ਪੰਜਾਬੀ ਬਾਈਬਲ
LXXRP
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਯਵਾਐਲ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
1
1
2
3
:
1
2
3
4
5
6
7
8
9
10
11
12
13
14
15
16
17
18
19
20
ਰਿਕਾਰਡ
ਯਵਾਐਲ 1:0 (02 23 am)
Whatsapp
Instagram
Facebook
Linkedin
Pinterest
Tumblr
Reddit
ਯਵਾਐਲ ਅਧਿਆਇ 1
1
ਯਹੋਵਾਹ ਦੀ ਬਾਣੀ ਜਿਹੜੀ ਪਥੂਏਲ ਦੇ ਪੁੱਤ੍ਰ ਯੋਏਲ ਨੂੰ ਆਈ, -
2
ਏਹ ਸੁਣੋ, ਹੇ ਬੁੱਢਿਓ, ਦੇਸ ਦੇ ਸਾਰੇ ਵਾਸੀਓ, ਕੰਨ ਲਾਓ! ਤੁਹਾਡਿਆਂ ਦਿਨਾਂ ਵਿੱਚ, ਯਾ ਤੁਹਾਡੇ ਪਿਉ ਦਾਦਿਆਂ ਦੇ ਦਿਨਾਂ ਵਿੱਚ ਏਹ ਹੋਇਆॽ
3
ਏਹ ਦੇ ਵਿਖੇ ਤੁਸੀਂ ਆਪਣੇ ਪੁੱਤ੍ਰਾਂ ਨੂੰ, ਅਤੇ ਤੁਹਾਡੇ ਪੁੱਤ੍ਰ ਆਪਣੇ ਪੁੱਤ੍ਰ ਨੂੰ, ਉਨ੍ਹਾਂ ਦੇ ਪੁੱਤ੍ਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ।।
4
ਜੋ ਟੋਕੇ ਤੋਂ ਬਚਿਆ, ਉਹ ਨੂੰ ਸਲਾ ਖਾ ਗਈ, ਜੋ ਸਲਾ ਤੋਂ ਬਚਿਆ, ਉਹ ਨੂੰ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਨੂੰ ਹੂੰਝਾ ਫੇਰ ਟਿੱਡੀ ਖਾ ਗਈ!
5
ਹੇ ਖੀਵਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮੈ ਦੇ ਪਿਆਕਲ ਹੋ ਧਾਹਾਂ ਮਾਰੋ, ਨਵੀਂ ਮੈ ਦੇ ਕਾਰਨ, ਉਹ ਤਾਂ ਤੁਹਾਡੇ ਮੂੰਹ ਤੋਂ ਪਰੇ ਕੀਤੀ ਗਈ ਹੈ!।।
6
ਕਿਉਂ ਜੋ ਮੇਰੇ ਦੇਸ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬਬਰ ਸ਼ੇਰ ਦੇ ਦੰਦ ਹਨ, ਦਾੜ੍ਹਾਂ ਉਹ ਦੀਆਂ ਸ਼ੇਰਨੀ ਦੀਆਂ ਹਨ।
7
ਉਸ ਮੇਰੀ ਅੰਗੂਰੀ ਵਾੜੀ ਨੂੰ ਉਜਾੜ ਕੇ ਰੱਖ ਦਿੱਤਾ, ਉਸ ਮੇਰੇ ਹਜੀਰ ਦਿਆਂ ਬਿਰਛਾਂ ਨੂੰ ਭੰਨ ਤੋੜ ਸੁੱਟਿਆ, ਉਸ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ।।
8
ਉਸ ਕੁਆਰੀ ਵਾਂਙੁ ਜੋ ਟਾਟ ਦੀ ਪੱਬਲੀ ਬੰਨ੍ਹਦੀ, ਅਤੇ ਆਪਣੀ ਜੁਆਨੀ ਦੇ ਪਤੀ ਉੱਤੇ ਰੋਂਦੀ ਹੈ, ਤੂੰ ਰੋ!
