ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਜ਼ਬੂਰ ਅਧਿਆਇ 44

1 ਹੇ ਪਰਮੇਸ਼ੁਰ, ਅਸਾਂ ਆਪਣੀਂ ਕੰਨੀਂ ਸੁਣਿਆ, ਸਾਡੇ ਪਿਉ ਦਾਦਿਆਂ ਨੇ ਸਾਡੇ ਲਈ ਵਰਨਣ ਕੀਤਾ ਹੈ, ਕਿ ਤੈਂ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ। 2 ਤੈਂ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ। ਪਰ ਉਨ੍ਹਾਂ ਨੂੰ ਲਾਇਆ। ਤੈਂ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ। 3 ਉਨ੍ਹਾਂ ਨੇ ਤਾਂ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਮਿਲਖ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਭੁਜਾ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਰ ਤੇਰੀ ਭੁਜਾ ਅਰ ਤੇਰੇ ਮੁਖੜੇ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੈਂ ਉਨ੍ਹਾਂ ਦਾ ਪੱਖ ਕੀਤਾ।। 4 ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ! 5 ਤੇਰੇ ਰਾਹੀਂ ਅਸੀਂ ਆਪਣਿਆਂ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ, 6 ਕਿਉਂ ਜੋ ਮੈਂ ਆਪਣੇ ਧਣੁਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ, 7 ਪਰ ਤੈਂ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੈਂ ਸਾਡਿਆਂ ਖੁਣਸੀਆਂ ਨੂੰ ਸ਼ਰਮਿੰਦਾ ਕੀਤਾ ਹੈ। 8 ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਪਰਫੁੱਲਤ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ ।। ਸਲਹ।। 9 ਪਰ ਤੈਂ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ। 10 ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਹਾਂ ਹਟਾਉਂਦਾ ਹੈਂ, ਅਤੇ ਸਾਡੇ ਖੁਣਸੀ ਆਪਣੇ ਲਈ ਲੁੱਟ ਮਾਰ ਕਰਦੇ ਹਨ। 11 ਤੂੰ ਸਾਨੂੰ ਖਾਧੀਆ ਜਾਣ ਵਾਲੀਆਂ ਭੇਡਾਂ ਵਾਂਙੁ ਬਣਾਉਂਦਾ ਹੈਂ, ਅਤੇ ਪਰਾਈਆਂ ਕੌਮਾਂ ਵਿੱਚ ਤੈਂ ਸਾਨੂੰ ਖਿੰਡਾ ਦਿੱਤਾ ਹੈ। 12 ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਵੀ ਆਪਣਾ ਧਨ ਨਹੀਂ ਵਧਾਇਆ ਹੈ। 13 ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ। 14 ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ। 15 ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ, 16 ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ।। 17 ਇਹ ਸੱਭੋ ਕੁਝ ਸਾਡੇ ਉੱਤ ਬੀਤਿਆ ਹੈ, ਪਰ ਅਸਾਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ। 18 ਸਾਡਾ ਮਨ ਪਿਛਾਹਾਂ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ, 19 ਭਾਵੇਂ ਤੈਂ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ। 20 ਜੇ ਅਸਾਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਢੇ ਹਨ, 21 ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾॽ ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ! 22 ਹਾਂ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।। 23 ਹੇ ਪ੍ਰਭੁ, ਜਾਗ! ਤੂੰ ਕਾਹ ਨੂੰ ਸੁੱਤਾ ਹੈਂॽ ਜਾਗ ਉੱਠ! ਸਦਾ ਤੀਕ ਸਾਨੂੰ ਤਿਆਗ ਨਾ ਦੇਹ। 24 ਤੂੰ ਆਪਣੇ ਮੂੰਹ ਕਾਹ ਨੂੰ ਲੁਕਾਉਂਦਾ ਹੈਂ, ਅਤੇ ਸਾਡੇ ਦੁਖ ਅਤੇ ਦਬਾਓ ਨੂੰ ਵਿਸਾਰਦਾ ਹੈਂॽ 25 ਕਿਉਂ ਜੋ ਸਾਡੀ ਜਾਨ ਖ਼ਾਕ ਤੀਕ ਝੁਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ! 26 ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿਤ ਸਾਨੂੰ ਛੁਟਕਾਰਾ ਦੇਹ!।।
