ਪੰਜਾਬੀ ਬਾਈਬਲ
MKJV
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਆਮੋਸ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
4
1
2
3
4
5
6
7
8
9
:
1
2
3
4
5
6
7
8
9
10
11
12
13
ਰਿਕਾਰਡ
ਯਸਈਆਹ 57:23 (06 40 am)
ਆਮੋਸ 4:0 (06 40 am)
Whatsapp
Instagram
Facebook
Linkedin
Pinterest
Tumblr
Reddit
ਆਮੋਸ ਅਧਿਆਇ 4
1
ਹੇ ਬਾਸ਼ਾਨ ਦੀਓ ਗਊਓ, ਏਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਹਾੜ ਉੱਤੇ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਚਿੱਥਦੀਆਂ ਹੋ, ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, ਲਿਆਓ ਭਈ ਅਸੀਂ ਪੀਵੀਏ!
2
ਪਭੁ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸੌਂਹ ਖਾਧੀ, ਕਿ ਵੇਖੋ, ਓਹ ਦਿਨ ਤੁਹਾਡੇ ਉੱਤੇ ਆ ਰਹੇ ਹਨ, ਕਿ ਓਹ ਤੁਹਾਨੂੰ ਕੁੰਡਲਾਂ ਨਾਲ ਲੈ ਜਾਣਗੇ, ਸਗੋਂ ਤੁਹਾਡੇ ਬਕੀਏ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ!
3
ਤੁਸੀਂ ਤੇੜਾਂ ਵਿੱਚ ਦੀ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ ਵਿੱਚ ਸੁੱਟੀਆਂ ਜਾਓਗੀਆਂ, ਯਹੋਵਾਹ ਦਾ ਵਾਕ ਹੈ।।
4
ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ, ਅਤੇ ਪੁੱਜ ਕੇ ਅਪਰਾਧ ਕਰੋ! ਸਵੇਰ ਨੂੰ ਆਪਣੀਆਂ ਬਲੀਆਂ, ਅਤੇ ਤੀਜੇ ਦਿਨ ਆਪਣੇ ਦਸੌਂਧ ਲੈ ਆਓ।
5
ਧੰਨਵਾਦ ਦੀ ਭੇਟ ਖਮੀਰ ਨਾਲ ਧੁਖਾਓ, ਖੁਸ਼ੀ ਦੀਆਂ ਭੇਟਾਂ ਦਾ ਹੋਕਾ ਦਿਓ, ਅਤੇ ਉਨ੍ਹਾਂ ਦਾ ਪਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਤੁਸੀਂ ਏਦਾਂ ਹੀ ਪਸੰਦ ਕਰਦੇ ਹੋ, ਪ੍ਰਭੁ ਯਹੋਵਾਹ ਦਾ ਵਾਕ ਹੈ।।
6
