ਪੰਜਾਬੀ ਬਾਈਬਲ
MRV
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਅੱਯੂਬ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
3
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
:
1
2
3
4
5
6
7
8
9
10
11
12
13
14
15
16
17
18
19
20
21
22
23
24
25
26
History
ਰਸੂਲਾਂ ਦੇ ਕਰਤੱਬ 1:15 (09 55 pm)
ਅੱਯੂਬ 3:0 (09 55 pm)
Whatsapp
Instagram
Facebook
Linkedin
Pinterest
Tumblr
Reddit
ਅੱਯੂਬ ਅਧਿਆਇ 3
1
ਇਹ ਦੇ ਮਗਰੋਂ ਅੱਯੂਬ ਨੇ ਆਪਣਾ ਮੁੰਹ ਖੋਲ੍ਹ ਕੇ ਆਪਣੇ ਦਿਨ ਨੂੰ ਸਰਾਪ ਦਿੱਤਾ
2
ਅਤੇ ਅੱਯੂਬ ਆਖਣ ਲੱਗਾ
3
ਨਾਸ ਹੋਵੇ ਉਹ ਦਿਨ ਜਿਹ ਦੇ ਵਿੱਚ ਮੈਂ ਜੰਮਿਆਂ, ਅਤੇ ਉਹ ਰਾਤ ਜਦ ਕਿਹਾ ਗਿਆ, ਕਿ ਜਣ ਗਰਭ ਵਿੱਚ ਪਿਆ!
4
ਉਹ ਦਿਨ — ਉਹ ਅਨ੍ਹੇਰਾ ਹੋ ਜਾਵੇ, ਪਰਮੇਸ਼ੁਰ ਉੱਪਰੋਂ ਉਹ ਦੀ ਸਾਰ ਨਾ ਲਵੇ, ਨਾ ਉਸ ਉੱਤੇ ਚਾਨਣ ਚਮਕੇ!
5
ਅਨ੍ਹੇਰਾ ਤੇ ਮੌਤ ਦਾ ਸਾਯਾ ਉਹ ਨੂੰ ਆਪਣਾ ਲੈਣ, ਉਹ ਦੇ ਉੱਤੇ ਬੱਦਲ ਛਾਇਆ ਰਹੇ, ਦਿਨ ਦੀ ਕਾਲੋਂ ਉਹ ਨੂੰ ਡਰਾਵੇ!
6
ਉਹ ਰਾਤ, - ਘੁੱਪ ਅਨ੍ਹੇਰ ਉਹ ਨੂੰ ਆ ਫੜੇ, ਉਹ ਸਾਲ ਦੇ ਦਿਨਾਂ ਵਿੱਚ ਜੋੜੀ ਨਾ ਜਾਵੇ, ਮਹੀਨੀਆਂ ਦੀ ਗਿਣਤੀ ਵਿੱਚ ਉਹ ਨਾ ਆਵੇ!
7
ਵੋਖੋ, ਉਹ ਰਾਤ ਬਾਂਝ ਰਹਿ ਜਾਵੇ, ਉਸ ਵਿੱਚ ਕੋਈ ਜੈਕਾਰਾ ਨਾ ਹੋਵੇ!
8
ਦਿਨ ਦੇ ਫਿਟਕਾਰਨ ਵਾਲੇ ਉਹ ਨੂੰ ਧਿਤਕਾਰਨ, ਜਿਹੜੇ ਲਿਵਯਾਥਾਨ ਦੇ ਛੇੜਨ ਲਈ ਤਿਆਰ ਹਨ!
9
ਉਹ ਦੇ ਤਰਕਾਲਾਂ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਫਜਰ ਦੀਆਂ ਪਲਕਾਂ ਨੂੰ ਨਾ ਵੇਖੇ,
10
ਕਿਉਂ ਜੋ ਉਹ ਨੇ ਮੇਰੀ ਮਾਂ ਦੀ ਕੁੱਖ ਦੇ ਦਰਾਂ ਨੂੰ ਬੰਦ ਨਾ ਕੀਤਾ, ਨਾ ਮੇਰੀਆਂ ਅੱਖਾਂ ਤੋਂ ਦੁਖ ਛਿਪਾਇਆ!
