ਪੰਜਾਬੀ ਬਾਈਬਲ
MHB
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
੨ ਕੁਰਿੰਥੀਆਂ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
6
1
2
3
4
5
6
7
8
9
10
11
12
13
:
1
2
3
4
5
6
7
8
9
10
11
12
13
14
15
16
17
18
ਰਿਕਾਰਡ
੨ ਕੁਰਿੰਥੀਆਂ 6:0 (08 31 pm)
Whatsapp
Instagram
Facebook
Linkedin
Pinterest
Tumblr
Reddit
੨ ਕੁਰਿੰਥੀਆਂ ਅਧਿਆਇ 6
1
ਅਸੀਂ ਉਹ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਾ ਲਓ
2
ਕਿਉਂ ਜੋ ਉਹ ਆਖਦਾ ਹੈ ਭਈ ਮੈਂ ਮਨ ਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ।। ਵੇਖੋ, ਹੁਣ ਹੀ ਮਨ ਭਾਉਂਦਾ ਸਮਾ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!
3
ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਭਈ ਕਿਤੇ ਇਸ ਸੇਵਕਾਈ ਉੱਤੇ ਹਰਫ਼ ਨਾ ਆਵੇ
4
ਪਰ ਜਿਵੇਂ ਪਰਮੇਸ਼ੁਰ ਦੇ ਸੇਵਕਾਂ ਦੇ ਜੋਗ ਹੈ ਤਿਵੇਂ ਹਰ ਇੱਕ ਗੱਲ ਤੋਂ ਆਪਣੇ ਲਈ ਪਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਥੁੜਾਂ ਤੋਂ, ਤੰਗੀਆਂ ਤੋਂ,
5
ਕੋਰੜੇ ਖਾਣ ਤੋਂ, ਕੈਦ ਤੋਂ, ਘਮਸਾਣਾਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਫਾਕਿਆਂ ਤੋਂ,
6
ਨਿਰਮਲਤਾਈਂ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪ੍ਰੇਮ ਤੋਂ,
7
ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦਿਆਂ ਸ਼ਸਤ੍ਰਾਂ ਨਾਲ ਜਿਹੜੇ ਸੱਜੇ ਖੱਬੇ ਹਨ
8
ਪਤ ਅਤੇ ਬੇਪਤੀ ਨਾਲ, ਅਪਜਸ ਅਤੇ ਜਸ ਨਾਲ, ਛਲੀਆਂ ਜੇਹੇ ਪਰ ਸੱਚੇ ਹਾਂ
9
ਅਣਜਾਤਿਆਂ ਜੇਹੇ ਪਰ ਉਜਾਗਰ ਹਾਂ, ਮਰਨਾਊਆਂ ਜੇਹੇ ਪਰ ਵੇਖੋ ਜੀਉਂਦੇ ਹਾਂ, ਤਾੜੇ ਜਾਂਦਿਆਂ ਜੇਹੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
10
ਉਦਾਸਾਂ ਜੇਹੇ ਪਰ ਸਦਾ ਅਨੰਦ ਕਰਦੇ ਹਾਂ, ਨਿਰਧਨਾਂ ਜੇਹੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਪੱਲਿਓ ਸੱਖਣਿਆਂ ਜੇਹੇ ਪਰ ਸੱਭੋ ਕੁਝ ਦੇ ਮਾਲਕ ਹਾਂ।।
11
ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੀ ਵੱਲ ਖੁਲ੍ਹਾ ਹੈ, ਸਾਡਾ ਦਿਲ ਮੋਕਲਾ ਹੈ
12
