ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਜ਼ਬੂਰ ਅਧਿਆਇ 94

1 ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ ਵਿਖਾ! 2 ਹੇ ਧਰਤੀ ਦੇ ਨਿਆਈ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇਹ! 3 ਹੇ ਯਹੋਵਾਹ, ਕਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇॽ 4 ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ! 5 ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁਖ ਦਿੰਦੇ ਹਨ। 6 ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ, 7 ਅਤੇ ਓਹ ਆਖਦੇ ਹਨ ਕਿ ਯਹੋਵਾਹ ਨਾ ਵੇਖੂਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਪਰਵਾ ਨਾ ਕਰੂਗਾ! 8 ਹੇ ਪਸੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋ ਬੁੱਧਵਾਨ ਬਣੋਗੇॽ 9 ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾॽ ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾॽ 10 ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿੱਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾॽ 11 ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਭਈ ਓਹ ਅਵਿਰਥੀਆਂ ਹਨ।। 12 ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿਖਿਆ ਦਿੰਦਾ ਹੈਂ! 13 ਤਾਂ ਜੋ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੀਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ। 14 ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ। 15 ਜਾਂ ਨਿਆਉਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।। 16 ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾॽ 17 ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ। 18 ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸਮਾਲ੍ਹਦੀ ਸੀ। 19 ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀ ਨੂੰ ਖੁਸ਼ ਕਰਦੀਆਂ ਹਨ। 20 ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈॽ 21 ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ। 22 ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚਟਾਨ, 23 ਅਤੇ ਉਹ ਉਨ੍ਹਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਾਵੇਗਾ, ਅਤੇ ਓਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!।।
1 ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ ਵਿਖਾ! .::. 2 ਹੇ ਧਰਤੀ ਦੇ ਨਿਆਈ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇਹ! .::. 3 ਹੇ ਯਹੋਵਾਹ, ਕਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇॽ .::. 4 ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ! .::. 5 ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁਖ ਦਿੰਦੇ ਹਨ। .::. 6 ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ, .::. 7 ਅਤੇ ਓਹ ਆਖਦੇ ਹਨ ਕਿ ਯਹੋਵਾਹ ਨਾ ਵੇਖੂਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਪਰਵਾ ਨਾ ਕਰੂਗਾ! .::. 8 ਹੇ ਪਸੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋ ਬੁੱਧਵਾਨ ਬਣੋਗੇॽ .::. 9 ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾॽ ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾॽ .::. 10 ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿੱਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾॽ .::. 11 ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਭਈ ਓਹ ਅਵਿਰਥੀਆਂ ਹਨ।। .::. 12 ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿਖਿਆ ਦਿੰਦਾ ਹੈਂ! .::. 13 ਤਾਂ ਜੋ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੀਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ। .::. 14 ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ। .::. 15 ਜਾਂ ਨਿਆਉਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।। .::. 16 ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾॽ .::. 17 ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ। .::. 18 ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸਮਾਲ੍ਹਦੀ ਸੀ। .::. 19 ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀ ਨੂੰ ਖੁਸ਼ ਕਰਦੀਆਂ ਹਨ। .::. 20 ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈॽ .::. 21 ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ। .::. 22 ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚਟਾਨ, .::. 23 ਅਤੇ ਉਹ ਉਨ੍ਹਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਾਵੇਗਾ, ਅਤੇ ਓਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!।। .::.
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
×

Alert

×

Punjabi Letters Keypad References