1 ਹੇ ਪਰਮੇਸ਼ੁਰ, ਅਸਾਂ ਆਪਣੀਂ ਕੰਨੀਂ ਸੁਣਿਆ, ਸਾਡੇ ਪਿਉ ਦਾਦਿਆਂ ਨੇ ਸਾਡੇ ਲਈ ਵਰਨਣ ਕੀਤਾ ਹੈ, ਕਿ ਤੈਂ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ। .::. 2 ਤੈਂ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ। ਪਰ ਉਨ੍ਹਾਂ ਨੂੰ ਲਾਇਆ। ਤੈਂ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ। .::. 3 ਉਨ੍ਹਾਂ ਨੇ ਤਾਂ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਮਿਲਖ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਭੁਜਾ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਰ ਤੇਰੀ ਭੁਜਾ ਅਰ ਤੇਰੇ ਮੁਖੜੇ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੈਂ ਉਨ੍ਹਾਂ ਦਾ ਪੱਖ ਕੀਤਾ।। .::. 4 ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ! .::. 5 ਤੇਰੇ ਰਾਹੀਂ ਅਸੀਂ ਆਪਣਿਆਂ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ, .::. 6 ਕਿਉਂ ਜੋ ਮੈਂ ਆਪਣੇ ਧਣੁਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ, .::. 7 ਪਰ ਤੈਂ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੈਂ ਸਾਡਿਆਂ ਖੁਣਸੀਆਂ ਨੂੰ ਸ਼ਰਮਿੰਦਾ ਕੀਤਾ ਹੈ। .::. 8 ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਪਰਫੁੱਲਤ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ ।। ਸਲਹ।। .::. 9 ਪਰ ਤੈਂ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ। .::. 10 ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਹਾਂ ਹਟਾਉਂਦਾ ਹੈਂ, ਅਤੇ ਸਾਡੇ ਖੁਣਸੀ ਆਪਣੇ ਲਈ ਲੁੱਟ ਮਾਰ ਕਰਦੇ ਹਨ। .::. 11 ਤੂੰ ਸਾਨੂੰ ਖਾਧੀਆ ਜਾਣ ਵਾਲੀਆਂ ਭੇਡਾਂ ਵਾਂਙੁ ਬਣਾਉਂਦਾ ਹੈਂ, ਅਤੇ ਪਰਾਈਆਂ ਕੌਮਾਂ ਵਿੱਚ ਤੈਂ ਸਾਨੂੰ ਖਿੰਡਾ ਦਿੱਤਾ ਹੈ। .::. 12 ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਵੀ ਆਪਣਾ ਧਨ ਨਹੀਂ ਵਧਾਇਆ ਹੈ। .::. 13 ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ। .::. 14 ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ। .::. 15 ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ, .::. 16 ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ।। .::. 17 ਇਹ ਸੱਭੋ ਕੁਝ ਸਾਡੇ ਉੱਤ ਬੀਤਿਆ ਹੈ, ਪਰ ਅਸਾਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ। .::. 18 ਸਾਡਾ ਮਨ ਪਿਛਾਹਾਂ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ, .::. 19 ਭਾਵੇਂ ਤੈਂ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ। .::. 20 ਜੇ ਅਸਾਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਢੇ ਹਨ, .::. 21 ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾॽ ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ! .::. 22 ਹਾਂ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।। .::. 23 ਹੇ ਪ੍ਰਭੁ, ਜਾਗ! ਤੂੰ ਕਾਹ ਨੂੰ ਸੁੱਤਾ ਹੈਂॽ ਜਾਗ ਉੱਠ! ਸਦਾ ਤੀਕ ਸਾਨੂੰ ਤਿਆਗ ਨਾ ਦੇਹ। .::. 24 ਤੂੰ ਆਪਣੇ ਮੂੰਹ ਕਾਹ ਨੂੰ ਲੁਕਾਉਂਦਾ ਹੈਂ, ਅਤੇ ਸਾਡੇ ਦੁਖ ਅਤੇ ਦਬਾਓ ਨੂੰ ਵਿਸਾਰਦਾ ਹੈਂॽ .::. 25 ਕਿਉਂ ਜੋ ਸਾਡੀ ਜਾਨ ਖ਼ਾਕ ਤੀਕ ਝੁਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ! .::. 26 ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿਤ ਸਾਨੂੰ ਛੁਟਕਾਰਾ ਦੇਹ!।। .::.
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
×

Alert

×

Punjabi Letters Keypad References