ਮੈਂ ਤੁਹਾਨੂੰ ਦੰਦਾਂ ਦੀ ਸਫ਼ਾਈ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦਿੱਤੀ, ਅਤੇ ਰੋਟੀ ਦੀ ਥੁੜੋਂ ਤੁਹਾਡੀਆਂ ਸਾਰੀਆਂ ਮਾੜੀਆਂ ਵਿੱਚ, ਤਾਂ ਵੀ ਤੁਸੀਂ ਮੇਰੀ ਵੱਲ ਨਾ ਫਿਰੇ, ਯਹੋਵਾਹ ਦਾ ਵਾਕ ਹੈ
7
ਸੋ ਮੈਂ ਵੀ ਤੁਹਾਥੋਂ ਮੀਂਹ ਰੋਕ ਰੱਖਿਆ, ਜਦ ਵਾਢੀ ਤੀਕ ਤਿੰਨ ਮਹੀਨੇ ਸਨ, ਮੈਂ ਇੱਕ ਸ਼ਹਿਰ ਉੱਤੇ ਵਰਹਾਇਆ, ਅਤੇ ਦੂਜੇ ਸ਼ਹਿਰ ਉੱਤੇ ਨਾ ਵਰਹਾਇਆ, ਇੱਕ ਖੇਤ ਉੱਤੇ ਵਰਖਾ ਪਈ, ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।
8
ਤਾਂ ਦੋ ਤਿੰਨ ਸ਼ਹਿਰ ਇੱਕ ਸ਼ਹਿਰ ਵਿੱਚ ਪਾਣੀ ਪੀਣ ਲਈ ਆਏ, ਪਰ ਨਾ ਰੱਜੇ, - ਫੇਰ ਵੀ ਤੁਸੀਂ ਮੇਰੀ ਵੱਲ ਨਾ ਹੀ ਮੁੜੇ, ਯਹੋਵਾਹ ਦਾ ਵਾਕ ਹੈ।।
9
ਮੈਂ ਤੁਹਾਨੂੰ ਸੋਕੜੇ ਅਤੇ ਉੱਲੀ ਨਾਲ ਮਾਰਿਆ, ਤੁਹਾਡੇ ਬਹੁਤ ਸਾਰੇ ਬਾਗਾਂ ਨੂੰ, ਤੁਹਾਡੇ ਅੰਗੂਰੀ ਬਾਗਾਂ ਨੂੰ, ਤੁਹਾਡੇ ਹਜੀਰ ਦੇ ਬਿਰਛਾਂ ਨੂੰ ਤੁਹਾਡੇ ਜ਼ੈਤੂਨ ਦੇ ਬਿਰਛਾਂ ਨੂੰ, ਟਿੱਡੀਆਂ ਨੇ ਖਾ ਲਿਆ, ਪਰ ਤੁਸੀਂ ਮੇਰੀ ਵੱਲ ਨਹੀਂ ਮੁੜੇ, ਯਹੋਵਾਹ ਦਾ ਵਾਕ ਹੈ।
10
ਮੈਂ ਤੁਹਾਡੇ ਉੱਤੇ ਮਿਸਰ ਜੇਹੀ ਬਵਾ ਘੱਲੀ, ਮੈਂ ਤੁਹਾਡੇ ਚੁਣਵਿਆਂ ਨੂੰ ਤਲਵਾਰ ਨਾਲ ਵੱਢਿਆ, ਮੈਂ ਤੁਹਾਡਿਆਂ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛੌਣੀਆਂ ਦੀ ਸੜ੍ਹਿਆਂਦ ਤੁਹਾਡੀਆਂ ਨਾਸਾਂ ਵਿੱਚ ਪੁਆਈ, ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ।।
11
ਮੈਂ ਤੁਹਾਡੇ ਵਿੱਚੋਂ ਕਈ ਉਲਟਾ ਦਿੱਤੇ, ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਉਲਟਾ ਦਿੱਤਾ, ਅਤੇ ਤੁਸੀਂ ਬਲਣ ਤੋਂ ਕੱਢੀ ਹੋਈ ਚੁਆਤੀ ਵਾਂਙੁ ਸਾਓ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ, ਯਹੋਵਾਹ ਦਾ ਵਾਕ ਹੈ,
12
ਸੋ ਮੈਂ ਤੇਰੇ ਨਾਲ ਇਉਂ ਕਰਾਂਗਾ, ਹੇ ਇਸਰਾਏਲ! ਅਤੇ ਏਸ ਲਈ ਕਿ ਮੈਂ ਤੇਰੇ ਨਾਲ ਇਉਂ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਦੇ ਮਿਲਣ ਦੀ ਤਿਆਰੀ ਕਰ!