ਸਾਡੇ ਵਿੱਚ ਤੁਹਾਡੇ ਲਈ ਕੋਈ ਰੋਕ ਨਹੀਂ ਪਰ ਤੁਹਾਡੇ ਹੀ ਹਿਰਦਿਆਂ ਵਿੱਚ ਰੋਕ ਹੈ
13
ਹੁਣ ਉਹ ਦੇ ਵੱਟੇ ਤੁਸੀਂ ਵੀ ਖੁਲ੍ਹੇ ਦਿਲ ਦੇ ਹੋਵੋ। ਮੈਂ ਤੁਹਾਨੂੰ ਬੱਚਿਆਂ ਵਾਂਙੁ ਆਖਦਾ ਹੈਂ।।
14
ਤੁਸੀਂ ਬੇਪਰਤੀਤਿਆਂ ਨਾਲ ਅਣਸਾਵੇਂ ਨਾ ਜੁੱਤੋਂ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈॽ ਯਾ ਚਾਨਣ ਦਾ ਅਨ੍ਹੇਰੇ ਨਾਲ ਕੀ ਮੇਲ ਹੈॽ
15
ਅਤੇ ਮਸੀਹ ਦਾ ਬਲਿਆਲ ਦੇ ਨਾਲ ਕੀ ਮਿਲਾਪ ਹੈ ਅਥਵਾ ਪਰਤੀਤਵਾਨ ਦਾ ਬੇਪਰਤੀਤੇ ਨਾਲ ਕੀ ਹਿੱਸਾ ਹੈॽ
16
ਅਤੇ ਪਰਮੇਸ਼ੁਰ ਦੀ ਹੈਕਲ ਨੂੰ ਮੂਰਤੀਆਂ ਨਾਲ ਕੀ ਵਾਸਤਾ ਹੈॽ ਅਸੀਂ ਤਾਂ ਅਕਾਲ ਪੁਰਖ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ — ਮੈਂ ਓਹਨਾ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ।
17
ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ, ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
18
ਅਰ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤ੍ਰ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੁ ਦਾ ਹੈ।।
੨ ਕੁਰਿੰਥੀਆਂ 6
1. ਅਸੀਂ ਉਹ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਾ ਲਓ 2. ਕਿਉਂ ਜੋ ਉਹ ਆਖਦਾ ਹੈ ਭਈ ਮੈਂ ਮਨ ਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ।। ਵੇਖੋ, ਹੁਣ ਹੀ ਮਨ ਭਾਉਂਦਾ ਸਮਾ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ! 3. ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਭਈ ਕਿਤੇ ਇਸ ਸੇਵਕਾਈ ਉੱਤੇ ਹਰਫ਼ ਨਾ ਆਵੇ 4. ਪਰ ਜਿਵੇਂ ਪਰਮੇਸ਼ੁਰ ਦੇ ਸੇਵਕਾਂ ਦੇ ਜੋਗ ਹੈ ਤਿਵੇਂ ਹਰ ਇੱਕ ਗੱਲ ਤੋਂ ਆਪਣੇ ਲਈ ਪਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਥੁੜਾਂ ਤੋਂ, ਤੰਗੀਆਂ ਤੋਂ, 5. ਕੋਰੜੇ ਖਾਣ ਤੋਂ, ਕੈਦ ਤੋਂ, ਘਮਸਾਣਾਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਫਾਕਿਆਂ ਤੋਂ, 6. ਨਿਰਮਲਤਾਈਂ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪ੍ਰੇਮ ਤੋਂ, 7. ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦਿਆਂ ਸ਼ਸਤ੍ਰਾਂ ਨਾਲ ਜਿਹੜੇ ਸੱਜੇ ਖੱਬੇ ਹਨ 8. ਪਤ ਅਤੇ ਬੇਪਤੀ ਨਾਲ, ਅਪਜਸ ਅਤੇ ਜਸ ਨਾਲ, ਛਲੀਆਂ ਜੇਹੇ ਪਰ ਸੱਚੇ ਹਾਂ 9. ਅਣਜਾਤਿਆਂ ਜੇਹੇ ਪਰ ਉਜਾਗਰ ਹਾਂ, ਮਰਨਾਊਆਂ ਜੇਹੇ ਪਰ ਵੇਖੋ ਜੀਉਂਦੇ ਹਾਂ, ਤਾੜੇ ਜਾਂਦਿਆਂ ਜੇਹੇ ਪਰ ਜਾਨੋਂ ਨਹੀਂ ਮਾਰੇ ਜਾਂਦੇ, 10. ਉਦਾਸਾਂ ਜੇਹੇ ਪਰ ਸਦਾ ਅਨੰਦ ਕਰਦੇ ਹਾਂ, ਨਿਰਧਨਾਂ ਜੇਹੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਪੱਲਿਓ ਸੱਖਣਿਆਂ ਜੇਹੇ ਪਰ ਸੱਭੋ ਕੁਝ ਦੇ ਮਾਲਕ ਹਾਂ।। 11. ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੀ ਵੱਲ ਖੁਲ੍ਹਾ ਹੈ, ਸਾਡਾ ਦਿਲ ਮੋਕਲਾ ਹੈ 12. ਸਾਡੇ ਵਿੱਚ ਤੁਹਾਡੇ ਲਈ ਕੋਈ ਰੋਕ ਨਹੀਂ ਪਰ ਤੁਹਾਡੇ ਹੀ ਹਿਰਦਿਆਂ ਵਿੱਚ ਰੋਕ ਹੈ 13. ਹੁਣ ਉਹ ਦੇ ਵੱਟੇ ਤੁਸੀਂ ਵੀ ਖੁਲ੍ਹੇ ਦਿਲ ਦੇ ਹੋਵੋ। ਮੈਂ ਤੁਹਾਨੂੰ ਬੱਚਿਆਂ ਵਾਂਙੁ ਆਖਦਾ ਹੈਂ।। 14. ਤੁਸੀਂ ਬੇਪਰਤੀਤਿਆਂ ਨਾਲ ਅਣਸਾਵੇਂ ਨਾ ਜੁੱਤੋਂ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈॽ ਯਾ ਚਾਨਣ ਦਾ ਅਨ੍ਹੇਰੇ ਨਾਲ ਕੀ ਮੇਲ ਹੈॽ 15. ਅਤੇ ਮਸੀਹ ਦਾ ਬਲਿਆਲ ਦੇ ਨਾਲ ਕੀ ਮਿਲਾਪ ਹੈ ਅਥਵਾ ਪਰਤੀਤਵਾਨ ਦਾ ਬੇਪਰਤੀਤੇ ਨਾਲ ਕੀ ਹਿੱਸਾ ਹੈॽ 16. ਅਤੇ ਪਰਮੇਸ਼ੁਰ ਦੀ ਹੈਕਲ ਨੂੰ ਮੂਰਤੀਆਂ ਨਾਲ ਕੀ ਵਾਸਤਾ ਹੈॽ ਅਸੀਂ ਤਾਂ ਅਕਾਲ ਪੁਰਖ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ — ਮੈਂ ਓਹਨਾ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ। 17. ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ, ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ, 18. ਅਰ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤ੍ਰ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੁ ਦਾ ਹੈ।।
੨ ਕੁਰਿੰਥੀਆਂ ਅਧਿਆਇ 1
੨ ਕੁਰਿੰਥੀਆਂ ਅਧਿਆਇ 2
੨ ਕੁਰਿੰਥੀਆਂ ਅਧਿਆਇ 3
੨ ਕੁਰਿੰਥੀਆਂ ਅਧਿਆਇ 4
੨ ਕੁਰਿੰਥੀਆਂ ਅਧਿਆਇ 5
੨ ਕੁਰਿੰਥੀਆਂ ਅਧਿਆਇ 6
੨ ਕੁਰਿੰਥੀਆਂ ਅਧਿਆਇ 7
੨ ਕੁਰਿੰਥੀਆਂ ਅਧਿਆਇ 8
੨ ਕੁਰਿੰਥੀਆਂ ਅਧਿਆਇ 9
੨ ਕੁਰਿੰਥੀਆਂ ਅਧਿਆਇ 10
੨ ਕੁਰਿੰਥੀਆਂ ਅਧਿਆਇ 11
੨ ਕੁਰਿੰਥੀਆਂ ਅਧਿਆਇ 12
੨ ਕੁਰਿੰਥੀਆਂ ਅਧਿਆਇ 13
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References