9
ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਯਹੋਵਾਹ ਦੇ ਭਵਨ ਤੋਂ ਅੱਡ ਹੋ ਗਈਆਂ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ।
10
ਖੇਤ ਉੱਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਅੰਨ ਜੋ ਉੱਜੜ ਗਿਆ ਹੈ, ਨਵੀਂ ਮੈ ਮੁੱਕ ਗਈ, ਤੇਲ ਜਾਂਦਾ ਰਿਹਾ।।
11
ਹਾਲੀਓ, ਸ਼ਰਮ ਖਾਓ! ਬਾਗਬਾਨੋ, ਧਾਹਾਂ ਮਾਰੋ, ਕਣਕ ਅਤੇ ਜੌਂ ਦੇ ਕਾਰਨ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ!
12
ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹਜੀਰ ਦਾ ਬਿਰਛ ਮੁਰਝਾਂਉਦਾ ਹੈ, ਅਨਾਰ, ਖਜੂਰ, ਸੇਉ, ਖੇਤ ਦੇ ਸਾਰੇ ਬਿਰਛ ਸੁੱਕ ਗਏ, ਕਿਉਂ ਜੋ ਖੁਸ਼ੀ ਵੀ ਆਦਮ ਵੰਸ ਤੋਂ ਸ਼ਰਮਿੰਦੀ ਹੋਈ!
13
ਹੇ ਜਾਜਕੋ, ਟਾਟ ਦਾ ਧੱਬਲਾ ਬੰਨ੍ਹੋ ਅਤੇ ਸਿਆਪਾ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਅੰਦਰ ਜਾਓ, ਟਾਟ ਵਿੱਚ ਰਾਤ ਕੱਟੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਤੋਂ, ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਰੁਕ ਗਈਆਂ!।।
14
ਪਵਿੱਤਰ ਵਰਤ ਰੱਖੋ, ਸ਼ਿਰੋਮਨੀ ਸਭਾ ਬੁਲਾਓ, ਬੁੱਢਿਆਂ ਨੂੰ ਅਤੇ ਦੇਸ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ, ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!।।
15
ਹਾਇ ਉਸ ਦਿਨ ਨੂੰ! ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਙੁ ਆ ਰਿਹਾ ਹੈ!
16
ਕੀ ਸਾਡੀਆਂ ਅੱਖੀਆਂ ਦੇ ਅੱਗੋਂ ਖਾਣਾ ਨਹੀਂ ਚੁੱਕਿਆ ਗਿਆ, ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂॽ
17
ਬੀ ਢੀਮਾਂ ਹੇਠ ਸੜਦੇ ਜਾਂਦੇ ਹਨ, ਖਾਤੇ ਵਿਰਾਨ ਪਏ ਹਨ, ਮੋਦੀ ਖਾਨੇ ਟੁੱਟੇ ਪਏ ਹਨ, ਕਿਉਂ ਜੋ ਕਣਕ ਸੁੱਕ ਗਈ।
18
ਡੰਗਰ ਕਿਵੇਂ ਅੜਾਉਂਦੇ ਹਨ! ਬਲਦਾਂ ਦੇ ਵੱਗ ਕਿਵੇਂ ਕਾਹਲੇ ਪਏ ਹੋਏ ਹਨ! ਕਿਉਂ ਜੋ ਓਹਨਾਂ ਦੇ ਲਈ ਕੋਈ ਚਰਾਂਦ ਨਹੀਂ, ਭੇਡਾਂ ਦੇ ਇੱਜੜ ਵੀ ਦੁਖੀ ਹਨ।।
19
ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਰਾਂਦਾ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ।