13
ਤਾਂ ਵੇਖੋ, ਪਹਾੜਾਂ ਦਾ ਸਾਜਣ ਵਾਲਾ, ਪੌਣ ਦਾ ਕਰਤਾ, ਜੋ ਆਦਮੀ ਨੂੰ ਉਹ ਦਾ ਵਿਚਾਰ ਦੱਸਦਾ ਹੈ, ਸਵੇਰ ਦੇ ਅਨ੍ਹੇਰੇ ਦਾ ਬਣਾਉਣ ਵਾਲਾ, ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ ਸੈਨਾਂ ਦਾ ਪਰਮੇਸ਼ੁਰ ਉਹ ਦਾ ਨਾਮ ਹੈ!।।
ਆਮੋਸ 4
1. ਹੇ ਬਾਸ਼ਾਨ ਦੀਓ ਗਊਓ, ਏਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਹਾੜ ਉੱਤੇ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਚਿੱਥਦੀਆਂ ਹੋ, ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, ਲਿਆਓ ਭਈ ਅਸੀਂ ਪੀਵੀਏ! 2. ਪਭੁ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸੌਂਹ ਖਾਧੀ, ਕਿ ਵੇਖੋ, ਓਹ ਦਿਨ ਤੁਹਾਡੇ ਉੱਤੇ ਆ ਰਹੇ ਹਨ, ਕਿ ਓਹ ਤੁਹਾਨੂੰ ਕੁੰਡਲਾਂ ਨਾਲ ਲੈ ਜਾਣਗੇ, ਸਗੋਂ ਤੁਹਾਡੇ ਬਕੀਏ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ! 3. ਤੁਸੀਂ ਤੇੜਾਂ ਵਿੱਚ ਦੀ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ ਵਿੱਚ ਸੁੱਟੀਆਂ ਜਾਓਗੀਆਂ, ਯਹੋਵਾਹ ਦਾ ਵਾਕ ਹੈ।। 4. ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ, ਅਤੇ ਪੁੱਜ ਕੇ ਅਪਰਾਧ ਕਰੋ! ਸਵੇਰ ਨੂੰ ਆਪਣੀਆਂ ਬਲੀਆਂ, ਅਤੇ ਤੀਜੇ ਦਿਨ ਆਪਣੇ ਦਸੌਂਧ ਲੈ ਆਓ। 5. ਧੰਨਵਾਦ ਦੀ ਭੇਟ ਖਮੀਰ ਨਾਲ ਧੁਖਾਓ, ਖੁਸ਼ੀ ਦੀਆਂ ਭੇਟਾਂ ਦਾ ਹੋਕਾ ਦਿਓ, ਅਤੇ ਉਨ੍ਹਾਂ ਦਾ ਪਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਤੁਸੀਂ ਏਦਾਂ ਹੀ ਪਸੰਦ ਕਰਦੇ ਹੋ, ਪ੍ਰਭੁ ਯਹੋਵਾਹ ਦਾ ਵਾਕ ਹੈ।। 6. ਮੈਂ ਤੁਹਾਨੂੰ ਦੰਦਾਂ ਦੀ ਸਫ਼ਾਈ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦਿੱਤੀ, ਅਤੇ ਰੋਟੀ ਦੀ ਥੁੜੋਂ ਤੁਹਾਡੀਆਂ ਸਾਰੀਆਂ ਮਾੜੀਆਂ ਵਿੱਚ, ਤਾਂ ਵੀ ਤੁਸੀਂ ਮੇਰੀ ਵੱਲ ਨਾ ਫਿਰੇ, ਯਹੋਵਾਹ ਦਾ ਵਾਕ ਹੈ 7. ਸੋ ਮੈਂ ਵੀ ਤੁਹਾਥੋਂ ਮੀਂਹ ਰੋਕ ਰੱਖਿਆ, ਜਦ ਵਾਢੀ ਤੀਕ ਤਿੰਨ ਮਹੀਨੇ ਸਨ, ਮੈਂ ਇੱਕ ਸ਼ਹਿਰ ਉੱਤੇ ਵਰਹਾਇਆ, ਅਤੇ ਦੂਜੇ ਸ਼ਹਿਰ ਉੱਤੇ ਨਾ ਵਰਹਾਇਆ, ਇੱਕ ਖੇਤ ਉੱਤੇ ਵਰਖਾ ਪਈ, ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ। 