ਜੀਉਂਦੇ ਰਹਾਂਗੇ!।।
21
ਹੇ ਅਦੋਮ ਦੀਏ ਧੀਏ, ਜਿਹੜੀ ਉਸ ਦੇ ਦੇਸ ਵਿੱਚ ਵੱਸਦੀ ਹੈ, ਅਨੰਦ ਹੋ ਤੇ ਖੁਸ਼ੀ ਮਨਾ! ਏਹ ਪਿਆਲਾ ਤੇਰੇ ਤੀਕ ਵੀ ਅੱਪੜੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ!
22
ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ, ਉਹ ਤੈਨੂੰ ਫੇਰ ਅਸੀਰ ਕਰ ਕੇ ਨਹੀਂ ਲੈ ਜਾਵੇਗਾ! ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ, ਉਹ ਤੇਰੇ ਪਾਪ ਨੰਗੇ ਕਰ ਦੇਵੇਗਾ!।।
ਨੂਹ 4
1. ਸੋਨਾਂ ਕਿਵੇਂ ਬੇਆਬ ਹੋ ਗਿਆ! ਖਰਾ ਸੋਨਾ ਕਿਵੇਂ ਬਦਲ ਗਿਆ। ਪਵਿੱਤ੍ਰ ਅਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖੇਰੂੰ ਖੇਰੂੰ ਪਏ ਹੋਏ ਹਨ। 2. ਸੀਯੋਨ ਦੇ ਲਾਡਲੇ ਪੁੱਤ੍ਰ ਜਿਹੜੇ ਸੋਨੇ ਦੇ ਤੁੱਲ ਹਨ, ਕਿਵੇਂ ਮਿੱਟੀ ਦੇ ਭਾਂਡਿਆਂ ਵਾਂਙੁ ਘੁਮਿਆਰ ਦੀ ਦਸਤਕਾਰੀ ਸਮਝੇ ਜਾਂਦੇ ਹਨ! 3. ਗਿੱਦੜੀਆਂ ਵੀ ਆਪਣੀਆਂ ਛਾਤੀਆਂ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰ-ਮੁਰਗਾਂ ਵਾਂਙੁ ਨਿਰਦਈ ਹੋ ਗਈ ਹੈ! 4. ਦੁੱਧ ਚੁੰਘਣ ਵਾਲੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ, ਨਿਆਣੇ ਰੋਟੀ ਮੰਗਦੇ ਹਨ ਕੋਈ ਓਹਨਾਂ ਨੂੰ ਦਿੰਦਾ ਨਹੀਂ। 5. ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਵਿਰਾਨ ਹਨ, ਜਿਹੜੇ ਕਿਰਮਚੀ ਕੱਪੜਿਆਂ ਵਿੱਚ ਪਲਦੇ ਸਨ, ਗੁਹੀਰਿਆਂ ਨੂੰ ਜੱਫੀਆਂ ਪਾਉਂਦੇ ਹਨ! 6. ਮੇਰੀ ਪਰਜਾ ਦੀ ਧੀ ਦੀ ਬਦੀ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਇੱਕ ਪਲ ਵਿੱਚ ਢਾਹਿਆ ਗਿਆ, ਭਾਵੇਂ ਉਹ ਦੇ ਉੱਤੇ ਕੋਈ ਹੱਥ ਨਹੀਂ ਪਾਇਆ ਗਿਆ। 7. ਉਹ ਦੇ ਪਤਵੰਤ ਬਰਫ ਨਾਲੋਂ ਸਾਫ, ਓਹ ਦੁੱਧ ਨਾਲੋਂ ਚਿੱਟੇ ਸਨ, ਓਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਓਹਨਾਂ ਦੀ ਲਿਸ਼ਕ ਨੀਲਮ ਵਰਗੀ ਸੀ। 8. ਹੁਣ ਓਹਨਾਂ ਦੇ ਚਿਹਰੇ ਕਾਲਖ ਨਾਲੋਂ ਕਾਲੇ ਹਨ, ਓਹ ਬਜ਼ਾਰਾਂ ਵਿੱਚ ਪਛਾਣੇ ਨਹੀਂ ਜਾਂਦੇ, ਓਹਨਾਂ ਦਾ ਚੰਮ ਹੱਡੀਆਂ ਨਾਲ ਸੁੰਗੜ ਗਿਆ ਹੈ, ਉਹ ਸੁੱਕ ਕੇ ਲੱਕੜ ਵਾਂਙੁ ਹੋ ਗਿਆ ਹੈ। 9. ਜਿਹੜੇ ਤਲਵਾਰ ਦੇ ਮਾਰੇ ਹੋਏ ਹਨ, ਓਹ ਓਹਨਾਂ ਨਾਲੋਂ ਚੰਗੇ ਹਨ, ਜਿਹੜੇ ਭੁੱਖ ਦੇ ਮਾਰੇ ਹੋਏ ਹਨ, ਖੇਤ ਦਾ ਫਲ ਨਾ ਮਿਲਣ ਕਰਕੇ ਇਹ ਸੱਲਾਂ ਨਾਲ ਲਿੱਸੇ ਹੁੰਦੇ ਜਾਂਦੇ ਹਨ। 10. ਤਰਸਵਾਨ ਤੀਵੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਰਿੰਨਿਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ ਓਹ ਏਹਨਾਂ ਦਾ ਭੋਜਨ ਸਨ! 11. ਯਹੋਵਾਹ ਨੇ ਆਪਣਾ ਗੁੱਸਾ ਪੂਰਾ ਕੀਤਾ, ਉਸ ਨੇ ਆਪਣਾ ਤੇਜ਼ ਕ੍ਰੋਧ ਡੋਹਲ ਦਿੱਤਾ, ਅਤੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਹੜੀ ਉਹ ਦੀਆਂ ਨੀਹਾਂ ਨੂੰ ਖਾ ਗਈ। 12. ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਸਨੀਕ ਪਰਤੀਤ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜਨਗੇ। 13. ਏਹ ਉਹ ਦੇ ਨਬੀਆਂ ਦੇ ਪਾਪ ਅਤੇ ਉਹ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿੱਚਕਾਰ ਧਰਮੀਆਂ ਦਾ ਲਹੂ ਵਗਾਇਆ। 14. ਓਹ ਅੰਨ੍ਹੇ ਹੋ ਕੇ ਗਲੀਆਂ ਵਿੱਚ ਫਿਰਦੇ ਸਨ, ਓਹ ਲਹੂ ਨਾਲ ਇੰਨੇ ਪਲੀਤ ਹੋ ਗਏ ਭਈ ਕੋਈ ਓਹਨਾਂ ਦੇ ਕੱਪੜੇ ਛੂਹ ਨਹੀਂ ਸੱਕਦਾ। 15. “ਦੂਰ ਹੋਵੋ, ਭ੍ਰਿਸ਼ਟੇ ਹੋਇਓ!” ਲੋਕ ਪੁਕਾਰਦੇ ਹਨ, “ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਸੋ ਓਹ ਭੱਜ ਗਏ ਅਤੇ ਮਾਰੇ ਮਾਰੇ ਫਿਰਨ ਲੱਗੇ, ਕੌਮਾਂ ਵਿੱਚ ਓਹ ਆਖਦੇ ਸਨ,“ਓਹ ਫੇਰ ਐਥੇ ਨਾ ਟਿਕਣਗੇ!” 16. ਯਹੋਵਾਹ ਦੇ ਹੁਕਮ ਨੇ ਓਹਨਾਂ ਨੂੰ ਖਿੰਡਾ ਦਿੱਤਾ, ਉਹ ਓਹਨਾਂ ਉੱਤੇ ਫੇਰ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਓਹਨਾਂ ਨੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।। 17. ਸਾਡੀਆਂ ਅੱਖਾਂ ਹੁਣ ਤੀਕਰ ਨਿਕੰਮੀ ਸਹਾਇਤਾ ਦੀ ਉਡੀਕ ਵਿੱਚ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸੱਕਦੀ। 18. ਓਹ ਸਾਡੀ ਪੈੜ ਦੇ ਪਿੱਛੇ ਇਉਂ ਫਿਰਦੇ ਸਨ, ਭਈ ਅਸੀਂ ਆਪਣੇ ਚੌਂਕਾਂ ਦੇ ਵਿੱਚ ਨਾ ਜਾ ਸੱਕੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਹਾੜੇ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ। 19. ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਓਹ ਪਹਾੜਾਂ ਦੇ ਉੱਤੇ ਸਾਡੇ ਮਗਰ ਭੱਜੇ, ਓਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ। 20. ਸਾਡੀਆਂ ਨਾਸਾਂ ਦਾ ਸਾਹ, ਯਹੋਵਾਹ ਦਾ ਮਸਹ ਹੋਇਆ, ਓਹਨਾਂ ਦੇ ਟੋਇਆਂ ਵਿੱਚ ਫੜਿਆ ਗਿਆ, ਉਹ ਜਿਹ ਦੇ ਵਿਖੇ ਅਸੀਂ ਕਹਿੰਦੇ ਸਾਂ, ਉਹ ਦੇ ਸਾਏ ਹੇਠ ਅਸੀਂ ਕਹਿੰਦੇ ਸਾਂ, ਉਹ ਦੇ ਸਾਏ ਹੇਠ ਅਸੀ ਕੌਮਾਂ ਦੇ ਵਿੱਚ ਜੀਉਂਦੇ ਰਹਾਂਗੇ!।। 21. ਹੇ ਅਦੋਮ ਦੀਏ ਧੀਏ, ਜਿਹੜੀ ਉਸ ਦੇ ਦੇਸ ਵਿੱਚ ਵੱਸਦੀ ਹੈ, ਅਨੰਦ ਹੋ ਤੇ ਖੁਸ਼ੀ ਮਨਾ! ਏਹ ਪਿਆਲਾ ਤੇਰੇ ਤੀਕ ਵੀ ਅੱਪੜੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ! 22. ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ, ਉਹ ਤੈਨੂੰ ਫੇਰ ਅਸੀਰ ਕਰ ਕੇ ਨਹੀਂ ਲੈ ਜਾਵੇਗਾ! ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ, ਉਹ ਤੇਰੇ ਪਾਪ ਨੰਗੇ ਕਰ ਦੇਵੇਗਾ!।।
ਨੂਹ ਅਧਿਆਇ 1
ਨੂਹ ਅਧਿਆਇ 2
ਨੂਹ ਅਧਿਆਇ 3
ਨੂਹ ਅਧਿਆਇ 4
ਨੂਹ ਅਧਿਆਇ 5
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References