20
ਖੇਤ ਦੇ ਪਸੂ ਤੇਰੀ ਵੱਲ ਹੌਂਕਦੇ ਹਨ, ਕਿਉਂ ਜੋ ਪਾਣੀ ਦੀਆਂ ਨਦੀਆਂ ਸੁੱਕ ਗਈਆਂ, ਅੱਗ ਨੇ ਉਜਾੜ ਦੀਆਂ ਚਰਾਂਦਾਂ ਨੂੰ ਭਸਮ ਕਰ ਦਿੱਤਾ ਹੈ।।
ਯਵਾਐਲ 1
1. ਯਹੋਵਾਹ ਦੀ ਬਾਣੀ ਜਿਹੜੀ ਪਥੂਏਲ ਦੇ ਪੁੱਤ੍ਰ ਯੋਏਲ ਨੂੰ ਆਈ, - 2. ਏਹ ਸੁਣੋ, ਹੇ ਬੁੱਢਿਓ, ਦੇਸ ਦੇ ਸਾਰੇ ਵਾਸੀਓ, ਕੰਨ ਲਾਓ! ਤੁਹਾਡਿਆਂ ਦਿਨਾਂ ਵਿੱਚ, ਯਾ ਤੁਹਾਡੇ ਪਿਉ ਦਾਦਿਆਂ ਦੇ ਦਿਨਾਂ ਵਿੱਚ ਏਹ ਹੋਇਆॽ 3. ਏਹ ਦੇ ਵਿਖੇ ਤੁਸੀਂ ਆਪਣੇ ਪੁੱਤ੍ਰਾਂ ਨੂੰ, ਅਤੇ ਤੁਹਾਡੇ ਪੁੱਤ੍ਰ ਆਪਣੇ ਪੁੱਤ੍ਰ ਨੂੰ, ਉਨ੍ਹਾਂ ਦੇ ਪੁੱਤ੍ਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ।। 4. ਜੋ ਟੋਕੇ ਤੋਂ ਬਚਿਆ, ਉਹ ਨੂੰ ਸਲਾ ਖਾ ਗਈ, ਜੋ ਸਲਾ ਤੋਂ ਬਚਿਆ, ਉਹ ਨੂੰ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਨੂੰ ਹੂੰਝਾ ਫੇਰ ਟਿੱਡੀ ਖਾ ਗਈ! 5. ਹੇ ਖੀਵਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮੈ ਦੇ ਪਿਆਕਲ ਹੋ ਧਾਹਾਂ ਮਾਰੋ, ਨਵੀਂ ਮੈ ਦੇ ਕਾਰਨ, ਉਹ ਤਾਂ ਤੁਹਾਡੇ ਮੂੰਹ ਤੋਂ ਪਰੇ ਕੀਤੀ ਗਈ ਹੈ!।। 6. ਕਿਉਂ ਜੋ ਮੇਰੇ ਦੇਸ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬਬਰ ਸ਼ੇਰ ਦੇ ਦੰਦ ਹਨ, ਦਾੜ੍ਹਾਂ ਉਹ ਦੀਆਂ ਸ਼ੇਰਨੀ ਦੀਆਂ ਹਨ। 7. ਉਸ ਮੇਰੀ ਅੰਗੂਰੀ ਵਾੜੀ ਨੂੰ ਉਜਾੜ ਕੇ ਰੱਖ ਦਿੱਤਾ, ਉਸ ਮੇਰੇ ਹਜੀਰ ਦਿਆਂ ਬਿਰਛਾਂ ਨੂੰ ਭੰਨ ਤੋੜ ਸੁੱਟਿਆ, ਉਸ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ।। 8. ਉਸ ਕੁਆਰੀ ਵਾਂਙੁ ਜੋ ਟਾਟ ਦੀ ਪੱਬਲੀ ਬੰਨ੍ਹਦੀ, ਅਤੇ ਆਪਣੀ ਜੁਆਨੀ ਦੇ ਪਤੀ ਉੱਤੇ ਰੋਂਦੀ ਹੈ, ਤੂੰ ਰੋ! 9. ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਯਹੋਵਾਹ ਦੇ ਭਵਨ ਤੋਂ ਅੱਡ ਹੋ ਗਈਆਂ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ। 10. ਖੇਤ ਉੱਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਅੰਨ ਜੋ ਉੱਜੜ ਗਿਆ ਹੈ, ਨਵੀਂ ਮੈ ਮੁੱਕ ਗਈ, ਤੇਲ ਜਾਂਦਾ ਰਿਹਾ।। 