8. ਤਾਂ ਦੋ ਤਿੰਨ ਸ਼ਹਿਰ ਇੱਕ ਸ਼ਹਿਰ ਵਿੱਚ ਪਾਣੀ ਪੀਣ ਲਈ ਆਏ, ਪਰ ਨਾ ਰੱਜੇ, - ਫੇਰ ਵੀ ਤੁਸੀਂ ਮੇਰੀ ਵੱਲ ਨਾ ਹੀ ਮੁੜੇ, ਯਹੋਵਾਹ ਦਾ ਵਾਕ ਹੈ।। 9. ਮੈਂ ਤੁਹਾਨੂੰ ਸੋਕੜੇ ਅਤੇ ਉੱਲੀ ਨਾਲ ਮਾਰਿਆ, ਤੁਹਾਡੇ ਬਹੁਤ ਸਾਰੇ ਬਾਗਾਂ ਨੂੰ, ਤੁਹਾਡੇ ਅੰਗੂਰੀ ਬਾਗਾਂ ਨੂੰ, ਤੁਹਾਡੇ ਹਜੀਰ ਦੇ ਬਿਰਛਾਂ ਨੂੰ ਤੁਹਾਡੇ ਜ਼ੈਤੂਨ ਦੇ ਬਿਰਛਾਂ ਨੂੰ, ਟਿੱਡੀਆਂ ਨੇ ਖਾ ਲਿਆ, ਪਰ ਤੁਸੀਂ ਮੇਰੀ ਵੱਲ ਨਹੀਂ ਮੁੜੇ, ਯਹੋਵਾਹ ਦਾ ਵਾਕ ਹੈ। 10. ਮੈਂ ਤੁਹਾਡੇ ਉੱਤੇ ਮਿਸਰ ਜੇਹੀ ਬਵਾ ਘੱਲੀ, ਮੈਂ ਤੁਹਾਡੇ ਚੁਣਵਿਆਂ ਨੂੰ ਤਲਵਾਰ ਨਾਲ ਵੱਢਿਆ, ਮੈਂ ਤੁਹਾਡਿਆਂ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛੌਣੀਆਂ ਦੀ ਸੜ੍ਹਿਆਂਦ ਤੁਹਾਡੀਆਂ ਨਾਸਾਂ ਵਿੱਚ ਪੁਆਈ, ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ।। 11. ਮੈਂ ਤੁਹਾਡੇ ਵਿੱਚੋਂ ਕਈ ਉਲਟਾ ਦਿੱਤੇ, ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਉਲਟਾ ਦਿੱਤਾ, ਅਤੇ ਤੁਸੀਂ ਬਲਣ ਤੋਂ ਕੱਢੀ ਹੋਈ ਚੁਆਤੀ ਵਾਂਙੁ ਸਾਓ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ, ਯਹੋਵਾਹ ਦਾ ਵਾਕ ਹੈ, 12. ਸੋ ਮੈਂ ਤੇਰੇ ਨਾਲ ਇਉਂ ਕਰਾਂਗਾ, ਹੇ ਇਸਰਾਏਲ! ਅਤੇ ਏਸ ਲਈ ਕਿ ਮੈਂ ਤੇਰੇ ਨਾਲ ਇਉਂ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਦੇ ਮਿਲਣ ਦੀ ਤਿਆਰੀ ਕਰ! 13. ਤਾਂ ਵੇਖੋ, ਪਹਾੜਾਂ ਦਾ ਸਾਜਣ ਵਾਲਾ, ਪੌਣ ਦਾ ਕਰਤਾ, ਜੋ ਆਦਮੀ ਨੂੰ ਉਹ ਦਾ ਵਿਚਾਰ ਦੱਸਦਾ ਹੈ, ਸਵੇਰ ਦੇ ਅਨ੍ਹੇਰੇ ਦਾ ਬਣਾਉਣ ਵਾਲਾ, ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ ਸੈਨਾਂ ਦਾ ਪਰਮੇਸ਼ੁਰ ਉਹ ਦਾ ਨਾਮ ਹੈ!।।
ਆਮੋਸ ਅਧਿਆਇ 1
ਆਮੋਸ ਅਧਿਆਇ 2
ਆਮੋਸ ਅਧਿਆਇ 3
ਆਮੋਸ ਅਧਿਆਇ 4
ਆਮੋਸ ਅਧਿਆਇ 5
ਆਮੋਸ ਅਧਿਆਇ 6
ਆਮੋਸ ਅਧਿਆਇ 7
ਆਮੋਸ ਅਧਿਆਇ 8
ਆਮੋਸ ਅਧਿਆਇ 9
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References