11
ਮੈਂ ਕੁੱਖੋਂ ਹੀ ਕਿਉਂ ਨਾ ਮਰ ਗਿਆ, ਪੇਟੋਂ ਨਿੱਕਲਦਿਆਂ ਹੀ ਮੈਂ ਕਿਉਂ ਨਾ ਪ੍ਰਾਣ ਛੱਡ ਦਿੱਤੇ?
12
ਗੋਡਿਆਂ ਨੇ ਮੈਨੂੰ ਕਿਉਂ ਲੈ ਲਿਆ, ਅਤੇ ਦੁੱਧੀਆਂ ਨੇ ਕਿਉਂ, ਕਿ ਮੈਂ ਚੁੰਘਦਾ?
13
ਨਹੀਂ ਤਾਂ ਹੁਣ ਮੈਂ ਚੈਨ ਵਿੱਚ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਤਦ ਮੈਨੂੰ ਅਰਾਮ ਹੁੰਦਾ,
14
ਧਰਤੀ ਦੇ ਰਾਜਿਆਂ ਤੇ ਦਰਬਾਰੀਆਂ ਨਾਲ ਜਿਹੜੇ ਆਪਣੇ ਲਈ ਥੇਹਾਂ ਨੂੰ ਉਸਾਰਦੇ ਹਨ,
15
ਯਾ ਸਰਦਾਰਾਂ ਨਾਲ ਜਿਨ੍ਹਾਂ ਦੇ ਕੋਲ ਸੋਨਾ ਹੈ, ਜਿਹੜੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰ ਲੈਂਦੇ ਹਨ।
16
ਯਾ ਛਿਪਾਏ ਗਰਭ ਪਾਤ ਵਾਂਙੁ ਮੈਂ ਹੁੰਦਾ ਹੀ ਨਾ, ਮਸੂਮਾਂ ਵਾਂਙੁ ਜਿਨ੍ਹਾਂ ਨੇ ਚਾਨਣਾ ਵੇਖਿਆ ਹੀ ਨਹੀਂ।
17
ਉੱਥੇ ਦੁਸ਼ਟ ਛੇੜ ਖਾਨੀ ਤੋਂ ਰੁੱਕੇ ਰਹਿੰਦੇ ਹਨ, ਉੱਥੇ ਥੱਕੇ ਮੈਂਦੇ ਅਰਾਮ ਪਾਉਂਦੇ ਹਨ,
18
ਬੰਧੂਏ ਇਕੱਠੇ ਹੋ ਕੇ ਬਿੱਸਮ ਲੈਂਦੇ ਹਨ, ਓਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।
19
ਛੋਟਾ ਤੇ ਵੱਡਾ ਉੱਥੇ ਹਨ, ਅਤੇ ਗੋੱਲਾ ਆਪਣੇ ਮਾਲਕ ਤੋਂ ਅਜ਼ਾਦ ਹੈ
20
ਦੁਖਿਆਰੇ ਨੂੰ ਚਾਨਣ ਕਿਉਂ ਦਿੱਤਾ ਜਾਂਦਾ ਹੈ, ਅਤੇ ਕੌੜੀ ਜਾਨ ਨੂੰ ਜੀਉਣ?
21
ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, ਅਤੇ ਓਹ ਦੱਬਿਆਂ ਹੋਇਆਂ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ,
22
ਜਿਹੜੇ ਡਾਢੇ ਅਨੰਦ ਹੁੰਦੇ, ਅਤੇ ਖ਼ੁਸ਼ੀ ਕਰਦੇ ਜਦ ਕਬਰ ਨੂੰ ਪਾ ਲੈਂਦੇ ਹਨ,
23
ਉਸ ਪੁਰਖ ਨੂੰ ਵੀ ਜਿਹ ਦਾ ਰਾਹ ਲੁਕਿਆ ਹੋਇਆ ਹੈ, ਅਤੇ ਜਿਹ ਦੇ ਲਈ ਪਰਮੇਸ਼ੁਰ ਨੇ ਵਾੜ ਗੱਡੀ ਹੋਈ ਹੈ?