11. ਹਾਲੀਓ, ਸ਼ਰਮ ਖਾਓ! ਬਾਗਬਾਨੋ, ਧਾਹਾਂ ਮਾਰੋ, ਕਣਕ ਅਤੇ ਜੌਂ ਦੇ ਕਾਰਨ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ! 12. ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹਜੀਰ ਦਾ ਬਿਰਛ ਮੁਰਝਾਂਉਦਾ ਹੈ, ਅਨਾਰ, ਖਜੂਰ, ਸੇਉ, ਖੇਤ ਦੇ ਸਾਰੇ ਬਿਰਛ ਸੁੱਕ ਗਏ, ਕਿਉਂ ਜੋ ਖੁਸ਼ੀ ਵੀ ਆਦਮ ਵੰਸ ਤੋਂ ਸ਼ਰਮਿੰਦੀ ਹੋਈ! 13. ਹੇ ਜਾਜਕੋ, ਟਾਟ ਦਾ ਧੱਬਲਾ ਬੰਨ੍ਹੋ ਅਤੇ ਸਿਆਪਾ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਅੰਦਰ ਜਾਓ, ਟਾਟ ਵਿੱਚ ਰਾਤ ਕੱਟੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਤੋਂ, ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਰੁਕ ਗਈਆਂ!।। 14. ਪਵਿੱਤਰ ਵਰਤ ਰੱਖੋ, ਸ਼ਿਰੋਮਨੀ ਸਭਾ ਬੁਲਾਓ, ਬੁੱਢਿਆਂ ਨੂੰ ਅਤੇ ਦੇਸ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ, ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!।। 15. ਹਾਇ ਉਸ ਦਿਨ ਨੂੰ! ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਙੁ ਆ ਰਿਹਾ ਹੈ! 16. ਕੀ ਸਾਡੀਆਂ ਅੱਖੀਆਂ ਦੇ ਅੱਗੋਂ ਖਾਣਾ ਨਹੀਂ ਚੁੱਕਿਆ ਗਿਆ, ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂॽ 17. ਬੀ ਢੀਮਾਂ ਹੇਠ ਸੜਦੇ ਜਾਂਦੇ ਹਨ, ਖਾਤੇ ਵਿਰਾਨ ਪਏ ਹਨ, ਮੋਦੀ ਖਾਨੇ ਟੁੱਟੇ ਪਏ ਹਨ, ਕਿਉਂ ਜੋ ਕਣਕ ਸੁੱਕ ਗਈ। 18. ਡੰਗਰ ਕਿਵੇਂ ਅੜਾਉਂਦੇ ਹਨ! ਬਲਦਾਂ ਦੇ ਵੱਗ ਕਿਵੇਂ ਕਾਹਲੇ ਪਏ ਹੋਏ ਹਨ! ਕਿਉਂ ਜੋ ਓਹਨਾਂ ਦੇ ਲਈ ਕੋਈ ਚਰਾਂਦ ਨਹੀਂ, ਭੇਡਾਂ ਦੇ ਇੱਜੜ ਵੀ ਦੁਖੀ ਹਨ।। 19. ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਰਾਂਦਾ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ। 20. ਖੇਤ ਦੇ ਪਸੂ ਤੇਰੀ ਵੱਲ ਹੌਂਕਦੇ ਹਨ, ਕਿਉਂ ਜੋ ਪਾਣੀ ਦੀਆਂ ਨਦੀਆਂ ਸੁੱਕ ਗਈਆਂ, ਅੱਗ ਨੇ ਉਜਾੜ ਦੀਆਂ ਚਰਾਂਦਾਂ ਨੂੰ ਭਸਮ ਕਰ ਦਿੱਤਾ ਹੈ।।
ਯਵਾਐਲ ਅਧਿਆਇ 1
ਯਵਾਐਲ ਅਧਿਆਇ 2
ਯਵਾਐਲ ਅਧਿਆਇ 3
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References