24
ਮੇਰੇ ਰੋਟੀ ਲਈ ਖਾਣ ਤੋਂ ਪਹਿਲਾਂ ਮੇਰੇ ਹੌਕੇ ਨਿੱਕਲਦੇ ਹਨ, ਅਤੇ ਮੇਰੇ ਹੂੰਗੇ ਪਾਣੀ ਵਾਂਙੁ ਵਗਦੇ ਹਨ,
25
ਜਿਸ ਤੋਂ ਮੈਂ ਹੌਲ ਖਾਂਦਾ ਹਾਂ, ਉਹ ਮੇਰੇ ਉੱਤੇ ਆ ਪੈਂਦਾ ਹੈ। ਅਤੇ ਜਿਸ ਤੋਂ ਮੈਂ ਭੈ ਖਾਂਦਾ ਹਾਂ ਉਹ ਮੇਰੇ ਉੱਤੇ ਆਉਂਦਾ ਹੈ।
26
ਨਾ ਮੈਂਨੂੰ ਸੁਖ ਹੈ, ਨਾ ਚੈਨ, ਨਾ ਅਰਾਮ, ਸਗੋਂ ਬੇਚੈਨੀ ਹੀ ਆਉਂਦੀ ਹੈ!।।
ਅੱਯੂਬ 3
1
ਇਹ ਦੇ ਮਗਰੋਂ ਅੱਯੂਬ ਨੇ ਆਪਣਾ ਮੁੰਹ ਖੋਲ੍ਹ ਕੇ ਆਪਣੇ ਦਿਨ ਨੂੰ ਸਰਾਪ ਦਿੱਤਾ
.::.

ਜ਼ਬੂਰ ਅਧਿਆਇ 1
ਜ਼ਬੂਰ ਅਧਿਆਇ 2
ਜ਼ਬੂਰ ਅਧਿਆਇ 3
ਜ਼ਬੂਰ ਅਧਿਆਇ 4
ਜ਼ਬੂਰ ਅਧਿਆਇ 5
ਜ਼ਬੂਰ ਅਧਿਆਇ 6
ਜ਼ਬੂਰ ਅਧਿਆਇ 7
ਜ਼ਬੂਰ ਅਧਿਆਇ 8
ਜ਼ਬੂਰ ਅਧਿਆਇ 9
ਜ਼ਬੂਰ ਅਧਿਆਇ 10
ਜ਼ਬੂਰ ਅਧਿਆਇ 11
ਜ਼ਬੂਰ ਅਧਿਆਇ 12
ਜ਼ਬੂਰ ਅਧਿਆਇ 13
ਜ਼ਬੂਰ ਅਧਿਆਇ 14
ਜ਼ਬੂਰ ਅਧਿਆਇ 15
ਜ਼ਬੂਰ ਅਧਿਆਇ 16
ਜ਼ਬੂਰ ਅਧਿਆਇ 17
ਜ਼ਬੂਰ ਅਧਿਆਇ 18
ਜ਼ਬੂਰ ਅਧਿਆਇ 19
ਜ਼ਬੂਰ ਅਧਿਆਇ 20
ਜ਼ਬੂਰ ਅਧਿਆਇ 21
ਜ਼ਬੂਰ ਅਧਿਆਇ 22
ਜ਼ਬੂਰ ਅਧਿਆਇ 23
ਜ਼ਬੂਰ ਅਧਿਆਇ 24
ਜ਼ਬੂਰ ਅਧਿਆਇ 25
ਜ਼ਬੂਰ ਅਧਿਆਇ 26
ਜ਼ਬੂਰ ਅਧਿਆਇ 27
ਜ਼ਬੂਰ ਅਧਿਆਇ 28
ਜ਼ਬੂਰ ਅਧਿਆਇ 29
ਜ਼ਬੂਰ ਅਧਿਆਇ 30
ਜ਼ਬੂਰ ਅਧਿਆਇ 31
ਜ਼ਬੂਰ ਅਧਿਆਇ 32
ਜ਼ਬੂਰ ਅਧਿਆਇ 33
ਜ਼ਬੂਰ ਅਧਿਆਇ 34
ਜ਼ਬੂਰ ਅਧਿਆਇ 35
ਜ਼ਬੂਰ ਅਧਿਆਇ 36
ਜ਼ਬੂਰ ਅਧਿਆਇ 37
ਜ਼ਬੂਰ ਅਧਿਆਇ 38
ਜ਼ਬੂਰ ਅਧਿਆਇ 39
ਜ਼ਬੂਰ ਅਧਿਆਇ 40
ਜ਼ਬੂਰ ਅਧਿਆਇ 41
ਜ਼ਬੂਰ ਅਧਿਆਇ 42
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References